ਸਰੀ ਵਿਚ ਚੱਲੀ ਗੋਲੀ ‘ਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਸਰੀ ਵਿਚ ਚੱਲੀ ਗੋਲੀ ‘ਚ 19 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਸਰੀ – ਸਰੀ ਸ਼ਹਿਰ ਵਿਚ ਐਤਵਾਰ ਦੀ ਰਾਤ ਨੂੰ 137 ਏ ਸਟਰੀਟ, 90 ਐਵਨਿਊ ਉਪਰ ਹੋਈ ਗੋਲੀਬਾਰੀ ਦੀ ਇਕ ਘਟਨਾ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਅਨੁਸਾਰ ਮਿਥ ਕੇ ਕੀਤੀ ਇਸ ਵਾਰਦਾਤ ਦੌਰਾਨ ਮਾਰਿਆ ਜਾਣ ਵਾਲਾ ਨੌਜਵਾਨ 19 ਸਾਲਾ ਹਰਮਨ ਢੇਸੀ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਪੁਲਿਸ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਮੌਕੇ ਤੇ ਪੁੱਜੀ ਅਤੇ ਉੱਥੇ ਇਕ ਨੌਜਵਾਨ ਇਕ ਵਹੀਕਲ ਵਿਚ ਜ਼ਖਮੀ ਹੋਇਆ ਪਿਆ…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ’ਚ ਡੌਨਲਡ ਟਰੰਪ ਕਰਨਗੇ ਵਿਸ਼ਾਲ ਰੈਲੀ

ਨਵੇਂ ਸਾਲ ’ਚ ਡੌਨਲਡ ਟਰੰਪ ਕਰਨਗੇ ਵਿਸ਼ਾਲ ਰੈਲੀ

ਕੈਲੀਫੋਰਨੀਆਂ – ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਕਿ ਉਹ ਰਾਜ ਦੀ ਮਹੱਤਵਪੂਰਨ ਸੈਨੇਟ ਦੀ ਚੋਣ ਤੋਂ ਪਹਿਲਾਂ 4ਜਨਵਰੀ ਨੂੰ ਜਾਰਜੀਆ ਦੇ ਡਾਲਟਨ ਵਿੱਚ ਇੱਕ ਰੈਲੀ ਕਰਨਗੇ। ਰਿਪਬਲੀਕਨ ਨੂੰ ਸੈਨੇਟ ਦੀ ਬਹੁਮਤ ਬਣਾਈ ਰੱਖਣ ਲਈ ਸੈਨੇਟ ਵਿਚੋਂ ਘੱਟੋ ਘੱਟ ਇੱਕ ਸੀਟ ‘ਤੇ ਕਬਜ਼ਾ ਕਰਨ ਦੀ ਜ਼ਰੂਰਤ ਹੈ, ਜਦੋਂ ਕਿ ਡੈਮੋਕਰੇਟਸ ਨੂੰ 50-50 ਦੀ ਬਰਾਬਰੀ ਕਰਨ ਲਈ ਦੋਵਾਂ ਨੂੰ ਜਿਤਾਉਣ ਦੀ ਜ਼ਰੂਰਤ ਹੈ।ਆਪਣੀ ਇਸ ਰੈਲੀ ਦੀ ਟਵਿੱਟਰ ‘ਤੇ ਘੋਸ਼ਣਾ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਦੋ ਸੈਨੇਟਰਾਂ…

VIA PUNJAB
ਅੱਗੇ ਪੜ੍ਹੋ

ਪਾਕਿ ਫੌਜ ਦੇ ਹੈਲੀਕਾਪਟਰ ਨੂੰ ਹਾਦਸਾ; ਚਾਰ ਜਵਾਨ ਹਲਾਕ

ਪਾਕਿ ਫੌਜ ਦੇ ਹੈਲੀਕਾਪਟਰ ਨੂੰ ਹਾਦਸਾ; ਚਾਰ ਜਵਾਨ ਹਲਾਕ

ਇਸਲਾਮਾਬਾਦ – ਪਾਕਿਸਤਾਨੀ ਫੌਜ ਦਾ ਇੱਕ ਹੈਲੀਕਾਪਟਰ ਗਿਲਗਿਤ ਬਾਲਟਿਸਤਾਨ ’ਚ ਤਕਨੀਕੀ ਖਰਾਬੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ’ਚ ਚਾਰ ਫੌਜੀਆਂ ਦੀ ਮੌਤ ਹੋ ਗਈ। ਇਸ ਹੈਲੀਕਾਪਟਰ ਰਾਹੀਂ ਫੌਜ ਦੇ ਇੱਕ ਜਵਾਨ ਦੀ ਲਾਸ਼ ਸਕਰਦੂ ਦੇ ਹਸਪਤਾਲ ਲਿਜਾਈ ਜਾ ਰਹੀ ਸੀ। ਫੌਜ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੈਲੀਕਾਪਟਰ ਲੰਘੀ ਸ਼ਾਮਲ ਐਸਤੋਰ ਜ਼ਿਲ੍ਹੇ ਦੇ ਮਿਨੀਮਾਰਗ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ ਖਰਾਬੀ ਕਾਰਨ ਵਾਪਰੇ ਇਸ ਹਾਦਸੇ ’ਚ ਹੈਲੀਕਾਪਟਰ ਦੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਕੋਰੋਨਾ ਕੇਸਾਂ ’ਤੇ ਨਹੀਂ ਲੱਗ ਰਹੀ ਲਗਾਮ

