ਪਿੰਡ ਬਲੌਂਗੀ ਵਿੱਚ ਧੜੱਲੇ ਨਾਲ ਚੱਲ ਰਿਹਾ ਹੈ ਗੈਰ ਕਾਨੂੰਨੀ ਗੈਸ ਭਰਨ ਦਾ ਕੰਮ

ਪਿੰਡ ਬਲੌਂਗੀ ਵਿੱਚ ਧੜੱਲੇ ਨਾਲ ਚੱਲ ਰਿਹਾ ਹੈ ਗੈਰ ਕਾਨੂੰਨੀ ਗੈਸ ਭਰਨ ਦਾ ਕੰਮ

ਬਲੌਂਗੀ – ਬਲੌਂਗੀ ਪਿੰਡ ਵਿੱਚ ਧੜੱਲੇ ਨਾਲ ਗੈਰਕਾਨੂੰਨੀ ਤਰੀਕੇ ਨਾਲ ਗੈਸ ਸਿਲੰਡਰਾਂ ਦੀ ਭਰਾਈ ਦਾ ਕੰਮ ਚਲ ਰਿਹਾ ਹੈ| ਇਸ ਤਰੀਕੇ ਨਾਲ ਗੈਸ ਭਰਨ ਨਾਲ ਕੋਈ ਵੱਡਾ ਹਾਦਸਾ ਵੀ ਹੋ ਸਕਦਾ ਹੈ | ਇਲਾਕਾ ਵਾਸੀ ਸੁਨੀਲ, ਪ੍ਰਵੇਸ਼ ਅਤੇ ਹੋਰਨਾਂ ਨੇ ਦੱਸਿਆ ਕਿ ਗੈਰਕਾਨੂੰਨੀ ਤਰੀਕੇ ਨਾਲ ਗੈਸ ਭਰਨ ਵਾਲੇ ਰੋਜਾਨਾ ਸ਼ਰੇਆਮ ਇੱਕ ਸਿਲੰਡਰ ਵਿਚੋਂ ਦੂਜੇ ਸਿਲੰਡਰ ਵਿੱਚ ਗੈਸ ਭਰਦੇ ਰਹਿੰਦ ਹਨ| ਇਹਨਾਂ ਦੇ ਇਸ ਤਰ੍ਹਾਂ ਗੈਸ ਭਰਨ ਦਾ ਢੰਗ ਕਾਫੀ ਖਤਰਨਾਕ ਹੈ ਅਤੇ ਅਜਿਹਾ ਕਰਕੇ ਇਹ…

VIA PUNJAB
ਅੱਗੇ ਪੜ੍ਹੋ

ਕੇਰਲਾ ਹੜ੍ਹ ਪੀੜਤ ਔਰਤਾਂ ਲਈ ‘ਗਰਲਜ਼ ਰਾਈਜ਼ ਫਾਰ ਮੁਹਾਲੀ’ ਨੇ ‘ਖ਼ਾਲਸਾ ਏਡ’ ਦੀ ਮਦਦ ਨਾਲ ਭੇਜੇ 52000 ਸੈਨੇਟਰੀ ਪੈਡ ਦੇ ਪੈਕੇਟ

ਕੇਰਲਾ ਹੜ੍ਹ ਪੀੜਤ ਔਰਤਾਂ ਲਈ ‘ਗਰਲਜ਼ ਰਾਈਜ਼ ਫਾਰ ਮੁਹਾਲੀ’ ਨੇ ‘ਖ਼ਾਲਸਾ ਏਡ’ ਦੀ ਮਦਦ ਨਾਲ ਭੇਜੇ 52000 ਸੈਨੇਟਰੀ ਪੈਡ ਦੇ ਪੈਕੇਟ

ਐਸ ਏ ਐਸ ਨਗਰ – ਸੰਸਥਾ ‘ਗਰਲਜ਼ ਰਾਈਜ਼ ਫਾਰ ਮੁਹਾਲੀ’ ਕੇਰਲਾ ਹੜ੍ਹ ਪੀੜਤ ਔਰਤਾਂ ਦੀ ਮਦਦ ਲਈ ਅੱਗੇ ਆਈ ਹੈ ਅਤੇ ਸੰਸਥਾ ਦੇ ਮੈਂਬਰਾਂ ਨੇ ਓਥੋਂ ਦੀਆਂ ਔਰਤਾਂ ਦੀ ਨਿਜ਼ੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਦਾਨੀ ਸੱਜਣਾਂ ਤੋਂ ਸੈਨੇਟਰੀ ਪੈਡ ਦੇ ਪੈਕੇਟ ਇਕੱਠੇ ਕੀਤੇ ਹਨ| 52000 ਸੈਨੇਟਰੀ ਪੈਡ ਦੇ ਪੈਕਟਾਂ ਦੀ ਵੱਡੀ ਖੇਪ ‘ਖ਼ਾਲਸਾ ਏਡ’ ਦੀ ਮੱਦਦ ਨਾਲ ਕੇਰਲਾ ਭੇਜੇ ਜਾ ਰਹੇ ਹਨ| ਦਿਵਿਆ ਹਾਈਜ਼ੀਨ ਪ੍ਰਾਈਵੇਟ ਲਿਮਿਟੇਡ ਨੇ ਵੱਡੀ ਸੰਖਿਆ ਵਿੱਚ ਸੈਨੇਟਰੀ ਪੈਡ ਦੇ…

