ਬੇਅਦਬੀ ਦਾ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ : ਕੈਪਟਨ ਦੀ ਚੇਤਾਵਨੀ

ਬੇਅਦਬੀ ਦਾ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ : ਕੈਪਟਨ ਦੀ ਚੇਤਾਵਨੀ

ਬਾਦਲਾਂ ਨੂੰ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਇਆ ਚੰਡੀਗੜ੍ਹ – ਪੰਜਾਬ ਦੇ ਮੁਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਹਿੰਸਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਚੇਤਾਵਨੀ ਦਿਤੀ ਕਿ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਲ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਕੈਪਟਨ ਅਜ ਜ਼ੀਰਕਪੁਰ ਵਿਖੇ ਇਕ ਪ੍ਰਾਈਵੇਟ ਸਿਨੇ ਪਲਾਜ਼ਾ ਦੇ ਉਦਘਾਟਨ ਸਮਾਰੋਹ ‘ਚ ਪਹੁੰਚੇ ਸਨ। ਇਸ ਮੌਕੇ ਕੈਪਟਨ ਨੇ ਮੀਡੀਆ ਨਾਲ ਗਲ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੈਪਟਨ ਨੇ ਸਾਬਕਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 19 ਸਤੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਵੱਲੋਂ 19 ਸਤੰਬਰ, 2018 ਨੂੰ ਜਨਤਕ ਛੁੱਟੀ ਐਲਾਨੀ ਗਈ ਹੈ ਤਾਂ ਜੋ ਸੂਬੇ ਦੇ ਲੋਕ ਇਸ ਦਿਨ ਹੋਣ ਵਾਲੀਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਅਤੇ ਚੰਡੀਗੜ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਿਤੀ 19 ਸਤੰਬਰ, 2018 ਦਿਨ ਬੁੱਧਵਾਰ ਦੀ…

VIA PUNJAB
ਅੱਗੇ ਪੜ੍ਹੋ

ਸਟਾਫ਼ ਸਲੈਕਸ਼ਨ ਕਮਿਸ਼ਨ ਵੱਲੋਂ 55000 ਕਾਂਸਟੇਬਲਾਂ ਅਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ

ਸਟਾਫ਼ ਸਲੈਕਸ਼ਨ ਕਮਿਸ਼ਨ ਵੱਲੋਂ 55000 ਕਾਂਸਟੇਬਲਾਂ ਅਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ

ਚਾਹਵਾਨ ਹੁਣ 30 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਣਗੇ ਚੰਡੀਗੜ੍ਹ – ਸਟਾਫ਼ ਸਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿੱਚ 55000 ਕਾਂਸਟੇਬਲਾਂ ਅਤੇ ਅਸਾਮ ਰਾਈਫਲਜ਼ ਵਿੱਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਕਮ ਡਾਇਰੈਕਟਰ ਰੋਜ਼ਗਾਰ ਉੱਤਪਤੀ ਅਤੇ ਘਰ ਘਰ ਰੋਜ਼ਗਾਰ, ਪੰਜਾਬ, ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਹੁਣ ਚਾਹਵਾਨ ਨੌਜਵਾਨ 30 ਸਤੰਬਰ ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਫ਼ਰੀਦਕੋਟ ਰੈਲੀ ’ਚ ਬਾਦਲ ਵੱਲੋਂ ਆਪਣੀ ਤੇ ਪੁੱਤ ਦੀ ਕੁਰਬਾਨੀ ਦੇਣ ਦਾ ਪ੍ਰਣ

ਫ਼ਰੀਦਕੋਟ ਰੈਲੀ ’ਚ ਬਾਦਲ ਵੱਲੋਂ ਆਪਣੀ ਤੇ ਪੁੱਤ ਦੀ ਕੁਰਬਾਨੀ ਦੇਣ ਦਾ ਪ੍ਰਣ

ਸੁਖਬੀਰ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਹਮਲੇ ਫ਼ਰੀਦਕੋਟ – ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਪੰਜਾਬ ਲਈ ਆਪਣੀ ਅਤੇ ਆਪਣੇ ਪੁੱਤਰ ਸ. ਸੁਖਬੀਰ ਸਿੰਘ ਬਾਦਲ ਦੀ ਕੁਰਬਾਨੀ ਦੇਣ ਨੂੰ ਤਿਆਰ ਹੈ। ਰੈਲੀ ਵਿੱਚ ਕਾਂਗਰਸ ਦੀ ਤਿੱਖੀ ਅਲੋਚਨਾ ਕੀਤੀ ਗਈ। ਲਗਭਗ ਸਭ ਬੁਲਾਰਿਆਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਦੂਸਰੇ ਆਗੂਆਂ ਨੂੰ ਨਿਸ਼ਾਨਾ ਬਣਾਇਆ। ਸ. ਪ੍ਰਕਾਸ਼ ਸਿੰਘ ਬਾਦਲ ਨੇ ਰੈਲੀ ਨੂੰ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਡੇਢ ਕਿੱਲੋ ਅਫੀਮ ਸਮੇਤ ਕਾਬੂ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਡੇਢ ਕਿੱਲੋ ਅਫੀਮ ਸਮੇਤ ਕਾਬੂ

