ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਪੰਜਾਬ ਵਾਸੀਆਂ ਨੂੰ ਸਮਰਪਿਤ

ਖਰੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨਵੇਂ ਸਾਲ ਦੇ ਤੋਹਫੇ ਵਜੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ। ਇਹ ਕੌਰੀਡੋਰ ਇਸ ਖੇਤਰ ਦੇ ਆਰਥਿਕ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ ਅਤੇ ਇਸ ਰਾਸਤੇ ਲੱਗਦੇ ਟ੍ਰੈਫਿਕ ਜਾਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕੌਰੀਡੋਰ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਜਿਹੜਾ ਚੰਡੀਗੜ੍ਹ ਦੇ ਸੈਕਟਰ 39 ਦੇ ਚੌਕ ਤੋਂ ਸ਼ੁਰੂ ਹੋ ਕੇ ਖਾਨਪੁਰ ਤੱਕ 10 ਕਿਲੋਮੀਟਰ 185…

VIA PUNJAB
ਅੱਗੇ ਪੜ੍ਹੋ

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸੜਕੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ

ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ’ਚ ਸੜਕੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ

ਹਜ਼ਾਰਾਂ ਕਿਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਸਰਕਾਰੀ ਰਿਹਾਇਸ਼ਾਂ ਨੂੰ ਨਵਾਂ ਰੂਪ ਦਿੱਤਾ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਪੀ.ਡਬਲਯੂ.ਡੀ. ਨੇ ਸਾਲ 2020 ਦੌਰਾਨ ਸੜਕੀ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਦੀ ਮੁਹਿੰਮ ਜਾਰੀ ਰੱਖਣ ਦੇ ਨਾਲ ਅਨੇਕਾਂ ਸਰਕਾਰੀ ਇਮਾਰਤਾਂ ਦਾ ਨਿਰਮਾਣ ਤੇ ਮੁਰੰਮਤ ਲਈ ਵੀ ਅਨੇਕਾਂ ਮਹੱਤਵਪੂਰਨ ਕਦਮ ਚੁੱਕੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਵ ਮਨਾਉਂਦੇ ਹੋਏ ਇਸ ਸਮੇਂ ਦੌਰਾਨ 3 ਉੱਚ ਪੱਧਰੀ ਪੁਲ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’…

VIA PUNJAB
ਅੱਗੇ ਪੜ੍ਹੋ

ਪੰਜਾਬ ਰੋਜਗਾਰ ਉਤਪਤੀ ਵਿਭਾਗ ਵੱਲੋਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਬੇਰੁਜ਼ਗਾਰ ਨੌਜਵਾਨਾਂ ਲਾਹੇਵੰਦ ਕਿਤਾਬਚਾ ਜਾਰੀ

ਪੰਜਾਬ ਰੋਜਗਾਰ ਉਤਪਤੀ ਵਿਭਾਗ ਵੱਲੋਂ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਬੇਰੁਜ਼ਗਾਰ ਨੌਜਵਾਨਾਂ ਲਾਹੇਵੰਦ ਕਿਤਾਬਚਾ ਜਾਰੀ

ਚੰਡੀਗੜ – ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਇਕ ਵਿਲੱਖਣ ਪਹਿਲ ਕੀਤੀ ਹੈ ਅਤੇ ਸਰਕਾਰ ਦੀਆਂ ਨੌਜ਼ਵਾਨਾਂ ਲਈ ਲਾਭਕਾਰੀ ਸਕੀਮਾਂ ਦਾ ਇੱਕ ਕਿਤਾਬਚਾ ਤਿਆਰ ਕੀਤਾ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜਗਾਰ ਹਾਸਲ ਕਰਨ ਲਈ ਸੇਧ ਦਿੱਤੀ ਜਾ ਸਕੇ।ਅੱਜ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰੋਜਗਾਰ ਉਤਪਤੀ ਅਤੇ ਟ੍ਰੇਨਿੰਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸੰਯੁਕਤ ਡਾਇਰੈਕਟਰ ਸ੍ਰੀਮਤੀ ਗੁਰਮੀਤ ਕੌਰ ਦੀ ਹਾਜਰੀ ਵਿੱਚ ਇਹ ਕਿਤਾਬਚਾ ਜਾਰੀ…

