ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

ਬੀਤੇ ਚਾਰ ਸਾਲਾਂ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਕਾਰਗੁਜਾਰੀ ਦੀ ਸ਼ਲਾਘਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਨੂੰ ਛੇਤੀ ਤੋਂ ਛੇਤੀ ਹਾਸਲ ਕਰਨ ਲਈ ਯਤਨ ਹੋਰ ਅੱਗੇ ਵਧਾਉਣ ਲਈ ਆਖਿਆ ਹੈ।ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਮਾਰਚ, 2017…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

ਪੰਜਾਬ ਸਰਕਾਰ ਵੱਲੋਂ ਬਕਾਏ ਦੀ ਅਦਾਇਗੀ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ: ਰੰਧਾਵਾ

ਕੇਂਦਰ ਸਰਕਾਰ ਵੱਲ 41 ਕਰੋੜ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਪੱਧਰ ‘ਤੇ ਕੀਤਾ ਪ੍ਰਬੰਧਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਸਹਿਕਾਰੀ ਖੰਡ ਮਿੱਲਾਂ ਵੱਲੋ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਨੋਟ ਵਿੱਚ ਕੀਤਾ।ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਰਾਣਾ ਸੋਢੀ ਵੱਲੋਂ ਮੁਹਾਲੀ ਦਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਨੂੰ ਸਮਰਪਿਤ

ਸਟੇਡੀਅਮ ਦੇ ਪ੍ਰਵੇਸ਼ ਦੁਆਰ `ਤੇ ਉੱਘੇ ਹਾਕੀ ਖਿਡਾਰੀ ਦੀ ਯਾਦ ਵਿਚ ਬੁੱਤ ਸਥਾਪਤ ਕੀਤਾ ਜਾਵੇਗਾ ਚੰਡੀਗੜ੍ਹ – ਉੱਘੇ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਪਹਿਲੀ ਬਰਸੀ ਮੌਕੇ ਅੱਜ ਮੁਹਾਲੀ ਦੇ ਹਾਕੀ ਸਟੇਡੀਅਮ ਵਿਖੇ ਰਸਮੀ ਸ਼ਰਧਾਂਜਲੀ ਸਮਾਰੋਹ ਕਰਵਾ ਕੇ ਇਹ ਅੰਤਰਰਾਸ਼ਟਰੀ ਸਟੇਡੀਅਮ ਉਨ੍ਹਾਂ ਨੂੰ ਸਮਰਪਿਤ ਕੀਤਾ ਗਿਆ।ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਦਾ ਨਾਮ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੇ…

VIA PUNJAB
ਅੱਗੇ ਪੜ੍ਹੋ

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ

ਚੁੱਘ ਨੇ ਆਪਣੀ ਆਦਤ ਅਨੁਸਾਰ ਅਨਾਜ ਵੰਡ ਸਬੰਧੀ ਗਲਤ ਅੰਕੜੇ ਪੇਸ਼ ਕੀਤੇ: ਆਸ਼ੂ

ਕਣਕ ਦੀ ਖਰੀਦ ਕਾਰਜ ਮੁਕੰਮਲ ਹੋਣ ਉਪਰੰਤ 16 ਮਈ ਤੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਚੱਲ ਰਹੀ ਹੈ ਅਨਾਜ ਵੰਡ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕੌਮੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਰਜਿਸਟਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵਾਧੂ ਤੋਰ ਤੇ ਅਨਾਜ ਵੰਡ ਦਾ ਕਾਰਜ ਰਾਜ ਵਿਚ ਕਣਕ ਦੇ ਖਰੀਦ ਸੀਜ਼ਨ ਮੁਕੰਮਲ ਹੋਣ ੳੁਪਰੰਤ 16 ਮਈ 2021 ਨੂੰ ਸ਼ੁਰੂ ਕਰ ਦਿੱਤਾ ਗਿਆ ਸੀ ਜਦਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ…

