ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਣ ਕਾਰਨ ਵਾਧੂ ਫੰਡਾਂ ਦੀ ਲੋੜ

ਸੂਬਾ ਸਰਕਾਰ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕਰੇਗੀ: ਮੁੱਖ ਸਕੱਤਰਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫੰਡਾਂ ਦੀ ਮੰਗ ਕੀਤੀ ਜਾਵੇਗੀ।ਮੌਜੂਦਾ ਵਿਦਿਅਕ ਸੈਸ਼ਨ ਦੌਰਾਨ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਕਾਫ਼ੀ ਵਾਧਾ ਹੋਣ ਦੇ ਮੱਦੇਨਜ਼ਰ ਵਾਧੂ ਫੰਡਾਂ ਦੀ ਲੋੜ ਮਹਿਸੂਸ ਕੀਤੀ ਗਈ।ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਲੁਧਿਆਣਾ ਵਿੱਚ 18-44 ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਲੁਧਿਆਣਾ ਵਿਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੂ ਕਾਮਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਕੋਰੋਨਾ ਵਾਇਰਸ ਦਾ ਸਾਹਮਣਾ ਕਰਨ ਅਤੇ ਇਸ ਨਾਲ…

VIA PUNJAB
ਅੱਗੇ ਪੜ੍ਹੋ

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ ਨੇ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ

ਚੰਡੀਗੜ੍ਹ – ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ ਜਿਸ ਵੱਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ। 10 ਲੀਟਰ ਸਮਰੱਥਾ ਵਾਲੇ ਇਨ੍ਹਾਂ ਕੰਸਨਟੇ੍ਰਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ।ਉਨ੍ਹਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ। ਇਹ ਕੇਂਦਰ ਭੁਲੱਥ ਵਿਖੇ ਰੋਇਲ ਪੈਲੇਸ ਵਿਚ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਇਹ ਤੀਸਰਾ ਮੈਡੀਕਲ ਵਾਰਡ ਹੈ, ਜੋ ਕੋਰੋਨਾ ਮਰੀਜ਼ਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੇ ਦਵਾਈਆਂ ਦੇਣ ਦੇ ਨਾਲ-ਨਾਲ ਲੋੜ ਪੈਣ ’ਤੇ ਆਕਸੀਜਨ ਮੁਹੱਈਆ ਕਰਵਾਏਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਲੁਧਿਆਣਾ ਦੇ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾ ਵਾਂਗ ਹੀ ਕਰ ਰਿਹਾ ਕੰਮ :ਸੋਨੀ

ਇੰਸਟੀਚਿਊਟ ਦੇ ਸਿਰਫ ਇਕ ਭਾਗ ਨੂੰ ਵਰਤਿਆ ਜਾ ਰਿਹਾ ਹੈ ਕੋਵਿਡ ਕੇਅਰ ਸੈਂਟਰ ਵਜੋਂਚੰਡੀਗੜ੍ਹ – ਬਠਿੰਡਾ ਸਥਿਤ ਐਡਵਾਂਸਡ ਕੈਂਸਰ ਇੰਸਟੀਚਿਊਟ ਲਗਾਤਾਰ ਕੈਂਸਰ ਪੀੜਤਾਂ ਨੂਂ ਸਿਹਤ ਸਹੂਲਤਾਂ ਮੁਹੱੱਈਆ ਕਰਵਾ ਰਿਹਾ ਹੈ ਅਤੇ ਇਥੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਕਾਰਨ ਕੈਂਸਰ ਪੀੜਤਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਹੋ ਰਹੀ,ਉਕਤ ਪ੍ਰਗਟਾਵਾ ਪੰਜਾਬ ਦੇ ਡਾਕਟਰੀ ਸਿੱੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ.ਸੋਨੀ ਨੇ ਅੱਜ ਇਥੇ ਕੀਤਾ।ਸ਼੍ਰੀ ਸੋਨੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕਰ ਸਕਦੇ: ਕਰਨੈਲ ਸਿੰਘ ਪੀਰ ਮੁਹੰਮਦ

ਨਵਜੋਤ ਸਿੰਘ ਸਿੱਧੂ ਕਾਂਗਰਸ ਵਿਚ ਰਹਿ ਕੇ ਪੰਜਾਬ ਦੀ ਸੇਵਾ ਨਹੀਂ ਕਰ ਸਕਦੇ: ਕਰਨੈਲ ਸਿੰਘ ਪੀਰ ਮੁਹੰਮਦ

