ਕੋਵਿਡ ਨਾਲ ਮੁਕਾਬਲਾ ਕਰਨ ਲਈ ਭਾਰਤ ਨੂੰ 60 ਕਰੋੜ ਰੁਪਏ ਦੇਵੇਗਾ ਕੈਨੇਡਾ

ਕੋਵਿਡ ਨਾਲ ਮੁਕਾਬਲਾ ਕਰਨ ਲਈ ਭਾਰਤ ਨੂੰ 60 ਕਰੋੜ ਰੁਪਏ ਦੇਵੇਗਾ ਕੈਨੇਡਾ

ਓਟਾਵਾ – ਕੈਨੇਡੀਅਨ ਸਰਕਾਰ ਨੇ ਕੋਵਿਡ-19 ਲਹਿਰ ਦੇ ਫੈਲਣ ਤੋਂ ਬਾਅਦ ਸਾਹਮਣੇ ਆਈ ਸਥਿਤੀ ਨਾਲ ਨਜਿੱਠਣ ਲਈ ਭਾਰਤ ਨੂੰ 10 ਮਿਲੀਅਨ ਕੈਨੇਡੀਅਨ ਡਾਲਰ (ਲਗਭਗ 60 ਕਰੋੜ ਰੁਪਏ) ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਕਿ ਕੈਨੇਡਾ ਤੋਂ ਇਲਾਵਾ ਹੋਰ ਵੀ ਕਈ ਦੇਸ਼ ਭਾਰਤ ਨੂੰ ਸਹਾਇਤਾ ਸਮੱਗਰੀ ਪਹੁੰਚਾ ਰਹੇ ਹਨ। ਕੈਨੇਡੀਅਨ ਮੰਤਰੀ ਕਰੀਨਾ ਗੋਲਡ ਨੇ ਟਵੀਟ ਕੀਤਾ ਕਿ ਉਹ ਰੈੱਡ ਕਰੋਸ ਕੈਨੇਡਾ ਦੁਆਰਾ ਇੰਡੀਅਨ ਰੈੱਡ ਕਰੋਸ ਨੂੰ 10 ਮਿਲੀਅਨ ਡਾਲਰ ਭਾਰਤ ਵਿਚ ਲੋਕਾਂ ਦਾ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ

ਕੈਨੇਡਾ ਵੱਲੋਂ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ

ਸਰੀ – ਕੈਨੇਡਾ ਨੇ ਮਹਾਂਮਾਰੀ ਦੇ ਸੰਕਟ ਦਾ ਟਾਕਰਾ ਕਰਨ ਲਈ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ ਰਾਸ਼ੀ ਕੈਨੇਡੀਅਨ ਰੈਡ ਕਰਾਸ ਰਾਹੀਂ ਭਾਰਤੀ ਰੈਡ ਕਰਾਸ ਨੂੰ ਭੇਜੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਭਾਰਤ ਪਿਛਲੇ ਕੁਝ ਦਿਨਾਂ ਤੋਂ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੋਵਿਡ-19 ਦੇ ਵਧ ਰਹੇ ਕਹਿਰ ਕਾਰਨ ਉਥੇ ਹਾਲਾਤ ਬੇਹੱਦ ਨਿਰਾਸ਼ਾਜਨਕ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵੱਲੋਂ ਵੀ ਭਾਰਤੀ ਉਡਾਣਾਂ ਤੇ ਰੋਕ

ਆਸਟ੍ਰੇਲੀਆ ਵੱਲੋਂ ਵੀ ਭਾਰਤੀ ਉਡਾਣਾਂ ਤੇ ਰੋਕ

ਮੈਲਬੌਰਨ – ਭਾਰਤ ਵਿਚ ਕੋਵਿਡ ਇਨਫੈਕਸ਼ਨ ਦੇ ਪ੍ਰਕੋਪ ਨੂੰ ਦੇਖਦੇ ਹੋਏ ਆਸਟ੍ਰੇਲੀਆ ਨੇ ਅੱਜ ਭਾਰਤ ਤੋਂ ਹਵਾਈ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਕੌਟ ਮੋਰੀਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਆਗਾਮੀ 15 ਮਈ ਤੱਕ ਭਾਰਤ ਤੋਂ ਕੋਈ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ।ਇਸ ਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਅਤੇ ਬ੍ਰਿਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਵੀ ਭਾਰਤ ਤੋਂ ਜਾਣ ਵਾਲੇ ਯਾਤਰੀਆਂ ਤੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੀ ਵਿਦੇਸ਼ ਮੰਤਰੀ ਵੱਲੋਂ ਭਾਰਤ ਨੂੰ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼

ਕੈਨੇਡਾ ਦੀ ਵਿਦੇਸ਼ ਮੰਤਰੀ ਵੱਲੋਂ ਭਾਰਤ ਨੂੰ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼

ਓਟਾਵਾ – ਕੋਵਿਡ-19 ਲਾਗ ਦੀ ਬੀਮਾਰੀ ਨੇ ਭਾਰਤ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਮੁਸ਼ਕਲ ਦੇ ਇਸ ਸਮੇਂ ਵਿਚ ਕਈ ਦੇਸ਼ ਭਾਰਤ ਦੀ ਮਦਦ ਲਈ ਅੱਗੇ ਆਏ ਹਨ। ਹੁਣ ਕੈਨੇਡਾ ਇਸ ਸੰਕਟ ਨੂੰ ਦੂਰ ਕਰਨ ਲਈ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ਼ ਦੇ ਨਾਲ ਅੱਗੇ ਆਇਆ ਹੈ। 24 ਅਪ੍ਰੈਲ ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਨੇਡਾ ਦੀ ਜਨਤਕ ਸੇਵਾਵਾਂ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਓਟਾਵਾ ਨੇ ਇਸ ਮੁਸ਼ਕਲ ਸਮੇਂ ਦੌਰਾਨ ਭਾਰਤ ਦੀ ਸਹਾਇਤਾ…

VIA PUNJAB
ਅੱਗੇ ਪੜ੍ਹੋ

ਕੈਨੇਡਾ: ਸਰੀ ਪੁਲਿਸ ਦੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀ ਭਰਤੀ ਦਾ ਕੰਮ ਮੁਕੰਮਲ

ਕੈਨੇਡਾ: ਸਰੀ ਪੁਲਿਸ ਦੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀ ਭਰਤੀ ਦਾ ਕੰਮ ਮੁਕੰਮਲ

ਸਰੀ -ਸਰੀ ਪੁਲਿਸ ਸਰਵਿਸ ਨੇ ਆਪਣੇ ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਦੀਆਂ ਨਿਯੁਕਤੀਆਂ ਦਾ ਮੁੱਢਲਾ ਕਾਰਜ ਪੂਰਾ ਕਰ ਲਿਆ ਹੈ। ਸਰੀ ਪੁਲਿਸ ਸਰਵਿਸ ਦੇ ਮੁਖੀ ਨੌਰਮ ਲਿਪਿੰਸਕੀ ਨੇ ਸਰੀ ਪੁਲਿਸ ਬੋਰਡ ਨੂੰ ਭੇਜੀ ਇੱਕ ਰਿਪੋਰਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਰੀ ਪੁਲਿਸ ਵਿਚ ਨਿਯੁਕਤ ਕੀਤੇ ਗਏ 18 ਕਾਰਜਕਾਰੀ ਅਤੇ ਸੀਨੀਅਰ ਅਫਸਰਾਂ ਵਿਚ 4 ਔਰਤਾਂ, 3 ਸਵਦੇਸ਼ੀ, 2 ਦੱਖਣੀ ਏਸ਼ੀਆਈ ਅਤੇ 1-1 ਜਾਪਾਨੀ ਅਤੇ ਈਰਾਨੀ/ ਬੈਲਜੀਅਨ ਸ਼ਾਮਲ ਹਨ।ਨਿਯੁਕਤ ਕੀਤੇ ਗਏ ਇਨ੍ਹਾਂ ਅਫਸਰਾਂ ਵਿਚ ਅੰਗਰੇਜ਼ੀ, ਫ੍ਰੈਂਚ,…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਜੌਹਨਸਨ ਐਂਡ ਜੌਹਨਸਨ ਕੋਵਿਡ -19 ਟੀਕੇ ਤੋਂ ਰੋਕ ਹਟਾਈ

