ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

ਕੁਵੈਤ – ਕੁਵੈਤ ਵਿੱਚ ਸੜਕ ਹਾਦਸੇ ਦੌਰਾਨ ਰੂਪਨਗਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਵੈਤ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਦੋ ਵੱਡੇ ਟਰਾਲਿਆਂ ਦੀ ਆਪਸ ਵਿੱਚ ਟੱਕਰ ਹੋ ਗਈ।ਇਸ ਹਾਦਸੇ ਤੋਂ ਬਾਅਦ ਇਕ ਟਰਾਲੇ ਨੂੰ ਅੱਗ ਲੱਗ ਗਈ। ਇਸੇ ਅੱਗ ਦੀ ਚਪੇਟ ਵਿੱਚ ਰੂਪਨਗਰ ਦੇ ਪਿੰਡ ਮੀਰਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਜਿਊਂਦਾ ਸੜ ਗਿਆ। ਮ੍ਰਿਤਕ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ…

VIA PUNJAB
ਅੱਗੇ ਪੜ੍ਹੋ

ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

ਕੈਲੀਫੋਰਨੀਆ – ਬਾਈਡਨ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪੈਂਟਾਗਨ ਨੂੰ 2 ਬਿਲੀਅਨ ਡਾਲਰ ਤੋਂ ਵੱਧ ਦੇ ਫੌਜੀ ਫੰਡਾਂ ਨੂੰ ਵਾਪਸ ਕਰ ਦਿੱਤਾ ਹੈ ਜੋ ਕਿ ਸਾਬਕਾ ਰਾਸ਼ਟਰਪਤੀ ਟਰੰਪ ਨੇ ਸਰਹੱਦੀ ਦੀਵਾਰ ਦੀ ਉਸਾਰੀ ਲਈ ਤਬਦੀਲ ਕੀਤੇ ਸਨ।ਟਰੰਪ ਪ੍ਰਸ਼ਾਸਨ ਦੌਰਾਨ ਪੈਂਟਾਗਨ ਕੰਸਟਰਕਸ਼ਨ ਫੰਡਾਂ ਵਿੱਚੋਂ ਲਈ ਗਈ 3.6 ਬਿਲੀਅਨ ਡਾਲਰ ਦੀ ਰਾਸ਼ੀ ਵਿੱਚੋਂ ਬਚੇ ਹੋਏ ਇਹਨਾਂ ਫੰਡਾਂ ਦੀ ਵਰਤੋਂ ਹੁਣ ਅਮਰੀਕਾ ਅਤੇ ਵਿਦੇਸ਼ਾਂ ਵਿੱਚ ਮਿਲਟਰੀ ਦੇ 60 ਤੋਂ ਵੱਧ ਪ੍ਰਾਜੈਕਟਾਂ ਲਈ ਕੀਤੀ ਜਾਵੇਗੀ। ਟਰੰਪ ਪ੍ਰਸ਼ਾਸਨ ਦੇ ਦੌਰਾਨ, ਫੈਡਰਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ 100 ਤੋਂ ਵੱਧ ਹਵਾਈ ਅੱਡਿਆਂ ‘ਤੇ ਹੋਈ ਸਟਾਫ ਦੀ ਘਾਟ