ਕਾਂਗਰਸ ਆਪਣੀ ਅਸਫ਼ਲਤਾਵਾਂ ਕਾਰਨ ਪੁਰਾਣੇ ਚਿਹਰੇ ਦੀ ਥਾਂ ਹੁਣ ਨਵੇਂ ਚਿਹਰੇ ਨੂੰ ਲਿਆਉਣ ਦੀ ਚੋਣ ਰਣਨੀਤੀ ਤੈਅ ਕਰ ਰਹੀ ਹੈ: ਪੀਰ ਮੁਹੰਮਦ ਚੰਡੀਗੜ੍ਹ – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਟਕਸਾਲੀ ਅਕਾਲੀ ਆਗੂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਮੀਡੀਆ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਾਂਗਰਸ ‘ਤੇ ਦੋਸ਼ ਲਗਾਏ ਹਨ ਕਿ ਨਵਜੋਤ ਸਿੰਘ ਸਿੱਧੂ ਦੇ ਵਾਰ-ਵਾਰ ਹੋ ਰਹੇ ਹਮਲੇ ਕਾਂਗਰਸ ਨੂੰ ਇਕ ਨਵਾਂ ਚਿਹਰਾ ਦੇਣ ਅਤੇ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

ਬੀਬੀ ਜਗੀਰ ਕੌਰ ਨੇ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਗਟਾਇਆ ਅਫ਼ਸੋਸ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਪ੍ਰਿੰਸੀਪਲ ਹਰਭਜਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਿੰਸੀਪਲ ਹਰਭਜਨ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਆਪਣੀ ਜ਼ਿੰਦਗੀ ਦਾ ਹਰ ਪਲ ਪ੍ਰਚਾਰ ਦੇ ਲੇਖੇ ਲਗਾਉਂਦਿਆਂ ਸਿੱਖ ਇਤਿਹਾਸ ਤੇ ਗੁਰਬਾਣੀ ਦੇ ਸਿਧਾਂਤਾਂ ਨੂੰ ਸੰਗਤਾਂ ਤੱਕ ਪਹੁੰਚਾਉਣ ਦਾ ਕਾਰਜ ਕੀਤਾ ਅਤੇ ਬਹੁਤ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੋਵਿਡ ਕੇਅਰ ਵਾਰਡ ਮਰੀਜ਼ਾਂ ਲਈ ਬਣ ਰਹੇ ਹਨ ਧਰਵਾਸ

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੋਵਿਡ ਕੇਅਰ ਵਾਰਡ ਮਰੀਜ਼ਾਂ ਲਈ ਬਣ ਰਹੇ ਹਨ ਧਰਵਾਸ

ਬੀਬੀ ਜਗੀਰ ਕੌਰ ਨੇ ਅਮਰੀਕਾ ਤੋਂ ਫਾਈਜ਼ਰ ਵੈਕਸੀਨ ਮੰਗਵਾਉਣ ਦੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਤੇ ਸਿਹਤ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ – ਸਿੱਖ ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਾਨਵ ਭਲਾਈ ਲਈ ਸਥਾਪਿਤ ਕੀਤੇ ਕੋਵਿਡ ਕੇਅਰ ਕੇਂਦਰ ਮਰੀਜ਼ਾਂ ਲਈ ਧਰਵਾਸ ਬਣੇ ਹੋਏ ਹਨ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੁਧਿਆਣੇ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ…

VIA PUNJAB
ਅੱਗੇ ਪੜ੍ਹੋ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

ਕੋਟਕਪੂਰਾ ਮਾਮਲੇ ਵਿਚ 6 ਮਹੀਨੇ ਦੀ ਸਮਾਂ-ਸੀਮਾਂ ਹਾਈ ਕੋਰਟ ਵੱਲੋਂ ਨਿਰਧਾਰਤ ਪਰ ਐਸ.ਆਈ.ਟੀ ਪਹਿਲਾ ਵੀ ਜਾਂਚ ਮੁਕੰਮਲ ਕਰਨ ਲਈ ਹੈ ਪੂਰੀ ਤਰ੍ਹਾਂ ਸੁਤੰਤਰ: ਪੰਜਾਬ ਸਰਕਾਰ

ਸਰਕਾਰ ਬੇਕਸੂਰਾਂ ਲਈ ਇਨਸਾਫ਼ ਅਤੇ ਦੋਸ਼ੀਆਂ ਲਈ ਸਜ਼ਾ ਯਕੀਨੀ ਬਣਾਉਣ ਹਿੱਤ ਸੁਤੰਤਰ ਅਤੇ ਨਿਰਪੱਖ ਜਾਂਚ ਲਈ ਵਚਨਬੱਧ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀਬਾਰੀ ਕਾਂਢ ਦੀ ਜਾਂਚ ਮੁਕੰਮਲ ਕਰਨ ਲਈ ਨਵੀਂ ਐਸ.ਆਈ.ਟੀ. ਲਈ 6 ਮਹੀਨੇ ਦਾ ਸਮਾਂ ਸੂਬਾ ਸਰਕਾਰ ਨੇ ਨਹੀਂ ਬਲਕਿ ਹਾਈ ਕੋਰਟ ਵੱਲੋਂ ਤੈਅ ਕੀਤਾ ਗਿਆ ਹੈ।ਬੁਲਾਰੇ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਪੰਜਾਬ…

VIA PUNJAB
ਅੱਗੇ ਪੜ੍ਹੋ
1 39 40 41 42 43 469