VIA PUNJAB
ਅੱਗੇ ਪੜ੍ਹੋ

ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ 60 ਲੱਖ ਪੌਦੇ ਲਗਾਏ ਗਏ, ਵਿਭਾਗ ਨੇ 232 ਹਰਬਲ ਗਾਰਡਨ ਵਿਕਸਿਤ ਕੀਤੇ

ਕੋਵਿਡ ਮਹਾਂਮਾਰੀ ਦੌਰਾਨ ਸਾਲ 2020 ਵਿੱਚ 60 ਲੱਖ ਪੌਦੇ ਲਗਾਏ ਗਏ, ਵਿਭਾਗ ਨੇ 232 ਹਰਬਲ ਗਾਰਡਨ ਵਿਕਸਿਤ ਕੀਤੇ

ਵਿਭਾਗ ਵੱਲੋਂ ਉੱਚ ਮੁੱਲ ਵਾਲੇ ਰੁੱਖਾਂ ਦੀਆਂ ਕਿਸਮਾਂ ਦੀ ਸ਼ੁਰੂਆਤ ਕੀਤੀ ਗਈ ਅਤੇ ਐਗਰੋਫੋਰੈਸਟਰੀ ਅਧੀਨ 19.50 ਲੱਖ ਪੌਦੇ ਲਗਾਏ ਗਏ ਚੰਡੀਗੜ੍ਹ – ਜੰਗਾਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 11.63 ਵਰਗ ਕਿ.ਮੀ. ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖ ਵੱਖ ਸਕੀਮਾਂ ਅਧੀਨ 60 ਲੱਖ ਪੌਦੇ ਲਗਾਏ ਗਏ ਹਨ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਮਾਤਾ ਤ੍ਰਿਪਤਾ ਮਹਿਲਾ ਯੋਜਨਾ ਮਹਿਲਾ ਸਸ਼ਕਤੀਕਰਨ ਲਈ ਲਾਹੇਵੰਦ ਸਿੱਧ ਹੋਵੇਗੀ: ਅਰੁਣਾ ਚੌਧਰੀ

ਲਗਭਗ 7,96,030 ਮਹਿਲਾ-ਮੁਖੀ ਪਰਿਵਾਰ ਲਾਭ ਲੈਣ ਯੋਗ ਹੋਣਗੇ ਚੰਡੀਗੜ੍ – ਪੰਜਾਬ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਸੂਬੇ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਅਹਿਮ ਭੂਮਿਕਾ ਨਿਭਾਏਗੀ।ਮਾਤਾ ਤ੍ਰਿਪਤਾ ਮਹਿਲਾ ਯੋਜਨਾ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਮਹਿਲਾ-ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਇਸ ਨੀਤੀ ਨੂੰ ਲਾਗੂ ਕਰਨ ਵਾਸਤੇ ਆਪਣੀ ਸਹਿਮਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਸੂਬੇ ਵਿੱਚ ਮੋਬਾਇਲ ਟਾਵਰਾਂ ਤੇ ਸੰਚਾਰ ਢਾਂਚੇ ਨੂੰ ਨੁਕਸਾਨ ਪਹੁੰਚਾਏ ਜਾਣ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਪੰਜਾਬ ਦੇ ਰਾਜਪਾਲ ਨੇ ਸੂਬੇ ਵਿੱਚ ਮੋਬਾਇਲ ਟਾਵਰਾਂ ਤੇ ਸੰਚਾਰ ਢਾਂਚੇ ਨੂੰ ਨੁਕਸਾਨ ਪਹੁੰਚਾਏ ਜਾਣ `ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਸਾਨਾਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਭੰਨਤੋੜ ਦਾ ਗੰਭੀਰ ਨੋਟਿਸ ਲਿਆ ਹੈ ਜਿਸ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ 1600 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ।ਉਨ੍ਹਾਂ ਨੇ ਸੰਚਾਰ ਢਾਂਚੇ ਨੂੰ ਹੋਏ ਨੁਕਸਾਨ ਦੇ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਜੋ ਵਪਾਰ, ਵਿੱਦਿਅਕ ਸੰਸਥਾਵਾਂ, ਸਰਕਾਰ ਅਤੇ ਸਮਾਜ ਦੇ ਰੋੋਜ਼ਾਨਾ ਦੇ ਕੰਮਕਾਜ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਇਹ ਮੁਸ਼ਕਿਲ ਦੀ ਘੜੀ ਹੈ…