ਅਮਰੀਕਾ ਨੇ ਜੌਹਨਸਨ ਐਂਡ ਜੌਹਨਸਨ ਕੋਵਿਡ -19 ਟੀਕੇ ਤੋਂ ਰੋਕ ਹਟਾਈ

ਕੈਲੀਫੋਰਨੀਆ – ਅਮਰੀਕਾ ਵਿੱਚ ਜੌਹਨਸਨ ਐਂਡ ਜੌਹਨਸਨ ਦੇ ਇੱਕ ਖੁਰਾਕ ਵਾਲੇ ਟੀਕੇ ਉੱਪਰ ਲਗਾਈ ਗਈ ਰੋਕ ਨੂੰ ਹਟਾ ਲਿਆ ਗਿਆ ਹੈ। ਫੈਡਰਲ ਸਿਹਤ ਏਜੰਸੀਆਂ ਦੇ ਅਨੁਸਾਰ ਉਹ ਸਿੰਗਲ-ਸ਼ਾਟ ਟੀਕਾ ਦੁਬਾਰਾ ਸ਼ੁਰੂ ਕਰਨ ਲਈ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ(ਸੀ ਡੀ ਸੀ) ਦੇ ਸਲਾਹਕਾਰਾਂ ਦੇ ਪੈਨਲ ਦੀ ਵੋਟ ਦੇ ਬਾਅਦ, ਇਸ ਟੀਕੇ ਦੀ ਵਰਤੋਂ ‘ਤੇ ਪਾਬੰਦੀ ਨੂੰ ਖਤਮ ਕਰ ਰਹੇ ਹਨ। ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਦਾ ਕਹਿਣਾ ਹੈ ਕਿ ਉਹਨਾਂ ਨੇ ਟੀਕੇ ਨੂੰ ਵਰਤਣ…

VIA PUNJAB
ਅੱਗੇ ਪੜ੍ਹੋ

ਕਰੋਨਾ ਨਾਲ ਟਾਕਰੇ ’ਚ ਭਾਰਤ ਦੀ ਮਦਦ ਕਰੇਗਾ ਅਮਰੀਕਾ

ਕਰੋਨਾ ਨਾਲ ਟਾਕਰੇ ’ਚ ਭਾਰਤ ਦੀ ਮਦਦ ਕਰੇਗਾ ਅਮਰੀਕਾ

ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਅਮਰੀਕਾ ਕਰੋਨਾ ਮਹਾਮਾਰੀ ਦੀ ਭਿਆਨਕ ਸਥਿਤੀ ਨਾਲ ਜੂਝ ਰਹੇ ਭਾਰਤ ਤੇ ਉਸ ਦੇ ਸਿਹਤ ਯੋਧਿਆਂ ਨੂੰ ਤੁਰੰਤ ਵਾਧੂ ਮਦਦ ਦੇਵੇਗਾ। ਉਨ੍ਹਾਂ ਦੀ ਇਹ ਟਿੱਪਣੀ ਅਜਿਹੇ ਸਮੇਂ ਆਈ ਹੈ ਜਦੋਂ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ’ਤੇ ਕੋਵਿਡ-19 ਟੀਕਿਆਂ ਸਣੇ ਹੋਰ ਜੀਵਨ ਰੱਖਿਅਕ ਦਵਾਈਆਂ ਦੀ ਸਪਲਾਈ ਭਾਰਤ ਨੂੰ ਭੇਜਣ ਲਈ ਦਬਾਅ ਵਧ ਰਿਹਾ ਹੈ। ਬਲਿੰਕਨ ਨੇ ਐਤਵਾਰ ਰਾਤ ਨੂੰ ਟਵੀਟ ਕੀਤਾ, ‘ਕੋਵਿਡ-19 ਮਹਾਮਾਰੀ ਦੇ ਭਿਆਨਕ ਪ੍ਰਕੋਪ ਦੌਰਾਨ…

VIA PUNJAB
ਅੱਗੇ ਪੜ੍ਹੋ

ਫਰਾਂਸੀਸੀ ਰਾਸ਼ਟਰਪਤੀ ਵੱਲੋਂ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਭਾਰਾਤ ਨੂੰ ਸਮਰਥਨ ਦੇਣ ਦਾ ਐਲਾਨ

ਫਰਾਂਸੀਸੀ ਰਾਸ਼ਟਰਪਤੀ ਵੱਲੋਂ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਭਾਰਾਤ ਨੂੰ ਸਮਰਥਨ ਦੇਣ ਦਾ ਐਲਾਨ

