ਭਾਰਤੀ ਮੂਲ ਦੇ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ ਦਾ ਸਾਥ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਛੱਡਿਆ ਟਰੰਪ ਪ੍ਰਸ਼ਾਸਨ ਦਾ ਸਾਥ

ਵਾਸ਼ਿੰਗਟਨ – ਭਾਰਤੀ ਮੂਲ ਦੇ ਰਾਜ ਸ਼ਾਹ ਨੇ ਪੈਰਵੀ ਕਰਨ ਵਾਲੀ ਇਕ ਸੰਸਥਾ ‘ਚ ਸ਼ਾਮਲ ਹੋਣ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੇ ਨਾਲ ਹੀ ਸ਼ਾਹ ਦਾ ਨਾਂ ਉਨ੍ਹਾਂ ਉੱਚ ਅਧਿਕਾਰੀਆਂ ਦੀ ਸੂਚੀ ‘ਚ ਜੁੜ ਗਿਆ ਹੈ ਜਿਨ੍ਹਾਂ ਨੇ ਹਾਲ ਹੀ ਦੇ ਕੁਝ ਮਹੀਨਿਆਂ ‘ਚ ਟਰੰਪ ਪ੍ਰਸ਼ਾਸਨ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਵ੍ਹਾਈਟ ਹਾਊਸ ਦੇ ਉਪ ਬੁਲਾਰੇ ਅਤੇ ਰੀਪਬਲਿਕਨ ਰਾਸ਼ਟਰੀ ਕਮੇਟੀ ਦੇ ਸਾਬਕਾ ਸ਼ੋਧਕਰਤਾ ਰਹੇ 34…

VIA PUNJAB
ਅੱਗੇ ਪੜ੍ਹੋ

ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ’ਚ ਮਦਦ ਕਰੇਗੀ ਇਵਾਂਕਾ

ਵਿਸ਼ਵ ਬੈਂਕ ਦਾ ਪ੍ਰਧਾਨ ਲੱਭਣ ’ਚ ਮਦਦ ਕਰੇਗੀ ਇਵਾਂਕਾ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵੱਡੀ ਧੀ ਤੇ ਉਨ੍ਹਾਂ ਦੀ ਸਲਾਹਕਾਰ ਇਵਾਂਕਾ ਟਰੰਪ ਵਿਸ਼ਵ ਬੈਂਕ ਦਾ ਨਵਾਂ ਪ੍ਰਧਾਨ ਲੱਭਣ ਵਿਚ ਮੁਲਕ ਦੀ ਮਦਦ ਕਰੇਗੀ। ਵ੍ਹਾਈਟ ਹਾਊਸ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ ਕਿ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਉਹ ਖ਼ੁਦ ਇਸ ਅਹੁਦੇ ਦੇ ਉਮੀਦਵਾਰਾਂ ਵਿਚ ਸ਼ਾਮਲ ਹੈ। ਵਿਸ਼ਵ ਬੈਂਕ ਦੇ ਮੌਜੂਦਾ ਪ੍ਰਧਾਨ ਜਿਮ ਯੌਂਗ ਕਿਮ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਅਗਲੇ ਮਹੀਨੇ ਅਹੁਦਾ ਛੱਡ ਦੇਣਗੇ।

