ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਅਗਲੇ ਇਕ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕੀਤਾ

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਅਗਲੇ ਇਕ ਸਾਲ ਵਿੱਚ ਕੀਤੇ ਜਾਣ ਵਾਲੇ ਕੰਮਾਂ ਦਾ ਖਾਕਾ ਪੇਸ਼ ਕੀਤਾ

ਸਹਿਕਾਰਤਾ ਵਿਭਾਗ ਦੇ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ ਚੰਡੀਗੜ੍ਹ – ਨਵੇਂ ਸਾਲ ਦੀ ਆਮਦ ‘ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸਹਿਕਾਰਤਾ ਵਿਭਾਗ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੀਆਂ ਪ੍ਰਾਪਤੀਆਂ ਦੱਸਦਿਆਂ ਅਗਲੇ ਇਕ ਸਾਲ ਲਈ ਨਿਰਧਾਰਤ ਕੀਤੇ ਟੀਚਿਆਂ ਦਾ ਖਾਕਾ ਜਾਰੀ ਕੀਤਾ। ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਸ. ਰੰਧਾਵਾ ਨੇ ਕਿਹਾ ਕਿ ਕਿਸਾਨੀ ਦੀ ਰੀੜ੍ਹ ਦੀ ਹੱਡੀ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਦੇ ਨਾਲ ਕੋਵਿਡ-19 ਮਹਾਂਮਾਰੀ ਦੇ ਔਖੇ ਸਮੇਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ

ਧੀਆਂ ਦੀ ਲੋਹੜੀ ਪ੍ਰੋਗਰਾਮ ਤਹਿਤ ਨਵ-ਜੰਮੀਆਂ ਧੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਫਿਰੋਜ਼ਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰੋਪਰਾਈਟਰੀ ਰਾਈਟਸ ਟੂ ਸਲੱਮ ਡਵੈਲਰਜ਼ ਐਕਟ ਤਹਿਤ ਅੱਜ ਝੁੱਗੀ ਝੋਪੜੀਆਂ ਦੇ ਨਿਵਾਸੀਆਂ ਨੂੰ ਮਾਲਕਾਨਾ ਹੱਕ ਦੇਣ ਲਈ ਵਰਚੂਅਲ ਸਮਾਗਮ ਰਾਹੀਂ ਚੰਡੀਗੜ੍ਹ ਤੋਂ ਸ਼ੁਰੂਆਤ ਕੀਤੀ ਗਈ। ਸਮਾਗਮ ਦੌਰਾਨ ਵੀ.ਸੀ. ਰਾਹੀਂ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ…

VIA PUNJAB
ਅੱਗੇ ਪੜ੍ਹੋ

ਕਿਸਾਨ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਜ਼ੀਰਾ ਸ਼ਹਿਰ ਤੋਂ ਮੱਲਾਂਵਾਲਾ ਤੱਕ ਸ਼ੁਰੂ ਹੋਣ ਵਾਲੀ ਜਾਗਰੂਕ ਟਰੈਕਟਰ ਰੈਲੀ ਦੀਆਂ ਤਿਆਰੀਆਂ ਮੁਕੰਮਲ – ਲੋਹਕਾ

ਕਿਸਾਨ ਜਥੇਬੰਦੀਆਂ ਵੱਲੋਂ 8 ਜਨਵਰੀ ਨੂੰ ਜ਼ੀਰਾ ਸ਼ਹਿਰ ਤੋਂ ਮੱਲਾਂਵਾਲਾ ਤੱਕ ਸ਼ੁਰੂ ਹੋਣ ਵਾਲੀ ਜਾਗਰੂਕ ਟਰੈਕਟਰ ਰੈਲੀ ਦੀਆਂ ਤਿਆਰੀਆਂ ਮੁਕੰਮਲ – ਲੋਹਕਾ

