ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਕੇਂਦਰੀ ਵਣਜ ਸਕੱਤਰ ਵੱਲੋਂ ਮੁੱਖ ਸਕੱਤਰ, ਪੰਜਾਬ ਨਾਲ ਸੂਬੇ ਦੇ ਐਕਸਪੋਰਟਰਾਂ ਨਾਲ ਸਬੰਧਤ ਮੁੱਦਿਆਂ ਬਾਰੇ ਮੀਟਿੰਗ

ਐਕਸਪੋਰਟਰਾਂ ਦੇ ਮੁੱÎਦਿਆਂ ਨੂੰ ਈ.ਐਕਸ.ਆਈ.ਐਮ. ਟਰੇਡ, ਜੀ.ਐਸ.ਟੀ ਤੇ ਬੁਨਿਆਦੀ ਢਾਂਚਾ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਚੰਡੀਗੜ੍ਹ – ਸੂਬੇ ਦੇ ਐਕਸਪੋਰਟਰਾਂ ਦੇ ਵਿਭਿੰਨ ਮੁੱਦੇ ਅਤੇ ਸਮੱਸਿਆਵਾਂ ਨੂੰ ਵਿਚਾਰਨ ਲਈ ਕੇਂਦਰੀ ਵਣਜ ਸਕੱਤਰ ਡਾ. ਅਨੂਪ, ਵਧਾਵਨ, ਆਈ.ਏ.ਐਸ. ਵੱਲੋਂ ਕਾਮਰਸ ਮੰਤਰਾਲੇ ਦੇ ਆਪਣੇ ਸਾਥੀ ਅਧਿਕਾਰੀਆਂ ਦੀ ਟੀਮ ਸਮੇਤ ਡਾ. ਕਰਨ ਅਵਤਾਰ ਸਿੰਘ, ਆਈ.ਏ.ਐਸ, ਮੁੱਖ ਸਕੱਤਰ, ਪੰਜਾਬ ਨਾਲ ਚੰਡੀਗੜ੍ਹ ਵਿਖੇ 11/01/2019 ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇੰਡਸਟਰੀਜ਼ ਐਂਡ ਕਮਰਸ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿੰਨੀ ਮਹਾਜਨ, ਆਈ.ਏ.ਐਸ….

VIA PUNJAB
ਅੱਗੇ ਪੜ੍ਹੋ

ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਔਰਤ ਦੀ ਦਸ਼ਾ ਨੂੰ ਪੇਸ਼ ਕਰਦੇ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਚੰਡੀਗੜ – ਮਾਰਕਫੈੱਡ ਵੱਲੋਂ ਬੀਤੀ ਸ਼ਾਮ ਮਾਰਕਫੈੱਡ ਦੇ ਵਿਹੜੇ ਵਿੱਚ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਮੌਕੇ ਸ਼ਾਨਦਾਰ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਮਾਰਕਫੈਡ ਮੁਲਾਜ਼ਮਾਂ ਦੇ ਘਰ ਪਿਛਲੇ ਇਕ ਸਾਲ ਦੇ ਸਮੇਂ ਦੌਰਾਨ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ ਇਕ ਸਮਾਜਿਕ ਨਾਟਕ ‘ਗੁਲਬਾਨੋ’ ਪੇਸ਼ ਕੀਤਾ, ਜਿਸ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਕੌਰ ਦੇ ਦੋਸ਼ਾਂ ਦੀ ਮੁੜ ਖਿੱਲੀ ਉਠਾਈ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਕੌਰ ਦੇ ਦੋਸ਼ਾਂ ਦੀ ਮੁੜ ਖਿੱਲੀ ਉਠਾਈ

ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ ਚੰਡੀਗੜ੍ਹ – ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰ੍ਹਾਂ ਕੇਂਦਰ ਦੇ ਪਾਲੇ ਵਿਚ ਹੈ ਅਤੇ ਸੂਬਾ ਸਰਕਾਰ ਨੇ ਇਸ ਮਾਮਲੇ ਉੱਤੇ 11 ਦਿਨ ਪਹਿਲਾਂ ਗ੍ਰਹਿ ਮੰਤਰਾਲੇ (ਐਮ.ਐਚ.ਏ) ਨੂੰ ਪਹਿਲਾਂ ਹੀ ਇੱਕ ਯਾਦ ਪੱਤਰ ਭੇਜ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ ‘ਤੇ ਦੁੱਖ ਪ੍ਰਗਟ

ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ ‘ਤੇ ਦੁੱਖ ਪ੍ਰਗਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ…