VIA PUNJAB
ਅੱਗੇ ਪੜ੍ਹੋ

ਅਧਿਆਪਕਾਂ ਦੀ ਹੜਤਾਲ ਕਾਰਨ 5 ਲੱਖ ਵਿਦਿਆਰਥੀ ਪ੍ਰਭਾਵਿਤ|

ਅਧਿਆਪਕਾਂ ਦੀ ਹੜਤਾਲ ਕਾਰਨ 5 ਲੱਖ ਵਿਦਿਆਰਥੀ ਪ੍ਰਭਾਵਿਤ|

ਵਾਸ਼ਿੰਗਟਨ – ਅਮਰੀਕਾ ਦੇ ਲਾਸ ਏਂਜਲਸ ਵਿਚ ਸਰਕਾਰੀ ਸਕੂਲਾਂ ਦੇ 30,000 ਤੋਂ ਵੱਧ ਅਧਿਆਪਕ ਹੜਤਾਲ ਤੇ ਚਲੇ ਗਏ| ਇਨ੍ਹਾਂ ਅਧਿਆਪਕਾਂ ਨੇ ਬਿਹਤਰ ਤਨਖਾਹ, ਕਲਾਸਾਂ ਵਿਚ ਘੱਟ ਵਿਦਿਆਰਥੀ ਅਤੇ ਵੱਧ ਅਧਿਆਪਕਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਸਰਕਾਰ ਤੇ ਦਬਾਅ ਬਣਾਉਣ ਲਈ ਹੜਤਾਲ ਕੀਤੀ| ਬੀਤੇ 30 ਸਾਲਾਂ ਵਿਚ ਇਹ ਇਸ ਤਰ੍ਹਾਂ ਦੀ ਪਹਿਲੀ ਹੜਤਾਲ ਹੈ| ਸਕੂਲਾਂ ਵਿਚ ਗਿਣਤੀ ਦੇ ਮਾਮਲੇ ਵਿਚ ਲਾਸ ਏਂਜਲਸ ਦੂਜਾ ਸਭ ਤੋਂ ਵੱਡਾ ਜ਼ਿਲਾ ਹੈ| ਇਸ ਹੜਤਾਲ ਕਾਰਨ ਲੱਗਭਗ 5,00,000 ਵਿਦਿਆਰਥੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਸ਼ਿਕਾਗੋ – ਮੱਧ ਪੱਛਮੀ ਅਮਰੀਕਾ ‘ਚ ਤੂਫਾਨ ਕਾਰਨ ਕਈ ਸੜਕ ਹਾਦਸੇ ਵਾਪਰੇ ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਨੂੰ ਆਵਾਜਾਈ ਸਮੇਂ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਬਰਫ ਨਾਲ ਲੱਦੀਆਂ ਸੜਕਾਂ ‘ਤੇ ਆਵਾਜਾਈ ਬਹੁਤ ਖਰਾਬ ਹੋ ਰਹੀ ਹੈ ਅਤੇ ਹਾਦਸੇ ਵਾਪਰ ਰਹੇ ਹਨ। ਮੌਸਮ ਖਰਾਬ ਹੋਣ ਕਾਰਨ ਲੈਮਬਰਟ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ ਕਰ…

