ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ, ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦਾ ਜੀਵਨ ਅਤੇ ਫਲਸਫ਼ਾ ਮਨੁੱਖਤਾ ਨੂੰ ਹਮੇਸ਼ਾ ਸੱਚਾਈ, ਨਿਰਸਵਾਰਥ ਸੇਵਾ ਅਤੇ ਦਇਆ ਭਾਵਨਾ ਦਾ ਰਸਤਾ ਅਪਨਾਉਣ ਦਾ ਸੁਨੇਹਾ ਦਿੰਦਾ ਰਹੇਗਾ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਰੂਹਾਨੀਅਤ ਦਾ ਰਸਤਾ ਦਿਖਾ ਕੇ ਦੁੱਖਾਂ ਅਤੇ ਕਸ਼ਟਾਂ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ

ਨਵਜੋਤ ਸਿੰਘ ਸਿੱਧੂ ਨੇ ਲਿਖਿਆ ਰੇਲ ਮੰਤਰੀ ਨੂੰ ਪੱਤਰ

ਰੇਲ ਪਟੜੀਆਂ ‘ਤੇ ਵਾਪਰਦੇ ਹਾਦਸੇ ਰੋਕਣ ਲਈ ਕਦਮ ਚੁੱਕਣ ਦੀ ਕੀਤੀ ਮੰਗ ਚੰਡੀਗੜ੍ਹ/ ਅੰਮ੍ਰਿਤਸਰ-ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਰੇਲ ਪਟੜੀਆਂ ‘ਤੇ ਅਕਸਰ ਵਾਪਰਦੇ ਰੇਲ ਹਾਦਸੇ ਰੋਕਣ ਲਈ ਪੱਕੇ ਪ੍ਰਬੰਧ ਕਰਨ ਵਾਸਤੇ ਕੇਂਦਰੀ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਅੱਜ ਸਰਕਟ ਹਾਊਸ ਵਿਖੇ ਹਾਦਸੇ ਦੌਰਾਨ ਜਾਨ ਗੁਆ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਚੈਕ ਵੰਡਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦੇ ਸ. ਸਿੱਧੂ ਨੇ ਦੱਸਿਆ ਕਿ ਬੀਤੇ 2 ਸਾਲਾਂ ਵਿਚ ਕੇਵਲ ਉਤਰੀ…

VIA PUNJAB
ਅੱਗੇ ਪੜ੍ਹੋ

ਸ਼ੇਅਰ ਟ੍ਰਾਂਸਫਰ ਕਰਨ ਲਈ ਲੋੜੀਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਸ਼ੇਅਰ ਟ੍ਰਾਂਸਫਰ ਕਰਨ ਲਈ ਲੋੜੀਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਐਸ ਏ ਐਸ ਨਗਰ – ਚੰਡੀਗੜ੍ਹ ਦੇ ਖਜਾਨਾ ਦਫਤਰ ਵਿਚੋਂ ਸ਼ੇਅਰ ਟ੍ਰਾਂਸਫਰ ਕਰਵਾਉਣ ਲਈ ਲੋੜੀਖਂਦੀਆਂ ਟਿਕਟਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ 10 ਦੇ ਵਸਨੀਕ ਸ੍ਰ. ਹਰਬੰਸ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਦੇ ਖਜਾਨਾ ਦਫਤਰ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼ੇਅਰ ਟਰਾਂਸਫਰ ਟਿਕਟਾਂ ਖਤਮ ਹਨ, ਜਿਸ ਕਾਰਨ ਇਹ ਟਿਕਟਾਂ ਲੈਣ ਵਾਲੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਹਨਾਂ ਕਿਹਾ ਕਿ ਸੇਬੀ ਵਲੋਂ ਜਾਰੀ ਨਿਯਮਾਂ…

VIA PUNJAB
ਅੱਗੇ ਪੜ੍ਹੋ

ਬਾਦਲ ਪਿਉ-ਪੁੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਕੋਈ ਮੌਲਿਕ ਹੱਕ ਨਹੀਂ: ਰੰਧਾਵਾ

ਬਾਦਲ ਪਿਉ-ਪੁੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਉਤੇ ਕਿੰਤੂ ਕਰਨ ਦਾ ਕੋਈ ਮੌਲਿਕ ਹੱਕ ਨਹੀਂ: ਰੰਧਾਵਾ

