ਹਾਈਕੋਰਟ ਦਾ ਫ਼ੈਸਲਾ ਇਤਿਹਾਸਕ : ਬੀਬਾ ਹਰਸਿਮਰਤ ਕੌਰ ਬਾਦਲ

ਹਾਈਕੋਰਟ ਦਾ ਫ਼ੈਸਲਾ ਇਤਿਹਾਸਕ : ਬੀਬਾ ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ- ਦਿਲੀ ਹਾਈਕੋਰਟ ਵਲੋਂ ਸਜਣ ਕੁਮਾਰ ਨੂੰ ਦਿਤੀ ਗਈ ਉਮਰ ਕੈਦ ਦੀ ਸਜ਼ਾ ਦੇ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਭਰਵਾਂ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਈਕੋਰਟ ਨੇ ਇਹ ਮੰਨਿਆ ਹੈ ਕਿ ਸਜਣ ਕੁਮਾਰ ਨੇ ਘਟਨਾ ਵਾਲੀ ਥਾਂ ਤੋਂ ਪਹਿਲਾਂ ਲੋਕਾਂ ਦੀ ਭੀੜ ਨੂੰ ਵਰਗਲਾਉਣ ਦੀ ਕੋਸ਼ਿਸ਼ ਕੀਤੀ ਸੀ। ਦਿਲੀ ਹਾਈਕੋਰਟ ਵਲੋਂ ਫ਼ੈਸਲਾ ਆਉਣ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸਜਣ ਕੁਮਾਰ ’ਤੇ ਅਜ ਹਾਈਕੋਰਟ ਫ਼ੈਸਲਾ ਆਇਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀ ਖੁਸ਼ਹਾਲੀ ਖਾਤਰ ਪੰਜਾਬੀ ਕਲਚਰਲ ਕੌਂਸਲ ਵੱਲੋਂ ਹੋਰ ਭਾਰਤ-ਪਾਕਿ ਵਪਾਰਕ ਲਾਂਘੇ ਖੋਲਣ ਦੀ ਮੰਗ

ਪੰਜਾਬ ਦੀ ਖੁਸ਼ਹਾਲੀ ਖਾਤਰ ਪੰਜਾਬੀ ਕਲਚਰਲ ਕੌਂਸਲ ਵੱਲੋਂ ਹੋਰ ਭਾਰਤ-ਪਾਕਿ ਵਪਾਰਕ ਲਾਂਘੇ ਖੋਲਣ ਦੀ ਮੰਗ

ਹੂਸੈਨੀਵਾਲਾ ਤੇ ਸਾਦਕੀ ਲਾਂਘਿਆਂ ਰਾਹੀਂ ਵੀ ਹੋਵੇ ਦੁਵੱਲਾ ਵਪਾਰਕ ਕਾਰੋਬਾਰ ਚੰਡੀਗੜ੍ਹ – ਪੰਜਾਬੀ ਕਲਚਰਲ ਕੌਂਸਲ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵਿਸ਼ੇਸ਼ ਲਾਂਘੇ ਦੇ ਖੁੱਲਣ ਨਾਲ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸੂਝ ਅਤੇ ਮਿਲਵਰਤਣ ਵਾਲੇ ਮਾਹੌਲ ਦੀ ਸਿਰਜਣਾ ਨੂੰ ਦੇਖਦਿਆਂ ਦੁਵੱਲੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਹੁਸੈਨੀਵਾਲਾ (ਫ਼ਿਰੋਜ਼ਪੁਰ) ਤੇ ਸਾਦਕੀ (ਫ਼ਜ਼ਿਲਕਾ) ਸਰਹੱਦੀ ਲਾਂਘੇ ਵੀ ਖੋਲਣ ਲਈ ਚਾਰਾਜੋਈ ਸ਼ੁਰੂ ਕੀਤੀ ਜਾਵੇ ਜਿਸ ਨਾਲ ਪੰਜਾਬੀ ਅਤੇ ਭਾਰਤ ਦੇ…

VIA PUNJAB
ਅੱਗੇ ਪੜ੍ਹੋ

ਵਕੀਲ ਦਲਜੀਤ ਕੌਰ ਨੂੰ ਯੂਕੇ ਸੰਸਦ ਦੇ ਹਾਊਸ ਆਫ ਕਾਮਨਜ਼ ‘ਚ ਦਿੱਤਾ ਗਿਆ ‘ਕਾਨਫਲੂਅੰਸ ਐਕਸੀਲੈਂਸ ਐਵਾਰਡ’

