ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਬੇਮੌਸਮੀ ਮੀਂਹ ਕਾਰਨ ਫਸਲ ਦੇ ਮਿਆਰ ’ਚ ਹੋਏ ਨੁਕਸਾਨ ਦੇ ਮੁਲਾਂਕਣ ਲਈ ਮਾਹਿਰ ਕਮੇਟੀ ਨੂੰ ਵੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ ਵਿਚ ਪੈਂਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਜਿਥੇ ਪ੍ਰਬੰਧਕੀ ਨਿਰਦੇਸ਼ ਦਿੱਤੇ, ਉਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਦੀ ਪ੍ਰੇਰਣਾ ਕੀਤੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਦੇ ਫੈਸਲੇ ਫੌਜ ਵਿਰੋਧੀ : ਲੈਫ. ਕਰਨਲ ਸੋਹੀ

ਮੋਦੀ ਸਰਕਾਰ ਦੇ ਫੈਸਲੇ ਫੌਜ ਵਿਰੋਧੀ : ਲੈਫ. ਕਰਨਲ ਸੋਹੀ

ਲੋਕਸਭਾ ਚੋਣਾਂ ਦੌਰਾਨ ਸਾਬਕਾ ਫੌਜੀ ਦੇਣਗੇ ਕਾਂਗਰਸੀ ਉਮੀਦਵਾਰਾਂ ਨੂੰ ਸਮਰਥਨਐਸ ਏ ਐਸ ਨਗਰ –  ਸਾਬਕਾ ਫੌਜੀ ਭਾਜਪਾ ਸਰਕਾਰ ਦੀ ਕਾਰਗੁਜਾਰੀ ਤੋਂ ਬੁਰੀ ਤਰ੍ਹਾਂ ਨਿਰਾਸ਼ ਹਨ ਅਤੇ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭਾਰਤੀ ਫੌਜ ਲਈ ਗਲਤ ਨੀਤੀਆਂ ਤਿਆਰ ਕੀਤੀਆਂ ਹਨ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈਲ ਦੇ ਪ੍ਰਧਾਨ ਲੈਫ. ਕਰਨਲ ਐਸ ਐਸ ਸੋਹੀ ਨੇ ਇੱਥੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ| ਉਹਨਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਰੱਖਿਆ ਬਜਟ ਲਗਾਤਾਰ ਘਟਾਇਆ ਜਾ ਰਿਹਾ…

VIA PUNJAB
ਅੱਗੇ ਪੜ੍ਹੋ

ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

ਮਨੁੱਖਤਾ ਦੀ ਹਰ ਖੇਤਰ ’ਚ ਅਗਵਾਈ ਕਰਦੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ- ਗਿਆਨੀ ਹਰਪ੍ਰੀਤ ਸਿੰਘਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ) ਵਿਖੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਤੋਂ ਪਹਿਲਾਂ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਮੇਟੀ ਵੱਲੋਂ 3 ਅਪ੍ਰੈਲ ਤੋਂ ਟਾਟਾ…