ਅਮਰੀਕਾ ਦੇ 100 ਤੋਂ ਵੱਧ ਹਵਾਈ ਅੱਡਿਆਂ ‘ਤੇ ਹੋਈ ਸਟਾਫ ਦੀ ਘਾਟ

ਫਰਿਜ਼ਨੋ – ਅਮਰੀਕਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਲਾਗ ਦੇ ਮਾਮਲਿਆਂ ਵਿੱਚ ਕਮੀ ਅਤੇ ਟੀਕਾਕਰਨ ਤੋਂ ਬਾਅਦ ਲਾਕਡਾਉਨ ਨਿਯਮਾਂ ਵਿੱਚ ਮਿਲੀ ਢਿੱਲ ਕਾਰਨ ਸੈਂਕੜੇ ਲੋਕ ਰੋਜਾਨਾ ਹਵਾਈ ਯਾਤਰਾ ਕਰਦੇ ਹਨ। ਹਵਾਈ ਯਾਤਰਾ ਵਿੱਚ ਮੁਸਾਫਿਰਾਂ ਦੇ ਹੋਏ ਵਾਧੇ ਕਾਰਨ ਟ੍ਰਾਂਸਪੋਰਟੇਸ਼ਨ ਸਕਿਓਰੀਟੀ ਐਡਮਨਿਸਟ੍ਰੇਸ਼ਨ (ਟੀ ਐਸ ਏ) ਨੇ ਕਿਹਾ ਹੈ ਕਿ ਦੇਸ਼ ਦੇ 131 ਹਵਾਈ ਅੱਡਿਆਂ ਨੂੰ ਇਸ ਮਹੀਨੇ ਸਟਾਫ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਟੀ ਐਸ ਏ ਅਧਿਕਾਰੀ ਹੁਣ ਕਰਮਚਾਰੀਆਂ ਨੂੰ 45 ਦਿਨਾਂ ਤੱਕ ਹਵਾਈ ਅੱਡਿਆਂ ‘ਤੇ…

VIA PUNJAB
ਅੱਗੇ ਪੜ੍ਹੋ

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ

ਲੰਡਨ – ਦੁਨੀਆਂ ਭਰ ਵਿੱਚ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਹੈ। ਫਿਰ ਵੀ ਕੁਝ ਦੇਸ਼ਾਂ ਵਿੱਚ ਵੈਕਸੀਨ ਦੀ ਕਮੀ ਹੈ। ਅਜਿਹੇ ਵਿੱਚ ਜੀ-7 ਗਰੁੱਪ ਦੇ ਦੇਸ਼ਾਂ ਨੇ ਕਿਹਾ ਹੈ ਕਿ ਉਹਨਾਂ ਵੱਲੋਂ ਸਾਲ 2022 ਤੱਕ ਕੋਰੋਨਾ ਵੈਕਸੀਨ ਦੀਆਂ 100 ਕਰੋੜ ਖੁਰਾਕਾਂ ਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦਾ ਐਲਾਨ ਬ੍ਰਿਟੇਨ ਵੱਲੋਂ ਕੀਤਾ ਗਿਆ ਹੈ।ਜਿਕਰਯੌਗ ਹੈ ਕਿ ਇਸ ਵਾਰ ਬ੍ਰਿਟੇਨ ਜੀ-7 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਬ੍ਰਿਟੇਨ ਨੇ ਕਿਹਾ ਹੈ ਕਿ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ

ਕੈਲੀਫੋਰਨੀਆ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ ਗਈ ਤਿੰਨ ਬੱਚਿਆਂ ਦੀ ਜਾਨ, ਇੱਕ ਜ਼ਖਮੀ

ਫਰਿਜ਼ਨੋ – ਕੈਲੀਫੋਰਨੀਆ ਵਿੱਚ ਸ਼ਨੀਵਾਰ ਰਾਤ ਨੂੰ ਹੋਏ ਇੱਕ ਹਿੱਟ ਐਂਡ ਰਨ ਸੜਕ ਹਾਦਸੇ ਵਿੱਚ ਤਿੰਨ ਮਿਡਲ ਸਕੂਲ ਲੜਕੀਆਂ ਦੀ ਮੌਤ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ ਸਾਊਥ ਕੈਲੀਫੋਰਨੀਆ ‘ਚ ਸੜਕ ‘ਤੇ ਤੁਰਦੇ ਸਮੇਂ ਇੱਕ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਪੁਲਿਸ ਵੱਲੋਂ ਇਸ ਸ਼ੱਕੀ ਹਿੱਟ-ਐਂਡ-ਰਨ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਜਿਸਨੇ ਤਿੰਨ ਬੱਚਿਆਂ ਦੀ ਮੌਤ ਕਰ ਦਿੱਤੀ ਅਤੇ ਇੱਕ ਚੌਥਾ…

