ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਆਰੀਅਨਜ਼ ਗਰੁੱਪ ਵਿੱਚ ਬਸੰਤ ਪੰਚਮੀ ਮਨਾਈ ਗਈ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸਾਹ ਨਾਲ ਮਨਾਇਆ। ਕਾਲੇਜ ਨੂੰ ਪੀਲੀ ਰੰਗੌਲੀ ਅਤੇ ਪਤੰਗਾਂ ਨਾਲ ਸਜਾਇਆ ਗਿਆ। ਸਾਰੇ ਸਟਾਫ ਮੈਂਬਰਾਂ ਨੇ ਪੀਲੇ ਰੰਗ ਦੇ ਕੱਪੜੇ ਪਾਏ ਹੋਏ ਸਨ ਅਤੇ ਇਸ ਮੋਕੇ ਤੇ ਪੀਲੇ ਰੰਗ ਦੇ ਚੌਲ ਵੀ ਸਾਰੇ ਮੌਜੂਦ ਲੋਕਾਂ ਵਿੱਚ ਵੰਡੇ ਗਏ। ਵਿਦਿਆਰਥੀਆਂ ਨੇ ਪੰਜਾਬ ਦੀ ਜੀਵੰਤ ਪਰੰਪਰਾਂ, ਜੀਵਨ ਦੇ ਲਈ ਅੰਤਰਿਕ ਸਵਤੰਤਰਤਾਂ, ਰਚਨਾਤਮਕ ਗੌਰਵ ਅਤੇ ਉਤਸ਼ਾਹ ਦੀ ਭਾਵਨਾ ਨੂੰ ਦਰਸਾਇਆ।…

VIA PUNJAB
ਅੱਗੇ ਪੜ੍ਹੋ

ਨਾਮਵਰ ਗਾਇਕਾਂ ਹਰਦੀਪ ਸਿੰਘ ਅਤੇ ਗੁਰਕਿਰਪਾਲ ਸਿੰਘ ਸੂਰਾਪੁਰੀ ਨੇ ਕੀਤਾ ਓ ਚਿਕਨ ਇੰਡੀਆ ਦੇ ਸ਼ੋ ਰੂਮ ਦਾ ਉਦਘਾਟਨ

ਨਾਮਵਰ ਗਾਇਕਾਂ ਹਰਦੀਪ ਸਿੰਘ ਅਤੇ ਗੁਰਕਿਰਪਾਲ ਸਿੰਘ ਸੂਰਾਪੁਰੀ ਨੇ ਕੀਤਾ ਓ ਚਿਕਨ ਇੰਡੀਆ ਦੇ ਸ਼ੋ ਰੂਮ ਦਾ ਉਦਘਾਟਨ

ਐਸ ਏ ਐਸ ਨਗਰ – ਇਥੋਂ ਦੇ ਫੇਜ਼ 5 ਵਿਖੇ ਓ ਚਿਕਨ ਇੰਡੀਆ ਵਲੋਂ ਖੋਲ੍ਹੇ ਗਏ ਰੈਸਟੋਰੈਂਟ ਦਾ ਉਦਘਾਟਨ ਪੰਜਾਬ ਦੇ ਨਾਮਵਰ ਗਾਇਕ ਹਰਦੀਪ ਸਿੰਘ ਅਤੇ ਗੁਰਕਿਰਪਾਲ ਸਿੰਘ ਸੂਰਾਪੁਰੀ ਨੇ ਸਾਂਝੇ ਤੌਰ ‘ਤੇ ਕੀਤਾ| ਇਸ ਮੌਕੇ ਰੈਸਟੋਰੈਂਟ ਦੇ ਮਾਲਕ ਪਰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਚੰਡੀਗੜ੍ਹ ਦੇ ਸੈਕਟਰ 18 ਵਿਖੇ ਰੈਸਟੋਰੈਂਟ ਚਲਾਇਆ ਜਾ ਰਿਹਾ ਹੈ, ਜਿਥੇ ਬਿਨ੍ਹਾਂ ਤੇਲ ਤੋਂ ਚਿਕਨ ਦੀਆਂ ਵੱਖ ਵੱਖ ਕਿਸਮਾਂ ਅਤੇ ਸ਼ਾਕਾਹਾਰੀ ਪਕਵਾਨ ਵੀ ਤਿਆਰ ਕੀਤੇ ਜਾਂਦੇ ਹਨ| ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਘਨੌਰ ਦੇ ਵੱਖ ਵੱਖ ਪਿੰਡਾਂ ਵਿੱਚ ਈਵੀਐਮ ਮਸ਼ੀਨ ਅਤੇ ਵੀਪੀਪੈਡ ਸਬੰਧੀ ਜਾਗਰੂਕਤਾ ਕੈਂਪ ਲਗਾਏ