ਫਿਰੋਜ਼ਪੁਰ – ਸਮੂਹ ਕਿਸਾਨ ਜਥੇਬੰਦੀਆਂ ਤੇ ਜ਼ੀਰਾ ਸ਼ਹਿਰ ਵਾਸੀਆਂ ਵੱਲੋਂ ਜ਼ੀਰਾ ਸ਼ਹਿਰ ਤੋਂ ਮੱਲਾਂਵਾਲਾ ਤੱਕ ਸ਼ੁਰੂ ਹੋਣ ਵਾਲੇ ਜਾਗਰੂਕ ਟਰੈਕਟਰ ਮਾਰਚ ਦੇ ਪ੍ਰਬੰਧ ਸਬੰਧੀ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸ਼ੀਹਣੀ ਸਾਹਿਬ (ਮੇਹਰ ਸਿੰਘ ਵਾਲਾ) ਵਿਖੇ ਹੋਈ। ਜਿਸ ਵਿੱਚ ਜ਼ੀਰਾ ਸ਼ਹਿਰ ਤੋਂ ਇਨਸਾਫ਼ ਪਸੰਦ ਲੋਕਾਂ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ । ਇਹ ਟਰੈਕਟਰ ਮਾਰਚ 8 ਜਨਵਰੀ ਨੂੰ ਸਵੇਰੇ 11ਵਜੇ ਤੋਂ ਜ਼ੀਰਾ ਤੋਂ ਸ਼ੁਰੂ ਹੋਵੇਗਾ ਜੋ ਵੱਖ ਵੱਖ ਪਿੰਡਾਂ ਚ ਹੁੰਦਾ ਹੋਇਆ ਮੱਲਾਂਵਾਲਾ ਵਿਖੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਬਰ ਸੁੱਟਣ ਦੇ ਮਾਮਲੇ ਵਿਚ ਧਾਰਾ 307 ਰੱਦ ਕਰਨ ਦੇ ਹੁਕਮ, ਐਸ.ਐਚ.ਓ ਦਾ ਕੀਤਾ ਤਬਾਦਲਾ

ਮੁੱਖ ਮੰਤਰੀ ਵਲੋਂ ਸਾਬਕਾ ਭਾਜਪਾ ਮੰਤਰੀ ਦੀ ਰਿਹਾਇਸ਼ ਅੱਗੇ ਗੋਬਰ ਸੁੱਟਣ ਦੇ ਮਾਮਲੇ ਵਿਚ ਧਾਰਾ 307 ਰੱਦ ਕਰਨ ਦੇ ਹੁਕਮ, ਐਸ.ਐਚ.ਓ ਦਾ ਕੀਤਾ ਤਬਾਦਲਾ

ਬੰਦੂਕ ਸਭਿਆਚਾਰ ਦੇ ਪ੍ਰਚਾਰ ਦੇ ਦੋਸ਼ ਵਿਚ ਸ੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨੂੰ, ਸਾਬਕਾ ਭਾਜਪਾ ਮੰਤਰੀ ਦੇ ਘਰ ਅੱਗੇ ਗੋਬਰ ਸੁੱਟਣ ਵਾਲੇ ਖੇਤੀ ਕਾਨੂੰਨ ਪ੍ਰਦਰਸ਼ਨਕਾਰੀਆਂ ਖਿਲਾਫ ਧਾਰਾ 307 ਵਾਪਸ ਲੈਣ ਦਾ ਹੁਕਮ ਦਿੱਤਾ ਗਿਆ।ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ‘ਤੇ ‘ਕਤਲ ਦੀ ਕੋਸ਼ਿਸ਼’ ਦਾ ਮਾਮਲਾ ਦਰਜ ਕਰਨ ਵਾਲੇ ਐਸਐਚਓ ਦੇ ਤਬਾਦਲੇ ਦਾ ਵੀ ਹੁਕਮ ਦਿੱਤਾ ਗਿਆ ਹੈ, ਜਿਸਦੀ ਹੁਣ ਵਿਸ਼ੇਸ਼ ਜਾਂਚ ਟੀਮ (ਐਸਆਈਟੀ)…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਅਹਿਮ ਯੋਗਦਾਨ: ਮਨਪ੍ਰੀਤ ਸਿੰਘ ਬਾਦਲ

ਸੂਬੇ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਅਹਿਮ ਯੋਗਦਾਨ: ਮਨਪ੍ਰੀਤ ਸਿੰਘ ਬਾਦਲ