VIA PUNJAB
ਅੱਗੇ ਪੜ੍ਹੋ

ਉਦਯੋਗਪਤੀਆਂ ਤੇ ਇੰਡਰਸਟਰੀ ਨੂੰ ਅਕਾਲੀ ਭਾਜਪਾ ਸਰਕਾਰ ਜਿਹੀਆਂ ਰਿਆਇਤਾ ਹੋਰ ਕੋਈ ਸਰਕਾਰ ਨਹੀਂ ਦੇ ਸਕੀ : ਪ੍ਰਕਾਸ਼ ਬਾਦਲ

ਉਦਯੋਗਪਤੀਆਂ ਤੇ ਇੰਡਰਸਟਰੀ ਨੂੰ ਅਕਾਲੀ ਭਾਜਪਾ ਸਰਕਾਰ ਜਿਹੀਆਂ ਰਿਆਇਤਾ ਹੋਰ ਕੋਈ ਸਰਕਾਰ ਨਹੀਂ ਦੇ ਸਕੀ : ਪ੍ਰਕਾਸ਼ ਬਾਦਲ

ਮੰਡੀ ਗੌਬਿੰਦਗੜ –  ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ ਨਹੀਂ, ਕਾਗਰਸ ਸਰਕਾਰ ਸੂਬੇ ਦੇ ਅਮਨ ਕਾਨੂੰਨ ਨੂੰ ਕਾਬੂ ਵਿਚ ਰਖਣ ਲਈਬੂਰੀ ਤਰਾਂ ਫੇਲ੍ਹ ਹੋ ਚੁਕੀ ਤੇ ਹਰ ਰੋਜ ਲੁਟਾ ਖੋਹਾ, ਗੋਲੀ ਕਾਡ, ਤੇ ਬਦਲੂ ਲਊ ਭਾਵਨਾ ਤਹਿਤ ਝੂਠੇ ਪਰਚੇ ਦਰਜ ਹੋ ਰਹੇ ਹਨ।ਇਸ ਗਲ ਦਾ ਪ੍ਰਗਟਾਵਾ ਪੰਜਾਬ ਦੇ ਦਰਵੇਸ਼ ਸਿਆਸਤਦਾਨ ਤੇ ਸਾਬਕਾ ਮੁਖ ਮੰਤਰੀ ਪੰਜਾਬ ਸ ਪ੍ਰਕਾਸ਼ ਸਿੰਘ ਬਾਦਲ ਵਲੋਂ ਅਜ ਮੰਡੀਗੌਬਿੰਦਗੜ ਦੇ ਨਿਜੀ ਦੌਰੇ ਸਮੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਸ ਬਾਦਲ ਵਲੋਂ…

VIA PUNJAB
ਅੱਗੇ ਪੜ੍ਹੋ

ਨਵੀਂਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ’ਚ ਸਰਕਾਰ ਦਾ ਸਹਿਯੋਗ ਕਰਨ : ਚਰਨਜੀਤ ਸਿੰਘ ਚੰਨੀ

ਨਵੀਂਆਂ ਬਣੀਆਂ ਪੰਚਾਇਤਾਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ’ਚ ਸਰਕਾਰ ਦਾ ਸਹਿਯੋਗ ਕਰਨ : ਚਰਨਜੀਤ ਸਿੰਘ ਚੰਨੀ

ਨਵਾਂਸ਼ਹਿਰ – ਪੰਜਾਬ ਦੇ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ, ਸਾਇੰਸ ਤੇ ਤਕਨਾਲੋਜੀ ਤੇ ਰੋਜ਼ਗਾਰ ਸਿਰਜਣ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਜ਼ਿਲ੍ਹੇ ਦੇ ਪੰਚਾਂ-ਸਰਪੰਚਾਂ, ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦੇ ਦਾ ਹਲਫ਼ ਤੇ ਨਸ਼ਿਆਂ ਖਿਲਾਫ਼ ਸਹੁੰ ਚੁਕਵਾਈ। ਉਨ੍ਹਾਂ ਇਸ ਮੌਕੇ ਨਵੀਂਆਂ ਬਣੀਆਂ ਪੰਚਾਇਤਾਂ, ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਪਾਸੋਂ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਸਿਰਜਣ ਪ੍ਰੋਗਰਾਮ ’ਚ ਸਹਿਯੋਗ ਦੀ ਮੰਗ ਵੀ ਕੀਤੀ। ਸਥਾਨਕ ਦਾਣਾ ਮੰਡੀ ਵਿਖੇ ਇਕਤਰ ਹੋਏ ਜ਼ਿਲ੍ਹੇ ਦੇ 3300…

