ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਨੂੰ ਭੁਗਤਾਨ ਲਈ ਸਹਿਕਾਰੀ ਖੰਡ ਮਿੱਲਾਂ ਨੂੰ 65 ਕਰੋੜ ਰੁਪਏ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ 86.33 ਕਰੋੜ ਰੁਪਏ ਦੀ ਰਹਿੰਦੀ ਅਦਾਇਗੀ ਵੀ ਜਲਦ ਜਾਰੀ ਕਰਨ ਦਾ ਦਿੱਤਾ ਗਿਆ ਭਰੋਸਾ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸਾਲ 2017-18 ਦੀ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਲਈ 65 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਜੋ ਕੱਲ ਤੱਕ ਸਬੰਧਤ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮਾਂ ਹੋ ਜਾਣਗੇ। ਸਹਿਕਾਰੀ ਖੰਡ ਮਿੱਲਾਂ ਵੱਲੋਂ ਹੁਣ ਤੱਕ 151.33 ਕਰੋੜ ਰੁਪਏ ਦਾ ਬਕਾਇਆ ਸੀ ਅਤੇ ਅੱਜ 65 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਬਣਾਏ ਜਾਣਗੇ ਸਹਿਕਾਰਤਾ ਮੁਹਿੰਮ ਤੇ ਬੈਂਕਿੰਗ ਪ੍ਰਣਾਲੀ ਦਾ ਹਿੱਸਾ: ਸੁਖਜਿੰਦਰ ਸਿੰਘ ਰੰਧਾਵਾ

ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਬਣਾਏ ਜਾਣਗੇ ਸਹਿਕਾਰਤਾ ਮੁਹਿੰਮ ਤੇ ਬੈਂਕਿੰਗ ਪ੍ਰਣਾਲੀ ਦਾ ਹਿੱਸਾ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਬੇਜ਼ਮੀਨੇ ਗ਼ੈਰ ਕਾਸ਼ਤਕਾਰ ਮੈਂਬਰਾਂ ਦੇ ਕਰਜ਼ਾ ਮੁਆਫੀ ਸਬੰਧੀ ਮੀਟਿੰਗ ਦੀ ਕੀਤੀ ਅਗਵਾਈ ਚੰਡੀਗੜ – “ਜਦੋਂ ਦੀ ਪੰਜਾਬ ਸਰਕਾਰ ਨੇ ਬਾਗਡੋਰ ਸੰਭਾਲੀ ਉਦੋਂ ਤੋਂ ਹੀ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ”ਇਹ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ(ਪੀ.ਏ.ਸੀ.ਐਸ) ਦੇ ਬੇਜ਼ਮੀਨੇ ਗ਼ੈਰ-ਕਾਸ਼ਤਕਾਰ ਮੈਂਬਰਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਮੰਗ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਈ

ਮੁੱਖ ਮੰਤਰੀ ਨੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਦਰਮਿਆਨ ਪ੍ਰਕਾਸ਼ ਪੁਰਬ ਐਕਸਪ੍ਰੈਸ ਰੇਲ ਗੱਡੀ ਚਲਾਉਣ ਦੀ ਮੰਗ ਕੇਂਦਰੀ ਰੇਲਵੇ ਮੰਤਰੀ ਕੋਲ ਉਠਾਈ

ਕੌਮੀ ਰਾਜਧਾਨੀ ਤੋਂ ਸੁਲਤਾਨਪੁਰ ਲੋਧੀ ਤੱਕ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਵੀ ਮੰਗ ਉਠਾਈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕਰਕੇ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤੱਕ ਪ੍ਰਕਾਸ਼ ਪੁਰਬ ਐਕਸਪ੍ਰੈਸ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸਥਾਈ ਤੌਰ ’ਤੇ ਸ਼ੁਰੂ ਕਰਨ ਬਾਰੇ ਸੂਬੇ ਦੀ ਮੰਗ ਦੀ ਪੈਰਵੀ ਕੀਤੀ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਰਕਾਰੀਆ ਨੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸਮੇਂ ਸਿਰ ਪੁਖਤਾ ਪ੍ਰਬੰਧਾਂ ਲਈ ਮੁੱਖ ਸਕੱਤਰ ਅਤੇ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨਾਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਡਰੇਨਾਂ ਦੀ ਸਫਾਈ ਅਤੇ ਹੜਾਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਬਤ ਜਾਣਕਾਰੀ ਹਾਸਲ ਕੀਤੀ। ਜਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬੇ ਦੀ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ. ਦੇ ਸਿਲਸਿਲੇਵਾਰ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ

