ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ| ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ|‘ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ| ਟਰੰਪ ਜੂਨੀਅਰ (42)…

VIA PUNJAB
ਅੱਗੇ ਪੜ੍ਹੋ

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਲਗਾਤਾਰ ਧਮਾਕਿਆਂ ਨਾਲ ਲੋਕ ਸਹਿਮ ਗਏ| ਰਿਪੋਰਟਾਂ ਮੁਤਾਬਕ ਇਹ ਧਮਾਕੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਹੋਏ| ਪਤਾ ਲੱਗਾ ਹੈ ਕਿ ਰਾਕੇਟ ਨਾਲ ਇੱਥੇ ਹਮਲਾ ਕੀਤਾ ਗਿਆ, ਜਿਸ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਤੇ 21 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ| ਸਥਾਨਕ ਟੀਵੀ ਚੈਨਲਾਂ ਮੁਤਾਬਕ ਇੱਥੇ 14 ਰਾਕੇਟ ਦਾਗੇ ਗਏ|ਫਿਲਹਾਲ ਇਸ ਸਬੰਧੀ ਅਧਿਕਾਰੀਆਂ ਨੇ ਕੋਈ ਬਿਆਨ ਨਹੀਂ ਦਿੱਤਾ| ਹਾਲਾਂਕਿ, ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਰਾਬ ਦੇ ਠੇਕੇ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ ‘ਚ ਇੱਕ ਦੀ ਮੌਤ

ਅਮਰੀਕਾ ਸ਼ਰਾਬ ਦੇ ਠੇਕੇ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ ‘ਚ ਇੱਕ ਦੀ ਮੌਤ

ਕੈਲੀਫੋਰਨੀਆ – ਫਰਿਜ਼ਨੋ ਵਿੱਚ ਸ਼ਰਾਬ ਦੀ ਦੁਕਾਨ ਦੀ ਪਾਰਕਿੰਗ ਵਾਲੀ ਥਾਂ ‘ਤੇ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾਂ ਦੇ ਹੋਣ ਤੇ ਰਾਤ ਤਕਰੀਬਨ 9:30 ਵਜੇ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਐਂਥਨੀ ਡੇਵਲ ਦੇ ਅਨੁਸਾਰ, ਅਸ਼ਲੇਨ ਅਤੇ ਮਾਰਕਸ ਐਵੀਨਿਊ ਵਿੱਚ ਡੈਨ ਲਿਕੁਅਰ ਦੀ ਪਾਰਕਿੰਗ ਦੇ ਇੱਕ ਕੋਨੇ ਵਿੱਚ ਅਧਿਕਾਰੀਆਂ ਨੂੰ ਇੱਕ 28 ਸਾਲਾ ਜ਼ਖਮੀ ਵਿਅਕਤੀ ਮਿਲਿਆ, ਜਿਸਦੇ ਸਰੀਰ…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦੇ ਮਾਸਟਰ ਮਾਇੰਡ ਹਾਫੀਜ਼ ਸਈਦ ਨੂੰ 10 ਸਾਲ ਦੀ ਸਜ਼ਾ

ਮੁੰਬਈ ਹਮਲੇ ਦੇ ਮਾਸਟਰ ਮਾਇੰਡ ਹਾਫੀਜ਼ ਸਈਦ ਨੂੰ 10 ਸਾਲ ਦੀ ਸਜ਼ਾ

ਲਾਹੌਰ – ਪਾਕਿਸਤਾਨ ਦੀ ਐਂਟੀ ਟੈਰਰਿਜ਼ਮ ਕੋਰਟ ਨੇ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਹਾਫਿਜ਼ ਸਈਦ ਦੀ ਜਾਇਦਾਦ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਹਾਫਿਜ਼ ਸਈਦ ਮੁੰਬਈ ਹਮਲੇ ਦਾ ਮੁੱਖ ਆਰੋਪੀ ਹੈ। ਇਸ ਹਮਲੇ ਚ 166 ਲੋਕਾਂ ਦੀ ਮੌਤ ਹੋਈ ਸੀ। ਸਈਦ ਦੇ ਖਿਲਾਫ਼ ਅੱਤਵਾਦੀ ਫੰਡਿੰਗ,ਮਨੀ ਲਾਂਡਰਿੰਗ ਤੇ ਨਜਾਇਜ਼ ਕਬਜੇ ਦੇ 41 ਮਾਮਲੇ ਦਰਜ ਨੇ।