VIA PUNJAB
ਅੱਗੇ ਪੜ੍ਹੋ

ਦੇਸ਼ ਵਾਪਸੀ ਦੇ ਡਰ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰ ਹਾਰਡੀ ਤੇ ਢੇਸੀ ਪ੍ਰਵਾਸ ਮੰਤਰੀ ਨੂੰ ਮਿਲੇ

ਦੇਸ਼ ਵਾਪਸੀ ਦੇ ਡਰ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਤੇ ਹਿੰਦੂਆਂ ਦੀ ਮਦਦ ਲਈ ਯੂ.ਕੇ ਦੇ ਸੰਸਦ ਮੈਂਬਰ ਹਾਰਡੀ ਤੇ ਢੇਸੀ ਪ੍ਰਵਾਸ ਮੰਤਰੀ ਨੂੰ ਮਿਲੇ

ਚੰਡੀਗੜ੍ਹ – ਅਫਗਾਨਿਸਤਾਨ ਵਿਚ ਘੱਟ ਗਿਣਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸੰਸਦ ਮੈਂਬਰ ਐਮਾ ਹਾਰਡੀ ਤੇ ਤਨਮਨਜੀਤ ਸਿੰਘ ਢੇਸੀ ਸਮੇਤ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਊਥਾਲ (ਅਫ਼ਗਾਨ ਏਕਤਾ ਸੋਸਾਇਟੀ) ਤੇ ਯੂਨਾਈਟਿਡ ਸਿੱਖਜ਼ ਦੇ ਨੁਮਾਇੰਦਿਆਂ ਦੇ ਵਫ਼ਦ ਵੱਲੋਂ ਅੱਜ ਬਰਤਾਨੀਆਂ ਦੀ ਪ੍ਰਵਾਸ ਮੰਤਰੀ ਕੈਰੋਲਿਨ ਨੋਕਸ ਨਾਲ ਮੁਲਾਕਾਤ ਕੀਤੀ ਗਈ।ਵਫਦ ਨੇ ਅਫਗਾਨਿਸਤਾਨ ਵਿੱਚ ਘੱਟ ਗਿਣਤੀਆਂ ‘ਤੇ ਹਾਲ ਹੀ ਵਿੱਚ ਸੌ ਤੋਂ ਵੱਧ ਹੋਏ ਹਮਲਿਆਂ ਤੋਂ ਬਾਅਦ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਉਜਾਗਰ ਕਰਦਾ…

VIA PUNJAB
ਅੱਗੇ ਪੜ੍ਹੋ

ਦੇਸੀ ਗਾਂਵਾਂ ਦੀ ਨਸਲ ਸੂਧਾਰ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਸੈਂਟਰ ਆਫ ਐਕਸੀਲੈਂਸ: ਬਲਬੀਰ ਸਿੰਘ ਸਿੱਧੂ

ਦੇਸੀ ਗਾਂਵਾਂ ਦੀ ਨਸਲ ਸੂਧਾਰ ਲਈ 35 ਕਰੋੜ ਦੀ ਲਾਗਤ ਨਾਲ ਬਣੇਗਾ ਸੈਂਟਰ ਆਫ ਐਕਸੀਲੈਂਸ: ਬਲਬੀਰ ਸਿੰਘ ਸਿੱਧੂ

ਪਸ਼ੂ ਪਾਲਣ ਦੇ ਖੇਤਰ ਵਿਚ ਬ੍ਰਾਜ਼ੀਲ ਵਲੋਂ ਵਿਕਸਿਤ ਕੀਤੀ ਆਧੁਨਿਕ ਤਕਨਾਲੋਜੀ ਦਾ ਲਿਆ ਜਾਵੇਗਾ ਸਹਿਯੋਗ ਚੰਡੀਗੜ੍ਹ – ਪੰਜਾਬ ਵਿਚ ਆਧੁਨਿਕ ਤਕਨਾਲੋਜੀ ਨਾਲ ਦੇਸੀ ਗਾਂਵਾਂ ਦੇ ਨਸਲ ਸੁਧਾਰ ਤੇ ਸਾਂਭ-ਸੰਭਾਲ ਲਈ ਲਗਭਗ 35 ਕਰੋੜ ਰੁਪਏ ਦੀ ਲਾਗਤ ਨਾਲ “ਸੈਂਟਰ ਆਫ ਐਕਸੀਲੈਂਸ” ਸਥਾਪਤ ਕੀਤਾ ਜਾਵੇਗਾ ਜਿਸ ਵਿਚ ਬ੍ਰਾਜ਼ੀਲ ਦੀ ਆਧੁਨਿਕ ਤਕਨਾਲੋਜੀ ਦਾ ਸਹਿਯੋਗ ਲਿਆ ਜਾਵੇਗਾ। ਇਸ ਗੱਲ ਦਾ ਖੁਲਾਸਾ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਬ੍ਰਾਜ਼ੀਲ ਦੇ…

