ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ 6 ਦੋਸ਼ੀ ਕਾਬੂ

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ 6 ਦੋਸ਼ੀ ਕਾਬੂ

60 ਦਿਨਾਂ ’ਚ ਮੁਕੰਮਲ ਹੋਵੇਗੀ ਜਾਂਚ : ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ – ਲੁਧਿਆਣਾ ਦੇ ਪਿੰਡ ਈਸੇਵਾਲ ਦੇ ਨਜ਼ਦੀਕ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਨਵ ਨਿਯੁਕਤ ਡੀ.ਜੀ.ਪੀ. ਦਿਨਕਰ ਗੁਪਤਾ ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਪਹੁੰਚੇ। ਜਿਥੇ ਓਹਨਾ ਪਤਰਕਾਰਾਂ ਨਾਲ ਗਲਬਾਤ ਕਰਦੇ ਕਿਹਾ ਕਿ ਜਬਰਜਨਾਹ ਮਾਮਲੇ ’ਚ ਹੁਣ ਤਕ ਓਹਨਾ ਦੀ ਪੁਲਿਸ ਟੀਮ ਨੇ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਨਵਾਂ ਸ਼ਹਿਰ ਦੇ ਪਿੰਡ ਰੇਹਿਮਪਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਬ੍ਰਹਮਪੁਰਾ ਤੇ ਫੂਲਕਾ ਨੇ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ ‘ਚੋਂ ਬਾਹਰ ਕਰਨ ਲਈ ਉਲੀਕੀ ਰਣਨੀਤੀ ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ ਸ੍ਰ. ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸ੍ਰ. ਬੀਰ ਦਵਿੰਦਰ ਸਿੰਘ ਵੱਖ-ਵੱਖ ਟੈਲੀਵਿਜ਼ਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਤਾਂ ਜੋ ਪਾਰਟੀ ਦੇ ਵਿਚਾਰਾਂ ਨੂੰ…

VIA PUNJAB
ਅੱਗੇ ਪੜ੍ਹੋ

ਐਸ.ਜੀ.ਪੀ.ਸੀ ਚੋਣਾਂ ’ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ

ਐਸ.ਜੀ.ਪੀ.ਸੀ ਚੋਣਾਂ ’ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ

ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ-ਕੈਪਟਨ ਅਮਰਿੰਦਰ ਸਿੰਘ ਚੰਡੀਗੜ – ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ’ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਹੈ। ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਸ.ਜੀ.ਪੀ.ਸੀ ਚੋਣਾਂ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਰੁਪਏ ਪ੍ਰਵਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਰੁਪਏ ਪ੍ਰਵਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰਾਂ ਦੀ ਜ਼ਰੂਰਤ ਵਾਸਤੇ ਅਨਾਥਾਲਿਆ ਦੇ ਨਾਲ ਤਾਲਮੇਲ ਰੱਖਣ ਲਈ ਆਪਣੇ ਓ.ਐਸ.ਡੀ. ਨੂੰ ਨਿਰਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਪੜਾਈ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਕੀਤੇ ਕਾਬੂ

ਵਿਜੀਲੈਂਸ ਨੇ ਜਨਵਰੀ ਮਹੀਨੇ ਵੱਢੀ ਲੈਂਦੇ 15 ਕਰਮਚਾਰੀ ਕੀਤੇ ਕਾਬੂ

5 ਪੁਲਿਸ ਮੁਲਾਜ਼ਮ ਵੀ ਰੰਗੇ ਹੱਥੀਂ ਫੜੇ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਵਿੱਚ ਰਿਸ਼ਵਤ ਲੈਣ ਦੇ 11 ਵੱਖ-ਵੱਖ ਤਰਾਂ ਦੇ ਕੇਸਾਂ ਵਿੱਚ 15ਮੁਲਾਜ਼ਮ ਗਿ੍ਰਫਤਾਰ ਕੀਤੇ ਗਏ ਜਿੰਨਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ। ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਪੰਜਾਬ ਬੀ. ਕੇ. ਉੱਪਲ ਨੇ ਦੱਸਆ ਕਿ ਬਿਓਰੋ ਵੱਲੋਂ ਸਰਕਾਰੀ ਕਰਮਚਾਰੀਆਂ ਅਤੇ ਹੋਰਖੇਤਰਾਂ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਪੂਰੀ ਕੋਸ਼ਿਸ਼ ਜਾਰੀ ਹੈ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੇ ਰਖ-ਰਖਾਓ ਵਾਸਤੇ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਵਾਰਾ ਗਾਵਾਂ ਦੀ ਸਮੱਸਿਆਵਾਂ ਨਾਲ ਨਿਪਟਣ ਲਈ ਗਊਸ਼ਾਲਾਵਾਂ ਦੇ ਰਖ-ਰਖਾਓ ਵਾਸਤੇ 2.20 ਕਰੋੜ ਰੁਪਏ ਦੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਤੋਂ ਇੱਕ ਦਿਨ ਬਾਅਦ ਗਊਸ਼ਾਲਾਵਾਂ ਨੂੰ ਪੂਰੀ ਸਹਾਇਤਾ ਦੇਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੀ ਸਰਪਰਸਤੀ ਹੇਠ ਚੱਲ ਰਹੀਆਂ ਗਊਸ਼ਾਲਾਵਾਂ ਦੇ ਪ੍ਰਬੰਧਨ ਅਤੇ ਰਖ-ਰਖਾਓ ਲਈ 2.20 ਕਰੋੜ ਰੁਪਏ ਜਾਰੀ ਕਰਨ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ।ਸੂਬੇ ਭਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣਾ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚ 22…