VIA PUNJAB
ਅੱਗੇ ਪੜ੍ਹੋ

ਪੀ.ਆਰ.ਐਸ.ਆਈ. ਨੇ 34ਵਾਂ ਕੌਮੀ ਜਨ ਸੰਪਰਕ ਦਿਵਸ ਮਨਾਇਆ

ਪੀ.ਆਰ.ਐਸ.ਆਈ. ਨੇ 34ਵਾਂ ਕੌਮੀ ਜਨ ਸੰਪਰਕ ਦਿਵਸ ਮਨਾਇਆ

ਮਾਹਿਰਾਂ ਨੇ ਸੰਤੁਲਿਤ ਅਤੇ ਹਾਂ ਪੱਖੀ ਮੀਡੀਆ ਕਵਰੇਜ ਨੂੰ ਦੱਸਿਆ ਸਮੇਂ ਦੀ ਜਰੂਰਤ ਚੰਡੀਗੜ – ਪਬਲਿਕਰਿਲੇਸ਼ਨਜ ਸੁਸਾਇਟੀ ਆਫਇੰਡੀਆਂ (ਪੀ.ਆਰ.ਐਸ.ਆਈ.)ਦੇ ਚੰਡੀਗੜ ਚੈਪਟਰ ਵੱਲੋਂ ਅੱਜ34ਵੇਂ ਕੌਮੀ ਜਨ ਸੰਪਰਕ ਦਿਵਸ ਦੇ ਮੌਕੇ ‘ਆਮਚੋਣਾਂ ਵਿਚ ਜਨ ਸੰਪਰਕ ਦੀ ਭਮਿਕਾ’ਵਿਸ਼ੇ ਤੇ ਇੱਥੇ ਪ੍ਰੈਸ ਕਲੱਬ ਵਿਖੇ ਪੀ.ਆਰ.ਐਸ.ਆਈ.ਚੰਡੀਗੜ ਚੈਪਟਰ ਦੇ ਚੇਅਰਮੈਨ ਸ: ਹਰਜੀਤ ਸਿੰਘ ਗ੍ਰੇਵਾਲ ਦੇ ਦਿਸ਼ਾ ਨਿਰਦੇਸਾਂ ਹੇਠ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ।ਪੀ.ਆਰ.ਐਸ.ਆਈ.ਚੰਡੀਗੜ ਚੈਪਟਰ ਦੇ ਜਨਰਲ ਸਕੱਤਰ ਡਾ: ਜਿੰਮੀਕਾਂਸਲ ਨੇ ਆਪਣੇ ਉਦਘਾਟਨੀ ਸੰਬੋਧਨ ਵਿਚ ਜਨ ਸੰਪਰਕ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ’ਚ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਅੱਜ ਤੋਂ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ 30 ਨੂੰ, 2 ਮਈ ਨਾਮਜ਼ਦਗੀ ਵਾਪਿਸ ਲੈਣ ਦੀ ਆਖ਼ਰੀ ਮਿਤੀ ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਚੋਣ ਪ੍ਰੋਗਰਾਮ ਦਾ ਐਲਾਨ 10 ਮਾਰਚ, 2019 ਨੂੰ ਕਰ ਦਿਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋ ਜਾਵੇਗੀ…

VIA PUNJAB
ਅੱਗੇ ਪੜ੍ਹੋ

ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

ਪਟਿਆਲਾ ’ਚ ਗੋਲੀ ਲੱਗਣ ਨਾਲ ਥਾਣੇਦਾਰ ਦੀ ਮੌਤ

ਪਟਿਆਲਾ – ਸ਼ਹਿਰ ਦੇ ਰਣਜੀਤ ਵਿਹਾਰ ਵਿਚ ਰਹਿਣ ਵਾਲੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲ਼ੀ ਵਜਣ ਨਾਲ ਮੌਤ ਹੋ ਗਈ। ਘਟਨਾ ਉਨ੍ਹਾਂ ਦੇ ਘਰ ਵਿਚ ਵਾਪਰੀ। ਸ਼ੁਰੂਆਤੀ ਜਾਂਚ ਬਾਅਦ ਪੁਲਿਸ ਨੇ ਦਸਿਆ ਕਿ ਸਰਵਿਸ ਰਿਵਾਲਵਰ ਸਾਫ ਕਰਦਿਆਂ ਗੋਲ਼ੀ ਵਜਣ ਕਰਕੇ ਬਲਵਿੰਦਰ ਸਿੰਘ ਦੀ ਮੌਤ ਹੋਈ ਹੈ।ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਜ਼ਦੀਕੀ ਥਾਣਾ ਅਨਾਜ ਮੰਡੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸਹਾਇਕ ਥਾਣੇਦਾਰ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ : ਪ੍ਰੋ. ਚੰਦੂਮਾਜਰਾ

ਅਕਾਲੀ ਦਲ ਨੇ ਸਦਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ : ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ –  ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਪੰਜਾਬ ਵਾਸਤੇ ਕੁਰਬਾਨੀਆਂ ਕੀਤੀਆਂ ਹਨ ਜਿਸਦਾ ਲੰਬਾ ਚੜਾ ਇਤਿਹਾਸ ਹੈ ਜਦੋਂਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ| ਇਹ ਗੱਲ ਸੰਸਦ ਮੈਂਬਰ ਅਤੇ ਹਲਕਾ ਆਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਥਾਨਕ ਫੇਜ਼ 3 ਬੀ 1 ਵਿੱਚ ਅਕਾਲੀ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੇ ਗ੍ਰਹਿ ਵਿਖੇ ਲੋਕਸਭਾ ਚੋਣਾ…

VIA PUNJAB
ਅੱਗੇ ਪੜ੍ਹੋ

ਅਨੁਸੂਚਿਤ ਜਾਤੀਆਂ ਦਾ ਵਰਗ ਨਵ-ਨਿਰਮਾਣ ਵਿੱਚ ਸਰਕਾਰਾਂ ਦੀਆਂ ਸਾਰਥਿਕ ਨੀਤੀਆਂ ਨਾ ਹੋਣ ਕਾਰਨ ਅੱਜ ਵੀ ਪੱਛੜੇਪਣ ਦਾ ਸ਼ਿਕਾਰ — ਕੈਂਥ

