ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ

ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ

ਬਲਬੀਰ ਸਿੱਧੂ ਨੇ ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ ਚੰਡੀਗੜ – ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ ਕਰਵਾ ਕੇ ਮੋਹਰੀ ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ।ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ…

VIA PUNJAB
ਅੱਗੇ ਪੜ੍ਹੋ

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।ਸ. ਸਿੱਧੂ ਨੇ…

VIA PUNJAB
ਅੱਗੇ ਪੜ੍ਹੋ

ਪਾੱਲੀਵੁੱਡ ਅਤੇ ਬਾਲੀਵੁੱਡ ਦੇ 8 ਪ੍ਰਸਿੱਧ ਕਲਾਕਾਰਾਂ ਨੇ ਆਰੀਅਨਜ ਦੇ 15ਵੇ ਸਲਾਨਾ ਸਮਾਰੋਹ ”ਰਜਨੀ” ਤੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਪਾੱਲੀਵੁੱਡ ਅਤੇ ਬਾਲੀਵੁੱਡ ਦੇ 8 ਪ੍ਰਸਿੱਧ ਕਲਾਕਾਰਾਂ ਨੇ ਆਰੀਅਨਜ ਦੇ 15ਵੇ ਸਲਾਨਾ ਸਮਾਰੋਹ ”ਰਜਨੀ” ਤੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਜਸਬੀਰ ਜੱਸੀ, ਸੁਰਿੰਦਰ ਸ਼ਿੰਦਾ, ਪੰਮੀ ਬਾਈ ਆਦਿ ਨੇ ਸਲਾਨਾ ਸਮਾਰੋਹ ਵਿੱਚ ਰੰਗ ਬੰਨ੍ਹਿਆਮੋਹਾਲੀ – ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ, ਜਸਬੀਰ ਜੱਸੀ, ਹਰਜੀਤ ਹਰਮਨ, ਹਰਦੀਪ ਸਿੰਘ, ਲੈਹਿੰਬਰ ਹੁਸੈਨਪੁਰੀ, ਬਲਕਾਰ ਸਿੱਧੂ, ਪੰਮੀ ਬਾਈ ਅਤੇ ਸਿੰਮੀ ਲਾਈਵ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ 15ਵੇਂ ਸਲਾਨਾ ਸਮਾਰੋਹ “ਰਜਨੀ” ਤੇ ਆਰੀਅਨਜ਼ ਵਿਦਿਆਰਥੀ ਦਾ ਮਨੋਰੰਜਨ ਕੀਤਾ। ਇਹ ਸਮਾਰੋਹ “ਫੋਕ ਅਟੈਕ” ਦੇ ਸਹਿਯੋਗ ਨਾਲ ਕੀਤਾ ਗਿਆ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਇਸ ਵਰਚੁਅਲ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਇਸ ਸਮਾਰੋਹ ਵਿੱਚ ਆਰੀਅਨਜ਼ ਗਰੁੱਪ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ

ਕਿਸਾਨਾਂ ਨੂੰ ਅੱਜ ਤੱਕ 2600 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਸਿੱਧੀ ਅਦਾਇਗੀ : ਭਾਰਤ ਭੂਸ਼ਣ ਆਸ਼ੂ

ਸੂਬੇ ਦੀਆਂ ਮੰਡੀਆਂ ‘ਚ 54 ਲੱਖ ਮੀਟਰਕ ਟਨ ਕਣਕ ਦੀ ਹੋਈ ਆਮਦ, 50 ਲੱਖ ਮੀਟ੍ਰਿਕ ਟਨ ਖਰੀਦ ਕੀਤੀ ਚੰਡੀਗੜ੍ਹ – ਪੰਜਾਬ ਰਾਜ ਦੇ ਕਿਸਾਨਾਂ ਨੂੰ ਕਣਕ ਦੀ ਖਰੀਦ ਸਬੰਧੀ ਅੱਜ ਤੱਕ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਸਕੀਮ ਤਹਿਤ 2600 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਕਤ ਜਾਣਕਾਰੀ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇਥੇ ਦਿੱਤੀ ਗਈ ।ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ 1141 ਕਰੋੜ…

VIA PUNJAB
ਅੱਗੇ ਪੜ੍ਹੋ

ਮੱਝਾਂ ਦੇ ਨਸਲ ਸੁਧਾਰ ਲਈ ਮਿਲਕਫੈਡ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ‘ਤੇ ਮੁਹੱਈਆ ਹੋਵੇਗਾ ਮਿਆਰੀ ਸੀਮਨ: ਸਹਿਕਾਰਤਾ ਮੰਤਰੀ

ਮੱਝਾਂ ਦੇ ਨਸਲ ਸੁਧਾਰ ਲਈ ਮਿਲਕਫੈਡ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ‘ਤੇ ਮੁਹੱਈਆ ਹੋਵੇਗਾ ਮਿਆਰੀ ਸੀਮਨ: ਸਹਿਕਾਰਤਾ ਮੰਤਰੀ