ਘਨੌਰ ਦੇ ਵੱਖ ਵੱਖ ਪਿੰਡਾਂ ਵਿੱਚ ਈਵੀਐਮ ਮਸ਼ੀਨ ਅਤੇ ਵੀਪੀਪੈਡ ਸਬੰਧੀ ਜਾਗਰੂਕਤਾ ਕੈਂਪ ਲਗਾਏ

ਘਨੌਰ – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਟੈਕਸ ਕੁਲੈਕਟਰ ਕਮ ਨੋਡਲ ਅਫਸਰ ਜਸਵਿੰਦਰ ਸਿੰਘ ਚਮਾਰੂ, ਬੀਐਲਓ ਰਜਿੰਦਰ ਸਿੰਘ ਜੇਈ ਦੀ ਅਗਵਾਈ ਹੇਠ ਘਨੌਰ, ਘਨੌਰੀ ਖੇੜਾ, ਮੰਜੌਲੀ, ਮਹਿਦੂਦਾਂ ਅਤੇ ਸਰਾਲਾ ਕਲਾਂ ਸਮੇਤੇ ਹੋਰਨਾਂ ਪਿੰਡਾਂ ਵਿੱਚ ਈਵੀਐਮ ਮਸ਼ੀਨ ਅਤੇ ਵੀਪੀਪੈਡ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ| ਇਸ ਮੌਕੇ ਵੱਡੀ ਗਿਣਤੀ ਵਿੱਚ ਕੈਂਪ ਵਿੱਚ ਪਹੁੰਚੇ ਵੋਟਰਾਂ ਨੂੰ ਈਵੀਐਮ ਮਸ਼ੀਨ ਅਤੇ ਵੀਪੀਪੈਂਡ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ|

VIA PUNJAB
ਅੱਗੇ ਪੜ੍ਹੋ

ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਪਾਰੀਆਂ ਨੇ ਕੀਤੀ ਮੀਟਿੰਗ

ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਪਾਰੀਆਂ ਨੇ ਕੀਤੀ ਮੀਟਿੰਗ

ਸ਼ਹਿਰ ਦੀਆਂ ਮਾਰਕੀਟਾਂ ਦੇ ਮਸਲੇ ਹਲ ਕੀਤੇ ਜਾਣ : ਜੇ ਪੀ ਸਿੰਘ ਐਸ ਏ ਐਸ ਨਗਰ – ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ਼ 3ਬੀ2 ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਵਪਾਰੀਆਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ| ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ| ਇਸ ਮੌਕੇ ਗੱਲ ਕਰਦਿਆਂ ਸ੍ਰ. ਜੇ ਪੀ…

VIA PUNJAB
ਅੱਗੇ ਪੜ੍ਹੋ

ਕਮਲ ਸ਼ਕਤੀ ਅਭਿਆਨ ਤਹਿਤ ਕੰਮਕਾਜੀ ਮਹਿਲਾਵਾਂ ਨਾਲ ਮੁਲਾਕਾਤ ਕੀਤੀ

ਕਮਲ ਸ਼ਕਤੀ ਅਭਿਆਨ ਤਹਿਤ ਕੰਮਕਾਜੀ ਮਹਿਲਾਵਾਂ ਨਾਲ ਮੁਲਾਕਾਤ ਕੀਤੀ

ਖਰੜ – ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਮੰਡਲ ਖਰੜ ਵੱਲੋਂ ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ ਹੇਠ ‘ਕਮਲ ਸ਼ਕਤੀ ਅਭਿਆਨ’ ਤਹਿਤ ਅਧਿਆਪਕਾਵਾਂ, ਆਂਗਨਵਾੜੀ ਵਰਕਰਾਂ, ਡਾਕਟਰਾਂ ਅਤੇ ਹੋਰ ਕੰਮਕਾਜੀ ਮਹਿਲਾਵਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਸਬੰਧੀ ਜਾਗਰੂਕ ਕੀਤਾ ਗਿਆ| ਇਸ ਪ੍ਰੋਗਰਾਮ ਤਹਿਤ ਸਰਵਹਿੱਤਕਾਰੀ ਸਕੂਲ ਦੀਆਂ ਅਧਿਆਪਕਾਵਾਂ ਤੋਂ ਇਲਾਵਾ ਆਂਗਨਵਾੜੀ ਵਰਕਰਾਂ ਅਤੇ ਵਕੀਲਾਂ ਨਾਲ ਗੱਲਬਾਤ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ| ਇਸ…

