ਜਲੰਧਰ ਜ਼ਿਲ੍ਹੇ ਦੇ 19 ਸਕੂਲਾਂ ਨੂੰ ਸਮਾਰਟ ਬਣਾਇਆ ਜਾਵੇਗਾ : ਡੀ.ਸੀ. ਜਲੰਧਰ

ਜਲੰਧਰ ਜ਼ਿਲ੍ਹੇ ਦੇ 19 ਸਕੂਲਾਂ ਨੂੰ ਸਮਾਰਟ ਬਣਾਇਆ ਜਾਵੇਗਾ : ਡੀ.ਸੀ. ਜਲੰਧਰ

ਸਕੂਲਾਂ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਲੈਂਡ ਸਕੈਪਿੰਗ, ਸੋਲਰ ਪੈਨਲ ਅੰਗ੍ਰੇਜ਼ੀ ਮਾਧਿਅਮ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ ਜਲੰਧਰ – ਜ਼ਿਲ੍ਹੇ ਦੇ 19 ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਨੇ 1.45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਕੇ ਇਨਾਂ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦਾ ਫੈਸਲਾ ਲਿਆ ਹੈ ਤਾਂ ਜੋ ਇਸ ਵਿਚ ਮਿਆਰੀ ਸਿਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅਤਿਆਧੁਨਿਕ ਸਹੂਲਤਾਂ ਵੀ ਮੁਹਈਆ ਕਰਵਾਈਆ ਜਾ ਸਕਣ।ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਜੰਗਲੀ ਸਰਵੇ ਆਫ ਇੰਡੀਆ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ : ਧਰਮਸੋਤ

ਜੰਗਲੀ ਸਰਵੇ ਆਫ ਇੰਡੀਆ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ : ਧਰਮਸੋਤ

ਨਾਭਾ – ਅਨਾਜ ਮੰਡੀ ਨਾਭਾ ਵਿਖੇ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ 69ਵਾਂ ਵਣ ਮਹਾਂਉਤਸਵ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਾਧੂ ਸਿੰਘ ਧਰਮਸੋਤ ਜਗਲਾਤ, ਛਪਾਈ ਤੇ ਲਿਖਣ ਸਮੱਗਰੀ, ਅਨੂਸੁਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਪੰਜਾਬ ਵੱਲੋਂ ਕੀਤੀ ਗਈ। ਸਾਧੂ ਸਿੰਘ ਧਰਮਸੋਤ ਨੇਂ ਦੱਸਿਆ ਕਿ ਜੰਗਲੀ ਸਰਵੇ ਆਫ ਇੰਡੀਆਂ ਦੀ ਰਿਪੋਰਟ ਅਨੁਸਾਰ ਵਣਾਂ ਤੇ ਵਣਾਂ ਤੋਂ ਬਾਹਰ ਰੁੱਖਾਂ ਹੇਠ 35583 ਏਕੜ ਰਕਬੇ ਦਾ ਵਾਧਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ

ਪੰਜਾਬ ਦੇ 2 ਵਿਧਾਇਕਾਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਾ ਦੇਣ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗ ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਓਟਾਵਾ ਹਵਾਈ ਅੱਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਸ੍ਰੀ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਵਿੱਚ ਦਾਖ਼ਲ ਨਾ ਹੋਣ ਦੇਣ ਸਬੰਧੀ ਮਾਮਲੇ ‘ਤੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੁੱਦੇ ਤੇ ਗੰਭੀਰ ਚਿੰਤਾ ਜ਼ਾਹਰ…