VIA PUNJAB
ਅੱਗੇ ਪੜ੍ਹੋ

ਮੈਂ ਆਪਣੇ ਸੂਬੇ ਤੇ ਪਾਰਟੀ ਦਾ ਵਫ਼ਾਦਾਰ ਅਤੇ ਤੁਸੀਂ ਸਿਰਫ ਆਪਣੇ ਸੌੜੇ ਹਿੱਤਾਂ ਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਸਿਮਰਤ ਕੌਰ ਨੂੰ ਜਵਾਬ

ਮੈਂ ਆਪਣੇ ਸੂਬੇ ਤੇ ਪਾਰਟੀ ਦਾ ਵਫ਼ਾਦਾਰ ਅਤੇ ਤੁਸੀਂ ਸਿਰਫ ਆਪਣੇ ਸੌੜੇ ਹਿੱਤਾਂ ਦੇ-ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਸਿਮਰਤ ਕੌਰ ਨੂੰ ਜਵਾਬ

ਸਿਆਸੀ ਹਿੱਤਾਂ ਲਈ ਧਰਮ ਦਾ ਸ਼ੋਸ਼ਣ ਕਰਨ ਦੇ ਯਤਨਾਂ ਲਈ ਬਾਦਲਾਂ ਦੀ ਸਖ਼ਤ ਆਲੋਚਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਵੱਲੋਂ ਉਨ੍ਹਾਂ ਦੀ ਵਫ਼ਾਦਾਰੀ ‘ਤੇ ਚੁੱਕੇ ਸਵਾਲ ਦੀ ਸਖ਼ਤ ਆਲੋਚਨਾ ਕਰਦਿਆਂ ਆਖਿਆ ਕਿ ਉਹ ਆਪਣੇ ਸੂਬੇ ਅਤੇ ਆਪਣੀ ਪਾਰਟੀ ਦੇ ਵਫ਼ਾਦਾਰ ਹਨ ਜਦਕਿ ਕੇਂਦਰੀ ਮੰਤਰੀ ਸਮੇਤ ਸਾਰਾ ਬਾਦਲ ਪਰਿਵਾਰ ਨਿੱਜਪ੍ਰਸਤੀ ਵਿੱਚ ਗਲਤਾਨ ਹੈ।ਵਾਰ-ਵਾਰ ਝੂਠ ਬੋਲਣ ‘ਤੇ ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ…

VIA PUNJAB
ਅੱਗੇ ਪੜ੍ਹੋ

ਮਾਰਕਫੈੱਡ ਨੇ ਮਨਾਈ ‘ਧੀਆਂ ਦੀ ਲੋਹੜੀ’ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਮਾਰਕਫੈੱਡ ਨੇ ਮਨਾਈ ‘ਧੀਆਂ ਦੀ ਲੋਹੜੀ’ ਨਾਟਕ ‘ਗੁਲਬਾਨੋ’ ਦੀ ਪੇਸ਼ਕਾਰੀ ਰਹੀ ਖਿੱਚ ਦਾ ਕੇਂਦਰ

ਚੰਡੀਗੜ – ਮਾਰਕਫੈੱਡ ਮੁੱਖ ਦਫਤਰ ਵਿਖੇ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਮਾਰਕਫੈੱਡ ਮੁੱਖ ਦਫਤਰ ਸਟਾਫ ਵੱਲੋਂ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮਾਰਕਫੈÎੱਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ ਨੇ ਕੀਤੀ। ਲੋਹੜੀ ਦੀ ਧੂਣੀ ਬਾਲਦਿਆਂ ਪ੍ਰਬੰਧ ਨਿਰਦੇਸ਼ਕ, ਮਾਰਕਫੈੱਡ ਵਰੁਣ ਰੂਜਮ ਨੇ ਨਵ ਜੰਮੀਆਂ ਬੱਚੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਇਸ ਮੌਕੇ ਰੂਪਕ ਕਲਾ ਮੰਚ ਦੀ ਅਦਾਕਾਰ ਸੰਗੀਤਾ ਗੁਪਤਾ ਨੇ ਇਕ ਸਮਾਜਿਕ ਨਾਟਕ ‘ਗੁਲਬਾਨੋ’ ਪੇਸ਼ ਕੀਤਾ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਸਰਹਾਇਆ ਗਿਆ। ਮਾਰਕਫੈੱਡ ਦੇ ਕਰਮਚਾਰੀ…

VIA PUNJAB
ਅੱਗੇ ਪੜ੍ਹੋ
1 383 384 385 386 387 469