ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਸ੍ਰੀ ਦਰਬਾਰ ਸਾਹਿਬ ਵਿਖੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਵੱਲੋਂ 8 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਸੋਲਰ ਸਿਸਟਮ ਦੀ ਸੇਵਾ

ਤਖ਼ਤ ਸਾਹਿਬਾਨਾਂ ਦੇ ਨਾਲ-ਨਾਲ ਬਾਹਰਲੇ ਗੁਰਦੁਆਰਾ ਸਾਹਿਬਾਨ ’ਚ ਵੀ ਲਗਾਇਆ ਜਾਵੇਗਾ ਸੋਲਰ ਸਿਸਟਮ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀਆਂ ਇਮਾਰਤਾਂ ’ਤੇ ਸੋਲਰ ਸਿਸਟਮ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ ਅਤੇ ਸਿੱਖ ਲੈਨਜ਼ ਫਾਉਂਡੇਸ਼ਨ ਕੈਲੀਫੋਰਨੀਆ ਦੇ ਵਫਦ ਨਾਲ ਮੀਟਿੰਗ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਸਿਸਟਮ ਲਗਾਉਣ ਦੇ ਫੈਸਲੇ ਮਗਰੋਂ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤੀਸਰੇ ਦਿਨ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਤੀਸਰੇ ਦਿਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਦੋਂਵਾਲ, ਬੰਗਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲ ਉਸਮਾ, ਸ….

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਸਵਾਗਤ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਸਵਾਗਤ

ਐਡਵੋਕੇਟ ਸਿਆਲਕਾ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਭੇਜ ਸਿੰਘ ਖਜਾਲਾ ਤੇ ਬਾਬਾ ਪਰਮਾਨੰਦ ਨੇ ਕੀਤਾ ਸਤਿਕਾਰ ਭੇਟ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਅੱਡਾ ਸੈਦੋਲੇਹਲ ਖਜਾਲਾ ਵਿਖੇ ਪੁੱਜਣ ’ਤੇ ਵੱਖ ਵੱਖ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਇਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਬਾ…

VIA PUNJAB
ਅੱਗੇ ਪੜ੍ਹੋ

ਨੌਸਿਖੀਏ ਅਰਥਸ਼ਾਸਤਰੀਆਂ ਦੀਆਂ ਬੇਤੁਕੀਆਂ ਆਰਥਿਕ ਨੀਤੀਆਂ ਨੇ ਭਾਰਤ ਦੇ ਅਰਥਚਾਰੇ ਦਾ ਭੱਠਾ ਬਿਠਾਇਆ: ਰਾਣਾ ਸੋਢੀ

ਨੌਸਿਖੀਏ ਅਰਥਸ਼ਾਸਤਰੀਆਂ ਦੀਆਂ ਬੇਤੁਕੀਆਂ ਆਰਥਿਕ ਨੀਤੀਆਂ ਨੇ ਭਾਰਤ ਦੇ ਅਰਥਚਾਰੇ ਦਾ ਭੱਠਾ ਬਿਠਾਇਆ: ਰਾਣਾ ਸੋਢੀ

ਕੇਂਦਰ ਸਰਕਾਰ ਨੂੰ ਡਾ.ਮਨਮੋਹਨ ਸਿੰਘ ਤੋਂ ਸਲਾਹ ਲੈਣ ਦੀ ਦਿੱਤੀ ਨਸੀਹਤ ਚੰਡੀਗੜ – ਮੋਦੀ ਸਰਕਾਰ ਦੀਆਂ ਵਿੱਤੀ ਨੀਤੀਆਂ ਨੂੰ ਬੇਤੁਕੀਆਂ ਤੇ ਪਿਛਾਂਹ-ਖਿੱਚੂ ਦੱਸਦਿਆਂ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਰਗੇ ਵਿੱਤੀ ਮਾਹਰਾਂ ਤੋਂ ਵਿੱਤੀ ਮਾਰਗਦਰਸ਼ਨ ਲੈਣ ਦੀ ਲੋੜ ਹੈ। ਰਾਣਾ ਸੋਢੀ ਨੇ ਕਿਹਾ ਕਿ ਨੋਟਬੰਦੀ ਤੋਂ ਬਾਅਦ ਪਿਛਲੇ ਪੰਜ ਸਾਲਾਂ ਵਿੱਚ ਭਾਰਤੀ ਆਰਥਿਕਤਾ ਬੁਰੀ ਤਰਾਂ ਬਰਬਾਦ…

VIA PUNJAB
ਅੱਗੇ ਪੜ੍ਹੋ

ਧਰਤੀ ਦੇ ਵਿਗੜਦੇ ਸੁੰਤਲਨ ਤੋਂ ਬਚੱਣ ਲਈ ਵੱਧ ਤੋਂ ਵੱਧ ਪੌਦੇ ਲਗਾਓ

ਧਰਤੀ ਦੇ ਵਿਗੜਦੇ ਸੁੰਤਲਨ ਤੋਂ ਬਚੱਣ ਲਈ ਵੱਧ ਤੋਂ ਵੱਧ ਪੌਦੇ ਲਗਾਓ

ਕੌਮਾਂਤਰੀ ਜੰਗਲ ਦਿਵਸ ’ਤੇ ਵੈੱਬਨਾਰ ਦਾ ਅਯੋਜਨ ਚੰਡੀਗੜ – ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਜੰਗਲ ਦਿਵਸ ’ਤੇ ਵੈੱਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ 200 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਹਿੱਸਾ ਹੈ। ਸ੍ਰੀਮਤੀ ਵਿੱਦਿਆ ਸਾਗਰੀ ਆਈ.ਐਫ਼. ਐਸ ਡਵੀਜ਼ਨਲ ਜੰਗਲਾਤ ਅਧਿਕਾਰੀ ਸੰਗਰੂਰ ਇਸ ਮੌਕੇ ਮੁੱਖ ਬੁਲਾਰੇ ਦੇ ਤੌਰ ’ਤੇ ਹਾਜ਼ਰ ਹੋਏ । ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਵਿਚ ਜੰਗਲ ਵਾਤਾਵਰਣ ਸੰਤੁਲਨ ਬਣਾਈ ਰੱਖਣ…