VIA PUNJAB
ਅੱਗੇ ਪੜ੍ਹੋ

ਫਰਾਂਸ ਪ੍ਰਦਰਸ਼ਨ ਮੈਕਰੋਂ ਵੱਲੋਂ ‘ਵਿਸ਼ਾਲ ਕੌਮੀ ਬਹਿਸ’ ਦੀ ਅਪੀਲ

ਫਰਾਂਸ ਪ੍ਰਦਰਸ਼ਨ ਮੈਕਰੋਂ ਵੱਲੋਂ ‘ਵਿਸ਼ਾਲ ਕੌਮੀ ਬਹਿਸ’ ਦੀ ਅਪੀਲ

ਪੈਰਿਸ – ਫਰਾਂਸ ਵਿਚ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ‘ਯੇਲੋ ਵੇਸਟ’ ਪ੍ਰਦਰਸ਼ਨ ਨੂੰ ਸ਼ਾਂਤ ਕਰਨ ਲਈ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਦੇਸ਼ਵਾਸੀਆਂ ਨੂੰ ‘ਵਿਸ਼ਾਲ ਕੌਮੀ ਬਹਿਸ’ ਦੀ ਅਪੀਲ ਕੀਤੀ| ਦੇਸ਼ ਭਰ ਵਿਚ ਬੀਤੇ 9 ਹਫਤਿਆਂ ਤੋਂ ਚੱਲ ਰਹੇ ਪ੍ਰਦਰਸ਼ਨ ਦੇ ਬਾਅਦ ਮੈਕਰੋਂ ਨੇ ਫ੍ਰਾਂਸੀਸੀ ਲੋਕਾਂ ਦੇ ਨਾਮ ਲਿਖੀ ਚਿੱਠੀ ਵਿਚ ਇਸ ਬਹਿਸ ਬਾਰੇ ਅਪੀਲ ਕੀਤੀ ਹੈ| ਹੁਣ ਇਹ ਪ੍ਰਦਰਸ਼ਨ ਮੈਕਰੋਂ ਦੇ ਰਾਸ਼ਟਰਪਤੀ ਕਾਰਜਕਾਲ ਦਾ ਸਭ ਤੋਂ ਵੱਡਾ ਸੰਕਟ ਬਣ ਗਿਆ ਹੈ| ਮੈਕਰੋਂ ਨੇ ਉਮੀਦ ਜ਼ਾਹਰ…

VIA PUNJAB
ਅੱਗੇ ਪੜ੍ਹੋ

ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਕਾਰਨ ਆਸਟ੍ਰੇਲੀਆ ਚਿੰਤਤ

ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਕਾਰਨ ਆਸਟ੍ਰੇਲੀਆ ਚਿੰਤਤ

ਸਿਡਨੀ – ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮੇਰਿਸ ਪੇਨ ਨੇ ਅੱਜ ਕਿਹਾ ਕਿ ਅਫਗਾਨਿਸਤਾਨ ਤੋਂ ਅਮਰੀਕੀ ਫੌਜੀਆਂ ਦੀ ਵਾਪਸੀ ਦੀ ਯੋਜਨਾ ਨਾਲ ਆਸਟ੍ਰੇਲੀਆ ਚਿੰਤਤ ਹੈ| ਦਸੰਬਰ ਵਿਚ ਜਾਣਕਾਰੀ ਮਿਲੀ ਸੀ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਫਗਾਨਿਸਤਾਨ ਵਿਚ ਤਾਇਨਾਤ ਆਪਣੇ ਫੌਜੀਆਂ ਨੂੰ ਵਾਪਸ ਬੁਲਾਏ ਜਾਣ ਦੀ ਯੋਜਨਾ ਹੈ ਉਨ੍ਹਾਂ ਨੇ ਕਿਹਾ,”ਭਾਵੇਂਕਿ ਹਾਲੇ ਬਹੁਤ ਕੁਝ ਕਰਨਾ ਹੈ| ਮੈਨੂੰ ਲੱਗਦਾ ਹੈ ਕਿ ਇਹ ਆਸਟ੍ਰੇਲੀਆ ਲਈ ਚਿੰਤਾ ਦੀ ਗੱਲ ਹੋਵੇਗੀ ਕਿ ਦੇਸ਼ ਦੇ ਹਿੱਸੇਦਾਰ ਇਸ ਮੋੜ ਤੇ ਆਪਣੀ ਦਿਸ਼ਾ…

