ਗ਼ੈਰਕਾਨੂੰਨੀ ਲਾਟਰੀ ਕਾਰੋਬਾਰ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਲਾਟਰੀ ਵਿਭਾਗ ਵੱਲੋਂ ਰੋਪੜ ‘ਚ ਛਾਪੇਮਾਰੀ

ਗ਼ੈਰਕਾਨੂੰਨੀ ਲਾਟਰੀ ਕਾਰੋਬਾਰ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਲਾਟਰੀ ਵਿਭਾਗ ਵੱਲੋਂ ਰੋਪੜ ‘ਚ ਛਾਪੇਮਾਰੀ

ਚੰਡੀਗੜ੍ਹ – ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਰੋਪੜ ਸ਼ਹਿਰ’ ਚ ਛਾਪੇਮਾਰੀ ਕੀਤੀ ਗਈ। ਵਿਭਾਗ ਵੱਲੋਂ ਗਠਤ ਟੀਮ ਨੇ ਰੋਪੜ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਟਰੀ ਦੀ ਆੜ ਵਿੱਚ ਕੋਈ ਗ਼ੈਰਕਾਨੂੰਨੀ ਕਾਰੋਬਾਰ ਤਾਂ ਨਹੀਂ ਚਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਲਾਟਰੀ ਵਿਕਰੇਤਾਵਾਂ ਦੇ ਧਿਆਨ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਲੋਕਾਂ ਨੂੰ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ‘ਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾਣ ਦੀ ਅਪੀਲ

ਸ਼ਹਿਰੀ ਖੇਤਰਾਂ ਨਾਲੋਂ ਘੱਟ ਪਾਜ਼ੇਟਿਵ ਦਰ ਹੋਣ ਦੇ ਬਾਵਜੂਦ ਪੇਂਡੂ ਖੇਤਰਾਂ ਵਿੱਚ 58 ਫ਼ੀਸਦੀ ਕੋਵਿਡ-19 ਮੌਤਾਂ ਦਰਜਚੰਡੀਗੜ੍ਹ – ਕੋਰੋਨਾ ਵਾਇਰਸ ਦਾ ਜਲਦੀ ਟੈਸਟ ਕਰਵਾਉਣ ਅਤੇ ਇਸ ਦੇ ਇਲਾਜ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਹਲਕੇ ਲੱਛਣਾਂ ਨੂੰ ਜਾਨਲੇਵਾ ਬਿਮਾਰੀ ਵਿਚ ਤਬਦੀਲ ਹੋਣ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਜਾ ਕੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਰਿਕਾਰਡ ਅਨੁਸਾਰ, ਸਿਹਤ ਮਾਹਿਰਾਂ ਦੁਆਰਾ…

VIA PUNJAB
ਅੱਗੇ ਪੜ੍ਹੋ

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸ਼ੋ੍ਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜਮਾਂ ਨੇ ਜਿੰਦਗੀ ਦਾ ਲੰਮਾ ਸਮਾਂ ਇਸ ਸੰਸਥਾ ਦੀ ਸੇਵਾ ਕੀਤੀ ਹੈ ਅਤੇ ਦਰਜਾ ਬ-ਦਰਜਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀਆਂ ਜਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਸੰਸਥਾ ਨਾਲ ਜੁੜੀਆਂ ਹੋਈਆਂ ਹਨ ਅਤੇ ਇਥੇ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਕੌਮੀ ਮਸਲਿਆਂ ਦੇ ਹੱਲ ਦੀ ਕੀਤੀ ਮੰਗ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਕੁਝ ਜ਼ਰੂਰੀ ਮਸਲਿਆਂ ਦੇ ਹੱਲ ਲਈ ਮੰਗ ਪੱਤਰ ਦਿੱਤਾ। ਇਸ ਮੁਲਾਕਾਤ ਦੌਰਾਨ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਦਾ ਮਾਮਲਾ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸੋਸਲ ਸਿਸਟਮ ਲਗਾਉਣ ਦੇ ਨਾਲ-ਨਾਲ ਸਰਾਵਾਂ ਲਈ ਨਕਸ਼ਿਆਂ ਨੂੰ ਮਨਜੂਰੀ ਦੇਣ ਸਮੇਤ ਹੋਰ ਅਹਿਮ ਮਸਲਿਆਂ ਵਿਚ ਦਖਲ ਦੇ ਕੇ…

VIA PUNJAB
ਅੱਗੇ ਪੜ੍ਹੋ

ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ

ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ

ਚੰਡੀਗੜ੍ਹ – ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਭਰਤੀ ਹੋਏ 3582 ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਅਨੁਸਾਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

ਪੰਜਾਬ ਵਿੱਚ ਘਰੇੂਲ ਇਕਾਂਤਵਾਸ ਅਧੀਨ 1,80,461 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

