ਕੈਨੇਡਾ ਬੀਸੀ ‘ਚ ਕੋਰੋਨਾ ਪੀੜ੍ਹਤ ਨੌਜਵਾਨਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਲੱਗੀ -ਡਾ. ਹੈਨਰੀ

ਕੈਨੇਡਾ ਬੀਸੀ ‘ਚ ਕੋਰੋਨਾ ਪੀੜ੍ਹਤ ਨੌਜਵਾਨਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਲੱਗੀ -ਡਾ. ਹੈਨਰੀ

ਸਰੀ – ਬੀਸੀ ਵਿਚ ਕੋਵਿਡ-19 ਨਾਲ ਪ੍ਰਭਾਵਿਤ ਨੌਜਵਾਨਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ, ਵੱਡੀ ਗਿਣਤੀ ਵਿਚ ਨੌਜਵਾਨ ਬੀਮਾਰ ਵੀ ਹੋ ਰਹੇ ਹਨ ਅਤੇ ਕਈਆਂ ਜਾਨਾਂ ਵੀ ਜਾ ਚੁੱਕੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬੀ.ਸੀ. ਦੀ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਨੇ ਦੱਸਿਆ ਹੈ ਕਿ ਖਾਸ ਤੌਰ ਤੇ 20 ਤੋਂ 39 ਸਾਲ ਦੀ ਉਮਰ ਵਾਲੇ ਨੌਜਵਾਨਾਂ ਵਿਚ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ।ਡਾ. ਹੈਨਰੀ ਨੇ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਦਸਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਸ਼ੋਸ਼ਲ ਮੀਡੀਆ ਤੇ ਵਾਪਸੀ ਦੀ ਤਿਆਰੀ ਵਿੱਚ ਹਨ ਟਰੰਪ, ਸ਼ੁਰੂ ਕਰ ਸਕਦੇ ਹਨ ਆਪਣੀ ਸਾਈਟ

ਸ਼ੋਸ਼ਲ ਮੀਡੀਆ ਤੇ ਵਾਪਸੀ ਦੀ ਤਿਆਰੀ ਵਿੱਚ ਹਨ ਟਰੰਪ, ਸ਼ੁਰੂ ਕਰ ਸਕਦੇ ਹਨ ਆਪਣੀ ਸਾਈਟ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ਤੇ ਵਾਪਸੀ ਦੀ ਤਿਆਰੀ ਵਿਚ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ ਉਹ ਖੁਦ ਆਪਣੀ ਕੰਪਨੀ ਲਾਂਚ ਕਰਨ ਵਾਲੇ ਹਨ। ਇੱਥੇ ਦੱਸ ਦਈਏ ਕਿ ਇਨ੍ਹੀਂ ਦਿਨੀ ਉਹ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਤੇ ਨਹੀਂ ਹਨ। ਇਸੇ ਸਾਲ ਟਰੰਪ ਤੇ 6 ਜਨਵਰੀ ਨੂੰ ਅਮਰੀਕੀ ਕੈਪੀਟਲ ਤੇ ਹਿੰਸਾ ਭੜਕਾਉਣ ਦਾ ਦੋਸ਼ ਲੱਗਿਆ ਸੀ, ਇਸ ਘਟਨਾ ਵਿਚ ਇਕ ਪੁਲੀਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਹੜ੍ਹ, ਸੁਰੱਖਿਅਤ ਥਾਂ ਤੇ ਪਹੁੰਚਾਏ ਗਏ 18,000 ਲੋਕ

