ਡੀ.ਜੀ.ਪੀ ਅਰੋੜਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਤਿੰਨ ਦਰਦਨਾਕ ਕਤਲਾਂ ਦੀ ਜਾਂਚ ਦੇ ਆਦੇਸ਼

ਡੀ.ਜੀ.ਪੀ ਅਰੋੜਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਤਿੰਨ ਦਰਦਨਾਕ ਕਤਲਾਂ ਦੀ ਜਾਂਚ ਦੇ ਆਦੇਸ਼

ਲੁਧਿਆਣਾ – ਲੁਧਿਆਣਾ ਵਿਖੇ ਆਪਣੇ ਹੀ ਰਿਸ਼ਤੇਦਾਰ ਹੱਥੋਂ ਪੋਤੇ ਤੇ ਪੋਤੀ ਸਮੇਤ ਕਤਲ ਕੀਤੀ ਗਈ ਇਕ ਬਜ਼ੁਰਗ ਔਰਤ ਦੀ ਬੇਰਹਿਮ ਹੱਤਿਆ ਦੀ ਨਿਖੇਧੀ ਕਰਦਿਆਂ ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਭਿਆਨਕ ਘਟਨਾ ਦੀ ਚੰਗੀ ਤਰਾਂ ਜਾਂਚ ਕਰਨ ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।ਇਕ ਬਿਆਨ ਵਿਚ ਡੀ.ਜੀ.ਪੀ ਨੇ ਕਿਹਾ ਕਿ ਲੁਧਿਆਣਾ ਪੁਲਿਸ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਇਕ ਹਥੌੜਾ ਬਰਾਮਦ ਕਰ…

VIA PUNJAB
ਅੱਗੇ ਪੜ੍ਹੋ

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਥਾਣਾ ਇਲਾਕੇ ਦਾ ਦੌਰਾ

ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਨਥਾਣਾ ਇਲਾਕੇ ਦਾ ਦੌਰਾ

ਨਥਾਣਾ – ਅੱਜ ਬੀਬਾ ਹਰਸਿਮਰਤ ਕੌਰ ਬਾਦਲ ਕਂੇਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਵੱਲੋ ਨਥਾਣਾ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਜਗਸੀਰ ਸਿੰਘ ਕਲਿਆਣ ਕੌਮੀ ਜਰਨਲ ਸਕੱਤਰ ਅਕਾਲੀ ਦਲ ਬਾਦਲ ਅਤੇ ਜਗਦੀਪ ਸਿੰਘ ਨਕੱਈ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਾਦਲ ਸ਼ਾਮਲ ਸਨ। ਬੀਬਾ ਬਾਦਲ ਪਹਿਲਾਂ ਗੋਬਿੰਦਪੁਰਾ ਪਹੁੰਚੇ ਇਸ ਤੋਂ ਬਾਅਦ ਨਥਾਣਾ ਦਰਸ਼ਨ ਮਾਲਵਾ ਦੇ ਘਰ ਉਨ੍ਹਾਂ ਦੇ ਪਿਤਾ ਦੀ ਮੌਤ ਦਾ ਅਫ਼ਸੋਸ ਕਰਨ ਉਪਰੰਤ ਨਗਰ ਪੰਚਾਇਤ ਨਥਾਣਾ ਦੇ ਪ੍ਰਧਾਨ ਸ੍ਰ: ਦਿਲਬਾਗ ਸਿੰਘ ਦੇ…

VIA PUNJAB
ਅੱਗੇ ਪੜ੍ਹੋ

ਖਸਰਾ-ਰੂਬੇਲਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 3 ਲੱਖ 5 ਹਜ਼ਾਰ ਬੱਚਿਆਂ ਨੂੰ ਲਾਏ ਗਏ ਟੀਕੇ: ਡੀ.ਸੀ

ਖਸਰਾ-ਰੂਬੇਲਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 3 ਲੱਖ 5 ਹਜ਼ਾਰ ਬੱਚਿਆਂ ਨੂੰ ਲਾਏ ਗਏ ਟੀਕੇ: ਡੀ.ਸੀ

ਐਸ.ਏ.ਐਸ ਨਗਰ – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਹਨਾਂ ਦੇ ਸਾਰਥਿਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ| ਮਿਸ਼ਨ ਦੇ ਟੀਚਿਆਂ ਦੀ ਪ੍ਰਾਪਤੀ ਲਈ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ| ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਮੰਤਵ ਤਹਿਤ ਜ਼ਿਲ੍ਹੇ ਵਿੱਚ ਪਹਿਲੀ ਮਈ ਤੋਂ ਖਸਰਾ ਰੂਬੇਲਾ ਦੀ ਰੋਕਥਾਮ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 3 ਲੱਖ 5 ਹਜ਼ਾਰ ਬੱਚਿਆਂ ਨੂੰ ਟੀਕੇ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਕਾਂਗਰਸ ਦੀ ‘ਬੀ’ ਟੀਮ : ਸਤਿੰਦਰ ਸਿੰਘ ਗਿੱਲ