VIA PUNJAB
ਅੱਗੇ ਪੜ੍ਹੋ

ਸ਼ਾਸਤਰੀ ਮਾਡਲ ਸਕੂਲ ਦੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ

ਸ਼ਾਸਤਰੀ ਮਾਡਲ ਸਕੂਲ ਦੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ

ਐਸ ਏ ਐਸ ਨਗਰ – ਸ਼ਾਸਤਰੀ ਮਾਡਲ ਸਕੂਲ, ਫੇਜ਼-1, ਮੁਹਾਲੀ ਦੇ ਵਿਦਿਆਰਥੀਆਂ ਨੇ ਰੱਖੜੀ ਦਾ ਤਿਉਹਾਰ ਆਪਣੇ ਸਹਿਪਾਠੀਆਂ ਦੇ ਨਾਲ ਮਨਾਇਆ| ਇਸ ਮੌਕੇ ਨਰਸਰੀ ਤੋਂ ਯੂ.ਕੇ.ਜੀ. ਦੀਆਂ ਲੜਕੀਆਂ ਨੇ ਆਪਣੀ ਜਮਾਤ ਦੇ ਲੜਕਿਆਂ ਦੇ ਗੁੱਟ ਤੇ ਰੱਖੜੀ ਬੰਨ੍ਹੀ ਤੇ ਚੰਦਨ ਦਾ ਤਿਲਕ ਲਗਾਇਆਂ| ਲੜਕਿਆਂ ਨੇ ਰੱਖੜੀ ਬਨ੍ਹਾਉਣ ਤੋਂ ਬਾਅਦ ਲੜਕੀਆਂ ਨੂੰ ਚਾਕਲੇਟ ਦਿੱਤੀ| ਸਭ ਨੇ ਮਿਲ ਕੇ ਡਾਂਸ ਪਾਰਟੀ ਦਾ ਆਨੰਦ ਵੀ ਮਾਣਿਆ| ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਆਰ. ਬਾਲਾ ਨੇ ਦੱਸਿਆ ਕਿ ਰੱਖੜੀ ਦਾ ਤਿਉਹਾਰ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾਂਚ ਦੇ ਆਧਾਰ ਤੇ ਖਰੜ ਸਥਿਤ ਡਾ.ਸਿੱਧੂ ਨਸ਼ਾ ਛੁਡਾਊ ਕੇਂਦਰ ਦਾ ਲਾਇਸੈਂਸ ਰੱਦ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾਂਚ ਦੇ ਆਧਾਰ ਤੇ ਖਰੜ ਸਥਿਤ ਡਾ.ਸਿੱਧੂ ਨਸ਼ਾ ਛੁਡਾਊ ਕੇਂਦਰ ਦਾ ਲਾਇਸੈਂਸ ਰੱਦ

ਐਸ.ਏ.ਐਸ.ਨਗਰ – ਜ਼ਿਲ੍ਹੇ ਵਿਚਲੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੱਲੋਂ ਪਿਛਲੇ ਮਹੀਨੇ ਕੀਤੀ ਗਈ ਚੈਕਿੰਗ ਦੌਰਾਨ ਖਰੜ ਸਥਿਤ ਡਾ. ਸਿੱਧੂ ਨਸ਼ਾ-ਛੁਡਾਊ ਕੇਂਦਰ ਵਿੱਚ ਗੰਭੀਰ ਊਣਤਾਈਆਂ ਸਾਹਮਣੇ ਆਉਣ ਦੀ ਰਿਪੋਰਟ ਦੇ ਆਧਾਰ ਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਇਸ ਨਸ਼ਾ ਛੁਡਾਊ ਕੇਂਦਰ ਦੇ ‘ਸਬਸਟਾਂਸ ਯੂਜ਼ ਡਿਸਆਰਡਰ ਟਰੀਟਮੈਂਟ ਸੈਂਟਰ’ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ| ਇਹ ਨਸ਼ਾ ਛਡਾਊ ਕੇਂਦਰ ਗਾਰਡਨ ਕਲੋਨੀ, ਖਰੜ ਦੇ ਮਕਾਨ ਨੰਬਰ-897 ਵਿਖੇ ਚੱਲਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ

ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਮਦਦ ਦੇ ਮੁਰੀਦ ਹੋਏ ਕੇਰਲਾ ਵਾਸੀ

ਪੰਜਾਬ ਤੋਂ 10 ਜਹਾਜ਼ਾਂ ਰਾਹੀਂ 283 ਟਨ ਖੁਰਾਕ ਸਮੱਗਰੀ ਕੇਰਲਾ ਪੁੱਜੀ- ਸਰਕਾਰੀਆ ਚੰਡੀਗੜ – ਹੜ ਦੀ ਮਾਰ ਹੇਠਾਂ ਆਏ ਕੇਰਲਾ ਸੂਬੇ ਦੀ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਕੀਤੀ ਗਈ ਮਦਦ ਦੇ ਕੇਰਲਾ ਵਾਸੀ ਗੁਣ ਗਾਉਂਦੇ ਨਹੀਂ ਥੱਕ ਰਹੇ ਹਨ। ਇਸ ਮੁਸ਼ਕਿਲ ਘੜੀ ਵਿਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 10 ਕਰੋੜ ਰੁਪਏ ਦੀ ਆਰਥਿਕ ਅਤੇ ਖੁਰਾਕ ਸਮੱਗਰੀ ਨਾਲ ਸਹਾਇਤਾ ਕੀਤੀ ਗਈ ਹੈ ਉੱਥੇ ਹੀ ਸਾਰੇ ਕਾਂਗਰਸੀ ਵਿਧਾਇਕਾਂ ਅਤੇ ਲੋਕ ਸਭਾ ਮੈਂਬਰਾਂ ਨੇ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿਖੇ ਪੌਦੇ ਲਗਾਏ

ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿਖੇ ਪੌਦੇ ਲਗਾਏ

ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਵਾਂ ਪ੍ਰੋਜੈਕਟ ਵਿਚਾਰ ਅਧੀਨ ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਾਲ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜਲ ਸਰੋਤ ਵਿਭਾਗ ਦੇ ਸੈਕਟਰ 18 ਸਥਿਤ ਮੁੱਖ ਦਫਤਰ ਵਿਚ ਪੌਦੇ ਲਗਾਏ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਲ ਸਰੋਤ ਵਿਭਾਗ ਵੱਲੋਂ ਹੁਣ ਤੱਕ ਤਕਰੀਬਨ 15000 ਪੌਦੇ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾ ਚੁੱਕੇ ਹਨ। ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗ ਵੱਲੋਂ ਦਰਿਆਵਾਂ ਨਾਲ ਲੱਗਦੀ ਜ਼ਮੀਨ ‘ਤੇ ਪੌਦੇ ਲਗਾਉਣ…

VIA PUNJAB
ਅੱਗੇ ਪੜ੍ਹੋ

ਬੱਸ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ ਇੱਕ ਦੀ ਮੌਤ, ਇੱਕ ਜ਼ਖਮੀ

ਬੱਸ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ ਇੱਕ ਦੀ ਮੌਤ, ਇੱਕ ਜ਼ਖਮੀ

ਦਿੜ੍ਹਬਾ ਮੰਡੀ – ਨੈਸ਼ਨਲ ਹਾਈਵੇ-71 ਤੇ ਅੱਜ ਬਾਅਦ ਦੁਪਹਿਰ ਸਥਾਨਕ ਕਸਬਾ ਮਹਿਲਾ ਚੌਂਕ ਵਿਖੇ ਬੱਸ ਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਮੌਤ ਤੇ ਇੱਕ ਔਰਤ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਮਿਲੀ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਰਟੋਲਾ ਆਪਣੀ ਪਤਨੀ ਰਾਜ ਕੌਰ ਨਾਲ ਪਟਿਆਲਾ ਤੋਂ ਦਵਾਈ ਲੈ ਕੇ ਵਾਪਿਸ ਆਪਣੇ ਪਿੰਡ ਨੂੰ ਆ ਰਿਹਾ ਸੀ । ਜਦੋਂ ਉਹ ਕਸਬਾ ਮਹਿਲਾ ਚੌਂਕ ਨੈਸ਼ਨਲ ਹਾਈਵੇ ਤੋਂ ਆਪਣੇ ਪਿੰਡ ਵੱਲ…

VIA PUNJAB
ਅੱਗੇ ਪੜ੍ਹੋ

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ‘ਟੱਕ’ ਲਾ ਕੇ ਏਮਜ਼ ਬਠਿੰਡਾ ਦੀ ਉਸਾਰੀ ਸ਼ੁਰੂ

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ‘ਟੱਕ’ ਲਾ ਕੇ ਏਮਜ਼ ਬਠਿੰਡਾ ਦੀ ਉਸਾਰੀ ਸ਼ੁਰੂ