VIA PUNJAB
ਅੱਗੇ ਪੜ੍ਹੋ

ਡਾ. ਗੁਰਨਾਮ ਸਿੰਘ ਦਾ ਗੁਰਮਤਿ ਸੰਗੀਤ ‘ਚ ਪਾਏ ਯੋਗਦਾਨ ਬਦਲੇ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨ ਅੱਜ

ਡਾ. ਗੁਰਨਾਮ ਸਿੰਘ ਦਾ ਗੁਰਮਤਿ ਸੰਗੀਤ ‘ਚ ਪਾਏ ਯੋਗਦਾਨ ਬਦਲੇ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨ ਅੱਜ

ਰਾਸ਼ਟਰਪਤੀ ਕੋਵਿੰਦ ਕਰਨਗੇ ਰਾਸ਼ਟਪਤੀ ਭਵਨ ‘ਚ ਸਨਮਾਨ ਚੰਡੀਗੜ੍ਹ – ਵਿਸ਼ਵ ਭਰ ਦੇ ਪੰਜਾਬੀਆਂ ਅਤੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੫ਕਾਸ਼ ਪੁਰਬ ਦੇ ਅਵਸਰ ‘ਤੇ ਗੁਰਮਤਿ ਸੰਗੀਤਾਚਾਰੀਆ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਮੁਖੀ ਅਤੇ ਗੁਰਮਤਿ ਸੰਗੀਤ ਚੇਅਰ ਦੇ ਮੁਖੀ ਡਾ. ਗੁਰਨਾਮ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਸ੫੍ਰੀ ਰਾਮ ਨਾਥ ਕੋਵਿੰਦ ਵਲੋਂ ੧ਗੁਰਮਿਤ ਸੰਗੀਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਤੇ ਇਤਿਹਾਸਕ ਯੋਗਦਾਨ ਲਈ 6…

VIA PUNJAB
ਅੱਗੇ ਪੜ੍ਹੋ

ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸ ਪੰਜਾਬ ਦੇ ਅਰਥਚਾਰੇ ਨੂੰ ਦੇਣਗੇ ਵੱਡਾ ਹੁਲਾਰਾ: ਅਰੁਨਾ ਚੌਧਰੀ

ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸ ਪੰਜਾਬ ਦੇ ਅਰਥਚਾਰੇ ਨੂੰ ਦੇਣਗੇ ਵੱਡਾ ਹੁਲਾਰਾ: ਅਰੁਨਾ ਚੌਧਰੀ

ਟਰਾਂਸਪੋਰਟ ਮੰਤਰੀ ਵੱਲੋਂ ਸੂਬੇ ਵਿੱਚ 14 ਸਥਾਨਾਂ ‘ਤੇ ਉਸਾਰੇ ਜਾਣ ਵਾਲੇ ਬੱਸ ਟਰਮੀਨਲਾਂ ਦੇ ਪ੍ਰਾਜੈਕਟ ਦੀ ਸਮੀਖਿਆ ਚੰਡੀਗੜ – ”ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਅਹਿਮ ਭੂਮਿਕਾ ਅਦਾ ਕੀਤੀ ਜਾਵੇਗੀ।” ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸੂਬੇ ਵਿੱਚ 14 ਸਥਾਨਾਂ ਉÎੱਤੇ ਪੀ.ਪੀ.ਪੀ. ਢੰਗ ਨਾਲ ਉਸਾਰੇ ਜਾਣ ਵਾਲੇ ਸੰਭਾਵੀ ਆਧੁਨਿਕ ਬੱਸ ਟਰਮੀਨਲ ਕਮ-ਕਮਰਸ਼ੀਅਲ ਕੰਪਲੈਕਸਾਂ ਦੇ ਪ੍ਰਾਜੈਕਟ…

VIA PUNJAB
ਅੱਗੇ ਪੜ੍ਹੋ

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਹੁਣ ਹੈੱਡ ਕਾਂਸਟੇਬਲ ਕੱਟ ਸਕਣਗੇ ਚਾਲਾਨ