ਚੰਡੀਗੜ੍ਹ – ਸੂਬੇ ਵਿਚ ਮੱਝਾਂ ਦੇ ਨਸਲ ਸੁਧਾਰ ਵਿਚ ਆਈ ਖੜ੍ਹੋਤ ਨੂੰ ਤੋੜਨ ਲਈ ਮਿਲਕਫੈੱਡ ਵੱਲੋਂ ਸੂਬੇ ਦੇ ਸਾਰੇ ਮਸਨੂਈ ਗਰਭਦਾਨ ਕੇਂਦਰਾਂ ਵਿਚ ਮਿਆਰੀ ਸੀਮਨ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੁੱਧ ਉਤਪਾਦਨ ਵਿੱਚ ਮੋਹਰੀ ਸੂਬਾ ਹੈ। ਇੱਥੋਂ ਦੀਆਂ ਮੁੱਰਾ ਅਤੇ ਨੀਲੀ ਰਾਵੀ ਨਸਲ ਦੀਆਂ ਮੱਝਾਂ ਦੁੱਧ ਦੇਣ ਦੀ ਸਮਰੱਥਾ ਕਰਕੇ ਦੁਨੀਆ ਭਰ ਵਿੱਚ ਜਾਣੀਆਂ ਜਾਂਦੀਆਂ ਹਨ। ਮੁਲਕ ਦੇ ਦੂਜੇ ਸੂਬਿਆਂ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ: ਰਾਣਾ ਸੋਢੀ

ਕਾਂਗਰਸ 2022 ਵਿੱਚ ਪੰਜਾਬ ਵਿੱਚ ਬਿਨਾਂ ਸ਼ੱਕ ਸਰਕਾਰ ਬਣਾਏਗੀ ਚੰਡੀਗੜ – ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ ਦੱਸਦਿਆਂ ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਜਦੋਂ ਦੇਸ਼ ਭਰ ਵਿੱਚ ਕੋਵਿਡ ਦੇ ਕੇਸ ਲਗਾਤਾਰ ਵਧ ਰਹੇ ਹਨ ਅਤੇ ਐਨ.ਡੀ.ਏ. ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਤਰਕਹੀਣ ਆਰਥਿਕ ਨੀਤੀਆਂ ਕਾਰਨ ਵਿੱਤੀ ਮੰਦੀ ਵਧ ਰਹੀ ਹੈ ਤਾਂ ਇਸ ਮੁਸ਼ਕਲ ਸਮੇਂ ਆਮ ਆਦਮੀ ਦੀ…

VIA PUNJAB
ਅੱਗੇ ਪੜ੍ਹੋ

ਸੁੰਦਰ ਸ਼ਾਮ ਅਰੋੜਾ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ

ਸੁੰਦਰ ਸ਼ਾਮ ਅਰੋੜਾ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ

ਮੁਸ਼ਕਲ ਸਮੇਂ ‘ਚ ਪ੍ਰਵਾਸੀ ਕਾਮਿਆਂ ਨੂੰ ਸਹੂਲਤ ਦੇਣ ਦੀ ਸ਼ਲਾਘਾ ਚੰਡੀਗੜ੍ਹ – ਕੋਵਿਡ ਦੀ ਦੂਜੀ ਲਹਿਰ ਦੇ ਬੁਰੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ, ਉਦਯੋਗਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਅਤੇ ਸੁਰੱਖਿਆ ਵਾਸਤੇ ਹਰ ਕਿਸਮ ਦੀ ਸਹੂਲਤ ਦੇਣ ਦੀ ਅਪੀਲ ਕੀਤੀ।ਸ੍ਰੀ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਕੰਮ ਕਰ ਰਹੀਆਂ ਸਾਡੀਆਂ ਉਦਯੋਗਿਕ ਇਕਾਈਆਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

ਟ੍ਰਾਈਸਿਟੀ ਬੰਦ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁਹਾਲੀ ਵਿੱਚ ਲੌਕਡਾਊਨ ਰਹੇਗਾ

ਮੁੱਖ ਮੰਤਰੀ ਵੱਲੋਂ ਰਾਮਨੌਮੀ ਮੌਕੇ ਇਕੱਤਰਤਾ ਤੋਂ ਸੰਕੋਚ ਕਰਨ ਦੀ ਅਪੀਲ ਚੰਡੀਗੜ੍ਹ – ਖਿੱਤੇ ਵਿੱਚ ਵਧ ਰਹੇ ਕੋਵਿਡ ਕੇਸਾਂ ਨੂੰ ਦੇਖਦਿਆਂ ਇਕੱਠ ਤੋਂ ਬਚਣ ਲਈ ਟ੍ਰਾਈਸਿਟੀ ਦੇ ਬਾਕੀ ਹਿੱਸਿਆਂ ਦੇ ਨਾਲ ਮੁਹਾਲੀ ਵਿਖੇ ਵੀ ਰਾਮ ਨੌਮੀ ਮੌਕੇ ਬੁੱਧਵਾਰ ਨੂੰ ਮੁਕੰਮਲ ਲੌਕਡਾਊਨ ਰਹੇਗਾ।ਇਸ ਫੈਸਲੇ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਸਮੀਖਿਆ ਸਬੰਧੀ ਸੱਦੀ ਉਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ ਯੂ.ਟੀ. ਦੇ ਸਲਾਹਕਾਰ ਵੱਲੋਂ ਮੁਹਾਲੀ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ‘ਚ ਖ਼ਾਲਸਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ‘ਚ ਖ਼ਾਲਸਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ

ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਘਟ ਰਹੀ ਸਪਲਾਈ ਉਤੇ ਚਿੰਤਾ ਜਾਹਰ ਕਰਦਿਆਂ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

ਮੁੱਖ ਮੰਤਰੀ ਨੇ ਘਟ ਰਹੀ ਸਪਲਾਈ ਉਤੇ ਚਿੰਤਾ ਜਾਹਰ ਕਰਦਿਆਂ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ।ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ…

VIA PUNJAB
ਅੱਗੇ ਪੜ੍ਹੋ
1 49 50 51 52 53 469