ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕ ਵਫਦ ਨੇ ਅੱਜ ਡਿਪਟੀ ਕਮਿਸਨਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਹਲ ਕੀਤੇ ਜਾਣ| ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਖਤਮ ਕਰਨ ਲਈ ਦਿੱਤੀ ਜਾਂਦੀ ਸਬਸਿਡੀ ਦਾ ਤਰੀਕਾ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ 200…

VIA PUNJAB
ਅੱਗੇ ਪੜ੍ਹੋ

ਵਿਕਾਸ ਕੰਮ ਹੋਰ ਤੇਜ ਕੀਤੇ ਜਾਣਗੇ: ਸਿੱਧੂ

ਵਿਕਾਸ ਕੰਮ ਹੋਰ ਤੇਜ ਕੀਤੇ ਜਾਣਗੇ: ਸਿੱਧੂ

ਐਸ ਏ ਐਸ ਨਗਰ – ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪਰਿਸ਼ਦ ਜੋਨ ਮਨੌਲੀ ਤੋਂ ਉਮੀਦਵਾਰ ਠੇਕੇਦਾਰ ਮੋਹਣ ਸਿੰਘ ਬਠਲਾਣਾਂ ਅਤੇ ਪੰਚਾਇਤ ਸੰਮਤੀ ਜੋਨ ਪੱਤੋਂ ਤੋਂ ਰਣਬੀਰ ਕੌਰ ਬੜੀ, ਜੋਨ ਮੋਟੇਮਾਜਰਾ ਤੋਂ ਮਨਜੀਤ ਸਿੰਘ ਤੰਗੋਰੀ, ਜੋਨ ਬਾਕਰਪੁਰ ਤੋਂ ਸਕਿੰਦਰ ਕੌਰ, ਜੋਨ ਦੁਰਾਲੀ ਤੋਂ ਰਘਬੀਰ ਸਿੰਘ ਚਾਓ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ ਕਰਦਿਆਂ ਹਲਕਾ ਮੁਹਾਲੀ ਦੇ ਪਿੰਡ ਮਟਰਾਂ, ਸਿਆਉ, ਪੱਤੋਂ, ਮਾਣਕਪੁਰ ਕੱਲਰ, ਦੈੜੀ, ਨਗਾਰੀ, ਗੀਗੇਮਾਜਰਾ, ਮਿੰਢੇ ਮਾਜਰਾ, ਕੁਰੜਾ, ਕੁਰੜੀ, ਸ਼ੇਖਨ…

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਿਓ-ਪੁੱਤ ਨੂੰ ਪੰਥ ’ਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਸ. ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਿਓ-ਪੁੱਤ ਨੂੰ ਪੰਥ ’ਚੋਂ ਛੇਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਅੰਮ੍ਰਿਤਸਰ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਅਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿਧੂ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਉਥੇ ਜਥੇਦਾਰ ਖੁਦ ਹਾਜ਼ਰ ਨਹੀਂ ਸਨ ਪਰ ਸਿਧੂ ਵਲੋਂ ਬੰਦ ਲਿਫਾਫੇ ‘ਚ ਇਹ ਚਿਠੀ ਜਥੇਦਾਰ ਲਈ ਸਕਤਰੇਤ ਦੇ ਅਮਲੇ ਨੂੰ…

VIA PUNJAB
ਅੱਗੇ ਪੜ੍ਹੋ

ਰੈਲੀ ਉਤੇ ਪਾਬੰਦੀ ਲੋਕਤੰਤਰ ਦਾ ਕਤਲ : ਬਾਦਲ

ਰੈਲੀ ਉਤੇ ਪਾਬੰਦੀ ਲੋਕਤੰਤਰ ਦਾ ਕਤਲ : ਬਾਦਲ

ਬਠਿੰਡਾ – ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਸ਼ਾਂਤਮਈ ਪੋਲ ਖੋਲ੍ਹ ਰੈਲੀ ਉਤੇ ਪੰਜਾਬ ਸਰਕਾਰ ਵਲੋਂ ਪਾਬੰਦੀ ਲਾਉਣ ਦੇ ਫੈਸਲੇ ਨੂੰ ਪੰਜਾਬ ਦੇ ਸਾਬਕਾ ਮੁਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ‘ਦਿਨ-ਦਿਹਾੜੇ ਲੋਕਤੰਤਰ ਦਾ ਕਤਲ‘ ਕਰਾਰ ਦਿਤਾ ਹੈ।ਇਸੇ ਦੌਰਾਨ ਅਕਾਲੀ ਦਲ ਨੇ ਸਰਕਾਰ ਦੇ ਪਾਬੰਦੀ ਦੇ ਹੁਕਮ ਉਤੇ ਨਜ਼ਰਸਾਨੀ ਅਤੇ ਸ਼ਾਂਤਮਈ ਰੈਲੀ ਕਰਨ ਦੀ ਆਗਿਆ ਲੈਣ ਲਈ ਪੰਜਾਬ ਅਤੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਰੋਕ ਖਿਲਾਫ਼ ਅਕਾਲੀ ਪੁਜੇ ਹਾਈਕੋਰਟ