ਆਸਟ੍ਰੇਲੀਆ ਵਿੱਚ ਹੜ੍ਹ, ਸੁਰੱਖਿਅਤ ਥਾਂ ਤੇ ਪਹੁੰਚਾਏ ਗਏ 18,000 ਲੋਕ

ਕੈਨਬਰਾ – ਆਸਟ੍ਰੇਲੀਆਈ ਰਾਜ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਊ.) ਵਿਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦੌਰਾਨ ਬਚਾਅ ਦਲਾਂ ਨੇ 18,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਪਹੁੰਚਾਇਆ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।ਬੀ. ਬੀ. ਸੀ. ਦੀ ਰਿਪੋਰਟ ਅਨੁਸਾਰ ਐਨ. ਐਸ. ਡਬਲਊ. ਹੜ੍ਹ ਨਾਲ ਤਬਾਹ ਹੋ ਗਿਆ ਹੈ। ਇਸ ਮਾੜੀ ਸਥਿਤੀ ਦੌਰਾਨ ਰਾਜ ਦੇ ਮੱਧ-ਉੱਤਰੀ ਤੱਟ ਤੇ 15,000 ਲੋਕ ਅਤੇ ਸਿਡਨੀ ਵਿਚ ਹੋਰ 3,000 ਲੋਕ ਘਰ ਛੱਡਣ ਲਈ ਮਜਬੂਰ ਹੋ ਗਏ ਹਨ।ਪਾਣੀ ਨਾਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਨਫ਼ਰਤ ਲਈ ਕੋਈ ਥਾਂ ਨਹੀਂ: ਬਾਇਡਨ

ਅਮਰੀਕਾ ’ਚ ਨਫ਼ਰਤ ਲਈ ਕੋਈ ਥਾਂ ਨਹੀਂ: ਬਾਇਡਨ

ਐਟਲਾਂਟਾ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਐਟਲਾਂਟਾ ਪਹੁੰਚ ਕੇ ਕੁਝ ਦਿਨ ਪਹਿਲਾਂ ਇੱਕ ਗੋਰੇ ਵਿਅਕਤੀ ਵੱਲੋਂ ਮਸਾਜ ਪਾਰਲਰਾਂ ’ਤੇ ਗੋਲੀਬਾਰੀ ’ਚ ਮਾਰੇ ਗਏ ਏਸ਼ਿਆਈ-ਅਮਰੀਕੀ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਨੇ ਨਸਲਵਾਦ ਦੀ ਨਿਖੇਧੀ ਵੀ ਕੀਤੀ।ਦੋਵਾਂ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਏਸ਼ਿਆਈ-ਅਮਰੀਕੀ ਨੇਤਾਵਾਂ ਨਾਲ ਲੱਗਪਗ 80 ਮਿੰਟ ਮੁਲਾਕਾਤ ਕੀਤੀ।ਮੁਲਕਾਤ ਮਗਰੋਂ ਬਾਇਡਨ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਏਸ਼ਿਆਈ-ਅਮਰੀਕੀਆਂ ਅਤੇ ਪ੍ਰਸ਼ਾਂਤ ਦੀਪਾਂ ਦੇ ਮੂਲ ਵਾਸੀਆਂ ਦੇ ਡਰ ਦੀਆਂ ਕਹਾਣੀਆਂ…

VIA PUNJAB
ਅੱਗੇ ਪੜ੍ਹੋ

ਮੋਦੀ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਤੋਂ ਬੰਗਲਾਦੇਸ਼ ਦਾ ਇਨਕਾਰ

ਮੋਦੀ ਦੀ ਸੁਰੱਖਿਆ ਨੂੰ ਖ਼ਤਰਾ ਹੋਣ ਤੋਂ ਬੰਗਲਾਦੇਸ਼ ਦਾ ਇਨਕਾਰ

ਢਾਕਾ – ਬੰਗਲਾਦੇਸ਼ ਨੇ ਇਸ ਹਫ਼ਤੇ ਦੇਸ਼ ਦਾ ਦੌਰਾ ਕਰ ਰਹੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਹੋਣ ਤੋਂ ਇਨਕਾਰ ਕੀਤਾ ਹੈ। ਮੋਦੀ 26 ਤੇ 27 ਮਾਰਚ ਨੂੰ ਦੋ ਦਿਨ ਲਈ ਬੰਗਲਾਦੇਸ਼ ’ਚ ਹੋਣਗੇ। ਬੰਗਲਾਦੇਸ਼ ਨੇ ਕਿਹਾ ਹੈ ਕਿ ‘ਕੁਝ’ ਖੱਬੇ ਪੱਖੀ ਤੇ ਕੱਟੜ ਇਸਲਾਮਿਕ ਸੰਗਠਨ ਦੌਰੇ ਦਾ ਵਿਰੋਧ ਕਰ ਰਹੇ ਹਨ ਪਰ ਇਸ ਬਾਰੇ ‘ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।’ ਮੋਦੀ ਬੰਗਲਾਦੇਸ਼ ਦੇ ਸੰਸਥਾਪਕ ਸ਼ੇਖ ਮਜੀਬੁਰ ਰਹਿਮਾਨ ਦੀ ਜਨਮ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਪਾਕਿਸਤਾਨ ਲਈ ਅਤੀਤ ਨੂੰ ਭੁਲਾ ਕੇ ਅੱਗੇ ਵਧਣ ਦਾ ਸਮਾਂ: ਬਾਜਵਾ

