ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ: ਚੰਨੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ‘ਗੁਰੂ ਤੇਗ ਬਹਾਦਰ-ਹਿੰਦ ਦੀ ਚਾਦਰ’ ਦੇ ਵਿਸ਼ੇ ਉਤੇ ਮਨਾਏਗੀ ਪੰਜਾਬ ਸਰਕਾਰ: ਚੰਨੀ

ਆਈ.ਕੇ.ਜੀ. ਪੀ.ਟੀ.ਯੂ. ਕਪੂਰਥਲਾ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ‘ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਮਿਊਜ਼ੀਅਮ’ ਸਥਾਪਤ ਹੋਵੇਗਾ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿੱਧੀ ਨਿਗਰਾਨੀ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਸਮਾਗਮ ਸਫ਼ਲਤਾ ਪੂਰਬਕ ਕਰਵਾਏ ਗਏ। ਇਸ ਸਾਲ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੀ ਹੈ। ਕੌਮੀ ਏਕਤਾ ਦੇ ਸੰਦੇਸ਼ ਨਾਲ ਮਨਾਏ ਜਾ…

VIA PUNJAB
ਅੱਗੇ ਪੜ੍ਹੋ

ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ

ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ

ਗੁਰਦਾਸਪੁਰ ਤੇ ਫਿਰੋਜ਼ਪੁਰ ਵਿੱਚ ਦੋ ਨਵੀਆਂ ਕੈਂਪਸ ਯੂਨੀਵਰਸਿਟੀਆਂ ਬਣਾਉਣ ਦਾ ਐਲਾਨ ਚੰਡੀਗੜ – ਸੂਬੇ ਦੇ ਬੱਚਿਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਦੇ 16 ਵੱਖ ਵੱਖ ਟਰੇਡਾਂ ਦੀਆਂ ਪੁਸਤਕਾਂ ਦਾ ਪੰਜਾਬੀ ਵਿੱਚ ਅਨੁਵਾਦ ਕਰਵਾਇਆ ਗਿਆ ਹੈ ਅਤੇ 25 ਵੱਖ ਵੱਖ ਟਰੇਡਾਂ ਦੀਆਂ ਦੀਆਂ ਪੁਸਤਕਾਂ ਦੇ ਪੰਜਾਬੀ ਅਨੁਵਾਦ ਦਾ ਕੰਮ ਚੱਲ ਰਿਹਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਨੇ ਡੀ.ਜੀ.ਟੀ., ਭਾਰਤ ਸਰਕਾਰ ਨੂੰ 25000 ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਹੁਣ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ

ਹੁਣ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ

ਜਲੰਧਰ – ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ 33 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਈਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੇਂਜ, ਰਿਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ,…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਰਾਜ ਪੱਥ ਤੇ ਹਜਾਰਾਂ ਟਰੈਕਟਰ ਨਾਲ ਪਰੇਡ ਚ ਪਹੁੰਚਣ ਦਾ ਕੀਤਾ ਐਲਾਨ

ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ਰਾਜ ਪੱਥ ਤੇ ਹਜਾਰਾਂ  ਟਰੈਕਟਰ ਨਾਲ ਪਰੇਡ ਚ ਪਹੁੰਚਣ ਦਾ ਕੀਤਾ ਐਲਾਨ

ਕਿਸਾਨਾਂ ਨਿਤਿਨ ਗਡਕਰੀ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਕੀਤੀ ਨਿਖੇਧੀ ਫਿਰੋਜ਼ਪੁਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਦਿੱਲੀ ਵਿੱਚ ਦੇਸ਼ ਵਿਆਪੀ ਅੰਦੋਲਨ ਦਾ ਜਾਇਜ਼ਾ ਲੈਣ ਲਈ ਅੱਜ ਪਿੰਡ ਆਰਫਕੇ ਦੇ ਗੁਰਦੁਆਰਾ ਸਾਹਿਬ ਵਿਖੇ 25 ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਬਰਸੰਮਤੀ ਨਾਲ ਮਤਾ ਪਾਸ ਕਰਕੇ ਫੇਸਲਾ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋ 26 ਜਨਵਰੀ…

