ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

ਲੇਖਕਾਂ, ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਪੰਜਾਬ ਕਲਾ ਪਰਿਸ਼ਦ ਦੀ ਨਿਵੇਕਲੀ ਪਹਿਲ

ਅਗਸਤ ਮਹੀਨੇ ‘ਚ ਜਨਮੇ ਪ੍ਰਸਿੱਧ ਲੇਖਕਾਂ/ਕਲਾਕਾਰਾਂ ਦੀ ਯਾਦ ਵਿੱਚ ਸੰਗੀਤਕ ਤੇ ਸਾਹਿਤਕ ਪ੍ਰੋਗਰਾਮ ਕਰਵਾਇਆ ਚੰਡੀਗੜ – ਪੰਜਾਬ ਕਲਾ ਪਰਿਸ਼ਦ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕਾਂ ਅਤੇ ਕਲਾਕਾਰਾਂ ਦੇ ਜਨਮ ਦਿਨ ਮਨਾਉਣ ਦੀ ਸ਼ੁਰੂ ਕੀਤੀ ਪਹਿਲ ਦੀ ਪਹਿਲੀ ਲੜੀ ਵਿੱਚ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸ਼ਾਨਦਾਰ ਸੰਗੀਤਕ ਅਤੇ ਸਾਹਿਤਕ ਸ਼ਾਮ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤੀ। ਡਾ. ਪਾਤਰ ਨੇ ਜਿੱਥੇ ਉਭਰਦੇ ਕਲਾਕਾਰਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਅਗਸਤ ਮਹੀਨੇ ਵਿਚ ਪੈਦਾ…

VIA PUNJAB
ਅੱਗੇ ਪੜ੍ਹੋ

ਕੈਨੇਡਾ ਤੋਂ ਦੋ ਵਿਧਾਇਕਾਂ ਨੂੰ ਵਾਪਸ ਭੇਜਣ ਦਾ ਮਾਮਲਾ: ਸੁਸ਼ਮਾ ਸਵਰਾਜ ਨੇ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖਿਆ

ਕੈਨੇਡਾ ਤੋਂ ਦੋ ਵਿਧਾਇਕਾਂ ਨੂੰ ਵਾਪਸ ਭੇਜਣ ਦਾ ਮਾਮਲਾ: ਸੁਸ਼ਮਾ ਸਵਰਾਜ ਨੇ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖਿਆ

ਭਾਰਤੀ ਹਾਈ ਕਮਿਸ਼ਨ ਓਟਾਵਾ ਨੇ ਮਸਲਾ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਚੰਡੀਗੜ੍ਹ – ਪੰਜਾਬ ਦੇ ਦੋ ਵਿਧਾਇਕਾਂ ਨੂੰ ਓਟਾਵਾ ਏਅਰਪੋਰਟ ਤੋਂ ਵਾਪਸ ਭਾਰਤ ਭੇਜਣ ਦਾ ਮਸਲਾ ਭਾਰਤੀ ਹਾਈ ਕਮਿਸ਼ਨ ਓਟਾਵਾ ਵੱਲੋਂ ਕੈਨੇਡੀਅਨ ਸਰਕਾਰ ਕੋਲ ਚੁੱਕਿਆ ਗਿਆ ਹੈ। ਇਸ ਬਾਬਤ ਜਾਣਕਾਰੀ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਕ ਪੱਤਰ ਲਿਖ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਦਿੱਤੀ ਹੈ। ਇਸ ਤੋਂ ਪਹਿਲਾਂ 25 ਜੁਲਾਈ, 2018 ਨੂੰ ਇਕ ਚਿੱਠੀ ਲਿਖ ਕੇ ਸਪੀਕਰ ਰਾਣਾ ਕੇ.ਪੀ….