ਮੁੱਖ ਮੰਤਰੀ ਦੀ ਇਜ਼ਰਾਈਲ ਫੇਰੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮੀਲ ਪੱਥਰ ਸਥਾਪਤ ਹੋਈ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਜ਼ਰਾਈਲ ਫੇਰੀ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਿ ਜਦੋਂ ਪੰਜਾਬ ਵਿੱਚ ਬਰਗਾੜੀ ਬੇਅਦਬੀ ਕਾਂਡ ਹੋਇਆ ਤਾਂ ਉਦੋਂ ਤਤਕਾਲੀ ਮੁੱਖ ਮੰਤਰੀ ਕਿੱਥੇ ਸੀ। ਉਨਾਂ ਕਿਹਾ ਕਿ ਬੇਅਦਬੀ ਕਾਂਡ ਵੇਲੇ ਇੱਕ…

VIA PUNJAB
ਅੱਗੇ ਪੜ੍ਹੋ

ਸ੍ਰੀ ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਮਰੀਜਾਂ ਦਾ ਹਾਲ

ਸ੍ਰੀ ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਮਰੀਜਾਂ ਦਾ ਹਾਲ

9 ਹੋਰ ਪੀੜਤ ਪਰਿਵਾਰਾਂ ਨੂੰ 5-5 ਲੱਖ ਦੇ ਚੈਕ ਤਕਸੀਮ ਚੰਡੀਗੜ੍ਹ – ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਨਿੱਜੀ ਹਸਪਤਾਲ ਗਏ। ਰੇਲ ਹਾਦਸੇ ਦੇ 9 ਹੋਰ ਪੀੜਤ ਪਰਿਵਾਰਾਂ ਨੂੰ 5-5 ਲੱਖ ਦੇ ਚੈਕ ਤਕਸੀਮ ਕੀਤੇ ਗਏ ਹਨ। ਹੁਣ ਕੁੱਲ 58 ’ਚੋਂ 38 ਪੀੜਤ ਪਰਿਵਾਰਾਂ ਨੂੰ ਸਹਾਇਤਾ ਦੇ ਚੈਕ ਦੇ ਦਿੱਤੇ ਗਏ ਹਨ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਰਾਣਾ ਕੇਪੀ ਸਿੰਘ ਦੇ ਵਿਦੇਸ਼ ਮੰਤਰੀ ਨੂੰ ਪੱਤਰ ਨੇ ਦੋ ‘ਆਪ’ ਵਿਧਾਇਕਾਂ ਲਈ ਖੋਲ੍ਹੇ ਕੈਨੇਡਾ ਦੇ ਬੂਹੇ

ਰਾਣਾ ਕੇਪੀ ਸਿੰਘ ਦੇ ਵਿਦੇਸ਼ ਮੰਤਰੀ ਨੂੰ ਪੱਤਰ ਨੇ ਦੋ ‘ਆਪ’ ਵਿਧਾਇਕਾਂ ਲਈ ਖੋਲ੍ਹੇ ਕੈਨੇਡਾ ਦੇ ਬੂਹੇ

ਵਿਦੇਸ਼ ਮੰਤਰੀ ਨੇ ਸਪੀਕਰ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਦੋ ਮੈਂਬਰਾਂ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸ. ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਇਸ ਸਾਲ 21 ਜੁਲਾਈ ਨੂੰ ਓਟਵਾ ਹਵਾਈ ਅੱਡੇ ‘ਤੇ ਕੈਨੇਡਾ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ ਸੀ, ਲਈ ਕੈਨੇਡਾ ਦੇ ਮੁੜ ਦਰਵਾਜ਼ੇ ਖੁੱਲ੍ਹ ਗਏ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ”ਆਦਿ ਕਵੀ” ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਲਈ ਉਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ…

VIA PUNJAB
ਅੱਗੇ ਪੜ੍ਹੋ

ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਲੋਕ ਸੰਪਰਕ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਐਸੋਸੀਏਸ਼ਨ ਵੱਲੋਂ ਪੀ.ਆਰ.ਓ. ਕਮਲਜੀਤ ਪਾਲ ਦੇ ਭਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਪੀ.ਆਰ.ਓ. ਵਜੋਂ ਤਾਇਨਾਤ ਕਮਲਜੀਤ ਪਾਲ ਦੇ ਵੱਡੇ ਭਰਾ ਸ੍ਰੀ ਮੰਗਤ ਰਾਏ ਪਾਲ ਦੇ ਦੇਹਾਂਤ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਮੰਗਤ ਰਾਏ ਪਾਲ ਜੋ 45 ਵਰਿਆ ਦੇ ਸਨ, ਪੰਜਾਬ ਪੁਲਿਸ ਵਿੱਚ ਹੈਡ ਕਾਂਸਟੇਬਲ ਸਨ ਅਤੇ ਅੱਜ ਉਨਾਂ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਤੇ ਤਿੰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿਚ ਜੰਗਲਾਤ ਵਿਭਾਗ ਦਾ ਅਹਿਮ ਯੋਗਦਾਨ : ਧਰਮਸੌਤ

ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿਚ ਜੰਗਲਾਤ ਵਿਭਾਗ ਦਾ ਅਹਿਮ ਯੋਗਦਾਨ : ਧਰਮਸੌਤ

ਅਮਲੋਹ – ਜੰਗਲਾਤ ਵਿਭਾਗ ਨੇ ਵਾਤਾਵਰਨ ਨੂੰ ਪ੍ਰਦੂਸਨ ਮੁਕਤ ਕਰਨ ਲਈ ਵੱਡੀ ਪੱਧਰ ‘ਤੇ ਕਦਮ ਚੁਕੇ ਹਨ ਜਿਸ ਤਹਿਤ ਲੱਖਾਂ ਦੀ ਗਿਣਤੀ ਵਿਚ ਬਰਸਾਤ ਦੇ ਮੌਸਮ ਵਿਚ ਵੱਖ-ਵੱਖ ਕਿਸਮ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਬੂਟੇ ਲਗਾਏ ਗਏ ਹਨ ਉਥੇ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਵਾਤਾਵਰਨ ਪਾਰਕਾਂ ਦੀ ਵੀ ਉਸਾਰੀ ਅਰੰਭੀ ਗਈ ਹੈ ਤਾਂ ਜੋਂ ਆਮ ਨਾਗਰਿਕਾਂ ਨੂੰ ਸੈਰ ਸਪਾਟਾ ਅਤੇ ਵਧੀਆ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ…

VIA PUNJAB
ਅੱਗੇ ਪੜ੍ਹੋ

ਸਰਕਾਰ ਵੱਲੋਂ ਛੁਪਾਇਆ ਜਾ ਰਿਹਾ ਅੰਮ੍ਰਿਤਸਰ ਰੇਲ ਹਾਦਸੇ ਦਾ ਸੱਚ ਪੜਤਾਲ ਦੌਰਾਨ ਵੱਡਾ ਖੁਲਾਸਾ ਜਗ ਜ਼ਾਹਿਰ

ਸਰਕਾਰ ਵੱਲੋਂ ਛੁਪਾਇਆ ਜਾ ਰਿਹਾ ਅੰਮ੍ਰਿਤਸਰ ਰੇਲ ਹਾਦਸੇ ਦਾ ਸੱਚ ਪੜਤਾਲ ਦੌਰਾਨ ਵੱਡਾ ਖੁਲਾਸਾ ਜਗ ਜ਼ਾਹਿਰ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਜੌੜਾ ਫਾਟਕ ’ਤੇ ਦੁਸਹਿਰੇ ਵਾਲੇ ਦਿਨ ਹੋਏ ਭਿਆਨਕ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦਾ ਸਰਕਾਰੀ ਅੰਕੜਾ 62 ਦੱਸਿਆ ਜਾ ਰਿਹਾ ਹੈ, ਪਰ ਅਸਲੀਅਤ ਵਿੱਚ ਇਹ ਅੰਕੜਾ ਇਸ ਤੋਂ ਕਿਤੇ ਵੱਧ ਹੈ। ਜੌੜਾ ਫਾਟਕ ’ਤੇ ਧਰਨਾ ਦੇ ਰਹੇ ਲੋਕ ਦਾ ਕਹਿਣਾ ਹੈ ਕਿ ਕਿ ਸਰਕਾਰ ਬਚਣ ਲਈ ਇਸ ਅੰਕੜੇ ਨੂੰ ਘਟਾ ਕੇ ਦੱਸ ਰਹੀ ਹੈ। ਇਸ ਸਬੰਧੀ ਜਦ ਕ੍ਰਿਸ਼ਨਾ ਨਗਰ, ਦਸਮੇਸ਼ ਨਗਰ, ਸੁੰਦਰ ਨਗਰ, ਮੋਹਕਮਪੁਰਾ, ਜੱਜ ਨਗਰ, ਧਰਮਪੁਰਾ, ਰਸੂਲਪੁਰ ਕਲਰਾਂ ਅਤੇ ਪ੍ਰੀਤ…

VIA PUNJAB
ਅੱਗੇ ਪੜ੍ਹੋ
1 419 420 421 422 423 469