VIA PUNJAB
ਅੱਗੇ ਪੜ੍ਹੋ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਅਵਾਰਾ ਪਸ਼ੂਆਂ ਤੋਂ ਫਸਲਾਂ ਨੂੰ ਬਚਾਉਣ ਲਈ ਤਾਰ ਲਾਉਣ ਵਾਸਤੇ ਸਰਕਾਰ ਗਰੀਬ ਕਿਸਾਨਾਂ ਦੇ ਗਰੁੱਪਾਂ ਨੂੰ ਸਬਸਿਡੀ ਦੇਣ ’ਤੇ ਵਿਚਾਰ ਕਰੇਗੀ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਵਾਸਤੇ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫੀਸਦੀ ਸਬਸਿਡੀ ’ਤੇ ਵਿਚਾਰ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਸਦਨ ਵਿੱਚ ਇਹ ਬਿਆਨ ਦਿੱਤਾ।ਵਿਧਾਇਕ ਜੈ ਸ਼ਨ ਰੋੜੀ ਵੱਲੋਂ ਪ੍ਰਸ਼ਨ ਕਾਲ ਦੌਰਾਨ ਉਠਾਏ ਮਸਲੇ ’ਚ ਦਖਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬੀ ਸਟਾਰ ਬੀਨੂੰ ਢਿੱਲੋਂ, ਸਰਗੁਣ ਮਹਿਤਾ ਅਤੇ ਟੀਵੀ ਐਕਟਰ ਰਵੀ ਦੁਬੇ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਪੰਜਾਬੀ ਸਟਾਰ ਬੀਨੂੰ ਢਿੱਲੋਂ, ਸਰਗੁਣ ਮਹਿਤਾ ਅਤੇ ਟੀਵੀ ਐਕਟਰ ਰਵੀ ਦੁਬੇ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਮੌਹਾਲੀ – ਆਉਣ ਵਾਲੀ ਪੰਜਾਬੀ ਫਿਲਮ ‘‘ਕਾਲਾ ਸ਼ਾਹ ਕਾਲਾ’’ ਦੇ ਕਲਾਕਾਰ ਅਤੇ ਕਾਮੇਡੀਅਨ, ਬੀਨੂੰ ਢਿੱਲੋਂ; ਪੰਜਾਬੀ ਅਦਾਕਾਰਾ ਸਰਗੁਣ ਮਹਿਤਾ; ਬਾੱਲੀਵੁੱਡ ਟੀਵੀ ਅਭਿਨੇਤਾ, ਰਵੀ ਦੁਬੇ; ਡਾਇਰੇਕਟਰ ਅਮਰਜੀਤ ਸਿੰਘ; ਰਾਇਜ਼ਿੰਗ ਸਟਾਰ ਕੌਂਟੈਸਟ, ਅਫਸਾਨਾ ਖਾਨ ਨੇ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੇ ਕਾਲੇਜ ਕੈਂਪਸ ਵਿੱਚ ਇੱਕ ਅਭਿਵਾਦਨ ਸਤਰ ਦੇ ਦੌਰਾਨ ਵਿਦਿਆਰਥੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ:ਅੰਸ਼ੂ ਕਟਾਰੀਆ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਵਿਦਿਆਰਥੀਆਂ ਦੀ ਮੰਗ ਤੇ ਅਫਸਾਨਾ ਖਾਨ ਨੇ ਆਪਣੇ ਹਿੱਟ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ

ਚੰਡੀਗੜ – ਲੁਧਿਆਣਾ ਵਿੱਚ ਵਾਪਰੇ ਸਮੂਹਿਕ ਬਲਾਤਕਾਰ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ‘ਤੇ ਜ਼ੋਰ ਦਿੰਦਿਆਂ ਸਦਨ ਨੂੰ ਭਰੋਸਾ ਦਿੱਤਾ ਕਿ ਉਹ ਅਜਿਹੇ ਮਾਮਲਿਆਂ ਵਿੱਚ ਛੇਤੀ ਨਿਆਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕੋਲ ਪਹੁੰਚ ਕਰਕੇ ਉਨਾਂ ਦੇ ਨਿੱਜੀ ਦਖਲ ਦੀ ਮੰਗ ਕਰਨਗੇ। ਹਾਲ ਹੀ ਵਿੱਚ ਲੁਧਿਆਣਾ ‘ਚ ਵਾਪਰੇ ਸਮੂਹਿਕ ਬਲਾਤਕਾਰ ਕੇਸ ‘ਤੇ ਲੋਕ…

VIA PUNJAB
ਅੱਗੇ ਪੜ੍ਹੋ

ਘਨੌਰ ਥਾਣੇ ਨੂੰ ਨਵੀਂ ਥਾਂ ਤਬਦੀਲ ਕਰਨ ਦੀ ਕੋਈ ਤਜਵੀਜ਼ ਨਹੀਂ – ਮੁੱਖ ਮੰਤਰੀ

ਘਨੌਰ ਥਾਣੇ ਨੂੰ ਨਵੀਂ ਥਾਂ ਤਬਦੀਲ ਕਰਨ ਦੀ ਕੋਈ ਤਜਵੀਜ਼ ਨਹੀਂ – ਮੁੱਖ ਮੰਤਰੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਜਗਾ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ। ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਜਗਾ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰਾਂ ਸੁਰੱਖਿਅਤ…

VIA PUNJAB
ਅੱਗੇ ਪੜ੍ਹੋ
1 364 365 366 367 368 469