VIA PUNJAB
ਅੱਗੇ ਪੜ੍ਹੋ

ਰਾਜਪੁਰਾ ਵਿਖੇ ਖਹਿਰਾ ਦਾ ਸ਼ਾਨਦਾਰ ਸਵਾਗਤ

ਰਾਜਪੁਰਾ ਵਿਖੇ ਖਹਿਰਾ ਦਾ ਸ਼ਾਨਦਾਰ ਸਵਾਗਤ

ਰਾਜਪੁਰਾ – ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅੱਜ ਰਾਜਪੁਰਾ ਵਿਖੇ ਪਹੁੰਚਣ ਤੇ ਪਾਰਟੀ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਖਹਿਰਾ ਨੇ ਕਿਹਾ ਕਿ ਅਹੁਦੇ ਕਰਕੇ ਵਿਅਕਤੀ ਦੀ ਪਹਿਚਾਣ ਨਹੀਂ ਹੋਣੀ ਚਾਹੀਦੀ ਸਗੋਂ ਵਿਅਕਤੀ ਕਰਕੇ ਅਹੁਦੇ ਦੀ ਪਹਿਚਾਣ ਹੋਣੀ ਚਾਹੀਦੀ ਹੈ| ਉਹਨਾਂ ਕਿਹਾ ਕਿ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਵਲੰਟੀਅਰ ਕਨਵੈਨਸ਼ਨ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਵਰਕਰਾਂ ਦੀ ਰਾਏ ਲਈ ਜਾਵੇਗੀ| ਇਸ ਮੌਕੇ ਅਵਤਾਰ ਸਿੰਘ ਹਰਪਾਲਪੁਰ, ਗੁਰਪ੍ਰੀਤ…

VIA PUNJAB
ਅੱਗੇ ਪੜ੍ਹੋ

ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਦਾ ਸਿਵਲ ਸਰਜਨ ਤਲਬ

ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਦਾ ਸਿਵਲ ਸਰਜਨ ਤਲਬ

ਰਾਜਿੰਦਰਾ ਹਸਪਤਾਲ ਦੇ ਵਾਰਡ ਵਿੱਚੋਂ ਔਰਤ ਨੂੰ ਨਵਜੰਮੇ ਬੱਚੇ ਸਮੇਤ ਬਾਹਰ ਕੱਢਣ ਦਾ ਮਾਮਲਾ ਚੰਡੀਗੜ੍ਹ – ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚੋਂ ਇਕ ਔਰਤ ਨੂੰ ਜਣੇਪੇ ਤੋਂ ਤੁਰੰਤ ਬਾਅਦ ਵਾਰਡ ਤੋਂ ਬਾਹਰ ਕਰ ਦੇਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪਟਿਆਲਾ ਦੇ ਸਿਵਲ ਸਰਜਨ ਸਮੇਤ ਹੋਰ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੇਅਰਪਰਸਨ ਨੇ ਆਖਿਆ ਕਿ ਇਹ ਮਾਮਲਾ ਕਾਫ਼ੀ ਗੰਭੀਰ ਹੈ, ਜਿਸ ਤੋਂ ਹਸਪਤਾਲ ਪ੍ਰਬੰਧਕਾਂ ਦੀ ਉਦਾਸੀਨਤਾ ਦਾ ਪਤਾ…

VIA PUNJAB
ਅੱਗੇ ਪੜ੍ਹੋ

ਲੈਕਚਰਾਰ ਤੇ ਹੈਡਮਾਸਟਰ ਕੇਡਰ ਵਿੱਚ ਤਰੱਕੀਆਂ ਛੇਤੀ: ਸੋਨੀ

ਲੈਕਚਰਾਰ ਤੇ ਹੈਡਮਾਸਟਰ ਕੇਡਰ ਵਿੱਚ ਤਰੱਕੀਆਂ ਛੇਤੀ: ਸੋਨੀ

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨਾਲ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮਾਸਟਰ ਕੇਡਰ ਤੋਂ ਲੈਕਚਰਾਰ ਅਤੇ ਲੈਕਚਰਾਰਾਂ ਤੋਂ ਹੈÎੱਡ ਮਾਸਟਰ ਕੇਡਰ ਵਿੱਚ ਤਰੱਕੀਆਂ ਜਲਦੀ ਕਰਨ ਦਾ ਭਰੋਸਾ ਦਿੱਤਾ।ਇੱਥੇ ਅਧਿਆਪਕਾਂ ਦੇ ਸਾਂਝੇ ਮੋਰਚੇ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਰੈਸ਼ਨੇਲਾਈਜੇਸ਼ਨ ਤੇ ਬਦਲੀਆਂ ਸਬੰਧੀ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ 5178 ਅਧਿਆਪਕਾਂ, ਜਿਨ੍ਹਾਂ ਨੂੰ ਮੌਜੂਦਾ ਸਮੇਂ 7500 ਰੁਪਏ ਤਨਖ਼ਾਹ ਮਿਲਦੀ ਹੈ,…