VIA PUNJAB
ਅੱਗੇ ਪੜ੍ਹੋ

“ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਏ”

“ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਏ”

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਲੋੜਵੰਦਾਂ ਨਾਲ ਹੋ ਰਿਹਾ ਧੱਕਾ ਅਤੇ ਬੇਇਨਸਾਫ਼ੀ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਜਾਰੀ ਨਾ ਕਰਕੇ 3 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਨਾਲ ਖਿਲਵਾੜ ਕਰਨ ਅਤੇ 7 ਲੱਖ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ…

VIA PUNJAB
ਅੱਗੇ ਪੜ੍ਹੋ

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

ਨੌਜਵਾਨਾਂ ਲਈ ਸਮਾਂਬੱਧ ਰੁਜਗਾਰ ਮੁਹੱਈਆ ਕਰਾਉਣ ਵਿਚ ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਬਣਿਆ ਵਰਦਾਨ

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਹਾਸਲ ਕਰਨ ਵਿਚ ਕੀਤੀ ਸਹਾਇਤਾ: ਚੰਨੀਚੰਡੀਗੜ੍ਹ – ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਵਿੱਚ ਬੇਰੁਜਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਚਨਬੱਧ ਹੈ। ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਸੂਬੇ ਦੀ ਕਾਰਜ ਯੋਜਨਾ 2017-22 ਨਾਲ ਪੂਰਾ ਕੀਤਾ ਗਿਆ ਹੈ ਜਿਸ ਤਹਿਤ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਮੁਹੱਈਆ ਕਰਵਾਈ ਗਈ ਅਤੇ ਘਰ-ਘਰ ਰੋਜਗਾਰ ਪ੍ਰੋਗਰਾਮ ਅਧੀਨ ਸਾਰੇ ਬੇਰੁਜਗਾਰ ਨੌਜਵਾਨਾਂ ਦੀ ਪਛਾਣ ਕਰਨ…

VIA PUNJAB
ਅੱਗੇ ਪੜ੍ਹੋ

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਭਾਜਪਾ ਨੂੰ ਟੱਕਰ ਦੇਣ ਲਈ 1 ਜਨਵਰੀ ਨਵਾਂ ਸਾਲ ਅਸੀਂ ਕਿਸਾਨਾਂ ਨਾਲ ਮਨਾਵਾਂਗੇ – ਜਸਵੀਰ ਸਿੰਘ ਗੜ੍ਹੀ

ਪੰਜਾਬ ਵਿੱਚ ਦਲਿਤ ਤੇ ਕਿਸਾਨ ਦਾ ਝਗੜਾ ਲਗਾਉਣ ਦੀ ਭਾਜਪਾ ਦੀ ਸਾਜ਼ਿਸ਼ ਬਸਪਾ ਨੇ ਕੀਤੀ ਫੇਲ ਚੰਡੀਗੜ੍ਹ – ਬਹੁਜਨ ਸਮਾਜ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਕਿਸਾਨਾਂ ਵਿਰੋਧੀ ਆਰਡੀਨੈਂਸ, ਖੇਤੀ ਬਿੱਲ ਅਤੇ ਅੱਜ ਤੱਕ ਖੇਤੀ ਕਾਨੂੰਨਾਂ ਦਾ ਸਖਤ ਆਵਾਜ਼ ਵਿਚ ਜਿਥੇ ਵਿਰੋਧ ਕੀਤਾ ਹੈ, ਓਥੇ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਹਮੇਸ਼ਾ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਬਸਪਾ ਪੰਜਾਬ ਦੇ ਸੂਬਾ…

VIA PUNJAB
ਅੱਗੇ ਪੜ੍ਹੋ
1 94 95 96 97 98 469