ਪੈਰਿਸ – ਭਾਰਤ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਜਾਰੀ ਹੈ। ਇੱਥੇ ਇਕ ਦਿਨ ਵਿਚ 3 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਵੱਧ ਰਹੇ ਇਨਫੈਕਸ਼ਨ ਨੂੰ ਦੇਖਦੇ ਹੋਏ ਭਾਰਤ ਸਰਕਾਰ ਤੋਂ ਇਲਾਵਾ ਹੋਰ ਦੇਸ਼ਾਂ ਦੀਆਂ ਸਰਕਾਰਾਂ ਵੀ ਚਿੰਤਤ ਹਨ। ਭਾਰਤ ਵਿਚ ਕੋਰੋਨਾ ਦੀ ਬੇਕਾਬੂ ਗਤੀ ਨੂੰ ਦੇਖਦੇ ਹੋਏ ਇਕ ਪਾਸੇ ਜਿੱਥੇ ਬ੍ਰਿਟੇਨ ਨੇ ਭਾਰਤ ਨੂੰ ਰੈੱਡ ਲਿਸਟ ਵਿਚ ਪਾ ਦਿੱਤਾ ਹੈ, ਉੱਥੇ ਦੂਜੇ ਪਾਸੇ ਫਰਾਂਸ ਨੇ ਵੀ ਬੀਤੇ ਦਿਨੀਂ ਸਖ਼ਤੀ ਦਿਖਾਉਂਦੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ਵੱਲੋਂ ਭਾਰਤ-ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ ਤੇ ਰੋਕ

ਕੈਨੇਡਾ ਵੱਲੋਂ ਭਾਰਤ-ਪਾਕਿਸਤਾਨ ਤੋਂ ਆਉਣ ਵਾਲੀਆਂ ਉਡਾਣਾਂ ਤੇ ਰੋਕ

ਟੋਰਾਂਟੋ – ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਵਿਚ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ ਰੋਕ ਲਗਾ ਦਿੱਤੀ ਹੈ। ਕੈਨੇਡਾ ਪ੍ਰਸ਼ਾਸਨ ਨੇ 30 ਦਿਨ ਤੱਕ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਤੇ ਪਾਬੰਦੀ ਲਗਾਈ ਹੈ। ਅਜਿਹਾ ਦੱਸਿਆ ਗਿਆ ਹੈ ਕਿ ਇਹਨਾਂ ਦੋਵਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਵਿਚ ਕੋਵਿਡ-19 ਦੀ ਪੁਸ਼ਟੀ ਹੋਈ ਹੈ ਅਤੇ ਇਹਨਾਂ ਦੀ ਗਿਣਤੀ ਵੀ ਜ਼ਿਆਦਾ ਹੈ।ਆਵਾਜਾਈ ਮੰਤਰੀ ਉਮਰ ਅਲਖਬਰਾ ਨੇ ਜਾਣਕਾਰੀ ਦਿੱਤੀ ਕਿ ਭਾਰਤ ਅਤੇ ਪਾਕਿਸਤਾਨ…

VIA PUNJAB
ਅੱਗੇ ਪੜ੍ਹੋ

ਕਰੋਨਾ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ’ਚ ਕਟੌਤੀ ਕਰੇਗਾ ਆਸਟਰੇਲੀਆ

ਕਰੋਨਾ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ’ਚ ਕਟੌਤੀ ਕਰੇਗਾ ਆਸਟਰੇਲੀਆ

ਮੈਲਬਰਨ – ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅੱਜ ਐਲਾਨ ਕੀਤਾ ਕਿ ਕਰੋਨਾ ਦੇ ਹਾਈ ਰਿਸਕ ਦੇਸ਼ਾਂ ਤੋਂ ਹਵਾਈ ਉਡਾਣਾਂ ਵਿਚ ਕਟੌਤੀ ਕੀਤੀ ਜਾਵੇਗੀ ਜਿਸ ਵਿਚ ਭਾਰਤ ਵੀ ਸ਼ਾਮਲ ਹੈ। ਕੈਨਬਰਾ ਵਿਚ ਕੈਬਨਿਟ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦੂਜੇ ਦੇਸ਼ਾਂ ਤੋਂ ਆਉਣ ਵਾਲੀਆਂ ਚਾਰਟਡ ਉਡਾਣਾਂ ਵਿੱਚ 30 ਫੀਸਦੀ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਾਈ ਰਿਸਕ ਦੇਸ਼ਾਂ ਦੀ ਸੂਚੀ ਬਣਾਈ ਜਾ ਰਹੀ ਹੈ ਜਿਸ ਦੇ ਆਧਾਰ ’ਤੇ ਜਲਦੀ ਹੀ ਹੋਰ ਐਲਾਨ…

VIA PUNJAB
ਅੱਗੇ ਪੜ੍ਹੋ
1 8 9 10 11 12 192