ਚੰਡੀਗੜ੍ਹ – ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦਰਮਿਆਨ ਤਕਰੀਬਨ 1,80,461 ਕੋਵਿਡ-19 ਪਾਜ਼ੇਟਿਵ ਮਰੀਜ਼, ਜਿਨ੍ਹਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਰੱਖਿਆ ਗਿਆ ਸੀ, ਇਸ ਮਾਰੂ ਵਾਇਰਸ ਤੋਂ ਸਫ਼ਲਤਾਪੂਰਵਕ ਸਿਹਤਯਾਬ ਹੋ ਗਏ ਹਨ ਅਤੇ ਇਸ ਵੇਲੇ ਤਕਰੀਬਨ 38,948 ਐਕਟਿਵ ਮਰੀਜ਼ ਘਰੇਲੂ ਇਕਾਂਤਵਾਸ ਅਧੀਨ ਹਨ ਅਤੇ ਸਾਡੀਆਂ ਸਮਰਪਿਤ ਟੀਮਾਂ ਦੀ ਨਿਗਰਾਨੀ ਅਧੀਨ ਮਹਾਂਮਾਰੀ ਨਾਲ ਇਸ ਜੰਗ ’ਤੇ ਫ਼ਤਿਹ ਪਾਉਣ ਲਈ ਡਟੇ ਹੋਏ ਹਨ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਲੱਛਣ ਅਤੇ ਬਗੈਰ ਲੱਛਣਾਂ ਵਾਲੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਕਿਸਾਨਾਂ ਦੇ ਸਮੁੱਚੇ ਬਕਾਏ ਦਾ ਭੁਗਤਾਨ ਕਰਨ ਦੇ ਹੁਕਮ

ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਹੋਰ ਤੇਜ਼ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ 30 ਅਪ੍ਰੈਲ ਤੱਕ ਹਰ ਹਾਲ ਵਿਚ ਕਿਸਾਨਾਂ ਦੇ ਬਕਾਏ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਸਾਰੀਆਂ ਖਰੀਦ ਏਜੰਸੀਆਂ ਨੂੰ ਵੀ ਸੂਬਾ ਭਰ ਦੀਆਂ ਮੰਡੀਆਂ ਵਿਚ ਹੁਣ ਤੱਕ ਖਰੀਦੀ ਜਾ ਚੁੱਕੀ ਕਣਕ ਦੀ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਸਾਰੀਆਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਮੰਗ ‘ਤੇ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

ਮੁੱਖ ਮੰਤਰੀ ਵੱਲੋਂ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਮੰਗ ‘ਤੇ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਬੰਦ ਪਏ ਆਕਸੀਜਨ ਪਲਾਂਟ ਮੁੜ ਕਾਰਜਸ਼ੀਲ ਕਰਨ ਲਈ ਪੰਜਾਬ ਨੂੰ ਮੱਦਦ ਦੀ ਪੇਸ਼ਕਸ਼

ਪੰਜਾਬ ਦੀ ਪ੍ਰਸਤਾਵਿਤ 100-ਬਿਸਤਰਿਆਂ ਵਾਲੀ ਸੀ.ਐਸ.ਆਈ.ਆਰ ਕੋਵਿਡ ਫੈਸਿਲਟੀ ਲਈ ਮੈਡੀਕਲ ਅਤੇ ਤਕਨੀਕੀ ਅਮਲੇ ਸਮੇਤ ਕਰਮਚਾਰੀਆਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਦੀ ਵੀ ਕੀਤੀ ਪੇਸ਼ਕਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੀ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਹਾਇਤਾ ਦੀ ਅਪੀਲ ਦੇ ਜਵਾਬ ਵਿੱਚ ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਅੱਜ ਹਸਪਤਾਲਾਂ ਵਿੱਚ ਮੈਡੀਕਲ ਕਰਮੀਆਂ ਦੀ ਕਮੀ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਮੈਡੀਕਲ ਸਟਾਫ ਅਤੇ ਡਾਕਟਰੀ ਸਿਖਲਾਈਯਾਫ਼ਤਾ ਕਰਮਚਾਰੀਆਂ…

VIA PUNJAB
ਅੱਗੇ ਪੜ੍ਹੋ

ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਚੰਡੀਗੜ੍ਹ – ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪੰਜਾਬ ਰਾਜ ਗੁਦਾਮ ਨਿਗਮ ਵਿਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਦੀ ਕਾਰ ਸੇਵਾ ਮੁਕੰਮਲ ਹੋਣ ’ਤੇ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਰਾ ਸਾਹਿਬ ਦੀ ਕਾਰ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਸੰਪਰਦਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੂੰ ਦਿੱਤੀ ਗਈ ਸੀ। ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ…

VIA PUNJAB
ਅੱਗੇ ਪੜ੍ਹੋ
1 45 46 47 48 49 469