ਲੁਟੇਰਿਆਂ ਨੇ ਜਗਰਾਉਂ ਨੂੰ ਫਿਰ ਬਣਾਇਆ ਨਿਸ਼ਾਨਾ-30 ਹਜ਼ਾਰ ਲੈ ਕੇ ਫਰਾਰ

ਲੁਟੇਰਿਆਂ ਨੇ ਜਗਰਾਉਂ ਨੂੰ ਫਿਰ ਬਣਾਇਆ ਨਿਸ਼ਾਨਾ-30 ਹਜ਼ਾਰ ਲੈ ਕੇ ਫਰਾਰ

ਜਗਰਾਉ – ਲੁਟੇਰਿਆਂ ਨੇ ਇਕ ਵਾਰ ਫਿਰ ਜਗਰਾਉਂ ਨੂੰ ਨਿਸ਼ਾਨਾ ਬਣਾਉਂਦੇ ਨੌਜਵਾਨ ਤੋਂ 30 ਹਜ਼ਾਰ ਰੁਪਏ ਲੁੱਟ ਲਏ ਹਨ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਵਾਸੀ ਪਿੰਡ ਰਾਜੋਵਾਲ ਜ਼ਿਲ੍ਹਾ ਫਰੀਦਕੋਟ ਦਾ ਰਹਿਣਾ ਵਾਲਾ ਨੌਜਵਾਨ ਲੁਧਿਆਣਾ ਦੀ ਇਕ ਸੈਟਮੀ ਪ੍ਰਾਈਵੇਟ ਲਿਮ: ਕੰਪਨੀ ’ਚ ਦੇ ਪੈਸੇ ਇਕੱਠ ਕਰਨ ਦਾ ਕੰਮ ਕਰਦਾ ਸੀ ਤੇ ਅੱਜ ਦੁਪਹਿਰ ਉਹ ਬੋਦਲਵਾਲਾ ਤੋਂ ਮੀਟਿੰਗ ਕਰਕੇ ਪਿੰਡ ਮਲਕ ਨੂੰ ਜਾ ਰਿਹਾ ਸੀ, ਰਸਤੇ ’ਚ ਸ਼ਮਸ਼ਾਨਘਾਟ ਕੋਲ ਦੋ ਲੁਟੇਰੇ ਮੋਟਰਸਾਈਕਲ ’ਤੇ ਆਏ ਤੇ ਆਖਿਆ ਕਿ ਤੇਰੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ

ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ

ਮੋਹਾਲੀ – ਆਲ ਇੰਡੀਆਂ ਕਾਊਂਸਿਲ ਫਾਰ ਟੈਕਨੀਕਲ ਐਜੁਕੇਸ਼ਨ (ਏਆਈਸੀਟੀਈ) ਅਤੇ ਮਾਨਵ ਸੰਸਾਧਨ ਵਿਕਾਸ ਮੰਤਰਾਲਿਆਂ (ਐਮਐਚਆਰਡੀ, ਨਵੀਂ ਦਿੱਲੀ ਨੇ ਆਰੀਅਨਜ਼ ਕਾਲੇਜ ਆਫ ਇੰਜਨੀਅਰਿੰਗ , ਰਾਜਪੁਰਾ, ਨੇੜੇ ਚੰਡੀਗੜ ਨੂੰ ‘‘ਕੌਸ਼ਲ ਵਿਕਾਸ ਕੋਰਸਿਸ’’ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ ਕੋਰਸਿਸ ਦੇ ਅਧੀਨ ਚੁਣੇ ਹੋਏ ਵਿਦਿਆਰਥੀਆਂ ਨੂੰ ਮੁਫਤ ਟਰੇਨਿੰਗ ਦਿੱਤੀ ਜਾਵੇਗੀ ਅਤੇ ਉਹਨਾਂ ਦੇ ਪੂਰੇ ਕੋਰਸ ਦੀ ਫੀਸ ਏਆਈਸੀਟੀਈ ਵੱਲੋਂ ਦਿੱਤੀ ਜਾਵੇਗੀ।ਕੰਸਟ੍ਰਕਸ਼ਨ ਬ੍ਰਾਂਚ ਵਿੱਚ, ਅਸਿਸਟੈਂਟ ਸਰਵੇਵਰ ਅਤੇ ਹੈਲਪਰ ਕੰਸਟ੍ਰਕਸ਼ਨ ਪੇਂਟਰ ਕੋਰਸਿਸ ਦਿੱਤੇ ਗਏ ਹਨ ਅਤੇ ਆਟੋਮੋਟਿਵ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਰਾਗੜੀ ਜੰਗ ਦੀ 121ਵੀਂ ਵਰੇਗੰਢ ਮੌਕੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਵੱਲੋਂ ਸਾਰਾਗੜੀ ਜੰਗ ਦੀ 121ਵੀਂ ਵਰੇਗੰਢ ਮੌਕੇ ਫੌਜੀਆਂ ਨੂੰ ਸ਼ਰਧਾਂਜਲੀ ਭੇਟ