VIA PUNJAB
ਅੱਗੇ ਪੜ੍ਹੋ

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ

ਪੰਥਕ ਸ਼ਖ਼ਸੀਅਤਾਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ਼ਰਧਾਂਜਲੀ

ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ ਕੀਤੀ।…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਰਿਪੋਰਟ ਕੀਤੇ ਗਏ: ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਨੇ ਮਿਊਕਰਮਾਈਕੋਸਿਸ ਦੇ ਇਲਾਜ ਬਾਰੇ ਸਲਾਹ ਦੇਣ ਲਈ ਮਾਹਿਰਾਂ ਦੀ ਕਮੇਟੀ ਬਣਾਈਚੰਡੀਗੜ੍ਹ – ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਮਿਊਕਰਮਾਈਕੋਸਿਸ (ਬਲੈਕ ਫੰਗਸ ਇਨਫੈਕਸ਼ਨ) ਦੇ 111 ਮਾਮਲੇ ਸਾਹਮਣੇ ਆਏ ਹਨ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 25 ਕੇਸ ਸਰਕਾਰੀ ਸਿਹਤ ਸਹੂਲਤਾਂ ਵਿੱਚ ਸਾਹਮਣੇ ਆਏ ਹਨ, ਜਦੋਂ ਕਿ ਬਾਕੀ 86 ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਰਿਪੋਰਟ ਕੀਤੇ ਗਏ ਹਨ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਭੋਗ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਏਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ੍ਹ – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਪੁਲਿਸ ਦੇ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦਲਵਿੰਦਰਜੀਤ ਸਿੰਘ ਨੂੰ ਉਹਨਾਂ ਦੇ ਜੱਦੀ ਪਿੰਡ ਸੰਗਵਾਂ, ਤਰਨਤਾਰਨ ਵਿੱਚ ਸਥਿਤ ਗੁਰੂ ਨਾਨਕ ਸਿੰਘ ਸਭਾ ਗੁਰਦੁਆਰਾ ਵਿਖੇ ਭੋਗ ਸਮਾਰੋਹ ਦੌਰਾਨ ਆਨਲਾਈਨ ਢੰਗ ਨਾਲ ਨਿੱਘੀ ਸ਼ਰਧਾਂਜਲੀ ਭੇਟ ਕੀਤੀ।ਏਐਸਆਈ ਦਲਵਿੰਦਰਜੀਤ ਸਿੰਘ (48), ਜੋ 1994 ਵਿਚ ਕਾਂਸਟੇਬਲ ਵਜੋਂ ਪੁਲਿਸ ਫੋਰਸ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਇੱਕ ਵਾਰ ਫਿਰ ਡਟੇ

ਕੇਂਦਰ ਨੂੰ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦੈ: ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੇਂਦਰੀ ਮੰਤਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ…

VIA PUNJAB
ਅੱਗੇ ਪੜ੍ਹੋ

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

1950 ਤੋਂ ਬਾਅਦ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸ਼ਾਂ ਦਾ ਸੰਕਲਨ ਸ਼ਲਾਘਾਯੋਗ ਕੰਮ-ਕਾਂਗੜ ਚੰਡੀਗੜ੍ਹ – ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਆਪਣੇ ਕੈਂਪ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਵੱਲੋਂ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ ਦਾ ਕਿਤਾਬਚਾ ਜਾਰੀ ਕੀਤਾ ਗਿਆ।ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ 1950 ਤੋਂ ਲੈ ਕੇ ਅੱਜ ਤੱਕ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸ਼ਾਂ ਦਾ ਸੰਕਲਨ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਬਾਕੀ ਬਹੁਤੇ ਸੂਬਿਆਂ ਨਾਲੋਂ ਹਾਲਾਤ ਨਾਲ ਬਿਹਤਰ ਢੰਗ ਨਾਲ ਨਿਪਟੀ -ਮੁੱਖ ਮੰਤਰੀ

ਪੰਜਾਬ ਸਰਕਾਰ ਬਾਕੀ ਬਹੁਤੇ ਸੂਬਿਆਂ ਨਾਲੋਂ ਹਾਲਾਤ ਨਾਲ ਬਿਹਤਰ ਢੰਗ ਨਾਲ ਨਿਪਟੀ -ਮੁੱਖ ਮੰਤਰੀ

ਖੇਤੀ ਕਾਨੂੰਨਾਂ ਵਿਰੋਧੀ ਪ੍ਰਦਰਸ਼ਨਾਂ ਵਿਚ ਅਸੀਂ ਕਿਸਾਨਾਂ ਨਾਲ ਖੜ੍ਹੇ, ਹੁਣ ਕਿਸਾਨਾਂ ਵੱਲੋਂ ਕੋਵਿਡ ਵਿਰੁੱਧ ਲੜਾਈ ਵਿਚ ਸਾਡਾ ਸਾਥ ਦੇਣ ਦਾ ਵੇਲਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਵਿਚ ਸੂਬਾ ਸਰਕਾਰ ਦੇ ਨਾਕਾਮ ਰਹਿਣ ਲਾਏ ਦੋਸ਼ਾਂ ਨੂੰ ਸਪੱਸ਼ਟ ਸ਼ਬਦਾਂ ਰੱਦ ਕਰਦੇ ਹੋਏ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੂੰ ਆਪਣੇ ਪ੍ਰਸਤਾਵਿਤ ਧਰਨੇ ਪ੍ਰਤੀ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ…

VIA PUNJAB
ਅੱਗੇ ਪੜ੍ਹੋ
1 33 34 35 36 37 469