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਨੇ ਹਿੰਦੀ ਅਤੇ ਅੰਗਰੇਜ਼ੀ ਦੇ 599 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿੱਖਿਆ ਮੰਤਰੀ ਨੇ ਹਿੰਦੀ ਅਤੇ ਅੰਗਰੇਜ਼ੀ ਦੇ 599 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਤਰਸ ਦੇ ਆਧਾਰ ‘ਤੇ ਵੀ 27 ਉਮੀਦਵਾਰਾਂ ਨੂੰ ਮਿਲੇ ਨਿਯੁਕਤੀ ਪੱਤਰ ਚੰਡੀਗੜ੍ਹ/ਐਸ.ਏ.ਐਸ. ਨਗਰ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਅੱਜ 3582 ਭਰਤੀ ਦੇ ਰਹਿੰਦੇ ਅੰਗਰੇਜ਼ੀ ਦੇ 257 ਅਤੇ ਹਿੰਦੀ ਦੇ 342 ਅਧਿਆਪਕਾਂ ਨੂੰ ਨਿਯੁਕਤੀ-ਕਮ-ਪੇਸ਼ਕਸ਼ ਪੱਤਰ ਵੰਡੇ। ਇਸ ਮੌਕੇ ਤਰਸ ਦੇ ਆਧਾਰ ਉਤੇ ਕਲਰਕ ਦੀਆਂ ਆਸਾਮੀਆਂ ਲਈ 6, ਲਾਇਬ੍ਰੇਰੀ ਰਿਸਟੋਰਰ ਦੀਆਂ ਆਸਾਮੀਆਂ ਲਈ 3, ਐਸ.ਐਲ.ਏ. 1 ਅਤੇ ਦਰਜਾ ਚਾਰ ਦੀਆਂ ਆਸਾਮੀਆਂ ਲਈ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਨ੍ਹਾਂ 3582 ਅਧਿਆਪਕਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਮੁੱਖ ਮੰਤਰੀ ਵੱਲੋਂ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀਕਰਨ ਦੀ ਅਹਿਮੀਅਤ ਬਾਰੇ ਅਮਰੀਕੀ ਰਾਜਦੂਤ ਦੇ ਵਿਚਾਰਾਂ ਨਾਲ ਸਹਿਮਤੀ

ਕਾਂਗਰਸ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੂਬੇ ‘ਚ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਲਈ ਨਿੱਜੀਕਰਨ ਦੀ ਅਹਿਮੀਅਤ ਨੂੰ ਪ੍ਰਵਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਤੇ ਵਪਾਰ ਨੀਤੀ ਸੂਬੇ ਵਿੱਚ ਨਿੱਜੀ ਨਿਵੇਸ਼ ਨੂੰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ ਅਤੇ ਕਾਂਗਰਸ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਨਿਵੇਸ਼ਕਾਂ ਨੇ ਪਹਿਲਾਂ ਹੀ 20,000 ਕਰੋੜ ਰੁਪਏ ਦੇ ਨਿਵੇਸ਼ ਦੀ…

VIA PUNJAB
ਅੱਗੇ ਪੜ੍ਹੋ

‘ਰਾਸ਼ਟਰੀ ਪੋਸ਼ਣ ਅਭਿਆਨ’ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ: ਕੇ.ਬੀ.ਐਸ.ਸਿੱਧੂ