ਵਿੱਤ ਵਿਭਾਗ ਨੇ ਨਵੀਨਤਮ ਪ੍ਰੋਗਰਾਮ, ਪ੍ਰਾਜੈਕਟ ਅਤੇ ਕਈ ਸੁਧਾਰ ਕੀਤੇ ਲਾਗੂ ਚੰਡੀਗੜ – ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਦੇ ਹਰੇਕ ਟੀਚੇ ਦੀ ਪ੍ਰਾਪਤੀ ਵਿੱਚ ਵਿੱਤ ਵਿਭਾਗ ਦਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਅਹਿਮ ਯੋਗਦਾਨ ਹੁੰਦਾ ਹੈ। ਇਸ ਤਰਾਂ ਹਰੇਕ ਪ੍ਰਾਪਤੀ ਵਿੱਤ ਵਿਭਾਗ ਨਾਲ ਜੁੜੀ ਹੁੰਦੀ ਹੈ। ਭਾਵੇਂ ਆਲਮੀ ਅਰਥਚਾਰੇ ਨੂੰ ਕੋਵਿਡ ਦੀ ਮਹਾਂਮਾਰੀ ਨੇ ਅਸਰਅੰਦਾਜ਼ ਕੀਤਾ ਹੈ ਪਰ ਵਿੱਤੀ ਤੰਗੀਆਂ ਦੇ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਨੇ ਦਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6 ਮਾਮਲਿਆਂ ਵਿੱਚ 7 ਅਧਿਕਾਰੀ ਕੀਤੇ ਕਾਬੂ

ਵਿਜੀਲੈਂਸ ਨੇ ਦਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6  ਮਾਮਲਿਆਂ ਵਿੱਚ 7  ਅਧਿਕਾਰੀ ਕੀਤੇ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਦਸੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ 7 ਦੋਸ਼ੀ ਕਰਮਚਾਰੀਆਂ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ. ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਆਪਣੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਆਵਾਜ਼ ਸੁਣਨ ਤੇ ਸਮੱਸਿਆ ਦੇ ਨਿਪਟਾਰੇ ਲਈ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ

ਪੰਜਾਬ ਵੱਲੋਂ ਕੇਂਦਰੀ ਕਾਨੂੰਨ ਪਹਿਲਾਂ ਹੀ ਲਾਗੂ ਕੀਤੇ ਜਾਣ ਦੇ ਮੀਡੀਆ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਤੇ ਸ਼ਰਾਰਤੀ ਗਰਦਾਨਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵਿੱਚ ਕੁਝ ਵੀ ਗਲਤ ਨਹੀਂ ਹੈ ਇਸ ਲਈ ਸਮੱਸਿਆ ਨਾਲ ਨਿਪਟਣ ਹਿੱਤ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਰੱਦ ਕਰ ਦੇਣਾ ਚਾਹੀਦਾ ਹੈ।ਮੀਡੀਆ ਦੇ ਇੱਕ ਹਿੱਸੇ ਵਿੱਚ ਨਸ਼ਰ ਹੋ ਰਹੀਆਂ ਰਿਪੋਰਟਾਂ ਕਿ ਪੰਜਾਬ ਵੱਲੋਂ ਨਵੇਂ ਖੇਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ -ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਹਾਰ -ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ

ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧੇ ਵਾਲੀਆ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ। ਫਿਰੋਜਪੁਰ – ਸੁਬਾਈ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਯੂ.ਟੀ ਮੁਲਾਜਮ ਅਤੇ ਪੈਨਸ਼ਨਰ ਸਾਝਾਂ ਫਰੰਟ ਫਿਰੋਜਪੁਰ ਵੱਲੋ ਡਿਪਟੀ ਕਮਿਸ਼ਨਰ ਫਿਰੋਜਪੁਰ ਦੇ ਦਫਤਰ ਸਾਹਮਣੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਤੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਿਚ ਕੀਤੇ ਵਾਧੇ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆ। ਅਰਥੀਫੂਕ ਮੁਜਾਹਰੇ ਦੀ ਅਗਵਾਈ ਕਿਸ਼ਨ ਚੰਦ ਜਾਗੋਵਾਲੀਆ , ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਰਕੇਸ਼ ਸ਼ਰਮਾ ,ਬਲਵੀਰ ਸਿੰਘ,ਅਜੀਤ ਸਿੰਘ ਸੋਢੀ, ਪ੍ਰਵੀਨ…