VIA PUNJAB
ਅੱਗੇ ਪੜ੍ਹੋ

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

ਐਮਰਜੈਂਸੀ ਕਰਮਚਾਰੀਆਂ ਨੇ ਬਾਈਡੇਨ ਨਾਲ ਮੁਲਾਕਾਤ ਦੌਰਾਨ ਕੀਤੀ ਹੋਰ ਸੁਰੱਖਿਆ ਉਪਕਰਣਾਂ ਦੀ ਬੇਨਤੀ

ਫਰਿਜ਼ਨੋ – ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੂੰ ਆਪਣਾ ਅਹੁਦਾ ਸੰਭਾਲ ਲੈਣ ਤੋਂ ਬਾਅਦ ਕੋਰੋਨਾਂ ਮਹਾਂਮਾਰੀ ਦਾ ਵੱਡੇ ਪੱਧਰ ਤੇ ਸਾਹਮਣਾ ਕਰਨਾ ਹੋਵੇਗਾ। ਉਸ ਤੋਂ ਪਹਿਲਾਂ ਉਹਨਾਂ ਨੇ ਬੁੱਧਵਾਰ ਨੂੰ ਅੱਗ ਬੁਝਾਊ ਅਮਲੇ , ਨਰਸਾਂ ਅਤੇ ਕੇਅਰ ਵਰਕਰਾਂ ਨਾਲ ਮਿਲਣੀ ਦੌਰਾਨ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਉਪਕਰਣਾਂ, ਟੈਸਟਾਂ ਅਤੇ ਸੰਪਰਕ ਟਰੇਸਿੰਗ ਦੀ ਗੰਭੀਰ ਘਾਟ ਸੰਬੰਧੀ ਗੱਲਬਾਤ ਕੀਤੀ। ਦੇਸ਼ ਭਰ ਵਿੱਚ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ, ਦੇਸ਼ ਭਰ ਵਿੱਚ ਲਾਗ ਦੇ…

VIA PUNJAB
ਅੱਗੇ ਪੜ੍ਹੋ

ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਘਟਾਵੇਗਾ ਅਮਰੀਕੀ ਫ਼ੌਜ ਦੀ ਗਿਣਤੀ

ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਘਟਾਵੇਗਾ ਅਮਰੀਕੀ ਫ਼ੌਜ ਦੀ ਗਿਣਤੀ

ਫਰਿਜ਼ਨੋ – ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਫ਼ੌਜਾਂ ਦੀ ਗਿਣਤੀ ਘਟਾ ਕੇ ਰਿਹਾ ਹੈ। ਇਸ ਦੀ ਜਾਣਕਾਰੀ ਪੈਟਾਗਨ ਵਿੱਚ ਰੱਖਿਆ ਅਧਿਕਾਰੀ ਕ੍ਰਿਸਟੋਫਰ ਮਿਲਰ ਦੁਆਰਾ ਮੰਗਲਵਾਰ ਨੂੰ ਦਿੱਤੀ ਗਈ। ਜਾਣਕਾਰੀ ਅਨੁਸਾਰ ਅਫ਼ਗ਼ਾਨਿਸਤਾਨ ਵਿਚ ਲਗਭਗ 2,000 ਅਤੇ ਇਰਾਕ ਵਿਚ 500 ਤੱਕ ਦੀ ਗਿਰਾਵਟ ਕੀਤੀ ਜਾਵੇਗੀ। ਵਿਭਾਗ ਦਾ ਇਹ ਫ਼ੈਸਲਾ ਰਾਸ਼ਟਰਪਤੀ ਟਰੰਪ ਰਾਹੀਂ ਸਾਬਕਾ ਰੱਖਿਆ ਸਕੱਤਰ ਮਾਰਕ ਐਸਪਰ ਨੂੰ ਬਰਖ਼ਾਸਤ ਕਰਕੇ ਉਸਦੀ ਜਗ੍ਹਾ ਕ੍ਰਿਸਟੋਫਰ ਮਿਲਰ ਨੂੰ ਲਗਾਉਣ ਦੇ ਬਾਅਦ ਆਇਆ ਹੈ। ਟਰੰਪ ਨੇ ਲੰਮੇ ਸਮੇਂ ਤੋਂ ਮੱਧ ਪੂਰਬ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੇ ਟੀਕੇ ਨੂੰ ਦੇਸ਼ ਵਿੱਚ ਉਪਲਬਧ ਕਰਵਾਉਣ ਲਈ ਕੈਨੇਡੀਅਨ ਫੌਜ ਤਿਆਰ

