ਲੋਕ ਸਭਾ ਹਲਕਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡਾਂਗੇ: ਭਗਵੰਤ ਮਾਨ

ਲੋਕ ਸਭਾ ਹਲਕਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਨਹੀਂ ਛੱਡਾਂਗੇ: ਭਗਵੰਤ ਮਾਨ

ਸ਼ੇਰਪੁਰ – ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਨਿਧੜਕ ਤੇ ਤੇਜ਼ ਤਰਾਰ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਆਪਣੇ ਐਪ.ਪੀ ਲੈਡ ਫੰਡ 2018-19 ਦੀ ਰਾਸ਼ੀ ਵਿਚੋਂ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਡੀ ਰਾਸ਼ੀ ਭੇਜਣ ਅਤੇ ਪਿੰਡਾਂ ਵਿਚ ਵਿਕਾਸ ਕਾਰਜ਼ਾਂ ਨੂੰ ਹੋਰ ਤੇਜੀ ਨਾਲ ਚਲਾਉਣ ਦੇ ਉਦੇਸ਼ ਨਾਲ ਇਕ ਕਰੋੜ ਗਿਆਰਾ ਲਖ ਤੋਂ ਵਧ ਦੀ ਰਾਸ਼ੀ ਜਾਰੀ ਕਰਕੇ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਯਤਨ ਕੀਤਾ ਹੈ। ਇਸ…

VIA PUNJAB
ਅੱਗੇ ਪੜ੍ਹੋ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

ਨਸ਼ਾ ਵਿਰੋਧੀ ਮੁਹਿੰਮ ਤਹਿਤ 7 ਕਾਬੂ

500 ਗ੍ਰਾਮ ਅਫੀਮ, 240 ਨਸ਼ੀਲੀਆਂ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਮਾਨਸਾ – ਮਾਨਸਾ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 500 ਗ੍ਰਾਮ ਅਫੀਮ, 240 ਨਸ਼ੀਲੀਆ ਗੋਲੀਆਂ ਅਤੇ 504 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰਕੇ 7 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 7 ਵਖ ਵਖ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਮਾਨਸਾ ਦੇ ਐਸ ਐਸ ਪੀ,ਸ੍ਰ ਮਨਧੀਰ ਸਿੰਘ ਨੇ ਦਸਿਆ ਕਿ ਸੀ ਆਈ ਏ ਸਟਾਫ ਮਾਨਸਾ ਦੇ ਸ:ਥ: ਅੰਗਰੇਜ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਬਣਾਉਣ ਦੀ ਕੋਸ਼ਿਸ਼ ਕਰਨ ਲਈ ਸਾਂਪਲਾ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਭਾਈਚਾਰੇ ਦੇ ਕਰਤਾਰਪੁਰ ਸਾਹਿਬ ਦੇ ਸੁਪਨੇ ਨੂੰ ਨਾਕਾਮ ਬਣਾਉਣ ਦੀ ਕੋਸ਼ਿਸ਼ ਕਰਨ ਲਈ ਸਾਂਪਲਾ ਦੀ ਆਲੋਚਨਾ

‘ਪਾਸਪੋਰਟ ਨੂੰ ਖ਼ਤਮ ਕਰਨਾ ਅਸੰਭਵ ਨਹੀਂ, ਵੀਜ਼ੇ ਨੂੰ ਸੁਖਾਲਾ ਹੀ ਯਾਤਰਾ ਪਰਮਿਟ ਵਿੱਚ ਬਦਲਿਆ ਜਾ ਸਕਦਾ’ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ਼ਹਿਰੀ ਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਲਈ 1500 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹਿਰੀ ਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਲਈ 1500 ਕਰੋੜ ਰੁਪਏ ਦਾ ਐਲਾਨ

ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰਾ ਮੀਟਿੰਗ ਦੌਰਾਨ ਮਾਝੇ ਦੇ ਕਾਂਗਰਸੀ ਵਿਧਾਇਕਾਂ ਪਾਸੋਂ ਸੁਝਾਅ ਮੰਗੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਲਈ ਸ਼ਹਿਰੀ ਅਤੇ ਪੇਂਡੂ ਵਾਤਾਵਰਣ ਸੁਧਾਰ ਪ੍ਰੋਗਰਾਮ ਦਾ ਐਲਾਨ ਕੀਤਾ ਜੋ 1500 ਕਰੋੜ ਰੁਪਏ ਦੀ ਲਾਗਤ ਨਾਲ ਪੜਾਅਵਾਰ ਚਲਾਇਆ ਜਾਵੇਗਾ।ਕਾਂਗਰਸ ਪਾਰਟੀ ਦੇ ਮਾਝਾ ਖਿੱਤੇ ਦੇ ਵਿਧਾਇਕਾਂ ਅਤੇ ਸਰਕਾਰ ਦੇ ਉਚ ਅਧਿਕਾਰੀਆਂ ਨਾਲ ਬਜਟ ਤੋਂ ਪਹਿਲਾਂ ਵਿਚਾਰ-ਵਟਾਂਦਰੇ ਦੌਰਾਨ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ‘ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ’ ਰਵਾਨਾ