ਆਮ ਆਦਮੀ ਪਾਰਟੀ ਕਾਂਗਰਸ ਦੀ ‘ਬੀ’ ਟੀਮ : ਸਤਿੰਦਰ ਸਿੰਘ ਗਿੱਲ

ਐਸ ਏ ਐਸ ਨਗਰ – ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿੱਲ ਨੇ ਬਠਿੰਡਾ ਵਿੱਚ ਹੋਈ ਸੁਖਪਾਲ ਖਹਿਰਾ ਅਤੇ ਸਾਥੀਆਂ ਦੀ ਕਨਵੈਨਸ਼ਨ ਤੇ ਸਵਾਲ ਚੁੱਕੇ ਹਨ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਗਿੱਲ ਨੇ ਕਿਹਾ ਕਿ ਸਾਲ 2017 ਦੀਆਂ ਚੋਣਾਂ ਦੌਰਾਨ ਜਸਟਿਸ ਰਣਜੀਤ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਕਰਕੇ ਭੁਲੱਥ ਹਲਕੇ ਵਿੱਚ ਕਾਂਗਰਸ ਨੇ ਖਹਿਰਾ ਦੇ ਬਰਾਬਰ ਤਕੜਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਅਤੇ ਕਾਂਗਰਸੀ ਉਮੀਦਵਾਰ 6 ਹਜਾਰ ਵੋਟ ਤੱਕ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ’ਚ ਸਥਾਪਤ ਹੋਣਗੇ 3 ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ ’ਚ ਸਥਾਪਤ ਹੋਣਗੇ 3 ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 3 ਮੈਗਾ ਲੋਜਿਸਟਿਕ ਪਾਰਕ ਸਥਾਪਤ ਕੀਤੇ ਜਾ ਰਹੇ ਹਨ, ਜੋ ਕਿ ਸੂਬੇ ਦੇ ਸਨਅਤੀ ਵਿਕਾਸ ਵਿੱਚ ਮੋਹਰੀ ਭੂਮਿਕਾ ਅਦਾ ਕਰਨਗੇ। ਪੰਜਾਬ ਸਰਕਾਰ ਲੋਜਿਸਟਿਕ ਵਿਕਾਸ ਨੂੰ ਸੂਬੇ ਦੇ ਸਨਅਤੀ ਵਿਕਾਸ ਲਈ ਰੀੜ੍ਹ ਦੀ ਹੱਡੀ ਮੰਨਦੀ ਹੈ, ਜਿਸ ਨੂੰ ਕਿਸੇ ਵੀ ਹੀਲੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ। ਇਸੇ ਕਰਕੇ ਪੰਜਾਬ ਸਰਕਾਰ ਨੇ ਆਪਣੀ ਸਨਅਤੀ ਨੀਤੀ ਵਿੱਚ ਲੋਜਿਸਟਿਕ ਖੇਤਰ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਇਆ ਜਾਵੇਗਾ: ਸੁਖਜਿੰਦਰ ਰੰਧਾਵਾ

ਪੰਜਾਬ ਸਰਕਾਰ ਵਲੋਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਇਆ ਜਾਵੇਗਾ: ਸੁਖਜਿੰਦਰ ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਦੇ ਘਾਟੇ ਵਿਚ ਜਾਣ ਸਬੰਧੀ ਪਿਛਲੇ ਤਿੰਨ ਸਾਲਾਂ ਦਾ ਰਿਕਾਰਡ ਘੋਖਣ ਦੇ ਆਦੇਸ਼ ਚੰਡੀਗੜ – ਪੰਜਾਬ ਸਰਕਾਰ ਵਲੋਂ ਕੋਈ ਵੀ ਸਹਿਕਾਰੀ ਖੰਡ ਮਿੱਲ ਬੰਦ ਨਹੀਂ ਕੀਤੀ ਜਾਵੇਗੀ ਬਲਕਿ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਚਲਾਉਣ ਲਈ ਠੋਸ ਉਪਰਾਲੇ ਕੀਤੇ ਜਾਣਗੇ।ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੌਜੂਦਾ ਸਥਿੱਤੀ ਅਤੇ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸੁਧਾਰ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ…