ਕੋਰੋਨਾ ਦੇ ਟੀਕੇ ਨੂੰ ਦੇਸ਼ ਵਿੱਚ ਉਪਲਬਧ ਕਰਵਾਉਣ ਲਈ ਕੈਨੇਡੀਅਨ ਫੌਜ ਤਿਆਰ

ਓਟਾਵਾ – ਕੈਨੇਡੀਅਨ ਫ਼ੌਜ ਦਾ ਕਹਿਣਾ ਹੈ ਕਿ ਉਹ ਕੋਵਿਡ-19 ਦੇ ਟੀਕਿਆਂ ਨੂੰ ਦੇਸ਼ ਭਰ ਵਿੱਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਯੋਜਨਾ ਬਣਾ ਰਹੀ ਹੈ| ਕੋਰੋਨਾ ਟੀਕਿਆਂ ਨੂੰ ਸੁਰੱਖਿਅਤ ਲਿਆਉਣ ਤੇ ਲੋਕਾਂ ਤੱਕ ਸੁਰੱਖਿਅਤ ਪਹੁੰਚਾਉਣ ਲਈ ਫ਼ੌਜ ਦੀ ਵੱਡੀ ਟੁਕੜੀ ਹਰ ਸਮੇਂ ਤਿਆਰ ਰਹੇਗੀ| ਇਸ ਲਈ ਪਹਿਲਾਂ ਹੀ ਫ਼ੌਜੀਆਂ ਦੀਆਂ ਟੀਮਾਂ ਕੈਨੇਡਾ ਦੀ ਸਿਹਤ ਏਜੰਸੀ ਨਾਲ ਪੂਰੀ ਤਰ੍ਹਾਂ ਸਹਿਯੋਗ ਦੇ ਰਹੀਆਂ ਹਨ| ਹਾਊਸ ਆਫ ਕਾਮਨਜ਼ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੈਨੇਡੀਅਨ ਹਥਿਆਰਬੰਦ…

VIA PUNJAB
ਅੱਗੇ ਪੜ੍ਹੋ

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਵਾਸ਼ਿੰਗਟਨ – ਐਲਨ ਮਸਕ ਦੀ ਰਾਕੇਟ ਕੰਪਨੀ ਸਪੇਸਐਕਸ ਅਤੇ ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਪੁਲਾੜ ਜਗਤ ਵਿਚ ਇਕ ਨਵਾਂ ਮੁਕਾਮ ਹਾਸਿਲ ਕੀਤਾ ਹੈ| ਅਸਲ ਵਿਚ ਸਪੇਸਐਕਸ ਨੇ ਫਾਲਕਨ ਰਾਕੇਟ ਰਾਹੀਂ ਚਾਰ ਪੁਲਾੜ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਪੇਸ ਸਟੇਸ਼ਨ (ਆਈ.ਐਸ.ਐਸ.) ਭੇਜਿਆ| ਇਹ ਨਾਸਾ ਦਾ ਪਹਿਲਾ ਅਜਿਹਾ ਮਿਸ਼ਨ ਹੈ ਜਿਸ ਵਿਚ ਪੁਲਾੜ ਯਾਤਰੀਆਂ ਨੂੰ ਆਈ.ਐਸ.ਐਸ. ਤੇ ਭੇਜਣ ਲਈ ਕਿਸੇ ਨਿੱਜੀ ਪੁਲਾੜ ਗੱਡੀ ਦੀ ਮਦਦ ਲਈ ਗਈ ਹੈ| ਫਾਲਕਨ ਰਾਕੇਟ ਨੇ ਬੀਤੀ ਰਾਤ ਨੂੰ ਤਿੰਨ ਅਮਰੀਕੀਆਂ ਅਤੇ ਇਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

