ਮੁੱਖ ਮੰਤਰੀ ਵੱਲੋਂ ਉੱਘੇ ਸਨਅਤਕਾਰ ਅਮਰਜੀਤ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਸਨਅਤਕਾਰ ਅਮਰਜੀਤ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਨਅਤਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਪੰਜਾਬ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੀ ਸ਼ਾਮ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਮਰਜੀਤ ਗੋਇਲ ਵੱਲੋਂ ਸੂਬੇ ਦੀ ਉਦਯੋਗਿਕ ਤਰੱਕੀ ਲਈ ਪਾਏ ਸ਼ਾਨਦਾਰ ਯੋਗਦਾਨ ਨੂੰ ਚੇਤੇ ਕੀਤਾ। ਉਨਾਂ ਨੇ ਸਨਅਤ ਦੀ ਮੁੜ ਸੁਰਜੀਤੀ ਅਤੇ ਸਥਾਨਕ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਸ੍ਰੀ ਗੋਇਲ ਵੱਲੋਂ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵੱਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਸਾਰੀਆਂ ਖਾਲੀ 185 ਆਸਾਮੀਆਂ ਨੂੰ ਭਰਨ ਲਈ ਦਿੱਤੀ ਪ੍ਰਵਾਨਗੀ ਲਈ ਕੈਬਨਿਟ ਦਾ ਧੰਨਵਾਦ

ਬ੍ਰਹਮ ਮਹਿੰਦਰਾ ਵੱਲੋਂ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਸਾਰੀਆਂ ਖਾਲੀ 185 ਆਸਾਮੀਆਂ ਨੂੰ ਭਰਨ ਲਈ ਦਿੱਤੀ ਪ੍ਰਵਾਨਗੀ ਲਈ ਕੈਬਨਿਟ ਦਾ ਧੰਨਵਾਦ

55 ਡਾਕਟਰਾਂ ਅਤੇ 130 ਪੈਰਾਮੈਡਿਕਸ ਦੀਆਂ ਆਸਾਮੀਆਂ ਦੀ ਛੇਤੀ ਹੋਵੇਗੀ ਭਰਤੀ: ਸਿਹਤ ਮੰਤਰੀ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪੰਜਾਬ ਕੈਬਨਿਟ ਵਲੋਂ ਸਿਹਤ ਵਿਭਾਗ ਦੀ ਸੂਬੇ ਦੇ ਸਾਰੇ ਈ.ਐਸ.ਆਈ. ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਅਤੇ ਪੈਰਾਮੈਡਿਕਸ ਦੀਆਂ ਖਾਲੀ ਪਈਆਂ ਸਾਰੀਆਂ ਆਸਾਮੀਆਂ ਨੂੰ ਭਰਨ ਦੀ ਦਿੱਤੀ ਪ੍ਰਵਾਨਗੀ ਊੁਪਰੰਤ ਪੰਜਾਬ ਕੈਬਨਿਟ ਦਾ ਧੰਨਵਾਦ ਕੀਤਾ ਗਿਆ। ਪ੍ਰੈਸ ਦੇ ਨਾਮ ਜਾਰੀ ਬਿਆਨ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ

ਚੰਡੀਗੜ – ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇਸ ਫੈਸਲੇ ਨਾਲ ਸੂਬੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ।ਪੰਜਾਬ ਦੇ ਮੁੱਖ ਮੰਤਰੀ ਕੈਪਟਨ…

VIA PUNJAB
ਅੱਗੇ ਪੜ੍ਹੋ

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਜਲ ਸ੍ਰੋਤ (ਮੈਨੇਜਮੈਂਟ ਅਤੇ ਰੈਗੂਲੇਸ਼ਨ) ਬਿਲ-2018 ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਉਦੇਸ਼ ਸੂਬੇ ਦੇ ਜਲ ਸਰੋਤਾਂ ਦੀ ਵਰਤੋਂ ਅਤੇ ਪ੍ਰਬੰਧਨ ਨੂੰ ਸਮਝਦਾਰੀ, ਢੁੱਕਵੇ ਅਤੇ ਤਰਕਸੰਗਤ ਤਰੀਕੇ ਨਾਲ ਯਕੀਨੀ ਬਨਾਉਣਾ ਹੈ। ਇਸ ਵਿੱਚ ਪ੍ਰਸਤਾਵਿਤ ਕੀਤੀ ਗਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ. ਏ) ਦਾ ਇਕ ਚੇਅਰਮੈਨ ਅਤੇ ਦੋ ਮੈਂਬਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਣਗੇ। ਸਮਝਦਾਰੀ, ਤਰਕਸੰਗਤ ਅਤੇ ਟਿਕਾਊ…