VIA PUNJAB
ਅੱਗੇ ਪੜ੍ਹੋ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਜਦਕਿ ਇਸ ਕਤਲ ਤੇ ਦੁੱਖ ਜ਼ਾਹਰ ਕਰਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਨੂੰ ਇਸਲਾਮੋਫੋਬੀਆ ਦੱਸਿਆ ਹੈ ਅਤੇ ਕਿਹਾ ਹੈ ਕਿ ਇਸ ਦਾ ਮੁਕਾਬਲਾ ਕਰਨ ਲਈ ਦੁਨੀਆ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਮਰਾਨ ਖਾਨ ਨੇ ਇਸ ਘਟਨਾ ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕਰਕੇ ਕਿਹਾ ਕਿ ਓਂਟਾਰੀਓ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਇਸਲਾਮਾਬਾਦ – ਪਾਕਿਸਤਾਨ ਵਿੱਚ ਇਕ ਵੈਨ ਡਿੱਗਣ ਨਾਲ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸਾ ਖੈਬਰ-ਪਖਤੂਨਵਾ ਸੂਬੇ ਵਿੱਚ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਚਿਲਾਸ ਤੋਂ ਰਾਵਲਪਿੰਡੀ ਵੱਲ ਜਾ ਰਿਹਾ ਸੀ ਅਤੇ ਕੋਹਿਸਤਾਨ ਜ਼ਿਲ੍ਹੇ ਦੇ ਪਾਨੀਬਾ ਇਲਾਕੇ ਵਿੱਚ ਸਿੰਧੂ ਨਦੀ ਵਿੱਚ ਡਿੱਗ ਗਿਆ। ਯਾਤਰਾ ਲਈ ਪਰਿਵਾਰ ਵੱਲੋਂ ਨਿੱਜੀ ਤੌਰ ਤੇ ਕਿਰਾਏ ਤੇ ਲਈ ਗਈ ਵੈਨ ਵਿੱਚ ਡਰਾਈਵਰ ਸਮੇਤ 17 ਵਿਅਕਤੀ ਸਵਾਰ ਸਨ।ਪੁਲੀਸ ਨੇ ਦੱਸਿਆ ਕਿ ਵੈਨ ਚਾਲਕ ਦੇ ਤੋਂ ਕੰਟਰੋਲ ਤੋਂ ਬਾਹਰ ਹੋਣ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਰੋਮਨ ਕੈਥੋਲਿਕ ਚਰਚ ਦੇ ਰਵੱਈਏ ਨੂੰ ਲੈ ਕੇ ਬਹੁਤ ਨਿਰਾਸ਼ ਹਾਂ : ਜਸਟਿਨ ਟਰੂਡੋ

ਰੋਮਨ ਕੈਥੋਲਿਕ ਚਰਚ ਦੇ ਰਵੱਈਏ ਨੂੰ ਲੈ ਕੇ ਬਹੁਤ ਨਿਰਾਸ਼ ਹਾਂ : ਜਸਟਿਨ ਟਰੂਡੋ

ਕੈਨੇਡਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਗੱਲ ਤੋਂ ਬਹੁਤ ਨਿਰਾਸ਼ ਹਨ ਕਿ ਰਿਹਾਇਸ਼ੀ ਸਕੂਲ ਵਿੱਚ 215 ਬੱਚਿਆਂ ਦੇ ਕੰਕਾਲ ਮਿਲਣ ਤੋਂ ਬਾਅਦ ਰੋਮਨ ਕੈਥੋਲਿਕ ਚਰਚ ਨੇ ਰਸਮੀ ਤੌਰ ਤੇ ਮੁਆਫੀ ਨਹੀਂ ਮੰਗੀ ਹੈ। ਉਨ੍ਹਾਂ ਕਿਹਾ ਹੈ ਕਿ ਚਰਚ ਨੇ ਕੈਨੇਡਾ ਵਿੱਚ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਜਾਤੀ ਬੋਰਡਿੰਗ ਸਕੂਲਾਂ ਦੀ ਪਹਿਲਾਂ ਵਾਲੀ ਪ੍ਰਣਾਲੀ ਵਿੱਚ ਆਪਣੀ ਭੂਮਿਕਾ ਨੂੰ ਸੁਧਾਰਿਆ ਨਹੀਂ ਹੈ। ਜਿਸ ਸੰਸਥਾ ਦੇ ਕੰਪਲੈਕਸ ਵਿੱਚ ਬੱਚਿਆਂ ਦੇ ਕੰਕਾਲ…