VIA PUNJAB
ਅੱਗੇ ਪੜ੍ਹੋ

ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਅਤੇ 3 ਹੋਰ ਨੂੰ ਗੰਭੀਰ ਜ਼ਖਮੀ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗਿ੍ਰਫਤਾਰ

ਮੋਹਾਲੀ ਵਿੱਚ 3 ਵਿਅਕਤੀਆਂ ਨੂੰ ਕਾਰ ਹੇਠ ਕੁਚਲਣ ਅਤੇ 3 ਹੋਰ  ਨੂੰ ਗੰਭੀਰ ਜ਼ਖਮੀ ਵਾਲਾ 18 ਸਾਲਾ ਮਰਸੀਡੀਜ਼ ਚਾਲਕ ਗਿ੍ਰਫਤਾਰ

ਚੰਡੀਗੜ – ਪੰਜਾਬ ਪੁਲਿਸ ਵਲੋਂ ਸ਼ਨੀਵਾਰ ਦੀ ਸਵੇਰ ਐਸ.ਏ.ਐਸ.ਨਗਰ ਵਿਖੇ ਰਾਧਾ ਸੁਆਮੀ ਚੌਕ ਨੇੜੇ ਆਪਣੀ ਤੇਜ਼ ਰਫਤਾਰ ਮਰਸੀਡੀਜ਼ ਕਾਰ ਨਾਲ ਤਿੰਨ ਵਿਅਕਤੀਆਂ ਨੂੰ ਕੁਚਲਣ ਅਤੇ 3 ਹੋਰਨਾਂ ਨੂੰ ਗੰਭੀਰ ਜ਼ਖਮੀ ਵਾਲਾ ਦੇ ਦੋਸ਼ ਵਿੱਚ 18 ਸਾਲਾ ਲੜਕੇ ਨੂੰ ਬੀਤੀ ਰਾਤ ਗਿ੍ਰਫਤਾਰ ਕੀਤਾ ਹੈ।ਦੋਸ਼ੀ ਦੀ ਪਛਾਣ, ਸਮਰਾਟ ਉਮਰ 18 ਸਾਲ ਵਾਸੀ ਸੈਕਟਰ 34 ਡੀ, ਚੰਡੀਗੜ ਵਜੋਂ ਹੋਈ ਹੈ, ਜੋ ਕਿ ਚੰਡੀਗੜ ਦੇ ਵੈਲਡਨ ਆਪਟੀਕਲਜ਼ ਪਰਿਵਾਰ ਨਾਲ ਸਬੰਧਤ ਹੈ। ਉਸ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੈ ਅਤੇ ਹਾਦਸੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਇਆ ਆਰੰਭ

ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ…

VIA PUNJAB
ਅੱਗੇ ਪੜ੍ਹੋ

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

ਮਨੁੱਖਤਾ ਨੂੰ ਬਚਾਉਣ ਲਈ ਜੰਗਲਾਂ ਨੂੰ ਬਚਾਉਣਾ ਬਹੁਤ ਜ਼ਰੂਰੀ: ਸਾਧੂ ਸਿੰਘ ਧਰਮਸੋਤ

ਘਰ-ਘਰ ਹਰਿਆਲੀ ਸਕੀਮ ਤਹਿਤ ਪਿਛਲੇ 4 ਸਾਲਾਂ ਵਿੱਚ 1 ਕਰੋੜ ਬੂਟੇ ਲਗਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਮਨੁੱਖੀ ਜੀਵਨ ਲਈ ਨਰੋਆ ਵਾਤਾਵਰਣ ਯਕੀਨੀ ਬਨਾਉਣ ਲਈ ਜੰਗਲਾਂ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਇਸ ਕਰਕੇ ਅੰਤਰਰਾਸ਼ਟਰੀ ਜੰਗਲਾਤ ਦਿਵਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪੂਰੇ ਜੋਸ਼ ਨਾਲ ਅੱਗੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

ਪੰਜਾਬ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 4400 ਵਿਅਕਤੀਆਂ ਦਾ ਕਰਵਾਇਆ ਕੋਵਿਡ ਟੈਸਟ, 1800 ਵਿਅਕਤੀਆਂ ਨੂੰ ਕੀਤਾ ਜੁਰਮਾਨਾ

ਪੰਜਾਬ ਪੁਲਿਸ ਨੇ ਲੋਕਾਂ ਨੂੰ ਵੰਡੇ 12000 ਮਾਸਕ ਚੰਡੀਗੜ – ਸੂਬੇ ਵਿਚ ਕੋਵਿਡ -19 ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ । ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ।ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੂਸਰੇ ਦਿਨ ਗੁਰਦੁਆਰਾ ਗੁਰੂ ਕਾ ਬਾਗ ਤੋਂ ਅੱਗੇ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੂਸਰੇ ਦਿਨ ਗੁਰਦੁਆਰਾ ਗੁਰੂ ਕਾ ਬਾਗ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਬੀਤੇ ਕੱਲ੍ਹ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਪੜਾਅ ਮਗਰੋਂ ਅੱਜ ਦੂਸਰੇ ਦਿਨ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਇਆ। ਇਥੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ
1 65 66 67 68 69 469