ਰੋਕ ਖਿਲਾਫ਼ ਅਕਾਲੀ ਪੁਜੇ ਹਾਈਕੋਰਟ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀ 16 ਸਤੰਬਰ ਨੂੰ ਫ਼ਰੀਦਕੋਟ ਦੀ ‘ਪੋਲ-ਖੋਲ੍ਹ‘ ਰੈਲੀ ‘ਤੇ ਰੋਕ ਲਗਣ ਮਗਰੋਂ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਪੰਜਾਬ ਤੇ ਹਰਿਆਣਾ ਉਚ ਅਦਾਲਤ ਅਕਾਲੀ ਦਲ ਦੀ ਰੈਲੀ ਦੇ ਮਸਲੇ ‘ਤੇ ਭਲਕੇ ਸਵੇਰੇ 10 ਵਜੇ ਸੁਣਵਾਈ ਕਰੇਗੀ।ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਜਾਣਕਾਰੀ ਦਿੱਤੀ।

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

ਤੰਦਰੁਸਤ ਪੰਜਾਬ ਮਿਸ਼ਨ ਦਾ ਅਸਰ: ਲਾਇਸੰਸ/ਰਜਿਸਟ੍ਰੇਸ਼ਨ ਲਈ ਫੂਡ ਬਿਜ਼ਨਸ ਆਪਰੇਟਰਾਂ ਦੀ ਭਰਮਾਰ

ਇਕ ਮਹੀਨੇ ਅੰਦਰ 4518 ਅਰਜ਼ੀਆਂ ਪ੍ਰਾਪਤ ਚੰਡੀਗੜ – ਫੂਡ ਅਤੇ ਡਰੱਗ ਪ੍ਰਸ਼ਾਸਨ, ਕਮਿਸ਼ਨਰ ਪੰਜਾਬ, ਸ੍ਰੀ ਕੇ.ਐਸ ਪੰਨੂੰ ਨੇ ਕਿਹਾ ਕਿ ਫੂਡ ਸੇਫਟੀ ਟੀਮਾਂ ਦੀ ਸਖ਼ਤ ਕਾਰਵਾਈ ਨੇ ਕੁਝ ਹੱਦ ਤੱਕ ਨਾ ਸਿਰਫ ਮਾਰਕੀਟ ਨੂੰ ਮਿਲਾਵਟੀ ਦੁੱਧ ਅਤੇ ਦੁੱਧ ਉਤਪਾਦਾਂ ਦੇ ਚੱਕਰ ਵਿੱਚੋਂ ਬਾਹਰ ਲਿਆਂਦਾ ਹੈ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਵੱਡੇ ਪੱਧਰ ‘ਤੇ ਕਾਨੂੰਨ ਦੇ ਘੇਰੇ ਹੇਠ ਲਿਆਉਣ ਦਾ ਵੀ ਚੋਖਾ ਇੰਤਜ਼ਾਮ ਕੀਤਾ ਹੈ। ਸ੍ਰੀ ਪੰਨੂੰ ਨੇ ਦੱਸਿਆ ਕਿ ਵਿਭਾਗ ਵਲੋਂ ਸਿਰਫ ਇਕ ਮਹੀਨੇ ਵਿਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ, ਛੇਤੀ ਸ਼ਿਫ਼ਟ ਹੋਣਗੀਆਂ ਡੇਅਰੀਆਂ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਆਲਾ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਅੱਜ ਸ਼ਾਮ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅੱਡਾ ਵਿਖੇ 66…