VIA PUNJAB
ਅੱਗੇ ਪੜ੍ਹੋ

26/11 ਹਮਲੇ ਦੇ ਦੋਸ਼ੀ ਰਾਣਾ ਦੀ ਜਲਦੀ ਹੋਵੇਗੀ ਭਾਰਤ ਨੂੰ ਹਵਾਲਗੀ

26/11 ਹਮਲੇ ਦੇ ਦੋਸ਼ੀ ਰਾਣਾ ਦੀ ਜਲਦੀ ਹੋਵੇਗੀ ਭਾਰਤ ਨੂੰ ਹਵਾਲਗੀ

ਵਾਸ਼ਿੰਗਟਨ – ਮੁੰਬਈ 26/11 ਹਮਲੇ ਦੀ ਸਾਜਿਸ਼ ਰਚਣ ਦੇ ਮਾਮਲੇ ਵਿਚ ਅਮਰੀਕਾ ਵਿਚ 14 ਸਾਲ ਦੀ ਸਜਾ ਕੱਟ ਰਹੇ ਤਹੱਵੁਰ ਰਾਣਾ ਨੂੰ ਭਾਰਤ ਭੇਜੇ ਜਾਣ ਦੀ ਪੂਰੀ ਸੰਭਾਵਨਾ ਹੈ| ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ| ਭਾਰਤ ਸਰਕਾਰ ਟਰੰਪ ਪ੍ਰਸ਼ਾਸਨ ਦੇ ਪੂਰੇ ਸਹਿਯੋਗ ਨਾਲ ਪਾਕਿਸਤਾਨੀ- ਕੈਨੇਡੀਅਨ ਨਾਗਰਿਕ ਦੀ ਹਵਾਲਗੀ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰ ਰਹੀ ਹੈ| ਰਾਣਾ ਦੀ ਜੇਲ ਦੀ ਸਜ਼ਾ ਦਸੰਬਰ 2021 ਵਿਚ ਪੂਰੀ ਹੋਵੇਗੀ| ਸਾਲ 2008 ਵਿਚ ਮੁੰਬਈ ਵਿਚ ਹਮਲੇ ਦੀ ਸਾਜਿਸ਼ ਰਚਣ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਦੇਸ਼ ਦਾ ਸਭ ਤੋਂ ਲੰਬਾ ਸ਼ੱਟਡਾਊਨ 22ਵੇਂ ਦਿਨ ਵੀ ਜਾਰੀ

ਅਮਰੀਕਾ ਚ ਦੇਸ਼ ਦਾ ਸਭ ਤੋਂ ਲੰਬਾ ਸ਼ੱਟਡਾਊਨ 22ਵੇਂ ਦਿਨ ਵੀ ਜਾਰੀ

ਵਾਸ਼ਿੰਗਟਨ – ਮੈਕਸੀਕੋ ਸਰਹੱਦ ‘ਤੇ ਕੰਧ ਬਣਾਉਣ ਦੇ ਮੁੱਦੇ ‘ਤੇ ਡੈਮੋਕ੍ਰੇਟਸ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਨਿਸ਼ਾਨਾ ਵਿੰਨ੍ਹਣ ਤੋਂ ਬਾਅਦ ਪੈਦਾ ਹੋਇਆ ਸਰਕਾਰੀ ਸ਼ੱਟਡਾਊਨ 22ਵੇਂ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਇਹ ਅਮਰੀਕਾ ਦੇ ਇਤਿਹਾਸ ਦਾ ਸਭ ਤੋਂ ਲੰਬਾ ਸ਼ੱਟਡਾਊਨ ਹੈ ਜਿਸ ‘ਚ 8 ਲੱਖ ਸਰਕਾਰੀ ਕਰਮਚਾਰੀਆਂ ਨੂੰ ਬਿਨਾਂ ਤਨਖਾਹ ਦੇ ਕੰਮ ਕਰਨਾ ਪੈ ਰਿਹਾ ਹੈ। ਕੰਧ ਬਣਾਉਣ ਲਈ ਟਰੰਪ ਦੇ 5.7 ਅਰਬ ਡਾਲਰ ਦੀ ਮੰਗ ਨੂੰ ਡੈਮੋਕ੍ਰੇਟਾਂ ਵੱਲੋਂ ਅਸਵਿਕਾਰ ਕਰ ਦਿੱਤੇ ਜਾਣ ਤੋਂ…

