ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਹੋਲਾ-ਮਹੱਲਾ ਮੌਕੇ ਸਿੱਖ ਪੰਥ ਨੂੰ ਵਧਾਈ ਦਾ ਸੰਦੇਸ਼

ਨੌਜਵਾਨ ਪੀੜ੍ਹੀ ਨੂੰ ਹੋਲਾ-ਮਹੱਲਾ ਮੌਕੇ ਸਟੰਟਬਾਜ਼ੀ ਤੋਂ ਗੁਰੇਜ਼ ਕਰਦਿਆਂ ਬਾਣੀ-ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਸ੍ਰੀ ਅਨੰਦਪੁਰ ਸਾਹਿਬ, 25 ਮਾਰਚ (ਵਾਇਆ ਪੰਜਾਬ ਬਿਊਰੋ) ਦਮਦਮੀ ਟਕਸਾਲ ਦੇ ਮੁਖੀ ਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਖ਼ਾਲਸਾ ਪੰਥ ਦੇ ਕੌਮੀ ਤਿਓਹਾਰ ਹੋਲਾ-ਮਹੱਲਾ ਦੀ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸਿੱਖ ਨੌਜਵਾਨੀ ਦੇ ਨਾਂਅ ਖ਼ਾਸ ਅਪੀਲ ਕੀਤੀ ਹੈ ਕਿ ਉਹ ਖ਼ਾਲਸੇ ਦੀ ਚੜ੍ਹਦੀਕਲਾ ਦੇ ਪ੍ਰਤੀਕ ਹੋਲਾ-ਮਹੱਲਾ ਮੌਕੇ ਹੁੱਲੜਬਾਜ਼ੀ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਸੈਮੀਨਾਰ 27 ਨੂੰ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਦਿਲਚਸਪੀ ਦੇ ਨਾਲ ਪੰਜਾਬ ਨੂੰ ਦਰਪੇਸ਼ ਬਹੁਮੁਖੀ ਤੇ ਬਹੁਪੱਖੀ ਸੰਕਟਾਂ ਦੇ ਹੱਲ ਤਲਾਸ਼ਣ ਲਈ ਉਸਾਰੂ ਮਾਹੌਲ ਅਤੇ ਵਿਆਪਕ ਵਿਚਾਰ-ਪ੍ਰਬੰਧ ਦੀ ਸਿਰਜਣਾ ਦੇ ਉਪਰਾਲਿਆਂ ਦੀ ਸ਼ੁਰੂਆਤ ਤਹਿਤ ‘ਪੰਜਾਬ: ਮੌਜੂਦਾ ਸੰਕਟ ਅਤੇ ਹੱਲ’ ਵਿਸ਼ੇ ‘ਤੇ ਸੈਮੀਨਾਰ 27 ਜਨਵਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 12 ਨਵੰਬਰ (ਵਾਇਆ ਪੰਜਾਬ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ…

VIA PUNJAB
ਅੱਗੇ ਪੜ੍ਹੋ

ਭਰਾਵਾਂ ਵਿਚਾਲੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ ਦੌਰਾਨ ਦੋ ਮੌਤਾਂ

ਭਰਾਵਾਂ ਵਿਚਾਲੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ ਦੌਰਾਨ ਦੋ ਮੌਤਾਂ

ਬਠਿੰਡਾ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਬਠਿੰਡਾ ਵਿਚ ਇਕ ਸ਼ਖ਼ਸ ਵੱਲੋਂ ਛੱਤ ‘ਤੇ ਚੜ੍ਹ ਕੇ ਚਾਚੇ ਦੇ ਮੁੰਡਿਆਂ ਨੂੰ ਗੋਲੀਆਂ ਨਾਲ ਭੁੰਨਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਵਜੋਂ ਹੋਈ ਹੈ। ਸਿਰਫ ਇੰਨਾ ਹੀ ਨਹੀਂ, ਗੋਲੀਆਂ ਚਲਾਉਣ ਵਾਲੇ ਕਥਿਤ ਦੋਸ਼ੀ ਗੁਰਸ਼ਰਨ ਸਿੰਘ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਚੇ-ਤਾਏ…