VIA PUNJAB
ਅੱਗੇ ਪੜ੍ਹੋ

ਟੀ.ਬੀ. ਨਾਲ ਪ੍ਰਭਾਵਿਤ 7 ਦੇਸ਼ਾਂ ਦੀ ਮਦਦ ਕਰੇਗਾ ਅਮਰੀਕਾ

ਟੀ.ਬੀ. ਨਾਲ ਪ੍ਰਭਾਵਿਤ 7 ਦੇਸ਼ਾਂ ਦੀ ਮਦਦ ਕਰੇਗਾ ਅਮਰੀਕਾ

ਅਮਰੀਕਾ – ਅਮਰੀਕਾ ਨੇ ਟੀ. ਬੀ. ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਭਾਰਤ ਸਮੇਤ 7 ਦੇਸ਼ਾਂ ਨੂੰ ਇਸ ਬੀਮਾਰੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਮਦਦ ਲਈ 5.7 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਦੂਸਰੇ ਦੇਸ਼, ਜਿਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾ ਰਹੀ ਹੈ, ਉਨ੍ਹਾਂ ਵਿੱਚ ਬੰਗਲਾਦੇਸ਼, ਇੰਡੋਨੇਸ਼ੀਆ, ਫਿਲਪੀਨਜ਼, ਦੱਖਣੀ ਅਫਰੀਕਾ, ਤਾਜਿਕਸਤਾਨ ਅਤੇ ਯੂਕਰੇਨ ਸ਼ਾਮਲ ਹਨ। ਸਰਕਾਰਾਂ ਦੇ ਨਾਲ ਮਿਲ ਕੇ ਕੀਤੀ ਜਾ ਰਹੀ ਇਹ ਪਹਿਲਕਦਮੀ ਕੋਵਿਡ -19 ਮਹਾਮਾਰੀ ਦੇ ਕਾਰਨ ਟੀ. ਬੀ. ਤੋਂ ਠੀਕ ਹੋਣ…

VIA PUNJAB
ਅੱਗੇ ਪੜ੍ਹੋ

ਸਿੰਗਾਪੁਰ ਵਿੱਚ ਹਵਾਈ ਯਾਤਰੀਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣਾ ਲਾਜ਼ਮੀ

ਸਿੰਗਾਪੁਰ ਵਿੱਚ ਹਵਾਈ ਯਾਤਰੀਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣਾ ਲਾਜ਼ਮੀ

ਸਿੰਗਾਪੁਰ – ਸਿੰਗਾਪੁਰ ਦੇ ਅਧਿਕਾਰੀਆਂ ਨੇ ਹਵਾਬਾਜ਼ੀ ਕੰਪਨੀਆਂ ਨੂੰ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਦੇਸ਼ ਵਿੱਚ ਆਉਣ ਵਾਲੇ ਯਾਤਰੀ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਕੋਰੋਨਾ ਵਾਇਰਸ ਜਾਂਚ ਦੀ ਵੈਧ ਰਿਪੋਰਟ ਦਿਖਾਉਣ। ਇਹ ਨਿਯਮ ਸਿੰਗਾਪੁਰ ਦੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਤੇ ਵੀ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਸਿਰਫ਼ ਲੰਬੇ ਸਮੇਂ ਦੇ ਪਾਸ ਹੋਲਡਰਾਂ ਅਤੇ ਘੱਟ ਸਮੇਂ ਲਈ ਆਉਣ ਵਾਲੇ ਸੈਲਾਨੀਆਂ ਨੂੰ ਕੋਵਿਡ-19 ਪਾਲੀਮਰੇਜ ਚੇਨ ਰਿਐਕਸ਼ਨ (ਪੀ.ਸੀ.ਆਰ.) ਜਾਂਚ ਰਿਪੋਰਟ ਦੇਣ ਦੀ ਜ਼ਰੂਰਤ ਸੀ, ਜਿਸ…

VIA PUNJAB
ਅੱਗੇ ਪੜ੍ਹੋ
1 3 4 5 6 7 192