ਜਗਰਾਓਂ – ਲੁਧਿਆਣਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ ਨੇ ਨਸ਼ੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦੋ ਨਸ਼ਾ ਤਸਕਰਾਂ ਨੂੰ ਡੇਢ ਕਿੱਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਤਰੁਨ ਰਤਨ (ਪੀ.ਪੀ.ਐਸ.) ਐਸ.ਪੀ. (ਆਈ) ਅਤੇ ਸ੍ਰੀ ਅਮਨਦੀਪ ਸਿੰਘ ਬਰਾੜ ਡੀ.ਐਸ.ਪੀ. (ਆਈ) ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੇ ਖੂਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਗੁਰਦੀਪ ਸਿੰਘ ਉਰਫ ਸਿੱਧੂ ਪੁੱਤਰ ਅਮਰ ਸਿੰਘ ਵਾਸੀ ਪਿੰਡ ਨੱਥੋਵਾਲ ਅਤੇ ਹਰਵਿੰਦਰ ਸਿੰਘ ਉਰਫ ਬੱਗਾ ਪੁੱਤਰ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਵੱਲੋਂ ਸੰਮਤੀ ਉਮੀਦਵਾਰਾਂ ਦੇ ਹੱਕ ’ਚ ਤੂਫ਼ਾਨੀ ਦੌਰਾ

ਮਨਪ੍ਰੀਤ ਸਿੰਘ ਬਾਦਲ ਵੱਲੋਂ ਸੰਮਤੀ ਉਮੀਦਵਾਰਾਂ ਦੇ ਹੱਕ ’ਚ ਤੂਫ਼ਾਨੀ ਦੌਰਾ

ਨਥਾਣਾ – ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸ ਵੱਲੋ ਖੜੇ ਕੀਤੇ ਉਮੀਦਵਾਰਾਂ ਦੇ ਹੱਕ ਵਿੱਚ ਤੂਫ਼ਾਨੀ ਦੌਰਾ ਕੀਤਾ ਤਾਂ ਜੋ ਇਹਨਾਂ ਦੀ ਜਿੱਤ ਯਕੀਨੀ ਬਣਾਈ ਜਾ ਸਕੇ ਉਹਨਾਂ ਨਾਥਪੁਰਾ ਤੋਂ ਬੀਬੀ ਸਤਵੀਰ ਕੌਰ ਬਲਾਕ ਸੰਮਤੀ ਮੈਂਬਰ ਲਈ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਸਰਦੂਲ ਸਿੰਘ ਲਈ ਵੋਟਾਂ ਮੰਗੀਆ, ਪਿੰਡ ਨਾਥਪੁਰਾ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਅਕਾਲੀਆਂ ਦੀ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਾਸੀਆਂ ਅਤੇ ਪੁਲੀਸ ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਅਕਾਲੀਆਂ ਦੀ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਾਸੀਆਂ ਅਤੇ ਪੁਲੀਸ ਦੀ ਸ਼ਲਾਘਾ

ਪੁਲੀਸ ਫੋਰਸ ਅਤੇ ਐਡਵੋਕੇਟ ਜਨਰਲ ਵਿੱਚ ਪੂਰਨ ਭਰੋਸਾ ਜ਼ਾਹਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਰੈਲੀ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਤੇ ਪੁਲੀਸ ਦੀ ਸ਼ਲਾਘਾ ਕੀਤੀ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਰੈਲੀ ਦੌਰਾਨ ਤਣਾਅ ਪੈਦਾ ਕਰਨ ਲਈ ਬਾਦਲ ਵੱਲੋਂ ਚੱਲੀਆਂ ਚਾਲਾਂ ਦੇ ਬਹਿਕਾਵੇ ਵਿੱਚ ਲੋਕਾਂ ਦੇ ਨਾ ਆਉਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂ ਜੋ ਅਕਾਲੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਵਿਕਾਸ ਪ੍ਰਾਜੈਕਟਾਂ ਤੇ ਸੇਵਾ-ਮੁਕਤ ਲਾਭਾਂ ਲਈ 575 ਕਰੋੜ ਰੁਪਏ ਜਾਰੀ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਲੋਕ ਪੱਖੀ ਉਪਰਾਲਿਆਂ ਲਈ 575 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਸਰਕਾਰ ਨੇ ਸੇਵਾ-ਮੁਕਤੀ ਲਾਭ ਦੇ 15 ਜੁਲਾਈ, 2018 ਤੱਕ ਦੇ ਮਾਮਲਿਆਂ ਦੇ ਨਿਪਟਾਰੇ ਲਈ 200 ਕਰੋੜ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ 150 ਕਰੋੜ ਰੁਪਏ ਅਤੇ ਪ੍ਰਸ਼ਾਸਕੀ ਸੁਧਾਰਾਂ ਲਈ 50 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੀ ਵਚਨਬੱਧਤਾ…