ਵਕੀਲ ਦਲਜੀਤ ਕੌਰ ਨੂੰ ਯੂਕੇ ਸੰਸਦ ਦੇ ਹਾਊਸ ਆਫ ਕਾਮਨਜ਼ ‘ਚ ਦਿੱਤਾ ਗਿਆ ‘ਕਾਨਫਲੂਅੰਸ ਐਕਸੀਲੈਂਸ ਐਵਾਰਡ’

ਵਿਆਹ ਕਰਵਾਕੇ ਭਗੌੜੇ ਹੋਏ ਐਨ.ਆਰ.ਆਈ ਲਾੜਿਆਂ ਖਿਲਾਫ਼ 17 ਸਾਲਾਂ ਤੋ ਜੂਝ ਰਹੀ ਇਕੋ ਇਕ ਭਾਰਤੀ ਵਕੀਲ ਚੰਡੀਗੜ੍ਹ – ਲੰਦਨ ਵਿਖੇ ਬਰਤਾਨੀਆਂ ਦੇ ਉਪਰਲੇ ਸੰਸਦ ‘ਹਾਊਸ ਆਫ ਕਾਮਨਜ਼’ ਵਿਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਉੱਘੀ ਸਮਾਜਿਕ ਸੇਵਿਕਾ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਵਕੀਲ ਦਲਜੀਤ ਕੌਰ ਨੂੰ ‘ਕਾਨਫਲੂਅੰਸ ਐਕਸੀਲੈਂਸ ਐਵਾਰਡ’ ਪ੍ਰਦਾਨ ਕੀਤਾ ਗਿਆ। ਲਾਰਡ ਰਾਜ ਲੂੰਬਾ ਵੱਲੋਂ ਬੈਰੋਨੈਸ ਸੰਦੀਪ ਵਰਮਾ, ਤੇ ਨਵਨੀਤ ਢੋਲਕੀਆ ਸਮੇਤ ਉਘੇ ਪ੍ਰਵਾਸੀ ਭਾਰਤੀ ਲੇਖਕ ਫਾਰੂਖ ਧੌਂਦੀ ਅਤੇ ਗੁਜਰਾਤ ਵਿਖੇ ਬਰਤਾਨਵੀ ਉਪ ਹਾਈ…

VIA PUNJAB
ਅੱਗੇ ਪੜ੍ਹੋ

ਮੋਗਾ ਦੀ ਜੰਮਪਲ ਨਿਊਜ਼ੀਲੈਂਡ ’ਚ ਬਣੀ ਯੂਥ ਐਮ.ਪੀ.

ਮੋਗਾ ਦੀ ਜੰਮਪਲ ਨਿਊਜ਼ੀਲੈਂਡ ’ਚ ਬਣੀ ਯੂਥ ਐਮ.ਪੀ.

ਚੰਡੀਗੜ੍ਹ – ਮੋਗਾ ’ਚ ਜਨਮੀ ਅਨਮੋਲਜੀਤ ਕੌਰ ਘੁੰਮਣ 18 ਸਾਲ ਦੀ ਉਮਰ ’ਚ ਨਿਊਜ਼ੀਲੈਂਡ ਵਿਚ ‘ਯੂਥ ਮੈਂਬਰ ਪਾਰਲੀਮੈਂਟ’ (ਨੌਜਵਾਨ ਸੰਸਦ ਮੈਂਬਰ) ਚੁਣੀ ਗਈ ਹੈ। ਅਨਮੋਲਜੀਤ ਕੌਰ ਦਾ ਪਰਿਵਾਰ 17 ਸਾਲ ਪਹਿਲਾਂ ਨਿਊਜ਼ੀਲੈਂਡ ਜਾ ਵਸਿਆ ਸੀ। ਉਸ ਦੇ ਪਿਤਾ ਗੁਰਿੰਦਰਜੀਤ ਸਿੰਘ ਤੇ ਮਾਤਾ ਕੁਲਜੀਤ ਕੌਰ ਦੋਵੇਂ ਅਧਿਆਪਕ ਰਹਿ ਚੁਕੇ ਹਨ। ਪਿਤਾ ਗੁਰਿੰਦਰਜੀਤ ਸਿੰਘ ਨੇ ਦਸਿਆ ਕਿ ਨਿਊਜ਼ੀਲੈਂਡ ’ਚ ਹਰ ਸੰਸਦ ਮੈਂਬਰ ਆਪਣੇ ਖੇਤਰ ’ਚੋਂ ਇਕ ਯੂਥ ਸੰਸਦ ਮੈਂਬਰ ਵੀ ਚੁਣਦੇ ਹਨ, ਜੋ ਸੰਸਦ ਵਿਚ ਆਪਣੇ ਵਿਚਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਬੁਲੇਟਪਰੂਫ ਗੱਡੀ ਤੇ ਨੀਮ ਫ਼ੌਜੀ ਦਸਤੇ ਦੇਣ ਦੀ ਸਿਫਾਰਿਸ਼