VIA PUNJAB
ਅੱਗੇ ਪੜ੍ਹੋ

ਸੰਗਤਾਂ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ‘ਦਾਸਤਾਨ-ਏ-ਸਰਹੰਦ’ ਨਹੀਂ ਚੱਲਣ ਦੇਣਗੀਆਂ : 41 ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ

ਸੰਗਤਾਂ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ‘ਦਾਸਤਾਨ-ਏ-ਸਰਹੰਦ’ ਨਹੀਂ ਚੱਲਣ ਦੇਣਗੀਆਂ : 41 ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ

ਚੰਡੀਗੜ੍ਹ, 7 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਫਿਲਮ ਵਿਰੁਧ ਸਿੱਖ ਸੰਗਤਾਂ ਦਾ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਹ ਫਿਲਮ ਕਈ ਸ਼ਹਿਰਾਂ ਵਿਚੋਂ ਸਿੱਖ ਸੰਗਤਾਂ ਵੱਲੋਂ ਬੰਦ ਕਰਵਾਈ ਜਾ ਚੁੱਕੀ ਹੈ। ਇਸੇ ਦੌਰਾਨ ਅੱਜ 41 ਸਿੱਖ ਸੰਸਥਾਵਾਂ, ਜਥਿਆਂ ਅਤੇ ਸਖਸ਼ੀਅਤਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜਾਗਰੂਕ ਸਿੱਖ ਸੰਗਤ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਨਹੀਂ ਚੱਲਣ ਦੇਵੇਗੀ। ਜ਼ਿਕਰਯੋਗ ਹੈ ਕਿ ਇਸ ਫਿਲਮ ਵਿਚ ਬਾਲ ਕਲਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬੀ ਸੂਬਾ ਦਿਹਾੜੇ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਘੀ ਢਾਂਚੇ ਦੀ ਲੋੜ ‘ਤੇ ਜ਼ੋਰ ਦਿੱਤਾ

ਪੰਜਾਬੀ ਸੂਬਾ ਦਿਹਾੜੇ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਘੀ ਢਾਂਚੇ ਦੀ ਲੋੜ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 1 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਅੱਜ ਪੰਜਾਬੀ ਸੂਬਾ ਦਿਹਾੜੇ ਮੌਕੇ ਇਕ ਮਹੱਤਵਪੂਰਨ ਸਿਆਸੀ ਪ੍ਰਤੀਕਿਰਿਆ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਕੌਮਾਂਤਰੀ ਪੱਧਰ ‘ਤੇ ਵੱਡੀ ਪੱਧਰ ‘ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਦੇ ਮੱਦੇਨਜ਼ਰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤੀ ਨਾਲ ਬਰਕਰਾਰ ਰੱਖਣ ਲਈ ਸੰਘੀ ਢਾਂਚਾ ਅਪਨਾਉਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਭੂਸੱਤਾ…

VIA PUNJAB
ਅੱਗੇ ਪੜ੍ਹੋ

ਨਵੰਬਰ ‘84 ਕਤਲੇਆਮ ਮਾਮਲੇ ‘ਚ ਰਾਜਾ ਵੜਿੰਗ ਵਲੋਂ ਕਮਲ ਨਾਥ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ-ਚੁੱਘ

ਨਵੰਬਰ ‘84 ਕਤਲੇਆਮ ਮਾਮਲੇ ‘ਚ ਰਾਜਾ ਵੜਿੰਗ ਵਲੋਂ ਕਮਲ ਨਾਥ ਨੂੰ ਕਲੀਨ ਚਿੱਟ ਦੇਣਾ ਮੰਦਭਾਗਾ-ਚੁੱਘ

ਚੰਡੀਗੜ੍ਹ, 31 ਅਕਤੂਬਰ (ਵਾਇਆ ਪੰਜਾਬ) ਗਾਂਧੀ-ਨਹਿਰੂ ਪਰਿਵਾਰ ਦੇ ਇਸ਼ਾਰਿਆਂ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੂੰ ਸਿੱਖਾਂ ਦੇ ਕਤਲੇਆਮ ‘ਤੇ ਐੱਨ.ਓ.ਸੀ. ਦੇਣ ‘ਤੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਇਹ ਸੱਚ ਤੋਂ ਕੋਹਾਂ ਦੂਰ, ਹੈ, ਮੰਦਭਾਗਾ ਹੈ ਅਤੇ ਇਹ ਸ਼ਰਮਨਾਕ ਬਿਆਨ ਹੈ ਕਿ ਜਿਨ੍ਹਾਂ ਨੇਤਾਵਾਂ ਨੇ ਸ਼ਰੇਆਮ 1984 ਸਿੱਖ ਵਿਰੋਧੀ ਦੰਗਿਆਂ ‘ਚ ਸਿੱਖਾਂ ਦਾ ਕਤਲ ਕਰਨ ਵਾਲੀ…