VIA PUNJAB
ਅੱਗੇ ਪੜ੍ਹੋ

48 ਸਾਲ ਬਾਅਦ ਮਿਲੀ ਨੇਤਰਹੀਨ ਸਾਬਕਾ ਫੌਜੀ ਨੂੰ ਪੈਂਸ਼ਨ

48 ਸਾਲ ਬਾਅਦ ਮਿਲੀ ਨੇਤਰਹੀਨ ਸਾਬਕਾ ਫੌਜੀ ਨੂੰ ਪੈਂਸ਼ਨ

ਐਕਸ ਸਰਵਿਸ ਮੈਨ ਗ੍ਰੀਵੈਸਿੰਸ ਸੈਲ ਦੇ ਯਤਨਾਂ ਨਾਲ ਫੌਜ ਨੇ ਦਿੱਤੀ ਪੈਂਸ਼ਨ ਐਸ. ਏ. ਐਸ ਨਗਰ – ਐਕਸ ਸਰਵਿਸਮੈਨ ਗ੍ਰਿਵੈਸਿਸ ਸੈੱਲ ਸੰਸਥਾ ਦੇ ਯਤਨ ਨਾਲ ਐਕਸ ਸਰਵਿਸਮੈਨ ਨੇਤਰਹੀਨ ਸਿਪਾਹੀ ਮਹਿੰਦਰ ਸਿੰਘ ਨੂੰ 48 ਸਾਲ ਬਾਅਦ ਪੈਨਸ਼ਨ ਲਗਵਾਈ ਗਈ ਹੈ| ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਸਥਾ ਦੇ ਪ੍ਰਧਾਨ ਕਰਨਲ ਐਸ. ਐਸ ਸੋਹੀ ਨੇ ਦੱਸਿਆ ਕਿ ਸਿਪਾਹੀ ਮਹਿੰਦਰ ਸਿੰਘ 3-2-1968 ਵਿੱਚ ਆਰਮੀ ਫੋਰਸ ਵਿੱਚ ਭਰਤੀ ਹੋਇਆ ਅਤੇ 20-6-1970 ਵਿੱਚ ਉਹਨਾਂ ਨੂੰ ਫੌਜ ਵਿੱਚ ਸ਼ਰੀਰਕ ਤੌਰ ਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਕੂਲ ਸਿਖਿਆ ਕਰਮਚਾਰੀ ਐਸੋ: ਚੋਣਾਂ ਵਿੱਚ ਸਰਬ ਸਾਂਝਾ ਮੁਲਾਜਮ ਭਲਾਈ ਗਰੁਪ ਦੀ ਭਾਰੀ ਜਿੱਤ

ਪੰਜਾਬ ਸਕੂਲ ਸਿਖਿਆ ਕਰਮਚਾਰੀ ਐਸੋ: ਚੋਣਾਂ ਵਿੱਚ ਸਰਬ ਸਾਂਝਾ ਮੁਲਾਜਮ ਭਲਾਈ ਗਰੁਪ ਦੀ ਭਾਰੀ ਜਿੱਤ

ਐਸ ਏ ਐਸ ਨਗਰ – ਪੰਜਾਬ ਸਕੂਲ ਸਿਖਿਆ ਬੋਰਡ ਕਰਮਚਾਰੀ ਐਸੋਸੀਏਸਨ ਚੋਣਾਂ ਵਿੱਚ ਸਰਬ ਸਾਂਝਾ ਮੁਲਾਜਮ ਭਲਾਈ ਗਰੁੱਪ (ਨੀਲਾ) ਦੀ ਭਾਰੀ ਜਿੱਤ ਹੋਈ ਹੈ| ਇਸ ਗਰੁੱਪ ਨੇ ਖਗੂੰੜਾ ਸੁਖਚੈਨ ਗਰੁਪ (ਲਾਲ ਗਰੁਪ ) ਨੂੰ ਭਾਰੀ ਵੋਟਾਂ ਨਾਲ ਹਰਾਇਆ ਹੈ| ਪ੍ਰਾਪਤ ਨਤੀਜਿਆਂ ਅਨੁਸਾਰ ਸਰਬ ਸਾਂਝਾ ਗਰੁਪ ਦੇ ਬਲਜਿੰਦਰ ਸਿੰਘ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਪਰਵਿੰਦਰ ਸਿੰਘ ਖੰਗੂੜਾ ਨੂੰ 259 ਵੋਟਾਂ ਨਾਲ ਹਰਾਇਆ| ਇਸੇ ਗਰੁਪ ਦੇ ਹੀ ਰਜਿੰਦਰ ਮੈਣੀ ਨੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਗੁਰਚਰਨ…

VIA PUNJAB
ਅੱਗੇ ਪੜ੍ਹੋ
1 435 436 437 438 439 469