ਅਮਰੀਕਾ ’ਚ ਕੋਰੋਨਾ ਕੇਸਾਂ ’ਤੇ ਨਹੀਂ ਲੱਗ ਰਹੀ ਲਗਾਮ

ਕੈਲੀਫੋਰਨੀਆਂ – ਕੈਲੀਫੋਰਨੀਆਂ ਸੂਬੇ ਵਿੱਚ ਕੋਰੋਨਾਂ ਵਾਇਰਸ ਦੀ ਲਾਗ ਦੇ ਮਾਮਲਿਆਂ ਦਾ ਵਾਧਾ ਲਗਾਤਾਰ ਜਾਰੀ ਹੈ। ਰਾਜ ਦੀ ਲਾਸ ਏਂਜਲਸ ਕਾਉਂਟੀ ਵਿੱਚ ਕੋਰੋਨਾਂ ਵਾਇਰਸ ਦੇ ਕੇਸਾਂ ਅਤੇ ਇਸ ਨਾਲ ਸਬੰਧਤ ਮੌਤਾਂ ਦੀ ਗਿਣਤੀ ਇਸ ਹਫਤੇ ਦੇ ਦੋ ਦਿਨਾਂ ਵਿੱਚ ਲਗਾਤਾਰ ਵੱਧ ਹੋਈ ਹੈ।ਇਸ ਸੰਬੰਧੀ ਸਿਹਤ ਅਧਿਕਾਰੀਆਂ ਦੁਆਰਾ ਸ਼ਨੀਵਾਰ ਨੂੰ ਤਕਰੀਬਨ 30,000 ਨਵੇਂ ਮਾਮਲਿਆਂ ਦੀ ਰਿਪੋਰਟ ਜਾਰੀ ਕੀਤੀ ਗਈ ਹੈ। ਜਿਸਦੇ ਤਹਿਤ ਅਧਿਕਾਰੀਆਂ ਨੇ ਕ੍ਰਿਸਮਸ ਦਿਵਸ ਅਤੇ ਸ਼ਨੀਵਾਰ ਨੂੰ ਮਿਲਾ ਕੇ ਕੁੱਲ 29,423 ਨਵੇਂ ਕੋਰੋਨਾਂ ਵਾਇਰਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਗੋਲੀਬਾਰੀ ਦੌਰਾਨ 3 ਵਿਅਕਤੀਆਂ ਦੀ ਮੌਤ

ਅਮਰੀਕਾ ’ਚ ਗੋਲੀਬਾਰੀ ਦੌਰਾਨ 3 ਵਿਅਕਤੀਆਂ ਦੀ ਮੌਤ

ਕੈਲੀਫੋਰਨੀਆਂ – ਅਮਰੀਕੀ ਸੂਬੇ ਇਲੀਨੋਏ ਦੇ ਰਾਕਫੋਰਡ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋਣ ਦੇ ਨਾਲ ਤਿੰਨ ਹੋਰ ਜ਼ਖਮੀ ਹੋਏ ਹਨ।ਰਾਕਫੋਰਡ ਪੁਲਿਸ ਅਨੁਸਾਰ ਸ਼ਨੀਵਾਰ ਰਾਤ ਨੂੰ ਰਾਕਫੋਰਡ, ਦੀ ਇੱਕ ਗੇਂਦਬਾਜ਼ੀ ਖੇਡ ਵਾਲੇ ਸਥਾਨ ਤੇ ਇੱਕ ਹਮਲਾਵਰ ਨੇ ਗੋਲੀਆਂ ਚਲਾਉਂਦਿਆਂ ਤਿੰਨ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਤਿੰਨ ਜ਼ਖਮੀ ਹੋ ਗਏ।ਇਸ ਘਟਨਾ ਦੇ ਸੰਬੰਧ ਵਿੱਚ ਪੁਲਿਸ ਦੁਆਰਾ ਇੱਕ ਲੱਗਭਗ 37 ਸਾਲਾਂ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਰਾਕਫੋਰਡ…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਲਈ ਹੋਣਗੇ ਟਿਊਸ਼ਨ ਮੁਕਤ ਕਮਿਊਨਿਟੀ ਕਾਲਜ, ਜੋਅ ਬਾਈਡੇਨ ਨੇ ਕੀਤਾ ਵਾਅਦਾ

