- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੁਰਮੀਤ ਪਨਾਗ ਦੀ ਪੁਸਤਕ ‘ਮੁਰਗ਼ਾਬੀਆਂ’ ਲੋਕ ਅਰਪਣ
ਟੋਰਾਂਟੋ – ‘ਲਿਟਰੇਰੀ ਰਿਫ਼ਲੈੱਕਸ਼ਨਜ਼’ ਵੱਲੋਂ ਕੈਨੇਡੀਅਨ ਪੰਜਾਬੀ ਕਹਾਣੀ ਬਾਰੇ ਕਰਵਾਏ ਸੈਮੀਨਾਰ ਦੌਰਾਨ ਗੁਰਮੀਤ ਪਨਾਗ ਦੀ ਪਲੇਠੀ ਕਹਾਣੀ ਪੁਸਤਕ ‘ਮੁਰਗ਼ਾਬੀਆਂ’ ਲੋਕ ਅਰਪਣ ਕੀਤੀ ਗਈ। ਪ੍ਰਧਾਨਗੀ ਮੰਡਲ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਹਾਣੀਕਾਰ ਤੇ ਆਲੋਚਕ ਪ੍ਰੋ. ਬਲਦੇਵ ਸਿੰਘ ਧਾਲੀਵਾਲ, ਜਰਨੈਲ ਸਿੰਘ ਅਤੇ ਗੁਰਮੀਤ ਪਨਾਗ ਸ਼ਾਮਲ ਸਨ ਅਤੇ ਮੰਚ ਦਾ ਸੰਚਾਲਨ ਕਵਿੱਤਰੀ ਸੁਰਜੀਤ ਕੌਰ ਨੇ ਕੀਤਾ। ਬਲਦੇਵ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਨੇਡਾ ਬਹੁ-ਰਾਸ਼ਟਰੀ ਸੱਭਿਆਚਾਰਾਂ ਵਾਲਾ ਦੇਸ਼ ਹੈ ਅਤੇ ਇੱਥੇ ਮੁੱਖ ਸਮੱਸਿਆ ਆਪਣੀ ‘ਪਛਾਣ’ ਦੀ ਬਣ ਜਾਂਦੀ ਹੈ।…
ਅੱਗੇ ਪੜ੍ਹੋ