ਮੁੱਖ ਮੰਤਰੀ ਵੱਲੋਂ ‘ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ’ ਰਵਾਨਾ

ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਬਾਰੇ ਕਰਵਾਏਗੀ ਜਾਣੂੰ ਚੰਡੀਗੜ – ਨਵਾਂ ਉੱਦਮ ਸ਼ੁਰੂ ਕਰਨ, ਸਵੈ-ਰੁਜ਼ਗਾਰ ਅਤੇ ਨਵੇਂ ਉਪਰਾਲੇ ਵਿੱਢਣ ਸਬੰਧੀ ਸੂਬਾ ਸਰਕਾਰ ਦੀ ਨੀਤੀ ਬਾਰੇ ਪੜੇ-ਲਿਖੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਟਾਰਟ ਅੱਪ ਇੰਡੀਆ ਪੰਜਾਬ ਯਾਤਰਾ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਟਾਰਟ ਅੱਪ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਟਾਰਟ ਅੱਪ ਸੈੱਲ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਸ ਤਹਿਤ…

VIA PUNJAB
ਅੱਗੇ ਪੜ੍ਹੋ

ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੁਜ਼ਗਾਰ ਉਤਪਤੀ ਮੰਤਰੀ ਚੰਨੀ ਨੇ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰੁਜ਼ਗਾਰ ਉਤਪਤੀ ਵਿਭਾਗ ਵੱਲੋਂ 20 ਜ਼ਿਲ੍ਹਾ ਪੱਧਰੀ ਕਾਊਂਸਲਰਾਂ ਦੀ ਭਰਤੀ ਚੰਡੀਗੜ੍ਹ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੁਜ਼ਗਾਰ ਉਤਪਤੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਭਵਨ ਵਿਖੇ ਆਯੋਜਿਤ ਸਮਾਗਮ ਵਿੱਚ ਨਵੇਂ ਭਰਤੀ ਹੋਏ ਕਾਊਂਸਲਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸ੍ਰੀ ਡੀ.ਕੇ ਤਿਵਾੜੀ, ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ, ਸ੍ਰੀ ਰਾਹੁਲ ਤਿਵਾੜੀ ਕਮਿਸ਼ਨਰ ਕਮ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਰਾਜਦੀਪ ਕੌਰ ਵਧੀਕ ਡਾਇਰੈਕਟਰ ਹਾਜ਼ਰ ਸਨ।ਨਵੇਂ ਚੁਣੇ ਗਏ ਕਾਊਂਸਲਰਾਂ ਨੂੰ ਮੁਬਾਰਕਬਾਦ ਦਿੰਦਿਆਂ ਸ੍ਰੀ ਚੰਨੀ ਨੇ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਈ.ਟੀ. ਪਲੇਟਫਾਰਮ ‘ਕੌਸ਼ਲ ਭਾਰਤ’ ਦੀ ਸੁਚੱਜੀ ਵਰਤੋਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਆਈ.ਟੀ. ਪਲੇਟਫਾਰਮ ‘ਕੌਸ਼ਲ ਭਾਰਤ’ ਦੀ ਸੁਚੱਜੀ ਵਰਤੋਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ

ਡੀ.ਡੀ.ਯੂ-ਜੀ.ਕੇ.ਵਾਈ. ਪ੍ਰਾਜੈਕਟਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਮੋਨੀਟਰਿੰਗ ਲਈ “ਕੌਸਲ ਭਾਰਤ“ ਆਈ.ਟੀ. ਪਲੇਟਫਾਰਮ ਅਤੇ ਈ.ਆਰ.ਪੀ. ਪ੍ਰਣਾਲੀ ਤਿਆਰ ਕੀਤੀ ਗਈ ਹੈ ਚੰਡੀਗੜ – ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਅੱਜ ਇੱਥੇ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੁਆਰਾ ਵਿਕਸਿਤ ਨਵੇਂ ਈ.ਆਰ.ਪੀ. ਪੋਰਟਲ ‘ਕੌਸ਼ਲ ਭਾਰਤ’ ਨੂੰ ਲਾਗੂ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਐਨ.ਆਈ.ਆਰ.ਡੀ. ਅਤੇ ਪੀ.ਆਰ., ਡੀ.ਡੀ.ਯੂ.- ਜੀ.ਕੇ.ਵਾਈ. ਦੇ ਵਿੰਗ ਡਾਇਰੈਕਟਰ (ਐਮ.ਐਂਡ.ਈ) ਸ੍ਰੀ ਸੰਕਰ ਦੱਤ ਕਬਦਲ ਨੇ ਪੰਜਾਬ ਵਿੱਚ ਡੀ.ਡੀ.ਯੂ.- ਜੀ ਕੇ ਵਾਈ…

VIA PUNJAB
ਅੱਗੇ ਪੜ੍ਹੋ

ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖਮੀ

ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖਮੀ

ਭੋਗਪੁਰ – ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ’ਤੇ ਸਥਿਤ ਕਸਬਾ ਭੋਗਪੁਰ ਵਿਚ ਬੁਧਵਾਰ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।ਜਾਣਕਾਰੀ ਅਨੁਸਾਰ ਇਕ ਮਰੂਤੀ ਕਾਰ ਜਲੰਧਰ ਵਲੋਂ ਭੋਗਪੁਰ ਵਲ ਆ ਰਹੀ ਸੀ ਜਦੋਂ ਇਹ ਕਾਰ ਚਾਲਕ ਭੋਗਪੁਰ ਨੇੜਲੇ ਪਿੰਡ ਡਲੀ ਦੇ ਚੌਕ ਕੋਲ ਪੁਜੀ ਤਾਂ ਅਗੇ ਜਾ ਰਹੇ ਟਰਕ ਨੂੰ ਸਜੇ ਪਾਸੇ ਦੀ ਬਜਾਏ ਖਬੇ ਪਾਸੇ ਤੋਂ ਓਵਰਟੇਕ ਕਰ ਰਹੇ ਸੀ…

VIA PUNJAB
ਅੱਗੇ ਪੜ੍ਹੋ

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਕਿਹਾ

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ‘ਆਪ’ ਨੂੰ ਅਲਵਿਦਾ ਕਿਹਾ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਮਾਸਟਰ ਬਲਦੇਵ ਸਿੰਘ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਪੰਜਾਬੀ ਏਕਤਾ ਪਾਰਟੀ ’ਚ ਖਹਿਰਾ ਦਾ ਪੂਰਾ ਸਮਰਥਨ ਕਰ ਰਹੇ ਹਨ। ਜਿਸਦੇ ਚਲਦਿਆਂ ਅਜ ਉਨ੍ਹਾਂ ਵਲੋਂ ਵੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਵਿਧਾਇਕ ਬਲਦੇਵ ਸਿੰਘ ਨੇ ਅਸਤੀਫ਼ਾ ਈਮੇਲ ਦੇ ਜ਼ਰੀਏ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਅਸਤੀਫੇ ’ਚ ਮਾ. ਬਲਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਕਾਂਗਰਸ ’ਚੋਂ ਮੁਅੱਤਲ

ਚੰਡੀਗੜ੍ਹ – ਕਾਂਗਰਸ ਨੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਨੂੰ ਪਾਰਟੀ ’ਚੋਂ ਮੁਅਤਲ ਕਰ ਦਿਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੁਸ਼ਟੀ ਕਰ ਦਿਤੀ ਹੈ ਕਿ ਵਿਧਾਇਕ ਜ਼ੀਰਾ ਨੂੰ ਕਾਂਗਰਸ ’ਚੋਂ ਮੁਅਤਲ ਕਰ ਦਿਤਾ ਹੈ। ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੇ ਪਿਛਲੇ ਦਿਨੀਂ ਜਦੋਂ ਨਵੇਂ ਚੁਣੇ ਗਏ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕ ਸਮਾਗਮ ’ਚ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਹਮਣੇ ਹਲਕੇ ’ਚ ਨਸ਼ੇ ਦੇ ਮੁਦੇ ’ਤੇ ਪੁਲਿਸ…

VIA PUNJAB
ਅੱਗੇ ਪੜ੍ਹੋ
1 380 381 382 383 384 469