VIA PUNJAB
ਅੱਗੇ ਪੜ੍ਹੋ

ਐਸ.ਟੀ.ਐਫ. ਨੂੰ ਖੁਫੀਆ ਵਿੰਗ ਵਾਂਗ ਅਜ਼ਾਦਾਨਾ ਬਣਾਇਆ

ਐਸ.ਟੀ.ਐਫ. ਨੂੰ ਖੁਫੀਆ ਵਿੰਗ ਵਾਂਗ ਅਜ਼ਾਦਾਨਾ ਬਣਾਇਆ

ਪੰਜਾਬ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਐਸ.ਟੀ.ਐਫ. ‘ਚ ਰਲੇਵਾਂ ਚੰਡੀਗੜ੍ਹ – ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਨਾਲ ਉਤਸ਼ਾਹਤ ਕਰਨ ਅਤੇ ਨਸ਼ਾ ਵਿਰੋਧੀ ਕਾਰਵਾਈਆਂ ਨੂੰ ਵਧੇਰੇ ਸਖ਼ਤੀ ਨਾਲ ਲਾਗੂ ਕਰਨ ਤੋਂ ਇਲਾਵਾ ਇਸਦੀ ਨਫਰੀ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਐਸ.ਟੀ.ਐਫ. ਰਾਜ ਵਿੱਚ ਇੰਟੈਲੀਜੈਂਸ ਵਿੰਗ ਦੀ ਤਰਜ਼ ‘ਤੇ ਪੁਲਿਸ ਵਿਭਾਗ ਦੇ ਸੁਤੰਤਰ ਵਿੰਗ ਵਜੋਂ ਕੰਮ ਕਰੇਗੀ। ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ ‘ਤੇ ਰਾਜ ਦੇ ਗ੍ਰਹਿ ਵਿਭਾਗ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗੈਂਗ ਕਾਬੂ

ਲੁਧਿਆਣਾ ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਗੈਂਗ ਕਾਬੂ

ਲੁਧਿਆਣਾ – ਵਾਹਨ ਚੋਰੀ ਕਰਨ ਦੇ ਨਾਲ ਨਾਲ ਘਰਾਂ ਤੇ ਵਪਾਰਕ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਤਿੰਨ ਮੈਂਬਰੀ ਗੈਂਗ ਨੂੰ ਥਾਣਾ ਕੋਤਵਾਲੀ ਦੀ ਪੁਲਸ ਨੇ ਕਾਬੂ ਕੀਤਾ ਹੈ । ਪੁਲਿਸ  ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਭਾਰੀ ਮਾਤਰਾ ਵਿਚ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਹੈ ।ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਵਾਸੀ ਅਜੇ ਕੁਮਾਰ ਉਰਫ ਜੋਸ਼ੀ , ਰਵੀ ਕੁਮਾਰ ਤੇ ਅੰਮ੍ਰਿਤਸਰ ਦੇ ਵਾਸੀ ਰਾਜੇਸ਼ ਕੁਮਾਰ…

VIA PUNJAB
ਅੱਗੇ ਪੜ੍ਹੋ

ਲੜਕੀ ਨੂੰ ਮਿਲਣ ਗਏ ਨੋਜਵਾਨ ਦਾ ਕਤਲ-2 ’ਤੇ ਮਾਮਲਾ ਦਰਜ

ਲੜਕੀ ਨੂੰ ਮਿਲਣ ਗਏ ਨੋਜਵਾਨ ਦਾ ਕਤਲ-2 ’ਤੇ ਮਾਮਲਾ ਦਰਜ

ਸਰਦੂਲਗੜ੍ਹ – ਬੀਤੀ ਰਾਤ ਪਿੰਰਸ ਅਰੋੜਾ ਨਾਮੀ ਨੋਜਵਾਨ ਵਿਆਕਤੀ ਦਾ ਕਤਲ ਕਰ ਦਿੱਤਾ ਗਿਆ ਹੈ ਜਿਸ ਦੋਰਾਨ ਪੁਲਿਸ ਨੇ 2 ਵਿਆਕਤੀਆਂ ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਸੰਬੰਧੀ ਮ੍ਰਿਤਕ ਪ੍ਰਿਸ਼ ਦੇ ਪਿਤਾ ਗੁਰਦੀਪ ਸਿੰਘ ਅਰੋੜਾ ਸਿੱਖ ਵਾਸੀ ਹੜੋਲੀ ਰਤੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਤੇ ਦੱਸਿਆਂ ਕਿ ਉਸਦਾ ਲੜਕਾ ਪ੍ਰਿਸ ਆਪਣੇ ਦੋ 2 ਸਾਥੀਆਂ ਨਾਲ ਰਾਤ ਘਰੋ ਇਹ ਕਹਿਕੇ ਗਿਆ ਸੀ ਕਿ ਉਹ ਡੇਰਾ ਸੱਚਾ ਸੋਦਾ ਹੜੋਲੀ ਵਿਖੇ ਰਹੇਗਾ ਅਤੇ ਸੇਵਾ ਕਰੇਗਾ…

VIA PUNJAB
ਅੱਗੇ ਪੜ੍ਹੋ
1 436 437 438 439 440 469