ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਇਸਲਾਮਾਬਾਦ – ਪਾਕਿਸਤਾਨ ਨੇ ਕਿਹਾ ਹੈ ਕਿ ਮਲੀਹਾ ਲੋਧੀ ਨੂੰ ਹਟਾਇਆ ਨਹੀਂ ਗਿਆ ਸੀ ਸਗੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਣ ’ਤੇ ਸੰਯੁਕਤ ਰਾਸ਼ਟਰ ਵਿੱਚ ਦੇਸ਼ ਦੀ ਸਥਾਈ ਪ੍ਰਤੀਨਿਧਤਾ ਕਰਕੇ ਉਨ੍ਹਾਂ ਦੀ ਥਾਂ ਮੁਨੀਰ ਅਕਰਮ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਇਸ ਹਫ਼ਤੇ ਅਕਰਮ ਨੂੰ ਸੰਯੁਕਤ ਰਾਸ਼ਟਰ ਵਿੱਚ ਪਾਕਿਸਤਾਨ ਦੇ ਨਵੇਂ ਸਥਾਈ ਪ੍ਰਤੀਨਿਧੀ ਵਜੋਂ ਉਨ੍ਹਾਂ ਨੂੰ ਨਿਯੁਕਤ ਕੀਤਾ ਹੈ। ਅਕਰਮ ਨੂੰ ਭਾਰਤ ਵਿਰੋਧੀ ਸਖ਼ਤ…

VIA PUNJAB
ਅੱਗੇ ਪੜ੍ਹੋ

ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ

ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ

ਵਾਸ਼ਿੰਗਟਨ – ਅਮਰੀਕਾ ਵਿੱਚ ਪਿਛਲੇ ਹਫਤੇ ਡਿਊਟੀ ਦੌਰਾਨ ਮਾਰੇ ਗਏ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ| ਪੁਲਸ ਅਧਿਕਾਰੀਆਂ, ਸਿੱਖ ਭਾਈਚਾਰੇ ਦੇ ਲੋਕਾਂ, ਭਾਰਤੀ ਮੂਲ ਦੇ ਅਮਰੀਕੀਆਂ ਅਤੇ ਹਿਊਸਟਨ ਇਲਾਕੇ ਦੇ ਨਿਵਾਸੀਆਂ ਸਮੇਤ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ| ਧਾਲੀਵਾਲ ਹੈਰਿਸ ਕਾਊਂਟੀ ਦੇ ਪਹਿਲੇ ਸਿੱਖ ਡਿਪਟੀ ਸ਼ੈਰਿਫ ਸਨ| ਇੱਥੇ ਸਿੱਖਾਂ ਦੀ ਆਬਾਦੀ 10,000 ਤੋਂ ਵਧੇਰੇ ਹੈ| ਧਾਲੀਵਾਲ ਨੂੰ ਉਨ੍ਹਾਂ ਦੇ ਸਾਥੀਆਂ ਨੇ 21 ਬੰਦੂਕਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਉੱਤਰੀ ਕੋਰੀਆ ਦੇ ਮਿਜ਼ਾਇਲ ਪ੍ਰੀਖਣ ਦੀ ਪੁਸ਼ਟੀ

ਅਮਰੀਕਾ ਵਲੋਂ ਉੱਤਰੀ ਕੋਰੀਆ ਦੇ ਮਿਜ਼ਾਇਲ ਪ੍ਰੀਖਣ ਦੀ ਪੁਸ਼ਟੀ

ਵਾਸ਼ਿੰਗਟਨ – ਅਮਰੀਕਾ ਨੇ ਪੁਸ਼ਟੀ ਕੀਤੀ ਹੈ ਕਿ ਉੱਤਰੀ ਕੋਰੀਆ ਨੇ ਹਾਲ ਹੀ ਵਿੱਚ ਸਮੁੰਦਰ ਆਧਾਰਿਤ ਪਲੇਟਫਾਰਮ ਤੋਂ ਮੱਧ ਦੂਰੀ ਤੱਕ ਮਾਤ ਪਾਉਣ ਵਾਲੀ ਮਿਜ਼ਾਇਲ ਦਾ ਪ੍ਰੀਖਣ ਕੀਤਾ ਸੀ| ਅਮਰੀਕਾ ਦੇ ਰੱਖਿਆ ਮੰਤਰਾਲੇ ਨੇ ‘ਜੁਆਇੰਟ ਚੀਫਸ ਆਫ ਸਟਾਫ’ ਦੇ ਬੁਲਾਰੇ ਕਰਨਲ ਪੈਟ੍ਰਿਕ ਰਾਇਡਰ ਨੇ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਉੱਤਰੀ ਕੋਰੀਆ ਨੇ ਮੱਧ ਦੂਰੀ ਤੱਕ ਮਾਤ ਪਾਉਣ ਵਾਲੀ ਬੈਲੀਸਟਿਕ ਮਿਜ਼ਾਇਲ ਦਾ ਜਾਪਾਨ ਸਾਗਰ ਵਿੱਚ ਪ੍ਰੀਖਣ ਕੀਤਾ ਸੀ ਅਤੇ ਇਸ ਮਿਜ਼ਾਇਲ ਦਾ ਪ੍ਰੀਖਣ ਸਮੁੰਦਰ ਆਧਾਰਿਤ ਪਲੇਟਫਾਰਮ…