ਬਠਿੰਡਾ – ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਜ 925 ਕਰੋੜ ਦੀ ਲਾਗਤ ਵਾਲੇ ਵਕਾਰੀ ਏਮਜ਼ ਬਠਿੰਡਾ ਪ੍ਰਾਜੈਕਟ ਦੀ ਉਸਾਰੀ ਵਾਸਤੇ ਪਹਿਲੀ ਇਟ ਲਗਾ ਕੇ ਪੰਜਾਬ ਦੇ ਮਾਲਵਾ ਖੇਤਰ ਵਿਚ ਸਿਹਤ ਸੇਵਾਵਾਂ ਅੰਦਰ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਲੇ ਇਸ ਮੈਡੀਕਲ ਕਾਲਜ ਕਮ ਹਸਪਤਾਲ ਦੀ ਇਮਾਰਤ ਦੀ ਉਸਾਰੀ ਦੀ ਸੰਕੇਤਕ ਸ਼ੁਰੂਆਤ ਕਰ ਦਿਤੀ ਹੈ।ਇਸ ਮੌਕੇ ਪ੍ਰਾਜੈਕਟ ਵਾਲੀ ਥਾਂ ਉਤੇ ਅਮਲਤਾਸ ਦੇ ਬੂਟੇ ਲਾਉਣ ਮਗਰੋਂ ਬੀਬੀ ਬਾਦਲ ਨੇ ਕਿਹਾ ਕਿ ਬਠਿੰਡਾ ਦੇ ਲੋਕਾਂ ਲਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਵੱਲੋਂ ਵਾਜਪਾਈ ਤੇ ਹੋਰ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਪੰਜਾਬ ਵਿਧਾਨ ਸਭਾ ਵੱਲੋਂ ਵਾਜਪਾਈ ਤੇ ਹੋਰ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਲੋਕਸਭਾ ਦੇ ਸਾਬਕਾ ਸਪੀਕਰ ਸੋਮਨਾਥ ਚੈਟਰਜੀ ਸਣੇ ਹੋਰਨਾਂ ਵਿਛੜੀਆਂ ਉਘੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉਘੀਆਂ ਸ਼ਖਸ਼ੀਅਤਾਂ ਦੇ ਨਾਲ-ਨਾਲ ਆਪਣੀ ਜਾਨ ਨਿਸ਼ਵਰ ਕਰਨ ਵਾਲੇ ਫੌਜੀਆਂ ਨੂੰ ਵੀ 2 ਮਿੰਟ ਦਾ ਮੌਨ ਰਖ ਕੇ ਸਤਿਕਾਰ ਵਜੋਂ ਸ਼ਰਧਾਂਜਲੀ ਭੇਂਟ ਕੀਤੀ। ਸ੍ਰੀ ਵਾਜਪਾਈ ਅਤੇ ਸ੍ਰੀ ਸੋਮਨਾਥ ਚੈਟਰਜੀ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ: ਮਿਲਾਵਟਖੋਰਾਂ ਦੀ ਪੈੜ ਨੱਪੀ

ਤੰਦਰੁਸਤ ਪੰਜਾਬ ਮਿਸ਼ਨ: ਮਿਲਾਵਟਖੋਰਾਂ ਦੀ ਪੈੜ ਨੱਪੀ

ਕਪੂਰਥਲਾ, ਬਠਿੰਡਾ, ਨਾਭਾ ਤੇ ਦਿੜਬਾ ਵਿੱਚ ਹੋਈ ਕਾਰਵਾਈ ਚੰਡੀਗੜ – ਖੁਰਾਕ ਸੁਰੱਖਿਆ ਟੀਮਾਂ ਨੇ ਮਿਲਾਵਟੀ ਖੁਰਾਕੀ ਵਸਤਾਂ ਨੂੰ ਰੋਕਣ ਦੇ ਮਕਸਦ ਨਾਲ ਚਲਾਈ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਵੀ ਪੰਜਾਬ ਭਰ ਵਿੱਚ ਕਈ ਥਾਈਂ ਛਾਪੇ ਮਾਰੇ। ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਕਪੂਰਥਲਾ ਵਿੱਚ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਨਾਲ ਮਿਲ ਕੇ ਅੱਜ ਤੜਕੇ 4:15 ਵਜੇ ਪਹਿਲਵਾਨ ਡੇਅਰੀ ਵਿੱਚ ਜਾਂਚ ਕੀਤੀ ਗਈ ਅਤੇ ਤਿੰਨ ਕੁਇੰਟਲ ਦੇਸੀ ਘਿਓ…

VIA PUNJAB
ਅੱਗੇ ਪੜ੍ਹੋ
1 446 447 448 449 450 469