ਭਾਰਤ ਤੇ ਪਾਕਿਸਤਾਨ ਲਈ ਅਤੀਤ ਨੂੰ ਭੁਲਾ ਕੇ ਅੱਗੇ ਵਧਣ ਦਾ ਸਮਾਂ: ਬਾਜਵਾ

ਇਸਲਾਮਾਬਾਦ – ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਅਤੀਤ ਨੂੰ ਭੁਲਾ ਕੇ ਅੱਗੇ ਵਧਣ। ਉਨ੍ਹਾਂ ਜ਼ੋਰ ਦਿੱਤਾ ਕਿ ਦੋਵਾਂ ਗੁਆਂਢੀਆਂ ਵਿਚਾਲੇ ਅਮਨ ਦੀ ਬਹਾਲੀ ਨਾਲ ਦੱਖਣੀ ਅਤੇ ਕੇਂਦਰੀ ਏਸ਼ੀਆ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵਧਣਗੀਆਂ। ਇਥੇ ਇਸਲਾਮਾਬਾਦ ਸੁਰੱਖਿਆ ਸੰਵਾਦ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਜਨਰਲ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦਰਮਿਆਨ ਵਿਵਾਦ ਅਤੇ ਮੁੱਦੇ ਦੋਵਾਂ ਗੁਆਂਢੀਆਂ ਵਿਚਾਲੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ 15 ਵੀਂ ਸਦੀ ਦਾ ਬਰਤਨ ਹੋਇਆ ਲੱਖਾਂ ਡਾਲਰ ਵਿੱਚ ਨਿਲਾਮ

ਅਮਰੀਕਾ ਵਿੱਚ 15 ਵੀਂ ਸਦੀ ਦਾ ਬਰਤਨ ਹੋਇਆ ਲੱਖਾਂ ਡਾਲਰ ਵਿੱਚ ਨਿਲਾਮ

ਕੈਲੀਫੋਰਨੀਆ – ਅਮਰੀਕਾ ਵਿੱਚ 15ਵੀਂ ਸਦੀ ਨਾਲ ਸੰਬੰਧਿਤ ਇੱਕ ਬਰਤਨ ਲੱਖਾਂ ਡਾਲਰ ਵਿੱਚ ਨਿਲਾਮ ਹੋਇਆ ਹੈ। ਚੀਨ ਵਿੱਚ ਬਣੀ ਹੋਈ 15 ਵੀਂ ਸਦੀ ਦੀ ਇਹ ਪੋਰਸਿਲੇਨ ਕਟੋਰੀ ਜੋ ਕਿ ਕਨੈਕਟੀਕਟ ਦੀ ਯਾਰਡ ਸੇਲ ਵਿੱਚ ਸਿਰਫ 35 ਡਾਲਰ ਵਿੱਚ ਵੇਚੀ ਗਈ ਸੀ, ਬੁੱਧਵਾਰ ਨੂੰ ਤਕਰੀਬਨ 722,000 ਡਾਲਰ ਵਿੱਚ ਨਿਲਾਮ ਕੀਤੀ ਗਈ ਹੈ। ਵਿਸ਼ਵ ਵਿੱਚ ਮੌਜੂਦ ਸੱਤਾਂ ਕਟੋਰੀਆਂ ਵਿੱਚੋਂ ਇੱਕ, ਇਹ ਡਿਜ਼ਾਈਨ ਵਾਲੀ ਕਟੋਰੀ ਚੀਨੀ ਕਲਾ ਦੀਆਂ ਕਈ ਕਿਸਮਾਂ ਵਿੱਚੋਂ ਇੱਕ ਸੀ। ਜਦਕਿ ਇਸਨੂੰ ਨਿਲਾਮੀ ਵਿੱਚ ਵੇਚਣ…