ਮੁੱਖ ਮੰਤਰੀ ਵੱਲੋਂ ਸੂਬੇ ਦੀ ਅਨਾਜ ਖ਼ਰੀਦ ਪ੍ਰਕਿਰਿਆ ਤੋਂ ਐਫ.ਸੀ.ਆਈ. ਦੇ ਸਿਲਸਿਲੇਵਾਰ ਲਾਂਭੇ ਹੋਣ ਦਾ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ

ਸੂਬੇ ਦੇ ਖ਼ਰੀਦ ਕਾਰਜਾਂ ਤੋਂ ਪੰਜਾਬ ਐਗਰੋ ਨੂੰ ਹਟਾਉਣ ਲਈ ਸਿਧਾਂਤਕ ਪ੍ਰਵਾਨਗੀ ਚੰਡੀਗੜ੍ਹ – ਸੂਬੇ ਵਿੱਚੋਂ ਅਨਾਜ ਦੀ ਖ਼ਰੀਦ ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਸਿਲਸਲੇਵਾਰ ਢੰਗ ਨਾਲ ਪਿੱਛੇ ਹਟਣ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੁੱਦਾ ਕੇਂਦਰ ਕੋਲ ਉਠਾਉਣ ਦਾ ਫੈਸਲਾ ਕੀਤਾ ਹੈ ਅਤੇ ਖ਼ਰੀਦ ਵਿੱਚ ਕੇਂਦਰੀ ਏਜੰਸੀ ਦਾ ਹਿੱਸਾ ਵਧਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਆਉਂਦੇ ਹਾੜ੍ਹੀ ਦੇ ਸੀਜ਼ਨ ਵਾਸਤੇ ਖਰੀਦ ਪ੍ਰਬੰਧਾਂ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਆਪਣੇ ਕੈਂਪਸ ਵਿਚ ਨੌਕਰੀ ਮੇਲੇ ਅਤੇ ਖੂਨਦਾਨ ਕੈਂਪ ਦਾ ਆਯੋਜਨ ਕਰੇਗਾ

ਆਰੀਅਨਜ਼ ਆਪਣੇ ਕੈਂਪਸ ਵਿਚ ਨੌਕਰੀ ਮੇਲੇ ਅਤੇ ਖੂਨਦਾਨ ਕੈਂਪ ਦਾ ਆਯੋਜਨ ਕਰੇਗਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ 28 ਜਨਵਰੀ ਨੂੰ ਆਪਣੇ ਕੈਂਪਸ ਵਿੱਚ ਖੂਨਦਾਨ ਕੈਪ ਦਾ ਆਯੋਜਨ ਕਰ ਰਿਹਾ ਹੈ। ਇਸਦੇ ਨਾਲ ਹੀ ਆਰੀਅਨਜ਼ 8 ਫਰਵਰੀ ਨੂੰ 49ਵੇਂ ਜੋਬ ਫੈਸਟ ਦਾ ਆਯੋਜਨ ਵੀ ਕਰੇਗਾ ਜਿਸਦੇ ਲਈ ਾ.ੳਰੇੳਨਸ.ੲਦੁ.ਨਿ ਤੇ ਰਜਿਸਟਰੇਸ਼ਨ ਸ਼ੁਰ ੂਹੋ ਚੁਕੀ ਹੈ। ਸ਼੍ਰੀ ਮਦਨ ਲਾਲ ਜਲਾਲਪੁਰ, ਐਮਐਲਏ, ਘਨੌਰ ਇਹਨਾਂ ਦੋਨਾਂ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਹੋਣਗੇ। ਆਰੀਅਨਜ਼ ਗਰੁੱਪ ਦੇ ਚੈਅਰਮੈਨ, ਡਾ. ਅੰਸ਼ੂ ਕਟਾਰੀਆ ਨੇ ਹੋਰ ਜਿਆਦਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੂਨਦਾਨ ਕੈਂਪ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਸੌਪੀ ਜ਼ਿੰਮੇਵਾਰੀ

ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਸੌਪੀ ਜ਼ਿੰਮੇਵਾਰੀ

ਹਲਕਾ ਅਜਨਾਲਾ ਨੇ ਹਮੇਸ਼ਾ ਹੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਨਿਵਾਜਿਆ : ਸੁਖਬੀਰ ਸਿੰਘ ਬਾਦਲ ਅਜਨਾਲਾ –  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਅਜਨਾਲਾ ਨੇ ਹਮੇਸ਼ਾਂ ਹੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਨੂੰ ਨਿਵਾਜਿਆ ਹੈ, ਜਿਸ ਲਈ ਉਹ ਇਥੋਂ ਦੇ ਲੋਕਾਂ ਅਤੇ ਸਮੂਹ ਅਕਾਲੀ ਵਰਕਰਾਂ ਦਾ ਸਦਾ ਰਿਣੀ ਰਹੇਗਾ। ਮੌਸਮ ਦੀ ਖਰਾਬੀ ਅਤੇ ਤੇਜ ਬਰਸਾਤ ਦੇ ਬਾਵਜੂਦ ਹਲਕਾ…

VIA PUNJAB
ਅੱਗੇ ਪੜ੍ਹੋ

ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ: ਬ੍ਰਹਮ ਮਹਿੰਦਰਾ

ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ: ਬ੍ਰਹਮ ਮਹਿੰਦਰਾ

ਚੰਡੀਗੜ – ਪੇਂਡੂ ਇਲਾਕਿਆਂ ਵਿੱਚ ਸਥਾਪਿਤ ਮੁੱਢਲੇ ਸਿਹਤ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰਾਂ ਨੂੰ ਨਿੱਜੀ ਅਦਾਰਿਆਂ ਨੂੰ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਕੋਈ ਇਰਾਦਾ ਨਹੀਂ ਹੈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਮੰਤਵ ਪਬਲਿਕ ਹੈਲਥ ਸਿਸਟਮ ਨੂੰ ਮਜਬੂਤੀ ਪ੍ਰਦਾਨ ਕਰਨਾ ਹੈ। ਪਿਛਲੀ ਸਰਕਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਮਾਜ ਵਿਚ ਅੱਗੇ ਵੱਧਣ ਲਈ ਮੌਕੇ ਪ੍ਰਦਾਨ ਕੀਤੇ ਗਏ-ਕੈਬਨਿਟ ਵਜ਼ੀਰ ਸ੍ਰੀਮਤੀ ਅਰੁਣਾ ਚੋਧਰੀ

ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਮਾਜ ਵਿਚ ਅੱਗੇ ਵੱਧਣ ਲਈ ਮੌਕੇ ਪ੍ਰਦਾਨ ਕੀਤੇ ਗਏ-ਕੈਬਨਿਟ ਵਜ਼ੀਰ ਸ੍ਰੀਮਤੀ ਅਰੁਣਾ ਚੋਧਰੀ

ਰਾਜ ਭਰ ਵਿਚ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਖੋਲੇ ਜਾ ਰਹੇ ਨੇ ‘ਵਨ ਸਟਾਪ ਸੈਂਟਰ’-ਸ੍ਰੀਮਤੀ ਚੋਧਰੀ ਚੰਡੀਗੜ – ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਉਣ ਲਈ ਰਾਜ ਪੱਧਰੀ ਲੋਹੜੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਅਤੇ ਸ੍ਰੀ ਸੁਨੀਲ ਜਾਖੜ ਲੋਕ ਸਭਾ ਮੈਂਬਰ ਲੋਕ ਸਭਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ।…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ

1000 ਕਰੋੜ ਰੁਪਏ ਦਾ ਹੋਰ ਕਰਜ਼ਾ ਮੁਆਫ ਕਰਨ ਲਈ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਸ਼ਨਾਖਤ ਕੀਤੀ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਤੋਂ ਵਾਕਫ਼ ਕਰਵਾਉਣ ਲਈ 23 ਜਨਵਰੀ ਨੂੰ ਬਠਿੰਡਾ ਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਰੱਖੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਉਣ ਦਾ ਸੱਦਾ ਦਿੱਤਾ ਹੈ ਅਤੇ ਆਪ ਸੁਪਰੀਮੋ ਨੂੰ…

VIA PUNJAB
ਅੱਗੇ ਪੜ੍ਹੋ
1 377 378 379 380 381 469