ਪੰਜਾਬ ਪੁਲਿਸ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਬੁਲੇਟਪਰੂਫ ਗੱਡੀ ਤੇ ਨੀਮ ਫ਼ੌਜੀ ਦਸਤੇ ਦੇਣ ਦੀ ਸਿਫਾਰਿਸ਼

ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਦੀ ਸੁਰਖਿਆ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਕਾਂਗਰਸ ਲਈ ਤਿੰਨ ਸੂਬਿਆਂ ਛਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਚ ਚੋਣ ਪ੍ਰਚਾਰ ਕਰ ਚੁਕੇ ਅਤੇ ਪਾਕਿਸਤਾਨ ਨਾਲ ਕਰਤਾਰਪੁਰ ਲਾਂਘੇ ਦਾ ਮਸਲਾ ਚੁਕਣ ਕਰਕੇ ਸ. ਸਿਧੂ ਦੀ ਪ੍ਰਸਿਧੀ ਕਾਫ਼ੀ ਫੈਲ ਗਈ ਹੈ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਵਲੋਂ ਸ: ਸਿਧੂ ਨਾਲ ਮੀਟਿੰਗ ਕਰ ਕੇ ਬੁਲੇਟ ਪਰੂਫ ਗਡੀ ਅਤੇ ਕੇਂਦਰੀ ਸਨਅਤੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’-ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’-ਕੈਪਟਨ ਅਮਰਿੰਦਰ ਸਿੰਘ

ਸਮੂਹ ਸਿਆਸੀ ਪਾਰਟੀਆਂ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖਣ ਵਿੱਚ ਉਸਾਰੂ ਰੋਲ ਅਦਾ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਾਕਿਸਤਾਨ ਦੀ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦ ਦੇ ਘਿਨਾਉਣੇ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਸਕੇ।ਆਈ.ਐਸ.ਆਈ. ਦਾ ਸਮਰਥਨ ਪ੍ਰਾਪਤ ਅੱਤਵਾਦ ਤੋਂ ਪੰਜਾਬ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 1984 ਦੇ ਨਾਜ਼ੁਕ ਮੁੱਦੇ ਦਾ ਸਿਆਸੀਕਰਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ 1984 ਦੇ ਨਾਜ਼ੁਕ ਮੁੱਦੇ ਦਾ ਸਿਆਸੀਕਰਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ

ਨਾਨਾਵਤੀ ਕਮਿਸ਼ਨ ਦੀ ਰਿਪੋਰਟ ਲੂਲੂ’ਚ ਕਮਲ ਨਾਥ ਦਾ ਹਵਾਲਾ, ਉਨਾਂ ਦੀ 1984 ਦੇ ਦੰਗਿਆਂ ਵਿੱਚ ਸ਼ਮੂਲੀਅਤ ਦਾ ਸਬੂਤ ਨਹੀਂ – ਮੁੱਖ ਮੰਤਰੀ ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਨਾਮਜ਼ਦ ਕੀਤੇ ਜਾਣ ਤੋਂ ਬਾਅਦ 1984 ਦੇ ਦੰਗਿਆਂ ਦੇ ਮੁੱਦੇ ਦਾ ਸਿਆਸੀਕਰਨ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਹੈ। ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਵੱਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਇਸ ਮਸਲੇ ‘ਤੇ…