ਵਿਦਿਆਰਥੀਆਂ ਲਈ ਹੋਣਗੇ ਟਿਊਸ਼ਨ ਮੁਕਤ ਕਮਿਊਨਿਟੀ ਕਾਲਜ, ਜੋਅ ਬਾਈਡੇਨ ਨੇ ਕੀਤਾ ਵਾਅਦਾ

ਕੈਲੀਫੋਰਨੀਆ – ਅਮਰੀਕਾ ਵਿੱਚ ਉੱਚ ਸਿੱਖਿਆ ਨੂੰ ਪ੍ਰਫੁਲਿਤ ਕਰਨ ਲਈ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਇੱਕ ਟਵੀਟ ਵਿੱਚ ਕਮਿਊਨਿਟੀ ਕਾਲਜਾਂ ਨੂੰ ਟਿਊਸ਼ਨ ਮੁਕਤ ਬਣਾਉਣ ਦਾ ਵਾਅਦਾ ਕੀਤਾ ਹੈ। ਬਾਈਡੇਨ ਅਨੁਸਾਰ ਇਸ 21 ਵੀਂ ਸਦੀ ਵਿੱਚ ਦੇਸ਼ ਦੀਆਂ ਦੀਆਂ ਕਿੱਤਾਮੁਖੀ ਮੰਗਾਂ ਲਈ ਇੱਕ ਹਾਈ ਸਕੂਲ ਡਿਪਲੋਮਾ ਹੁਣ ਕਾਫ਼ੀ ਨਹੀਂ ਹੈ।ਇਸ ਲਈ ਬਾਈਡੇਨ-ਹੈਰਿਸ ਦੀ ਯੋਜਨਾ ਤਹਿਤ ਕਮਿਊਨਿਟੀ ਕਾਲਜਾਂ ਨੂੰ ਮੁਫਤ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਪਬਲਿਕ ਕਾਲਜ ਅਤੇ ਯੂਨੀਵਰਸਿਟੀਆਂ ,ਇੱਕ ਸਾਲ ਸਾਲ ਵਿੱਚ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ‘ਤੇ ਅਮਰੀਕਾ ‘ਚ ਹਲਚਲ – 7 ਕਾਂਗਰਸਮੈਨ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਕਿਸਾਨ ਅੰਦੋਲਨ ‘ਤੇ ਅਮਰੀਕਾ ‘ਚ ਹਲਚਲ – 7 ਕਾਂਗਰਸਮੈਨ ਨੇ ਅਮਰੀਕੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਵਾਸ਼ਿੰਗਟਨ – ਅਮਰੀਕਾ ‘ਚ ਡੈਮੋਕਰੇਟਿਕ ਨੈਸ਼ਨਲ ਕੈਕਸ ਦੇ ਡਿਪਟੀ ਚੇਅਰਮੈਨ ਡੌਨਲਡ ਨਾਰਕ੍ਰਾਸ ਦੀ ਅਗਵਾਈ ਵਾਲੇ ਕਾਂਗਰਸੀਆਂ ਨੇ ਅੰਤਰਰਾਸ਼ਟਰੀ ਪ੍ਰੈਸ ਵਿੱਚ ਪੰਜਾਬ ਵੱਲੋਂ ਦਿੱਲੀ ਵੱਲ੍ਹ ਸ਼ਾਂਤਮਈ ਤਰੀਕੇ ਵਧ ਰਹੇ ਕਿਸਾਨਾਂ ‘ਤੇ ਜਲ ਤੋਪਾਂ, ਬੈਰੀਕੇਡਿੰਗ ਆਦਿ ਦਾ ਬਹੁਤ ਗੰਭੀਰ ਨੋਟਿਸ ਲੈਂਦਿਆਂ ਭਾਰਤ ਅਤੇ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਅਧਿਕਾਰਾਂ ਦੀ ਜ਼ੋਰਦਾਰ ਹਿਮਾਇਤ ਕੀਤੀ ਜੋ ਇਸ ਸਮੇਂ ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਹਨ ਜਿਨ੍ਹਾਂ ਨੂੰ ਬਹੁਤ ਸਾਰੇ ਭਾਰਤੀ ਕਿਸਾਨ ਆਪਣੀ ਆਰਥਿਕਤਾ ‘ਤੇ ਹਮਲ ਆਪਣੀ ਆਰਥਿਕ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕ੍ਰਿਸਮਸ ਦੀਆਂ ਮੁਬਾਰਕਾਂ

ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕ੍ਰਿਸਮਸ ਦੀਆਂ ਮੁਬਾਰਕਾਂ

ਸਰੀ – ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਕ੍ਰਿਸਮਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਭਾਵੇਂ ਕਿ ਇਹ ਤਿਉਹਾਰ ਪਹਿਲਾਂ ਵਾਂਗ ਨਹੀਂ ਹੈ, ਤੁਸੀਂ ਆਪਣੇ ਮਿੱਤਰਾਂ ਅਤੇ ਪਰਿਵਾਰ ਨਾਲ ਮਿਲ ਕੇ ਵੱਡੀਆਂ ਡਿਨਰ ਪਾਰਟੀਆਂ ਨਹੀਂ ਕਰ ਸਕਦੇ ਪਰ ਫਿਰ ਵੀ ਚੁਣੌਤੀਆਂ ਭਰੇ ਸਮੇਂ ਵਿਚ ਇਹ ਇਕ ਮੁਬਾਰਕ ਮੌਕਾ ਹੈ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅੱਜ ਜਨਮ ਦਿਨ ਵੀ ਹੈ ਅਤੇ ਉਹ 49 ਸਾਲ ਦੇ ਹੋ ਗਏ ਹਨ। ਉਨ੍ਹਾਂ ਆਪਣੇ ਮੁਬਾਰਕ ਸੁਨੇਹੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ਨੇ ਯੂ.ਕੇ. ਲਈ ਯਾਤਰਾ ਪਾਬੰਦੀਆਂ 2 ਹਫ਼ਤੇ ਲਈ ਵਧਾਈਆਂ

ਕੈਨੇਡਾ ਨੇ ਯੂ.ਕੇ. ਲਈ ਯਾਤਰਾ ਪਾਬੰਦੀਆਂ 2 ਹਫ਼ਤੇ ਲਈ ਵਧਾਈਆਂ

ਸਰੀ – ਕੈਨੇਡਾ ਨੇ ਯੂ.ਕੇ. ਦੀ ਯਾਤਰਾ ਕਰਨ ਸਬੰਧੀ ਲੱਗੀਆਂ ਪਾਬੰਦੀਆਂ 2 ਹਫ਼ਤੇ ਲਈ ਵਧਾ ਦਿੱਤੀਆਂ ਹਨ। ਇਹ ਐਲਾਨ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਇਹ ਪਾਬੰਦੀਆਂ 6 ਜਨਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਏਸੇ ਕਰਕੇ ਕੈਨੇਡਾ ਨੇ ਮਹਾਂਮਾਰੀ ਦੀ ਸ਼ੁਰੂਆਤ ਤੋਂ ਹੀ ਬਾਰਡਰ ‘ਤੇ ਸਖਤ ਪਾਬੰਦੀਆਂ ਲਾਈਆਂ ਹੋਈਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂ.ਕੇ. ਵਿਚ ਕੋਵਿਡ-19 ਵਾਇਰਸ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਸਪੈਨਿਸ਼ ਔਰਤ ਦਾ ਗੋਲੀ ਮਾਰ ਕੇ ਕਤਲ

ਅਮਰੀਕਾ ‘ਚ ਸਪੈਨਿਸ਼ ਔਰਤ ਦਾ ਗੋਲੀ ਮਾਰ ਕੇ ਕਤਲ

ਕੈਲੀਫੋਰਨੀਆ – ਕੈਲੀਫੋਰਨੀਆ ਦੀ ਲਾਸ ਏਂਜਲਸ ਕਾਉਂਟੀ ਦੇ ਇੱਕ ਡਿਪਾਰਟਮੈਂਟ ਸਟੋਰ ਵਿੱਚ ਇੱਕ ਵਿਅਕਤੀ ਦੁਆਰਾ ਗੋਲੀ ਮਾਰ ਕੇ ਮਹਿਲਾ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਲਾਸ ਏਂਜਲਸ ਕਾਉਂਟੀ ਵਿੱਚ ਸ਼ਾਮ ਨੂੰ ਕੋਹਲ ਦੇ ਡਿਪਾਰਟਮੈਂਟ ਸਟੋਰ ਵਿੱਚ ਹੋਏ ਝਗੜੇ ਦੌਰਾਨ ਇੱਕ ਔਰਤ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਕੇ ਦੋਸ਼ੀ ਵਿਅਕਤੀ ਘਟਨਾ ਸਥਾਨ ਤੋਂ ਭੱਜਣ ਵਿੱਚ ਸਫਲ ਹੋ ਗਿਆ। ਇਹ ਘਟਨਾ ਲਾਸ ਏਂਜਲਸ ਤੋਂ ਲੱਗਭਗ 20 ਮੀਲ ਦੱਖਣ-ਪੂਰਬ ਵਿਚ…

VIA PUNJAB
ਅੱਗੇ ਪੜ੍ਹੋ
1 20 21 22 23 24 192