VIA PUNJAB
ਅੱਗੇ ਪੜ੍ਹੋ

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

ਭਾਰਤ ਦੌਰੇ ਤੇ ਆ ਰਹੇ ਹਨ ਅਮਰੀਕਾ ਦੇ ਰੱਖਿਆ ਮੰਤਰੀ

ਅਮਰੀਕਾ ਦੇ ਨਵੇਂ ਰੱਖਿਆ ਮੰਤਰੀ ਲੋਇਡ ਆਸਟਿਨ ਇਸ ਹਫਤੇ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। ਆਸਟਿਨ 19 ਤੋਂ 21 ਮਾਰਚ ਨੂੰ ਭਾਰਤ ਦੌਰੇ ਦੇ ਦੌਰਾਨ ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਰਾਸ਼ਟਰੀ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕਰਨਗੇ। ਆਸਟਿਨ ਪਹਿਲੇ ਅਜਿਹੇ ਅਮਰੀਕੀ ਵਿਦੇਸ਼ ਮੰਤਰੀ ਹਨ ਜਿਨ੍ਹਾਂ ਨੇ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਭਾਰਤ ਨੂੰ ਸ਼ਾਮਲ ਕੀਤਾ ਹੈ। ਆਸਟਿਨ ਇਸ ਦੌਰਾਨ ਰਾਜਨਾਥ ਸਿੰਘ ਤੇ ਅਜੀਤ ਡੋਭਾਲ ਨਾਲ ਆਪਸੀ ਸੁਰੱਖਿਆ ਸਹਿਯੋਗ, ਚੀਨ…

VIA PUNJAB
ਅੱਗੇ ਪੜ੍ਹੋ

ਚੋਣਾਂ ’ਚ ਦਖ਼ਲ ਦੀ ਪੂਤਿਨ ਨੂੰ ਕੀਮਤ ਚੁਕਾਉਣੀ ਪਵੇਗੀ: ਬਾਇਡਨ

ਚੋਣਾਂ ’ਚ ਦਖ਼ਲ ਦੀ ਪੂਤਿਨ ਨੂੰ ਕੀਮਤ ਚੁਕਾਉਣੀ ਪਵੇਗੀ: ਬਾਇਡਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ 2020 ਦੀਆਂ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਪਣਾ ਰਸੂਖ ਵਰਤ ਕੇ ਡੋਨਲਡ ਟਰੰਪ ਦੇ ਪੱਖ ਵਿੱਚ ਕੋਸ਼ਿਸ਼ਾਂ ਕਰਨ ਲਈ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦਾ ਇਹ ਬਿਆਨ ਇੱਕ ਏਜੰਸੀ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਇਰਾਨ ਵੱਲੋਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਅਸਰਅੰਦਾਜ਼ ਕਰਨ ’ਚ ਕਥਿਤ ਸ਼ਮੂਲੀਅਤ ਦਾ ਖੁਲਾਸਾ ਕੀਤੇ ਜਾਣ ਮਗਰੋਂ ਆਇਆ ਹੈ। ਬਾਇਡਨ ਨੇ ਏਬੀਸੀ ਨਿਊਜ਼…

VIA PUNJAB
ਅੱਗੇ ਪੜ੍ਹੋ

ਮਰੀਅਮ ਨਵਾਜ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਮੁੜ ਖੋਲ੍ਹਿਆ

ਮਰੀਅਮ ਨਵਾਜ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਮੁੜ ਖੋਲ੍ਹਿਆ

ਲਾਹੌਰ – ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦੀ ਜਾਂਚ ਮੁੜ ਖੋਲ੍ਹ ਦਿੱਤੀ ਹੈ। ਮਰੀਅਮ ਨੂੰ 26 ਮਾਰਚ ਲਈ ਸੰਮਨ ਭੇਜੇ ਗਏ ਹਨ। ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੇ ਮਰੀਅਮ (47) ਨੂੰ ਚੌਧਰੀ ਸ਼ੂਗਰ ਮਿੱਲਜ਼ ਦੀ ਮੁੱਖ ਸ਼ੇਅਰ ਹੋਲਡਰ ਵਜੋਂ ਵੱਖ-ਵੱਖ ਨਿਵੇਸ਼ਾਂ ਰਾਹੀਂ ਕਾਲੇ ਧਨ ਨੂੰ ਸਫ਼ੈਦ ਕਰਨ (ਮਨੀ ਲਾਂਡਰਿੰਗ) ਦੇ ਮਾਮਲੇ ਵਿੱਚ ਮੁਲਜ਼ਮ ਠਹਿਰਾਇਆ ਹੈ।1992-93 ਦੌਰਾਨ ਜਦੋਂ ਉਨ੍ਹਾਂ ਦੇ ਪਿਤਾ ਪ੍ਰਧਾਨ ਮੰਤਰੀ ਸਨ,…

VIA PUNJAB
ਅੱਗੇ ਪੜ੍ਹੋ
1 13 14 15 16 17 192