VIA PUNJAB
ਅੱਗੇ ਪੜ੍ਹੋ

ਮਾਝਾ ਦੇ ਬਾਗੀ ਨੇਤਾਵਾਂ ਵੱਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ

ਮਾਝਾ ਦੇ ਬਾਗੀ ਨੇਤਾਵਾਂ ਵੱਲੋਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ

ਖਹਿਰਾ, ਬੈਂਸ ਭਰਾ, ਬਰਗਾੜੀ ਮੋਰਚੇ ਦੇ ਆਗੂਆਂ ਸਮੇਤ ਹਮਖ਼ਿਆਲੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ (ਬਾਦਲ) ’ਚੋਂ ਬਾਹਰ ਕੀਤੇ ਗਏ ਟਕਸਾਲੀ ਆਗੂਆਂ ਨੇ ਵਡਾ ਫ਼ੈਸਲਾ ਲੈਂਦਿਆਂ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕਰ ਦਿਤਾ ਹੈ। ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿਤਾ ਹੈ। ਮਾਝੇ ਦੇ ਵਡੇ ਲੀਡਰਾਂ ਨੇ ਅਕਾਲੀ ਦਲ ਬਾਦਲ ’ਤੇ ਵਡੇ ਹਮਲੇ…

VIA PUNJAB
ਅੱਗੇ ਪੜ੍ਹੋ

ਖਹਿਰਾ ਮਿਲਾਉਣਗੇ ਟਕਸਾਲੀਆਂ ਨਾਲ ਹੱਥ

ਖਹਿਰਾ ਮਿਲਾਉਣਗੇ ਟਕਸਾਲੀਆਂ ਨਾਲ ਹੱਥ

ਬਠਿੰਡਾ – ਆਮ ਆਦਮੀ ਪਾਰਟੀ ’ਚੋਂ ਮੁਅਤਲ ਕੀਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਾਗ਼ੀ ਟਕਸਾਲੀਆਂ ਨਾਲ ਹਥ ਮਿਲਾਉਣ ਦੀ ਹਾਮੀ ਭਰ ਦਿਤੀ ਹੈ। ਖਹਿਰਾ ਨੇ ਆਪਣੇ ਆਉਂਦੀ ਅਠ ਨੂੰ ਹੋਣ ਵਾਲੇ ਮਾਰਚ ਸਬੰਧੀ ਬਠਿੰਡਾ ਵਿਚ ਰਖੀ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਦੀ ਪੁਸ਼ਟੀ ਕੀਤੀ ਤੇ ਟਕਸਾਲੀ ਲੀਡਰਾਂ ਨਾਲ ਇਕਜੁਟ ਹੋਣ ਬਾਰੇ ਗਲਬਾਤ ਜਾਰੀ ਹੋਣ ਦੀ ਗਲ ਵੀ ਕਹੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਟਕਸਾਲੀ ਅਕਾਲੀਆਂ ਨਾਲ ਮੀਟਿੰਗ ਵੀ ਹੋਈ ਹੈ, ਪਰ ਆਉਣ ਵਾਲੇ ਸਮੇਂ ’ਚ…

VIA PUNJAB
ਅੱਗੇ ਪੜ੍ਹੋ

‘ਬਰੇਵਹਾਰਟ ਰਾਈਡ’ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਮੁੱਢ ਬੱਝਿਆ

‘ਬਰੇਵਹਾਰਟ ਰਾਈਡ’ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਮੁੱਢ ਬੱਝਿਆ

ਲੈਫਟੀਨੈਂਟ ਜਨਰਲ (ਸੇਵਾਮੁਕਤ) ਸ਼ੇਰਗਿੱਲ ਨੇ ਵਾਰ ਮੈਮੋਰੀਅਲ ਵਿੱਚ ਜੰਗੀ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਚੰਡੀਗੜ – ਬੇਹੱਦ ਸ਼ਿੱਦਤ ਨਾਲ ਉਡੀਕੇ ਜਾ ਰਹੇ ‘ਮਿਲਟਰੀ ਲਿਟਰੇਚਰ ਫੈਸਟੀਵਲ 2018’ ਲਈ ਪਿੜ ਤਿਆਰ ਕਰਦਿਆਂ ‘ਬਰੇਵਹਾਰਟ ਰਾਈਡ’ ਦੌਰਾਨ ਐਤਵਾਰ ਦੀ ਸਵੇਰ ਨੂੰ ਸੀਨੀਅਰ ਮੋਟਰ ਸਾਈਕਲ ਸਵਾਰਾਂ ਨੇ ਸ਼ਹਿਰ ਦੀਆਂ ਸੜਕਾਂ ਨੂੰ ਗੁੰਜਾ ਦਿੱਤਾ। ਇਸ ਰੈਲੀ ਨਾਲ ਇਸ ਰੋਮਾਂਚਕ ਮੌਕੇ ਤੋਂ ਪਹਿਲਾਂ ਹੋਣ ਵਾਲੀਆਂ ਗਤੀਵਿਧੀਆਂ ਸਿਖਰ ਉਤੇ ਪੁੱਜ ਗਈਆਂ। ਰੈਲੀ ਵਿੱਚ ਕੁੱਲ 450 ਸਾਹਸੀ ਮੋਟਰ ਸਾਈਕਲ ਸਵਾਰਾਂ ਨੇ ਭਾਗ ਲਿਆ, ਜਿਸ…