‘ਰਾਸ਼ਟਰੀ ਪੋਸ਼ਣ ਅਭਿਆਨ’ ਨੂੰ ਲੋਕ ਲਹਿਰ ਬਣਾਉਣਾ ਸਮੇਂ ਦੀ ਮੁੱਖ ਲੋੜ: ਕੇ.ਬੀ.ਐਸ.ਸਿੱਧੂ

‘ਪੋਸ਼ਣ ਅਭਿਆਨ ਤੇ ਰਾਸ਼ਟਰੀ ਪੋਸ਼ਣ ਮਹੀਨਾ’ ਸਤੰਬਰ ਮਹੀਨੇ ਪੂਰੇ ਪੰਜਾਬ ਵਿੱਚ ਮਨਾਇਆ ਜਾਵੇਗਾ ਐਸ.ਏ.ਐਸ. ਨਗਰ (ਮੁਹਾਲੀ) / ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਸਿਹਤਮੰਦ ਸਮਾਜ ਸਿਰਜਣ ਅਤੇ ਪੌਸ਼ਟਿਕ ਖੁਰਾਕ ਨੂੰ ਅਹਿਮੀਅਤ ਦਿੰਦਿਆਂ ‘ਪੋਸ਼ਣ ਅਭਿਆਨ’ ਨੂੰ ਸੂਬੇ ਵਿੱਚ ਜ਼ੋਰ-ਸ਼ੋਰ ਨਾਲ ਚਲਾਇਆ ਜਾਵੇਗਾ। ਇਹ ਮੁਹਿੰਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਮਿਸ਼ਨਤ ਤੰਦਰੁਸਤ ਪੰਜਾਬ’ ਦੀ ਕੜੀ ਵਿੱਚ ਚਲਾਈ ਜਾਵੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਬੀ.ਐਸ.ਸਿੱਧੂ ਨੇ ਅੱਜ…

VIA PUNJAB
ਅੱਗੇ ਪੜ੍ਹੋ

ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਲਾਹੇਵੰਦ: ਸਾਧੂ ਸਿੰਘ ਧਰਮਸੋਤ

ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਲਾਹੇਵੰਦ: ਸਾਧੂ ਸਿੰਘ ਧਰਮਸੋਤ

ਸਕਾਲਰਸ਼ਿਪ ਲੈਣ ਲਈ ਵਿਦਿਆਰਥੀਆਂ ਕੋਲ 30 ਸਤੰਬਰ ਤੱਕ ਅਪਲਾਈ ਕਰਨ ਦਾ ਮੌਕਾ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ.ਸਾਧੂ ਸਿੰਘ ਧਰਮਸੋਤ ਨੇ ਸੂਬੇ ਦੀਆਂ ਵੱਖ-ਵੱਖ ਸੰਸਥਾਵਾਂ ‘ਚ ਪੜ ਰਹੇ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ ਦਿੱਤਾ ਹੈ।ਇਹ ਪ੍ਰਗਟਾਵਾ ਕਰਦਿਆਂ ਸ. ਧਰਮਸੋਤ ਨੇ ਕਿਹਾ ਕਿ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਸਕਾਲਰਸ਼ਿਪ ਲੈਣ ਲਈ ਸੂਬੇ ਦੇ ਸਿੱਖ, ਮੁਸਲਿਮ, ਈਸਾਈ, ਬੋਧੀ, ਪਾਰਸੀ ਅਤੇ ਜੈਨ ਵਰਗਾਂ…

VIA PUNJAB
ਅੱਗੇ ਪੜ੍ਹੋ

ਠੇਕਾ ਮੁਲਾਜਮਾਂ ਵਲੋਂ ਅਰਥੀ ਫੂਕ ਮੁਜਾਹਰਾ

ਐਸ ਏ ਐਸ ਨਗਰ,ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਵਿਧਾਨ ਸਭਾ ਸੈਸ਼ਨ ਦੌਰਾਨ ਫੇਜ਼ 6 ਮੁਹਾਲੀ ਵਿਖੇ ਸ਼ੁਰੂ ਕੀਤੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ | ਭੁੱਖ ਹੜਤਾਲ ਖਤਮ ਕਰਨ ਉਪਰੰਤ ਫੇਜ਼ 6 ਵਿਖੇ ਕਾਂਗਰਸ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕਣ ਉਪਰੰਤ ਗੁਰੂਦੁਆਰਾ ਸਾਹਿਬ ਵਿਖੇ ਜਾ ਕੇ ਸਰਕਾਰ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਕੀਤੀ| ਇਸ…