ਅਮਰੀਕਾ ਨੇਵਾਡਾ ਦੇ ਗਵਰਨਰ ਨੂੰ ਵੀ ਹੋਇਆ ਕਰੋਨਾ

ਕੈਲੀਫੋਰਨੀਆ – ਕੋਰੋਨਾ ਮਹਾਂਮਾਰੀ ਨੇ ਅਮਰੀਕੀ ਰਾਜਨੀਤਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਵੀ ਆਪਣਾ ਪ੍ਰਕੋਪ ਢਾਹਿਆ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਸ ਦੀ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ। ਪਿਛਲੇ ਦਿਨੀ ਫਰਿਜ਼ਨੋ ਦੇ ਮੇਅਰ ਜੈਰੀ ਡਾਇਰ ਦੇ ਕੋਰੋਨਾਂ ਪੀੜਿਤ ਹੋਣ ਤੋਂ ਬਾਅਦ ਹੁਣ ਨੇਵਾਡਾ ਦੇ ਗਵਰਨਰ ਸਟੀਵ ਸਿਸੋਲਕ ਨੇ ਸ਼ੁੱਕਰਵਾਰ ਨੂੰ ਕੋਵਿਡ -19 ਦਾ ਪਾਜ਼ੀਟਿਵ ਟੈਸਟ ਲਿਆ ਹੈ। ਇਸ ਦੀ ਪੁਸ਼ਟੀ ਉਹਨਾਂ ਦੇ ਦਫਤਰ ਦੁਆਰਾ ਕੀਤੀ ਗਈ ਹੈ। ਦਫਤਰ ਦੇ ਜਾਰੀ ਇੱਕ ਬਿਆਨ ਅਨੁਸਾਰ ਸਿਸੋਲਕ ਦਾ…

VIA PUNJAB
ਅੱਗੇ ਪੜ੍ਹੋ

ਵਾਸ਼ਿੰਗਟਨ ‘ਚ ਟਰੰਪ ਦੇ ਸਮਰਥਕਾਂ ਅਤੇ ਆਮ ਲੋਕਾਂ ‘ਚ ਝੜਪ

ਵਾਸ਼ਿੰਗਟਨ ‘ਚ ਟਰੰਪ ਦੇ ਸਮਰਥਕਾਂ ਅਤੇ ਆਮ ਲੋਕਾਂ ‘ਚ ਝੜਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੱਕ ‘ਚ ਕੀਤੇ ਗਏ ‘ਮਿਲੀਅਨ ਮਾਗਾ ਮਾਰਚ’ ਦੌਰਾਨ ਵਾਸ਼ਿੰਗਟਨ ਡੀ ਸੀ ਵਿੱਚ ਸ਼ਨੀਵਾਰ ਨੂੰ ਹਿੰਸਾ ਭੜਕ ਗਈ, ਜਦੋਂ ਟਰੰਪ ਦੇ ਸਮਰਥਕਾਂ ਅਤੇ ਆਮ ਲੋਕਾਂ ਦੀ ਆਪਸ ‘ਚ ਝੜਪ ਹੋ ਗਈ।ਟਰੰਪ ਦੇ ਹੱਕ ‘ਚ ਅਤੇ ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਦਾ ਵਿਰੋਧ ਕਰਨ ਲਈ ਹਜ਼ਾਰਾਂ ਲੋਕ ਸ਼ਨੀਵਾਰ ਨੂੰ ਯੂ ਐਸ ਦੀ ਰਾਜਧਾਨੀ ‘ਚ ਆਏ ਸਨ। ਫੌਕਸ ਨਿਊਜ਼ ਦੀ ਖਬਰ ਅਨੁਸਾਰ ਕਿ ਐਂਟੀਫਾ ਅਤੇ ਬਲੈਕ ਲਿਵਜ਼ ਮੈਟਰ (ਬੀਐਲਐਮ) ਗਰੁੱਪ ਦੀ ਕੰਜ਼ਰਵੇਟਿਵ…

VIA PUNJAB
ਅੱਗੇ ਪੜ੍ਹੋ
1 26 27 28 29 30 192