VIA PUNJAB
ਅੱਗੇ ਪੜ੍ਹੋ

ਇੰਪਰੂਵਮੈਂਟ ਟ੍ਰਸਟ ਮਾਮਲੇ ’ਚ ਮੋਹਾਲੀ ਅਦਾਲਤ ਵੱਲੋਂ ਰਿਪੋਰਟ ਰੱਦ, ਕੈਪਟਨ ਅਮਰਿੰਦਰ ਸਿੰਘ ਬੇਗੁਨਾਹ ਕਰਾਰ

ਇੰਪਰੂਵਮੈਂਟ ਟ੍ਰਸਟ ਮਾਮਲੇ ’ਚ ਮੋਹਾਲੀ ਅਦਾਲਤ ਵੱਲੋਂ ਰਿਪੋਰਟ ਰੱਦ, ਕੈਪਟਨ ਅਮਰਿੰਦਰ ਸਿੰਘ ਬੇਗੁਨਾਹ ਕਰਾਰ

ਸਿਆਸੀ ਬਦਲਾਖੋਰੀ ਦੀ ਜਮਹੂਰੀਅਤ ਵਿੱਚ ਕੋਈ ਥਾਂ ਨਹੀਂ : ਮੁੱਖ ਮੰਤਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਮਾਮਲੇ ਵਿੱਚ ਅਦਾਲਤ ਵੱਲੋਂ ਰਿਪੋਰਟ ਰੱਦ ਕਰਨ ਨੂੰ ਪ੍ਰਵਾਨ ਕਰਨ ਦਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਸਚਾਈ ਦੀ ਜਿੱਤ ਦੱਸਿਆ ਹੈ। ਇਸ ਨਾਲ ਇਹ ਸਿੱਧ ਹੋ ਗਿਆ ਹੈ ਕਿ ਇਸ ਸਬੰਧ ਵਿੱਚ ਕੋਈ ਵੀ ਦੋਸ਼ ਨਹੀਂ ਸੀ ਅਤੇ ਪਿਛਲੀ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਆਪਣੇ ਏਜੰਡੇ ਹੇਠ ਇਨ੍ਹਾਂ ਦੋਸ਼ਾਂ ਨੂੰ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ‘ਆਕੂਪੇਸ਼ਨਲ ਇੰਗਲਿਸ਼ ਟੈਸਟ’ ਬਾਰੇ ਕਿਤਾਬ ਰਿਲੀਜ਼

ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ‘ਆਕੂਪੇਸ਼ਨਲ ਇੰਗਲਿਸ਼ ਟੈਸਟ’ ਬਾਰੇ ਕਿਤਾਬ ਰਿਲੀਜ਼

ਚੰਡੀਗੜ੍ਹ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਗੁਰਲੀਨ ਖਹਿਰਾ ਦੀ ਓ.ਈ.ਟੀ. (‘ਆਕੂਪੇਸ਼ਨਲ ਇੰਗਲਿਸ਼ ਟੈਸਟ’) ਬਾਰੇ ਲਿਖੀ ਨਵੀਂ ਕਿਤਾਬ ਰਿਲੀਜ਼ ਕੀਤੀ ਗਈ। ਸਾਫਟ ਸਕਿੱਲ ਟਰੇਨਰ ਤੇ ਨੈਸ਼ਨਲ ਐਵਾਰਡ ਜੇਤੂ ਕਰੀਅਰ ਕਾਊਂਸਲਰ ਗੁਰਲੀਨ ਖਹਿਰਾ ਵੱਲੋਂ ਲਿਖੀ ਪੁਸਤਕ ‘ਨਰਸਿਜ਼-ਗਾਈਡ ਟੂ ਦਾ ਅਪਡੇਟਡ 2.0’ ਉਨ੍ਹਾਂ ਉਮੀਦਵਾਰਾਂ ਲਈ ਬੇਹੱਦ ਸਹਾਈ ਸਾਬਤ ਹੋਵੇਗੀ ਜੋ ਕਿ ਓ.ਈ.ਟੀ. ਦੇ ਕੇ ਵਿਦੇਸ਼ ਵਿੱਚ ਨਰਸਿੰਗ ਦੇ ਖੇਤਰ ਵਿੱਚ ਨੌਕਰੀ ਦੇ ਚਾਹਵਾਨ ਹਨ। ਓ.ਈ.ਟੀ….