VIA PUNJAB
ਅੱਗੇ ਪੜ੍ਹੋ

ਟਰੰਪ ਲਈ ਭਾਰਤ ਨਾਲ ਰਿਸ਼ਤੇ ਅਹਿਮ: ਸ਼੍ਰਿੰਗਲਾ

ਟਰੰਪ ਲਈ ਭਾਰਤ ਨਾਲ ਰਿਸ਼ਤੇ ਅਹਿਮ: ਸ਼੍ਰਿੰਗਲਾ

ਵਾਸ਼ਿੰਗਟਨ – ਅਮਰੀਕਾ ਵਿੱਚ ਭਾਰਤ ਦੇ ਨਵੇਂ ਸਫ਼ੀਰ ਹਰਸ਼ ਵਰਧਨ ਸ਼੍ਰਿੰਗਲਾ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਲਈ ਅਮਰੀਕਾ-ਭਾਰਤ ਸਬੰਧ ਕਾਫੀ ਅਹਿਮ ਹਨ। ਸ਼੍ਰਿੰਗਲਾ ਨੇ ਇਹ ਦਾਅਵਾ ਸ਼ੁੱਕਰਵਾਰ ਨੂੰ ਇਥੇ ਅਮਰੀਕੀ ਸਦਰ ਨਾਲ ਮੁਲਾਕਾਤ ਮਗਰੋਂ ਕੀਤਾ। 1984 ਬੈਚ ਦੇ ਆਈਐਫਐਸ ਅਧਿਕਾਰੀ ਸ਼੍ਰਿੰਗਲਾ ਵ੍ਹਾਈਟ ਹਾਊਸ ਸਥਿਤ ਓਵਲ ਦਫ਼ਤਰ ਵਿੱਚ ਅਮਰੀਕੀ ਸਦਰ ਨੂੰ ਆਪਣੇ ਸਫ਼ਾਰਤੀ ਪ੍ਰਮਾਣ ਪੱਤਰ ਦੇਣ ਲਈ ਪੁੱਜੇ ਸਨ। ਸ੍ਰੀ ਸ਼੍ਰਿੰਗਲਾ ਨੇ ਨਵਤੇਜ ਸਰਨਾ ਦੀ ਥਾਂ ਲਈ ਹੈ, ਜੋ 31 ਦਸੰਬਰ ਨੂੰ ਸੇਵਾਮੁਕਤ…

VIA PUNJAB
ਅੱਗੇ ਪੜ੍ਹੋ

ਪਾਕਿ ਦੰਗਾ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਹੁਕਮ

ਪਾਕਿ ਦੰਗਾ ਪੀੜਤਾਂ ਨੂੰ ਮੁਆਵਜ਼ਾ ਦੇਣ ਦੇ ਹੁਕਮ

ਲਾਹੌਰ – ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੰਘੀ ਤੇ ਸੂਬਾਈ ਸਰਕਾਰਾਂ ਨੂੰ ਕੁਫ਼ਰ ਤੋਲਣ ਨਾਲ ਸਬੰਧਤ ਕੇਸ ’ਚ ਈਸਾਈ ਮਹਿਲਾ ਆਸੀਆ ਬੀਬੀ(47) ਦੀ ਰਿਹਾਈ ਮਗਰੋਂ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ ਇਕ ਮਹੀਨੇ ਅੰਦਰ ਅਦਾ ਕਰਨ ਲਈ ਕਿਹਾ ਹੈ। ਸਿਖਰਲੀ ਅਦਾਲਤ ਨੇ ਪਿਛਲੇ ਸਾਲ ਅਕਤੂਬਰ ਵਿੱਚ ਚਾਰ ਬੱਚਿਆਂ ਦੀ ਮਾਂ ਆਸੀਆ ਬੀਬੀ ਨੂੰ ਕੁਫ਼ਰ ਤੋਲਣ ਦੇ ਦੋਸ਼ ਵਿੱਚ ਅੱਠ ਸਾਲ ਪਹਿਲਾਂ ਸੁਣਾਏ ਮੌਤ ਦੀ ਸਜ਼ਾ ਦੇ ਫੈਸਲੇ ਨੂੰ ਉਲਟ ਦਿੱਤਾ ਸੀ। ਇਸ ਇਤਿਹਾਸਕ ਫੈਸਲੇ…

VIA PUNJAB
ਅੱਗੇ ਪੜ੍ਹੋ
1 121 122 123 124 125 192