VIA PUNJAB
ਅੱਗੇ ਪੜ੍ਹੋ

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਮੁਲਾਕਾਤ ਦੇ ਵੱਡੇ ਅਰਥ ਕੀ ਹਨ?

-ਤਲਵਿੰਦਰ ਸਿੰਘ ਬੁੱਟਰ (ਪੱਤਰਕਾਰ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਸਤਲੁਜ-ਜਮੁਨਾ ਲਿੰਕ ਨਹਿਰ ਅਤੇ ਪੰਜਾਬ ਦੇ ਹੋਰ ਭਖਦੇ ਮੁੱਦਿਆਂ ਉੱਤੇ ਪੰਜਾਬ ਪੱਖੀ ਸਿਧਾਂਤਕ ਸੇਧ ਨਿਰਧਾਰਿਤ ਕਰਨ ਲਈ ਅੱਜ ਪੰਜਾਬ ਪੱਖੀ ਸੁਹਿਰਦ ਬੁੱਧੀਜੀਵੀਆਂ ਨਾਲ ਇਕ ਮੁਲਾਕਾਤ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਮੁਲਾਕਾਤ ਵਿਚ ਬਹੁਤ ਸਾਰੇ ਵਿਦਵਾਨ ਉਹ ਸ਼ਾਮਲ ਹੋਏ, ਜਿਹੜੇ ਅਕਸਰ ਸਿਧਾਂਤਕ ਮੁੱਦਿਆਂ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਅਤੀਤ ਦੀ ਕਾਰਗੁਜ਼ਾਰੀ ਤੇ ਮੌਜੂਦਾ ਕਾਰਜਪ੍ਰਣਾਲੀ ਦੀ ਤਿੱਖੀ…

VIA PUNJAB
ਅੱਗੇ ਪੜ੍ਹੋ

ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਲੋਕ ਐੱਸਜੀਪੀਸੀ ਚੋਣਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਣ- ਐਡਵੋਕੇਟ ਪਰਮਜੀਤ ਸਿੰਘ

ਕਪੂਰਥਲਾ, 30 ਅਕਤੂਬਰ (ਵਾਇਆ ਪੰਜਾਬ) ਆਪਣੀ ਵੋਟ ਦਾ ਇਸਤੇਮਾਲ ਕਰ ਕੇ ਅਸੀਂ ਇੱਕ ਚੰਗੇ ਨੁਮਾਇੰਦੇ ਦੀ ਚੋਣ ਕਰ ਸਕਦੇ ਹਾਂ, ਇਸ ਲਈ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਜੇਕਰ ਪਰਿਵਾਰ ਦੇ ਮੈਂਬਰ ਜਾਂ ਸਾਡੇ ਆਲੇ ਦੁਆਲੇ ਰਹਿੰਦੇ ਕਿਸੇ ਪਰਿਵਾਰ ਦੇ ਮੈਂਬਰ ਦੀ ਵੋਟ ਨਹੀਂ ਬਣੀ ਤਾਂ ਵੋਟ ਜ਼ਰੂਰ ਬਣਾਈਏ, ਕਿਉਂਕਿ ਇੱਕ ਚੰਗੇ ਤੇ ਸੂਝਵਾਨ ਵਿਅਕਤੀ ਦੀ ਚੋਣ ਕਰਨ ਸਮੇਂ ਇੱਕ-ਇੱਕ ਵੋਟ ਬਹੁਤ ਹੀ ਕੀਮਤੀ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਦੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜੀ

ਅੰਮ੍ਰਿਤਸਰ, 30 ਅਕਤੂਬਰ (ਵਾਇਆ ਪੰਜਾਬ) ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਿਸ਼ਬਾਜ਼ੀ ਹੋਈ।

VIA PUNJAB
ਅੱਗੇ ਪੜ੍ਹੋ
1 2 3 8