ਅਨੁਸੂਚਿਤ ਜਾਤੀਆਂ ਦਾ ਵਰਗ ਨਵ-ਨਿਰਮਾਣ ਵਿੱਚ ਸਰਕਾਰਾਂ ਦੀਆਂ ਸਾਰਥਿਕ ਨੀਤੀਆਂ ਨਾ ਹੋਣ ਕਾਰਨ ਅੱਜ ਵੀ ਪੱਛੜੇਪਣ ਦਾ ਸ਼ਿਕਾਰ — ਕੈਂਥ

ਅਨੁਸੂਚਿਤ ਜਾਤੀ ਦੀ ਤ੍ਰਾਸਦੀ ਲਈ ਸਰਕਾਰਾਂ ਜੁਮੇਵਾਰ — ਕੈਂਥ ਪਟਿਆਲਾ – ਅਨੁਸੂਚਿਤ ਜਾਤੀਆਂ ਦਾ ਵਰਗ ਨਵ-ਨਿਰਮਾਣ ਵਿੱਚ ਸਰਕਾਰਾਂ ਦੀਆਂ ਸਾਰਥਿਕ ਨੀਤੀਆਂ ਨਾ ਹੋਣ ਕਾਰਨ ਅੱਜ ਵੀ ਪੱਛੜੇਪਣ ਦਾ ਸ਼ਿਕਾਰ ਹਨ ਇਹ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਥੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ। ਉਹਨਾਂ ਦੱਸਿਆ ਕਿ ਅਜ਼ਾਦੀ ਦੇ 72ਵੇਂ ਸਾਲ ਵਿੱਚ ਵੀ ਇਨ੍ਹਾਂ ਦੱਬੇ ਕੁਚਲੇ ਵਰਗ ਨੂੰ ਅੱਜ ਵੀ ਅਨਿਆਂ, ਅੱਤਿਆਚਾਰ, ਸ਼ੋਸ਼ਣ, ਬਲਾਤਕਾਰ, ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਕਾਰਨ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਗਰੁਪ ਆੱਫ ਕਾਲੇਜ਼ਿਜ ਵਿੱਚ ਅੱਗ ਸੁਰਖਿਆ ਹਫਤਾ ਮਨਾਇਆ ਗਿਆ

ਆਰੀਅਨਜ਼ ਗਰੁਪ ਆੱਫ ਕਾਲੇਜ਼ਿਜ ਵਿੱਚ ਅੱਗ ਸੁਰਖਿਆ ਹਫਤਾ ਮਨਾਇਆ ਗਿਆ

ਮੋਹਾਲੀ – ਅਚਾਨਕ ਅੱਗ ਲਗਨ ਦੇ ਹਾਲਾਤਾਂ ਤੋ ਬਚਾਵ ਦੇ ਲਈ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਦੇ ਲਈ ਆਰੀਅਨਜ਼ ਗਰੁਪ ਆੱਫ ਕਾਲੇਜ਼ਿਜ, ਰਾਜਪੁਰਾ, ਨੇੜੇ ਚੰਡੀਗੜ ਨੇ ਰਾਜਪੁਰਾ ਫਾਇਰ ਸਟੇਸ਼ਨ ਦੀ ਮਦਦ ਦੇ ਨਾਲ ਅੱਗ ਸੁਰਖਿਆ ਹਫਤੇ ਦੇ ਇੱਕ ਭਾਗ ਦੇ ਰੂਪ ਵਿੱਚ ਮੋਕ ਅਭਿਆਸ ਅਤੇ ਅੱਗ ਸੁਰਖਿਆ ਅਭਿਆਸ ਦਾ ਆਯੋਜਨ ਕੀਤਾ।ਸਰਦਾਰ ਰਾਜਪਾਲ ਸਿੰਘ, ਫਾਇਰ ਸਟੇਸ਼ਨ ਅਧਿਕਾਰੀ, ਰਾਜਪੁਰਾ; ਸ਼੍ਰੀ ਮਲਕੀਤ ਸਿੰਘ, ਉਪ ਫਾਇਰ ਬ੍ਰਿਗੇਡ ਅਧਿਕਾਰੀ, ਰਾਜਪੁਰਾ ਨੇ ਆਪਣੀ ਟੀਮ ਦੇ ਹੋਰ ਮੈਂਬਰਾਂ ਦੇ ਨਾਲ ਅੱਗ ਸੁਰਖਿਆ ਉਪਕਰਣਾਂ…

VIA PUNJAB
ਅੱਗੇ ਪੜ੍ਹੋ
1 352 353 354 355 356 469