VIA PUNJAB
ਅੱਗੇ ਪੜ੍ਹੋ

3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ•, ਪੰਜਾਬ ਸਰਕਾਰ ਵੱਲੋਂ 3 ਆਈ.ਏ.ਐਸ. ਅਤੇ 4 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਆਈ.ਏ.ਐਸ. ਅਧਿਕਾਰੀਆਂ ਵਿੱਚ ਸੀ੍ਰ ਰਜਤ ਕੁਮਾਰ ਅਗਰਵਾਲ ਨੂੰ ਮੁੱਖ ਕਾਰਜਕਾਰੀ ਅਫ਼ਸਰ, ਪੰਜਾਬ ਬਿਓਰੋ ਆਫ਼ ਇਨਵੈਸਟਮੈਂਟ ਪ੍ਰੋਮੋਸ਼ਨ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਇਨਫੋਟੈੱਕ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ, ਸ੍ਰੀ ਗੁਰਲਵਲੀਨ ਸਿੰਘ ਸਿੱਧੂ ਨੂੰ ਡਾਇਰੈਕਟਰ, ਇੰਡਸਟਰੀਜ਼ ਅਤੇ ਕਾਮਰਸ ਅਤੇ ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

10 ਦਿਨ ਦੀ ਮੁਸ਼ੱਕਤ ਬਾਅਦ ਅਖੀਰ ਕਾਬੂ ਆਇਆ ਸੰਗਰੂਰ ਵਿੱਚ ਨਕਲੀ ਦੁੱਧ ਅਤੇ ਦੁੱਧ ਉਤਪਾਦ ਵੇਚਣ ਵਾਲਾ

ਫੂਡ ਸੇਫਟੀ ਟੀਮਾਂ ਵੱਲੋਂ ਵੱਖ-ਵੱਖ ਛਾਪਿਆਂ ਰਾਹੀਂ ਨਕਲੀ ਪਨੀਰ, ਦੇਸੀ ਘਿਓ ਅਤੇ ਮਿਆਦ ਲੰਘ ਚੁੱਕੇ ਮਸਾਲੇ ਜ਼ਬਤ • ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮੀਟਿੰਗਾਂ ਦਾ ਦੌਰ ਜਾਰੀ ਚੰਡੀਗੜ•, ਪੰਜਾਬ ਰਾਜ ਵਿੱਚ ਮਿਲਾਵਟਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹ ਦੇਰ-ਸਵੇਰ ਕਾਨੂੰਨ ਦੀ ਪਕੜ ਵਿੱਚ ਹੋਵੇਗਾ। ਉਕਤ ਪ੍ਰਗਟਾਵਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸ਼ਟ੍ਰੇਸ਼ਨ, ਪੰਜਾਬ ਸ੍ਰੀ ਕੇ.ਐਸ. ਪੰਨੂੰ ਨੇ ਅੱਜ ਇੱਥੇ ਕੀਤਾ। ਉਨ•ਾਂ ਕਿਹਾ ਕਿ ਬੀਤੇ 10 ਦਿਨਾਂ ਤੋਂ ਫੂਡ ਸੇਫਟੀ ਟੀਮਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 20 ਕਰੋੜ ਰੁਪਏ ਜਾਰੀ ਕੀਤੇ: ਸੋਨੀ

ਕੁੱਲ 1597 ਕਲਾਸਰੂਮਾਂ ਲਈ ਬਜਟ ਵਿੱਚ 120 ਕਰੋੜ ਰੁਪਏ ਦਾ ਉਪਬੰਧ • 373.54 ਕਰੋੜ ਰੁਪਏ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ ਚੰਡੀਗੜ•, ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮ ਮੁਹੱਈਆ ਕਰਵਾਉਣ ਲਈ ਨਾਬਾਰਡ ਪ੍ਰਾਜੈਕਟਾਂ (R946 XX999 and R946 XX9V) ਤਹਿਤ ਪਹਿਲਕਦਮੀ ਕੀਤੀ ਹੈ। ਨਾਬਾਰਡ ਦੇ ਪ੍ਰਾਜੈਕਟ (R946 XX999) ਤਹਿਤ ਸਕੂਲਾਂ ਵਿੱਚ 1597 ਕਲਾਸਰੂਮ ਮੁਹੱਈਆ ਕਰਨ ਲਈ ਬਜਟ ਵਿੱਚ 120 ਕਰੋੜ…

VIA PUNJAB
ਅੱਗੇ ਪੜ੍ਹੋ
1 444 445 446 447 448 469