ਅਗਲੀ ਵਰੇਗੰਢ ਤੋਂ ਪਹਿਲਾਂ ਅਤਿ ਆਧੁਨਿਕ ਯਾਦਗਾਰ ਬਣਾਉਣ ਦਾ ਵਾਅਦਾ ਫਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜੀ ਜੰਗ ਦੀ 121 ਵਰੇਗੰਢ ਮੌਕੇ ਇਸ ਜੰਗ ਵਿੱਚ ਹਿੱਸਾ ਲੈਣ ਵਾਲੇ ਫੌਜੀਆਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਅਗਲੀ ਵਰੇਗੰਢ ਤੋਂ ਪਹਿਲਾਂ ਅਤਿ ਆਧੁਨਿਕ ਸਾਰਾਗੜੀ ਯਾਦਗਾਰ ਬਣਾਉਣ ਦਾ ਭਰੋਸਾ ਦਿਵਾਇਆ ਹੈ। ਸਾਰਾਗੜੀ ਗੁਰਦੁਆਰੇ ਵਿਖੇ ਨਤਮਸਤਕ ਹੋਣ ਤੋਂ ਬਾਅਦ ਅੱਜ ਇਥੇ ਇਕ ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਮੁੱਖ ਮੰਤਰੀ ਉਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ…

VIA PUNJAB
ਅੱਗੇ ਪੜ੍ਹੋ

ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਨਾ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਵੇਗੀ : ਸ. ਕਾਹਨ ਸਿੰਘ ਪਨੂੰ

ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਨਾ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਵੇਗੀ : ਸ. ਕਾਹਨ ਸਿੰਘ ਪਨੂੰ

ਮਸ਼ੀਨਰੀ ਤਿਆਰ ਕਰਨ ਵਾਲੀਆਂ ਏਜੰਸੀਆਂ ਨੂੰ ਵੀ ਤਾੜਨਾ ਚੰਡੀਗੜ – ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਰੋਕਥਾਮ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਸ. ਕਾਹਨ ਸਿੰਘ ਪਨੂੰ ਨੇ ਅੱਜ ਖੇਤੀਬਾੜੀ ਅਧਿਕਾਰੀਆਂ/ ਕਰਮਚਾਰੀਆਂ ਨੂੰ ਆਖਿਆ ਕਿ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ…

VIA PUNJAB
ਅੱਗੇ ਪੜ੍ਹੋ

19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ

19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਰਾਜ ਵਿਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ 19 ਸਤੰਬਰ, 2018 ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਨੇ 19 ਸਤੰਬਰ, 2018 (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਪ੍ਰੀਸ਼ਦ ਲਈ 855 ਤੇ ਪੰਚਇਤ ਸਮਿਤੀਆਂ ਲਈ 6028 ਉਮੀਦਵਾਰ-ਚੋਣ ਨਿਸ਼ਾਨ ਜਾਰੀ