VIA PUNJAB
ਅੱਗੇ ਪੜ੍ਹੋ

ਪੰਜਾਬ ਸਵੱਛਤਾ ਮਾਪਦੰਡਾਂ ‘ਤੇ ਦੇਸ਼ ਵਿੱਚੋਂ ਰਹੇਗਾ ਮੋਹਰੀ: ਰਜ਼ੀਆ ਸੁਲਤਾਨਾ

ਪੰਜਾਬ ਸਵੱਛਤਾ ਮਾਪਦੰਡਾਂ ‘ਤੇ ਦੇਸ਼ ਵਿੱਚੋਂ ਰਹੇਗਾ ਮੋਹਰੀ: ਰਜ਼ੀਆ ਸੁਲਤਾਨਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ “ਮੇਰਾ ਪਿੰਡ ਮੇਰਾ ਮਾਣ“ ਮੁਹਿੰਮ ਅਤੇ ਸਵੱਛ ਸਰਵੇਖਣ ਗ੍ਰਾਮੀਣ – 2018 ਦੀ ਸ਼ੁਰੂਆਤ ਚੰਡੀਗੜ੍ਹ – ਸੂਬੇ ਵਿੱਚ ਸਵੱਛਤਾ ਸਰਵੇਖਣ ਗ੍ਰਾਮੀਣ – 2018 ਅਤੇ ਮੇਰਾ ਪਿੰਡ ਮੇਰਾ ਮਾਣ ਮੁਹਿੰਮ ਦੀ ਸ਼ੁਰੂਆਤ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਜੀਵਨ ਦੇ ਹਰ ਖੇਤਰ ਅਤੇ ਮਨੁੱਖੀ ਵਿਕਾਸ ਦੇ ਮਾਪਦੰਡਾਂ ‘ਤੇ ਹਮੇਸ਼ਾ ਮੋਹਰੀ ਰਿਹਾ ਹੈ ਅਤੇ ਸਾਨੂੰ ਯਕੀਨ ਹੈ ਕਿ ਭਾਰਤ ਸਰਕਾਰ ਵੱਲੋਂ ਗਿਣਨਾਤਮਕ ਅਤੇ ਗੁਣਵੱਤਾ ਦੇ…

VIA PUNJAB
ਅੱਗੇ ਪੜ੍ਹੋ

ਬਦਲੇ ਦੀ ਭਾਵਨਾ ਨਾਲ ਅਕਾਲੀ ਆਗੂਆਂ ਉੱਪਰ ਕੀਤੇ ਪਰਚੇ ਰੱਦ ਕੀਤੇ ਜਾਣ : ਸ਼ਰਮਾ, ਕੈਪਟਨ ਸਿੱਧੂ

ਬਦਲੇ ਦੀ ਭਾਵਨਾ ਨਾਲ ਅਕਾਲੀ ਆਗੂਆਂ ਉੱਪਰ ਕੀਤੇ ਪਰਚੇ ਰੱਦ ਕੀਤੇ ਜਾਣ : ਸ਼ਰਮਾ, ਕੈਪਟਨ ਸਿੱਧੂ

ਐਸ ਏ ਐਸ ਨਗਰ – ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਐਸ ਐਸ ਪੀ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਗਏ ਬਦਲਾਖੋਰੀ ਦੀ ਭਾਵਨਾ ਵਾਲੇ ਪਰਚੇ ਰੱਦ ਕੀਤੇ ਜਾਣ| ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ਰਮਾ ਅਤੇ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਕਾਂਗਰਸ ਸਰਕਾਰ ਬਣੀ…

VIA PUNJAB
ਅੱਗੇ ਪੜ੍ਹੋ
1 459 460 461 462 463 469