VIA PUNJAB
ਅੱਗੇ ਪੜ੍ਹੋ

ਆਪ” ਦੀ ਨਵ ਨਿਯੁਕਤ ਜਿਲ੍ਹਾ ਚੋਣ ਕਮੇਟੀ ਦੀ ਹੋਈ ਮੀਟਿੰਗ

ਆਪ” ਦੀ ਨਵ ਨਿਯੁਕਤ ਜਿਲ੍ਹਾ ਚੋਣ ਕਮੇਟੀ ਦੀ ਹੋਈ ਮੀਟਿੰਗ

ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਬਾਰੇ ਹੋਈ ਵਿਚਾਰ ਚਰਚਾ ਫ਼ਿਰੋਜ਼ਪੁਰ – ਜ਼ਿਲ੍ਹੇ ਅੰਦਰ ਨਗਰ ਪੰਚਾਇਤ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਆਮ ਆਦਮੀ ਪਾਰਟੀ ਵੱਲੋਂ ਨਵੀਂ ਬਣੀ ਜਿਲ੍ਹਾ ਚੋਣ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਤਾ ਭੁਪਿੰਦਰ ਕੌਰ ਦੇ ਗ੍ਰਹਿ ਵਿਖੇ ਜਿਲਾ ਸੈਕਟਰੀ ਇਕਬਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਹੋਈ । ਇਸ ਮੌਕੇ ਚੋਣ ਕਮੇਟੀ ਦੇ ਮੈਂਬਰ ਰਣਬੀਰ ਸਿੰਘ ਭੁੱਲਰ ਸਾਬਕਾ ਜ਼ਿਲਾ ਪ੍ਰਧਾਨ ਫਿਰੋਜ਼ਪੁਰ ਐਡਵੋਕੇਟ ਰਜਨੀਸ਼ ਦਹੀਆ ਸਾਬਕਾ ਹਲਕਾ ਇੰਚਾਰਜ ਫਿਰੋਜਪੁਰ ਦਿਹਾਤੀ,…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾ ਖਿਲਾਫ ਕਿਸਾਨਾਂ ਫਿਰੋਜ਼ਪੁਰ ਚ ਕੱਢਿਆ ਟਰੈਕਟਰ ਮਾਰਚ

ਖੇਤੀ ਕਾਨੂੰਨਾ ਖਿਲਾਫ ਕਿਸਾਨਾਂ ਫਿਰੋਜ਼ਪੁਰ ਚ ਕੱਢਿਆ ਟਰੈਕਟਰ ਮਾਰਚ

ਫਿਰੋਜ਼ਪੁਰ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਖਿਲਾਫ ਫਿਰੋਜ਼ਪੁਰ ਦੇ ਕਿਸਾਨਾਂ ਵਲੋਂ ਅੱਜ ਇਕ ਟਰੈਕਟਰ ਮਾਰਚ ਕੱਢਿਆ ਗਿਆ। ਸੈਂਕੜੇ ਟਰੈਕਟਰਾਂ ਤੇ ਸਵਾਰ ਹੋ ਕਿਸਾਨ ਇਸ ਟਰੈਕਟਰ ਮਾਰਚ ਵਿੱਚ ਸ਼ਮਿਲ ਹੋਏ। ਇਸ ਮਾਰਚ ਦੀ ਅਗਵਾਈ ਸਮਾਜ ਸੇਵੀ ਅਤੇ ਕਿਸਾਨ ਆਗੂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਵਲੋਂ ਕੀਤੀ ਗਈ। ਉਹਨਾਂ ਕਿਹਾ ਕਿ ਇਹ ਮਾਰਚ ਕਿਸਾਨ, ਯੂਥ ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਮਜਦੂਰ, ਦੁਕਾਨਦਾਰ ਦੇ ਸਹਿਯੋਗ ਨਾਲ, ਅਤੇ ਖੇਤੀ ਕਨੂੰਨਾਂ ਦੇ ਵਿਰੋਧ ‘ਚ ਅਤੇ ਦਿੱਲੀ ਵਿਚ ਧਰਨੇ…

VIA PUNJAB
ਅੱਗੇ ਪੜ੍ਹੋ
1 88 89 90 91 92 469