VIA PUNJAB
ਅੱਗੇ ਪੜ੍ਹੋ

ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ: ਸੋਨੀ

ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ: ਸੋਨੀ

ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ ।ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਸਰਹੱਦੀ ਖੇਤਰ ਦੇ ਬੱਚਿਆਂ ਦੇ ਭਵਿੱਖ ਨੂੰ ਬਿਲਕੁੱਲ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ ਅਤੇ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਗਿਣਤੀ ਬਹੁਤ ਘੱਟ ਗਈ ਸੀ, ਜਿਸ ਕਾਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਹਿਤਾਂ ਲਈ ਲੜਾਈ ਜਾਰੀ ਰੱਖਾਂਗਾ : ਖਹਿਰਾ

ਪੰਜਾਬ ਦੇ ਹਿਤਾਂ ਲਈ ਲੜਾਈ ਜਾਰੀ ਰੱਖਾਂਗਾ : ਖਹਿਰਾ

ਬਠਿੰਡਾ ਵਿਖੇ ਖਹਿਰਾ ਵਲੋਂ ਕੀਤਾ ਗਿਆ ਸ਼ਕਤੀ ਪ੍ਰਦਰਸ਼ਨ ਬਠਿੰਡਾ –  ਬਠਿੰਡਾ ਵਿਖੇ ਕੀਤੇ ਗਏ ਸ਼ਕਤੀ ਪ੍ਰਦਰਸ਼ਨ ਵਿੱਚ ਬੋਲਦਿਆਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਰੋਧੀ ਧਿਰ ਦੇ ਬੁਲਾਰੇ ਸ੍ਰ. ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਅਤੇ ਹਿਤਾਂ ਲਈ ਆਪਣੀ ਲੜਾਈ ਜਾਰੀ ਰੱਖਣਗੇ| ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਲਈ ਉਹ ਸੌ ਅਹੁਦੇ ਵੀ ਕੁਰਬਾਨ ਕਰ ਸਕਦੇ ਹਨ| ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਰਲ ਮਿਲ ਕੇ ਫੈਸਲੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਪੰਜ ਮੁੱਦਿਆਂ ਤੇ ਹੋਈਆਂ ਡੂੰਘੀਆਂ ਵਿਚਾਰਾਂ

ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਪੰਜ ਮੁੱਦਿਆਂ ਤੇ ਹੋਈਆਂ ਡੂੰਘੀਆਂ ਵਿਚਾਰਾਂ

ਐਸ ਏ ਐਸ ਨਗਰ – ਅਕਾਲੀ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੈਕਟਰ 69 ਸਥਿਤ ਦਫ਼ਤਰ ਵਿਖੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ| ਮੀਟਿੰਗ ਵਿੱਚ ਨਗਰ ਨਿਗਮ ਮੁਹਾਲੀ ਦੇ ਅਕਾਲੀ ਕੌਂਸਲਰ, ਅਕਾਲੀ ਦਲ ਦੇ ਅਹੁਦੇਦਾਰ ਅਤੇ ਹੋਰ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ|ਮੀਟਿੰਗ ਵਿੱਚ ਅਕਾਲੀ ਦਲ ਦੀ ਮੈਂਬਰਸ਼ਿਪ ਨੂੰ ਵਧਾਉਣ ਸਬੰਧੀ, ਲੋਕ ਸਭਾ ਦੀਆਂ ਚੋਣਾਂ ਨੂੰ ਧਿਆਨ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵਲੋਂ 282 ਸਟਾਫ ਨਰਸਾਂ, 11 ਐਪੀਡੀਮੋਲੋਜਿਸਟ ਤੇ 14 ਮਾਈਕਰੋਬਾਇਲੋਜੋਸਿਟ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਮੰਤਰੀ ਵਲੋਂ 282 ਸਟਾਫ ਨਰਸਾਂ, 11 ਐਪੀਡੀਮੋਲੋਜਿਸਟ ਤੇ 14 ਮਾਈਕਰੋਬਾਇਲੋਜੋਸਿਟ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਚੰਡੀਗੜ – ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ, ਫੇਜ਼-6, ਮੋਹਾਲੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਖੋਜ ਤੇ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸਾਂਝੇ ਤੌਰ ਤੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਦੌਰਾਨ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਵਲੋਂ 282 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਜਦੋਂ ਕਿ ਨੈਸ਼ਨਲ ਹੈਲਥ ਮਿਸ਼ਨ…

VIA PUNJAB
ਅੱਗੇ ਪੜ੍ਹੋ
1 456 457 458 459 460 469