ਚੰਡੀਗੜ – ਪੰਜਾਬ ਵਿੱਚ ਤੰਬਾਕੂ ਵਿਰੋਧੀ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦਾ ਚਾਲਾਨ ਕੱਟਣ ਲਈ ਸਮਰੱਥ ਵਿਅਕਤੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਹੈੱਡ ਕਾਂਸਟੇਬਲ ਰੈਂਕ ਦੇ ਬਰਾਬਰ ਜਾਂ ਇਸ ਤੋਂ ਉੱਪਰਲੇ ਰੈਂਕ ਦੇ ਸਾਰੇ ਪੁਲਿਸ ਕਰਮਚਾਰੀ ਅਤੇ ਜੋ ਕਰਮਚਾਰੀ ਟ੍ਰੈਫਿਕ ਚਾਲਾਨ ਕਰਨ ਲਈ ਸਮਰੱਥ ਹਨ, ਸੂਬੇ ਵਿੱਚ ਸਿਗਰਟ ਤੇ ਹੋਰ ਤੰਬਾਕੂ ਉਤਪਾਦ ਸਪਲਾਈ ਤੇ ਵਿਕਰੀ ਐਕਟ-2003 ਦੇ ਸੈਕਸ਼ਨ 4 ਜਾਂ ਸੈਕਸ਼ਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਰਿਵਾਇਤੀ ਅੱਤਵਾਦ ਨਾਲ ਨਿਪਟਣ ਦੀ ਤਿਆਰੀ ਨੂੰ ਹੋਰ ਹੁਲਾਰਾ ਦੇਣ ਲਈ ਪਹਿਲੀ ਕਮਾਂਡੋ ਬਟਾਲੀਅਨ ਦੇ ਐਸ.ਓ.ਜੀ ‘ਚ ਰਲੇਵੇਂ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੈਰ-ਰਿਵਾਇਤੀ ਅੱਤਵਾਦ ਨਾਲ ਨਿਪਟਣ ਦੀ ਤਿਆਰੀ ਨੂੰ ਹੋਰ ਹੁਲਾਰਾ ਦੇਣ ਲਈ ਪਹਿਲੀ ਕਮਾਂਡੋ ਬਟਾਲੀਅਨ ਦੇ ਐਸ.ਓ.ਜੀ ‘ਚ ਰਲੇਵੇਂ ਨੂੰ ਹਰੀ ਝੰਡੀ

ਚੰਡੀਗੜ – ਗੈਰ-ਰਿਵਾਇਤੀ ਅੱਤਵਾਦ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਹੁਲਾਰਾ ਅਤੇ ਮਜ਼ਬੂਤੀ ਪ੍ਰਦਾਨ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਕਮਾਂਡੋ ਬਟਾਲੀਅਨ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐਸ.ਓ.ਜੀ) ‘ਚ ਰਲੇਵੇਂ ਨੂੰ ਸਿਧਾਂਤਿਕ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਲੇਵੇਂ ਦੇ ਵਾਸਤੇ ਐਸ.ਓ.ਜੀ ਲਈ ਵਾਧੂ 16.54 ਕਰੋੜ ਰੁਪਏ ਰੱਖੇ ਗਏ ਹਨ ਜਿਨਾਂ ਦੀ ਵਰਤੋਂ ਹਥਿਆਰਾਂ ਦੇ ਆਧੁਨਿਕੀਕਰਨ ਅਤੇ ਇਨਾਂ ਦਾ ਪੱਧਰ ਚੁੱਕਣ ਤੋਂ ਇਲਾਵਾ ਵਿਸ਼ੇਸ਼ ਮਹਾਰਤ ਫੋਰਸ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਕਮਜ਼ੋਰ ਹਾਲਤ ਦਾ ਮਜਾਕ ਬਣਾ ਰਹੀ ਹੈ ਮੋਦੀ ਸਰਕਾਰ : ਕੇਵਲ ਸਿੰਘ ਢਿੱਲੋਂ

ਕਿਸਾਨਾਂ ਦੀ ਕਮਜ਼ੋਰ ਹਾਲਤ ਦਾ ਮਜਾਕ ਬਣਾ ਰਹੀ ਹੈ ਮੋਦੀ ਸਰਕਾਰ : ਕੇਵਲ ਸਿੰਘ ਢਿੱਲੋਂ

ਦੇਸ਼ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਧਨੌਲਾ – ਕੇਂਦਰ ਦੀ ਮੋਦੀ ਸਰਕਾਰ ਕਿਸਾਨਾ ਦੀ ਕਮਜੋਰ ਆਰਥਿਕ ਹਾਲਤ ਦਾ ਮਜਾਕ ਬਣਾ ਰਹੀ ਹੈ। ਜਿਸਦਾ ਜਵਾਬ ਦੇਸ਼ ਭਰ ਦੇ ਲੋਕ ਆਉਣ ਵਾਲੀਆ ਲੋਕ ਸਭਾ ਚੋਂਣਾ ਵਿੱਚ ਦੇਣਗੇ। ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਅਖਰੀਲੇ ਬਜ਼ਟ ਵਿੱਚ ਪੰਜ ਏਕੜ ਤੋ ਘੱਟ ਜਮੀਨ ਵਾਲੇ ਕਿਸਾਨਾ ਨੂੰ 6 ਹਜਾਰ ਰੁਪਏ…

VIA PUNJAB
ਅੱਗੇ ਪੜ੍ਹੋ
1 369 370 371 372 373 469