VIA PUNJAB
ਅੱਗੇ ਪੜ੍ਹੋ

ਜਲਾਲਪੁਰ ਨੇ ਬਣਵਾਈ ਆਰੀਅਨਜ਼ ਕਾਲਜ, ਰਾਜਪੁਰਾ ਦੀ ਲਿੰਕ ਰੋਡ

ਜਲਾਲਪੁਰ ਨੇ ਬਣਵਾਈ ਆਰੀਅਨਜ਼ ਕਾਲਜ, ਰਾਜਪੁਰਾ ਦੀ ਲਿੰਕ ਰੋਡ

ਮੋਹਾਲੀ – 10-12 ਸਾਲਾਂ ਦੇ ਲੰਬੇ ਇੰਤਜਾਰ ਤੋਂ ਬਾਅਦ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਦੇ ਸਟਾਫ, ਵਿਦਿਆਰਥੀਆਂ ਅਤੇ ਪਿੰਡ ਦੇ ਲੋਕਾਂ ਦੀ ਮੰਗ ਪੂਰੀ ਹੋਈ ਹੈ। ਐਮਐਲਏ ਘਨੌਰ, ਸ਼੍ਰੀ ਮਦਨ ਲਾਲ ਜਲਾਲਪੁਰ ਦੀ ਹਿੰਮਤ ਨਾਲ ਆਰੀਅਨਜ਼ ਕਾਲੇਜ ਨੂੰ ਜਾਂਦੀ ਨੇਪਰਾਂ-ਥੂਹਾ ਸੜਕ ਬਣਾੳਣ ਦਾ ਕੰਮ ਮੁਕੰਮਲ ਹੋਣ ਵਾਲਾ ਹੈ। ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਇਸ ਖੇਤਰ ਵਿੱਚ ਹੋਰ ਵਿਕਾਸ ਕੀਤਾ ਜਾਵੇਗਾ ਜੋ ਇਸ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੰਸਦ ਅਤੇ ਵਿਧਾਨ ਸਭਾਵਾਂ ‘ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਮੰਗ ਸਬੰਧੀ ਮਤਾ ਵਿਧਾਨ ਸਭਾ ‘ਚ ਪਾਸ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੰਸਦ ਅਤੇ ਵਿਧਾਨ ਸਭਾਵਾਂ ‘ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਮੰਗ ਸਬੰਧੀ ਮਤਾ ਵਿਧਾਨ ਸਭਾ ‘ਚ ਪਾਸ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਅਤੇ ਸੂਬਾ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਮੁਹੱਈਆ ਕਰਨ ਵਾਸਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕਾਨੂੰਨ ਦਾ ਰੂਪ ਦਿੱਤੇ ਜਾਣ ਲਈ ਕੇਂਦਰ ਨੂੰ ਅਪੀਲ ਕਰਦਾ ਇਕ ਮਤਾ ਪੇਸ਼ ਕੀਤਾ। ਵਿਧਾਨ ਸਭਾ ਦੇ ਸਮਾਗਮ ਦੌਰਾਨ ਮਤਾ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਪਿਛਲੀ ਕਾਂਗਰਸ ਸਰਕਾਰ ਦੇ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਕਰਨ ਦੇ ਫੈਸਲੇ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ ‘ਚ ਉਤਰਾਅ-ਚੜਾਅ ਦਾ ਮਾਮਲਾ ਛੇਤੀ ਹੱਲ ਕਰਨ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਸਦਨ ਨੂੰ ਆਲੂ ਦੀਆਂ ਕੀਮਤਾਂ ‘ਚ ਉਤਰਾਅ-ਚੜਾਅ ਦਾ ਮਾਮਲਾ ਛੇਤੀ ਹੱਲ ਕਰਨ ਦਾ ਭਰੋਸਾ

ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ ਚੰਡੀਗੜ – ਆਲੂ ਦੀ ਫ਼ਸਲ ਦੀਆਂ ਕੀਮਤਾਂ ਡਿੱਗਣ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਵਿੱਚੋਂ ਗੁਜ਼ਰ ਰਹੇ ਆਲੂ ਕਾਸ਼ਤਕਾਰਾਂ ਨਾਲ ਆਪਣੀ ਸਰਕਾਰ ਵੱਲੋਂ ਪੂਰਨ ਇਕਜੁੱਟਤਾ ਜ਼ਾਹਰ ਕਰਦਿਆਂ ਸਦਨ ਨੂੰ ਇਹ ਮਾਮਲਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ ‘ਤੇ ਮੁੱਖ ਮੰਤਰੀ ਜਿਨਾਂ ਕੋਲ…

VIA PUNJAB
ਅੱਗੇ ਪੜ੍ਹੋ
1 395 396 397 398 399 469