VIA PUNJAB
ਅੱਗੇ ਪੜ੍ਹੋ

ਖੇਤੀ ਬਿੱਲਾਂ ਖਿਲਾਫ 6 ਜਨਵਰੀ ਨੂੰ ਫਿਰੋਜ਼ਪੁਰ ਚ ਟਰੈਕਟਰ ਮਾਰਚ

ਖੇਤੀ ਬਿੱਲਾਂ ਖਿਲਾਫ 6 ਜਨਵਰੀ ਨੂੰ ਫਿਰੋਜ਼ਪੁਰ ਚ ਟਰੈਕਟਰ ਮਾਰਚ

ਫਿਰੋਜ਼ਪੁਰ – ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਨੂੰਨਾਂ ਖਿਲਾਫ ਫਿਰੋਜ਼ਪੁਰ ਦੇ ਕਿਸਾਨਾਂ ਵਲੋਂ 6 ਜਨਵਰੀ ਨੂੰ ਇਕ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਅਤੇ ਕਿਸਾਨ ਆਗੂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਖੇਤੀ ਕਨੂੰਨਾਂ ਦੇ ਵਿਰੋਧ ‘ਚ ਅਤੇ ਦਿੱਲੀ ਵਿਚ ਧਰਨੇ ਤੇ ਬੈਠੇ ਕਿਸਾਨਾਂ ਦੇ ਸਮਰਥਨ ਚ ਕੱਢਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਟਰੈਕਟਰ ਮਾਰਚ 6 ਜਨਵਰੀ ਨੂੰ ਸਵੇਰੇ 11…

VIA PUNJAB
ਅੱਗੇ ਪੜ੍ਹੋ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

ਹਾਈ ਕੋਰਟ ਵੱਲੋਂ ਸੀ.ਬੀ.ਆਈ. ਨੂੰ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ

ਹਾਈ ਕੋਰਟ ਦੇ ਆਦੇਸ਼ਾਂ ਨੇ ਸੂਬਾ ਸਰਕਾਰ ਦੇ ਸਟੈਂਡ ਦੀ ਪੁਸ਼ਟੀ ਕੀਤੀ-ਮੁੱਖ ਮੰਤਰੀ ਚੰਡੀਗੜ੍ਹ – ਸਾਲ 2015 ਦੇ ਬੇਅਦਬੀ ਮਾਮਿਲਆਂ ਦੀ ਜਾਂਚ ਬਾਰੇ ਸੂਬਾ ਸਰਕਾਰ ਵੱਲੋਂ ਲਏ ਸਟੈਂਡ ਦੀ ਪੁਸ਼ਟੀ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਇਨ੍ਹਾਂ ਕੇਸਾਂ ਨਾਲ ਸਬੰਧਤ ਸਾਰੀਆਂ ਕੇਸ ਡਾਇਰੀਆਂ ਅਤੇ ਕਾਗਜਾਤ ਇਕ ਮਹੀਨੇ ਦੇ ਅੰਦਰ ਪੰਜਾਬ ਪੁਲੀਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।ਇਸ ਮੁੱਦੇ ਉਤੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਸੂਬਾ ਸਰਕਾਰ ਦੇ ਰੁਖ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਬਲਬੀਰ ਸਿੱਧੂ ਵਲੋਂ ਢਕੋਲੀ ਵਿਖੇ ਨਵੇਂ ਅਪਗ੍ਰੇਡ ਕੀਤੇ ਸਬ-ਡਵੀਜ਼ਨਲ ਹਸਪਤਾਲ ਦਾ ਉਦਘਾਟਨ

ਚੰਡੀਗੜ – ਜ਼ੀਰਕਪੁਰ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਮਿਊਨਿਟੀ ਹੈਲਥ ਸੈਂਟਰ ਢਕੋਲੀ ਨੂੰ 100 ਬਿਸਤਰਿਆਂ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਅਤੇ ਇਸਦਾ ਰਸਮੀ ਉਦਘਾਟਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਸ੍ਰੀ ਸਿੱਧੂ ਨੇ ਕਿਹਾ ਕਿ ਇਹ ਕਦਮ ਜ਼ੀਰਕਪੁਰ ਖੇਤਰ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੁੱਕਿਆ ਗਿਆ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਜੀਰਕਪੁਰ ਦੀ ਆਬਾਦੀ ਕਈ ਗੁਣਾ ਵੱਧ ਗਈ ਹੈ।ਸਿਹਤ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ   —  ਕੈਂਥ

ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰੋ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮਾਜਿਕ ਅਧਿਕਾਰਤਾ ਅਤੇ ਨਿਆਂ ਸਾਧੂ ਸਿੰਘ ਧਰਮਸੋਤ ਕੋਰਾ ਝੂਠ ਬੋਲ ਰਹੇ ਹਨ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆ ਦੇ ਪ੍ਰੀਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਪਰ ਇਸ ਦੇ ਉਲਟ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਨੂੰ ਖਤਮ ਕੀਤਾ ਗਿਆ ਹੈ । ਡਾ ਬੀ ਆਰ…

VIA PUNJAB
ਅੱਗੇ ਪੜ੍ਹੋ

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

ਸਿੰਗਲਾ ਤੇ ਅਰੋੜਾ ਨੇ ਲੋਕਾਂ ਵਲੋਂ ਚੁਣੀ ਸਰਕਾਰ ਨੂੰ ਢਾਅ ਲਾਉਣ ਲਈ ਸੰਵਿਧਾਨਕਾਂ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਕੀਤੀ ਨਿਖੇਧੀ

ਕਾਲੀਆ ਨੂੰ ਯਾਦ ਦਵਾਇਆ ਕਿ ਅਧਿਕਾਰੀ ਕੇਵਲ ਚੁਣੇ ਗਏ ਮੁਖੀਆਂ ਪ੍ਰਤੀ ਜਵਾਬਦੇਹ ਹੁੰਦੇ ਹਨ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਸੂਬੇ ਵਿੱਚ ਲੋਕ-ਤੰਤਰ ਰਾਹੀਂ ਚੁਣੀ ਹੋਈ ਸਰਕਾਰ ਨੂੰ ਕਮਜ਼ੋਰ ਕਰਨ ਲਈ ਸੰਵਿਧਾਨਕ ਅਹੁਦਿਆਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਦੀ ਨਿਖੇਧੀ ਕੀਤੀ।ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਵੀ ਪੱਛਮੀ ਬੰਗਾਲ, ਮਹਾਰਾਸ਼ਟਰ ਅਤੇ ਹੋਰਨਾਂ ਸੂਬਿਆਂ ਵਿੱਚ ਰਾਜਪਾਲਾਂ…

VIA PUNJAB
ਅੱਗੇ ਪੜ੍ਹੋ

ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ “ਆਪ” ਦਾ ਝਾੜੂ

ਫਿਰੋਜਪੁਰ ਸ਼ਹਿਰੀ ਤੋਂ ਨਰਿੰਦਰ ਸਿੰਘ ਸੰਧਾ ਦੀ ਹੋਈ ਘਰ ਵਾਪਸੀ ਫੜਿਆ “ਆਪ” ਦਾ ਝਾੜੂ

ਫਿਰੋਜਪੁਰ – ਅੱਜ ਫਿਰੋਜਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋ ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਤੋਂ 2017 ਚ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਚੰਡੀਗੜ੍ਹ ਦੇ ਪਾਰਟੀ ਦਫਤਰ ਵਿਖੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਪ੍ਰਭਾਰੀ ਐੱਮ ਐੱਲ ਏ ਜਰਨੈਲ ਸਿੰਘ ਦੀ ਹਾਜਰੀ ਵਿਚ “ਆਪ” ਚ ਘਰ ਵਾਪਸੀ ਕਰ ਲਈ | ਇਸ ਮੌਕੇ ਸੂਬਾ ਖਜਾਨਚੀ ਮੈਡਮ ਨੀਨਾ ਮਿੱਤਲ ,ਐੱਮ ਐਲ ਏ…

VIA PUNJAB
ਅੱਗੇ ਪੜ੍ਹੋ
1 90 91 92 93 94 469