ਜ਼ਿਲ੍ਹਾ ਪ੍ਰੀਸ਼ਦ ਲਈ 855 ਤੇ ਪੰਚਇਤ ਸਮਿਤੀਆਂ ਲਈ 6028 ਉਮੀਦਵਾਰ-ਚੋਣ ਨਿਸ਼ਾਨ ਜਾਰੀ

ਚੰਡੀਗੜ – ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 855 ਅਤੇ ਅਤੇ 150 ਪੰਚਾਇਤ ਸਮਿਤੀ ਲਈ 6028 ਉਮੀਦਵਾਰਾਂ ਨੂੰ ਚੋਣ ਨਿਸਾਨ ਅਲਾਟ ਕਰ ਦਿੱਤੇ ਗਏ। ਨਾਮਜਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ 3734 ਕੁਲ ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪ੍ਰੀਸਦ ਲਈ 446 ਅਤੇ ਪੰਚਾਇਤ ਸੰਮਤੀਆ ਦੇ 3288 ਉਮੀਦਵਾਰ ਸ਼ਾਮਲ ਹਨ। ਦਫਤਰ ਰਾਜ ਚੋਣ ਕਮਿਸ਼ਨ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਜ਼ਿਲ੍ਹਾ…

VIA PUNJAB
ਅੱਗੇ ਪੜ੍ਹੋ

ਰਾਮ ਕ੍ਰਿਪਾਲ ਆਤਮ ਹੱਤਿਆ ਕੇਸ ਵਿੱਚ ਹਾਈ ਕੋਰਟ ਵੱਲੋਂ ਪੁਲੀਸ ਨੂੰ ਝਾੜ, ਕੇਸ ਸਬੰਧੀ ਸਾਰੇ ਪੇਪਰ ਮੁੜ ਲਿਆਉਣ ਲਈ ਕਿਹਾ

ਰਾਮ ਕ੍ਰਿਪਾਲ ਆਤਮ ਹੱਤਿਆ ਕੇਸ ਵਿੱਚ ਹਾਈ ਕੋਰਟ ਵੱਲੋਂ ਪੁਲੀਸ ਨੂੰ ਝਾੜ, ਕੇਸ ਸਬੰਧੀ ਸਾਰੇ ਪੇਪਰ ਮੁੜ ਲਿਆਉਣ ਲਈ ਕਿਹਾ

ਐਸ ਏ ਐਸ ਨਗਰ – ਪਿਛਲੇ ਸਾਲ ਖਰੜ ਵਿੱਚ ਹੋਏ ਰਾਮ ਕ੍ਰਿਪਾਲ ਆਤਮ ਹੱਤਿਆ ਕੇਸ (ਐਫ ਆਈ ਆਰ 192, ਮਿਤੀ 6-9-17 ਅਧੀਨ ਧਾਰਾ 306, 34 ਆਈ.ਪੀ.ਸੀ ਥਾਣਾ ਸਿਟੀ ਖਰੜ) ਸੰਬੰਧੀ ਚਲ ਰਹੇ ਮੁਕੱਦਮੇ ਵਿੱਚ ਮਾਣਯੋਗ ਹਾਈ ਕੋਰਟ ਨੇ ਅੱਜ ਪੰਜਾਬ ਪੁਲੀਸ ਦੀ ਝਾੜ ਝੰਬ ਕਰਦਿਆਂ ਖਰੜ ਦੇ ਡੀ.ਐਸ.ਪੀ. ਨੂੰ ਹੁਕਮ ਦਿੱਤੇ ਹਨ ਕਿ ਉਹ ਅਗਲੀ ਤਰੀਕ (22 ਅਕਤੂਬਰ ਨੂੰ) ਸਹੀ ਤਰੀਕੇ ਨਾਲ ਜਾਂਚ ਕਰਕੇ ਅਤੇ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਲੈ ਕੇ ਮੁੜ ਅਦਾਲਤ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਸ਼ਾਮਲ ਹੋਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਆਪਣੇ ਜੀਵਨ ਵਿਚ ਬਹਾਦਰੀ ਅਤੇ ਸਾਹਸ ਦੀਆਂ ਕਦਰਾਂ-ਕੀਮਤਾਂ ਭਰਨ ਦਾ ਸੱਦਾ ਦਿੱਤਾ ਹੈ। ਪਿਛਲੇ ਸਾਲ ਇਸ ਜੰਗ ਦੀ 120ਵੀਂ ਵਰ੍ਹੇਗੰਢ ਮੌਕੇ ਆਪਣੀ ਕਿਤਾਬ ”ਦੀ 36 ਸਿੱਖਜ਼ ਇਨ ਦੀ ਤਿਰਾਹ ਕੰਪੇਨ 1897-98 – ਸਾਰਾਗੜ੍ਹੀ ਐਂਡ ਦੀ ਡਿਫੈਂਸ ਆਫ ਦੀ ਸਮਾਣਾ ਫੋਰਟਸ” ਨੂੰ ਕਲਮਬੰਦ ਅਤੇ ਜਾਰੀ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ 36ਵੀਂ ਸਿੱਖ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਹੁਣ ਤੱਕ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਕੀਤੀ

ਪੰਜਾਬ ਸਰਕਾਰ ਨੇ ਹੁਣ ਤੱਕ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ 272 ਸਿਫਾਰਸ਼ਾਂ ‘ਤੇ ਕਾਰਵਾਈ ਕੀਤੀ

ਕਮਿਸ਼ਨ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ 10ਵੀਂ ਅੰਤਰਿਮ ਰਿਪੋਰਟ ਸੌਂਪੀ ਚੰਡੀਗੜ – ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਪਿਛਲੀ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਜਾਂਚ ਵਿੱਚ ਹੁਣ ਤੱਕ ਪ੍ਰਵਾਨ ਕੀਤੀਆਂ ਗਈਆਂ 346 ਸ਼ਿਕਾਇਤਾਂ ਵਿੱਚੋਂ 272 ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 10ਵੀਂ ਅੰਤਰਿਮ ਰਿਪੋਰਟ ਸੌਂਪਣ ਦੌਰਾਨ ਜਸਟਿਸ ਗਿੱਲ ਨੇ ਇਹ ਖੁਲਾਸਾ ਕੀਤਾ। ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰ ਵਿੱਚ ਦੱਸਦਿਆਂ ਜਸਟਿਸ ਗਿੱਲ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ: ਸਿੱਧੂ

ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ: ਸਿੱਧੂ

ਨਾਗਾਲੈਂਡ ਸਰਕਾਰ ਦੇ ਉੱਚ ਪੱਧਰੀ ਵਫ਼ਦ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ, ਸਮਝੌਤਾ ਛੇਤੀ ਹੋਵੇਗਾ ਸਹੀਬੱਧ ਚੰਡੀਗੜ – ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਵਲੋਂ 200 ਕਰੋੜ ਰੁਪਏ ਦੀ ਕੀਮਤ ਦੇ ਜ਼ਿੰਦਾ ਸੂਰ ਹਰ ਸਾਲ ਨਾਗਾਲੈਂਡ ਨੂੰ ਸਪਲਾਈ ਕੀਤੇ ਜਾਣਗੇ। ਉਨਾ ਦੱਸਿਆ ਕਿ ਇਸ ਸਬੰਧੀ ਅੱਜ ਨਾਗਾਲੈਂਡ ਸਰਕਾਰ ਇੱਕ ਉੱਚ ਪੱਧਰੀ ਵਫ਼ਦ ਨਾਲ ਮੀਟਿੰਗ ਦੌਰਾਨ ਆਪਸੀ ਸਹਿਮਤੀ ਬਣੀ ਹੈ। ਇਸ ਸਬੰਧੀ ਰਸਮੀ ਸਮਝੌਤਾ ਆਉਣ ਵਾਲੇ ਦਿਨਾਂ ‘ਚ ਕੀਤਾ…

VIA PUNJAB
ਅੱਗੇ ਪੜ੍ਹੋ
1 437 438 439 440 441 469