VIA PUNJAB
ਅੱਗੇ ਪੜ੍ਹੋ

ਕੇਂਦਰ ਨੂੰ ਪੋਸਟ ਮੈਟ੍ਰਿਕ ਦਾ 1700 ਕਰੋੜ ਕਰਨਾ ਚਾਹੀਦਾ ਜਾਰੀ:-ਪੁੱਕਾ

ਕੇਂਦਰ ਨੂੰ ਪੋਸਟ ਮੈਟ੍ਰਿਕ ਦਾ 1700 ਕਰੋੜ ਕਰਨਾ ਚਾਹੀਦਾ ਜਾਰੀ:-ਪੁੱਕਾ

ਮੁਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਨੁਸੂਚਿਤ ਜਾਤਾਂ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਬਣਦਾ 1700 ਕਰੋੜ ਪੰਜਾਬ ਨੂੰ ਛੇਤੀ ਤੋ ਛੇਤੀ ਜਾਰੀ ਕਰੇ। ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਕੇਂਦਰ ਦੁਆਰਾ ਪੰਜਾਬ ਨੂੰ ਜਾਰੀ 323 ਕਰੋੜ ਰੁਪਏ ਦਾ ਇਕ ਵੱਡਾ ਹਿੱਸਾ ਪੰਜਾਬ ਸਰਕਾਰ ਵੱਲੋ ਕਾਲਜਾਂ ਨੂੰ ਵਿਤਰਤ ਕਰ ਦਿੱਤਾ ਗ਼ਿਆ ਸੀ ਅਤੇ ਕੁਝ ਮਹੀਨਿਆਂ ਵਿੱਚ ਇਸਦਾ ਬਕਾਇਆ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ’ਚ ਪੁਲਿਸ ਨੇ ਫ਼ੌਜੀ ਵਰਦੀ ਪਹਿਨੇ 4 ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ

ਪਠਾਨਕੋਟ ’ਚ ਪੁਲਿਸ ਨੇ ਫ਼ੌਜੀ ਵਰਦੀ ਪਹਿਨੇ 4 ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ

ਪਠਾਨਕੋਟ- ਜਲੰਧਰ ਕੌਮੀ ਰਾਜ ਮਾਰਗ ’ਤੇ ਨਾਕੇ ਦੌਰਾਨ ਪੰਜਾਬ ਪੁਲਿਸ ਵਲੋਂ 4 ਸ਼ਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਚਾਰੇ ਵਿਅਕਤੀਆਂ ਨੂੰ ਨੰਗਲਪੁਰ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਇਹ ਚਾਰ ਸ਼ਕੀ ਵਿਅਕਤੀ ਹਿਮਾਚਲ ਪ੍ਰਦੇਸ਼ ਨੰਬਰ ਦੀ ਸਕਾਰਪੀਓ ਕਾਰ ’ਚ ਸਵਾਰ ਸਨ ਅਤੇ ਉਨ੍ਹਾਂ ਨੇ ਫ਼ੌਜੀ ਵਰਦੀ ਪਾਈ ਹੋਈ ਸੀ। ਜਦੋਂ ਨਾਕੇ ਦੌਰਾਨ ਪੁਲਿਸ ਨੇ ਗਡੀ ਨੂੰ ਰੋਕ ਕੇ ਪੁਛਗਿਛ ਕੀਤੀ ਤਾਂ ਚਾਰੇ ਵਿਅਕਤੀ ਆਪਣੀ ਪਹਿਚਾਣ ਸਬੰਧੀ ਕੋਈ ਵੀ…

VIA PUNJAB
ਅੱਗੇ ਪੜ੍ਹੋ

ਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਦੇ ਲਈ 270 ਕਰੋੜ ਰੁਪਏ ਜਾਰੀ

ਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲੰਬਿਤ ਪਏ ਵੈਟ/ਜੀ.ਐਸ.ਟੀ ਮੁੜ ਭੁਗਤਾਨ ਦੇ ਲਈ 270 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਸੂਬੇ ਦੀ ਵਿੱਤੀ ਸਥਿਤੀ ਨੂੰ ਦਰੁਸਤ ਕਰਨ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਕੋਸ਼ਿਸ਼ਾਂ ਨੂੰ ਅੱਗੇ ਹੋਰ ਹੁਲਾਰਾ ਦਿੰਦੇ ਹੋਏ ਵਿੱਤ ਵਿਭਾਗ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਸਬੰਧਤ ਜੀ.ਐਸ.ਟੀ/ਵੈਟ ਦੇ ਲੰਬਿਤ ਪਏ ਭੁਗਤਾਨ ਦੇ ਵਾਸਤੇ ਹੋਰ 270 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਜਾਰੀ ਕੀਤੀ ਗਈ ਕੁੱਲ 270 ਕਰੋੜ ਰੁਪਏ ਦੀ ਰਾਸ਼ੀ ਵਿਚੋਂ 240 ਕਰੋੜ ਰੁਪਏ ਦੀ ਰਾਸ਼ੀ ਤਕਰੀਬਨ 2500 ਲਾਭਪਾਤਰੀਆਂ ਨੂੰ ਵੈਟ ਦੇ…

VIA PUNJAB
ਅੱਗੇ ਪੜ੍ਹੋ
1 402 403 404 405 406 469