VIA PUNJAB
ਅੱਗੇ ਪੜ੍ਹੋ

ਧਾਰਾ 370 ਹਟਾਏ ਜਾਣ ਦੀ ਲੰਬੇ ਸਮੇਂ ਤੋਂ ਹੋ ਰਹੀ ਸੀ ਉਡੀਕ: ਜੈਸ਼ੰਕਰ

ਧਾਰਾ 370 ਹਟਾਏ ਜਾਣ ਦੀ ਲੰਬੇ ਸਮੇਂ ਤੋਂ ਹੋ ਰਹੀ ਸੀ ਉਡੀਕ: ਜੈਸ਼ੰਕਰ

ਵਾਸ਼ਿੰਗਟਨ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾਏ ਜਾਣ ਨੂੰ ‘ਲੰਬੇ ਸਮੇਂ ਤੋਂ ਉਡੀਕਿਆ’ ਜਾ ਰਿਹਾ ਅਤੇ ‘ਸਹੀ’ ਕਦਮ ਕਰਾਰ ਦਿੰਦਿਆਂ ਕਿਹਾ ਹੈ ਕਿ ਪਾਕਿਸਤਾਨ ਤੋਂ ਇਹੋ ਉਮੀਦ ਸੀ ਕਿ ਉਹ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰੇਗਾ ਕਿਉਂਕਿ ਉਸ ਨੇ ਕਸ਼ਮੀਰ ’ਚ ਅਤਿਵਾਦ ਭੜਕਾਉਣ ਲਈ ਭਾਰੀ ਨਿਵੇਸ਼ ਕੀਤਾ ਹੋਇਆ ਹੈ। ਜੈਸ਼ੰਕਰ ਨੇ ‘ਦਿ ਹੈਰੀਟੇਜ ਫਾਊਂਡੇਸ਼ਨ’ ’ਚ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਦੀ ਲੋੜ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਦੀ ਲੋੜ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਜੇਕਰ ਮਹਾਤਮਾ ਗਾਂਧੀ ਭਾਰਤੀਆਂ ਨੂੰ ਜਲਵਾਯੂ ਪਰਿਵਰਤਨ ਨਾਲ ਨਜਿੱਠਣ ’ਤੇ ਧਿਆਨ ਕੇਂਦਰਿਤ ਕਰਦਿਆਂ ਦੇਖਦੇ ਤਾਂ ਉਨ੍ਹਾਂ ਨੂੰ ਖੁਸ਼ੀ ਹੁੰਦੀ। ਉਨ੍ਹਾਂ ਕਿਹਾ ਕਿ ਆਲਮੀ ਚੁਣੌਤੀ ਨੂੰ ਨਵਿਆਉਣਯੋਗ ਊਰਜਾ ਵਿਕਸਤ ਕਰਕੇ ਨਹੀਂ ਸਿੱਝਿਆ ਜਾ ਸਕਦਾ ਅਤੇ ਇਸ ਨਾਲ ਨਜਿੱਠਣ ਲਈ ਜੀਵਨ ਸ਼ੈਲੀ ’ਚ ਬਦਲਾਅ ਕਰਨ ਦੀ ਲੋੜ ਹੈ। ਉਨ੍ਹਾਂ ਅਮਰੀਕੀ ਕਾਂਗਰਸ ਦੀ ਲਾਇਬ੍ਰੇਰੀ ’ਚ ਮਹਾਤਮਾ ਗਾਂਧੀ ਦੀ 150ਵੀਂ ਜੈਅੰਤੀ ’ਤੇ ਹੋਏ ਸਮਾਗਮ ਦੌਰਾਨ ਇਹ ਗੱਲਾਂ ਆਖੀਆਂ।

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਤਾਲਿਬਾਨ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਕਿਹਾ

ਪਾਕਿਸਤਾਨ ਨੇ ਤਾਲਿਬਾਨ ਨੂੰ ਅਮਰੀਕਾ ਨਾਲ ਗੱਲਬਾਤ ਕਰਨ ਲਈ ਕਿਹਾ

ਪਾਕਿਸਤਾਨ ਨੇ ਅਫ਼ਗਾਨਿਸਤਾਨ ਵਿੱਚ ਚੱਲ ਰਹੇ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਤਾਲਿਬਾਨ ਨੂੰ ਮੌਕੇ ਦਾ ਲਾਭ ਉਠਾਉਣ ਅਤੇ ਅਮਰੀਕਾ ਨਾਲ ਮੁੜ ਤੋਂ ਗੱਲਬਾਤ ਸ਼ੁਰੂ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਅੱਜ ਇੱਥੇ ਅਤਿਵਾਦੀ ਸਮੂਹ ਦੇ ਪ੍ਰਮੁੱਖ ਨੇਤਾਵਾਂ ਦੀ ਮੁਲਾਕਾਤ ਦੌਰਾਨ ਪਾਕਿਸਤਾਨ ਨੇ ਕਿਹਾ ਕਿ ਯੁੱਧ ਕੋਈ ਹੱਲ ਨਹੀਂ ਹੈ।ਤਾਲਿਬਾਨ ਦੇ ਇੱਕ ਪ੍ਰਮੁੱਖ ਪ੍ਰਤੀਨਿਧੀ ਮੰਡਲ ਨੇ ਕੁਰੈਸ਼ੀ ਨਾਲ ਵੀਰਵਾਰ ਨੂੰ ਇੱਥੇ ਮੁਲਾਕਾਤ ਕੀਤੀ ਸੀ। ਇਹ ਗੱਲਬਾਤ ਅਫਗਾਨ ਸ਼ਾਂਤੀ ਪ੍ਰਕਿਰਿਆ ਨੂੰ ਸ਼ੁਰੂ ਕਰਨ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਦੇ ਵਿਕਾਸ ਨਾਲ ਪਾਕਿ ਦੀ 70 ਸਾਲ ਦੀ ਯੋਜਨਾ ਹੋਵੇਗੀ ਅਸਫਲ

ਕਸ਼ਮੀਰ ਦੇ ਵਿਕਾਸ ਨਾਲ ਪਾਕਿ ਦੀ 70 ਸਾਲ ਦੀ ਯੋਜਨਾ ਹੋਵੇਗੀ ਅਸਫਲ

ਵਾਸ਼ਿੰਗਟਨ – ਅਮਰੀਕੀ ਦੌਰੇ ਤੇ ਗਏ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨੇ ਅਮਰੀਕਾ ਦੇ ਇਕ ਉੱਚ ਥਿੰਕ ਟੈਂਕ ਨੂੰ ਕਿਹਾ ਹੈ,”ਭਾਰਤ ਜਿਵੇਂ ਹੀ ਜੰਮੂ-ਕਸ਼ਮੀਰ ਵਿੱਚ ਵਿਕਾਸ ਨੂੰ ਗਤੀ ਦੇਵੇਗਾ, ਪਾਕਿਸਤਾਨ ਦੀ ਸਾਰੀ ਯੋਜਨਾ ਤੇ ਪਾਣੀ ਫਿਰ ਜਾਵੇਗਾ, ਜੋ ਉਹ ਪਿਛਲੇ 70 ਸਾਲ ਤੋਂ ਕਸ਼ਮੀਰ ਵਿਰੁੱਧ ਬਣਾ ਰਿਹਾ ਹੈ|” ਜੈਸ਼ੰਕਰ ਨੇ ਉਨ੍ਹਾਂ ਨੂੰ ਸੁਨਣ ਲਈ ਆਏ ਵਾਸ਼ਿੰਗਟਨ ਦੇ ਲੋਕਾਂ ਨੂੰ ਇਹ ਵੀ ਦੱਸਿਆ ਕਿ ਕਸ਼ਮੀਰ ਘਾਟੀ ਵਿਚ ਮੋਬਾਈਲ ਸੇਵਾਵਾਂ ਫਿਲਹਾਲ ਇਸ ਲਈ ਬੰਦ ਕੀਤੀਆਂ ਗਈਆਂ ਹਨ ਤਾਂ…

VIA PUNJAB
ਅੱਗੇ ਪੜ੍ਹੋ

ਭਾਰਤ ‘ਤੇ ਅੱਤਵਾਦੀ ਹਮਲੇ ਦਾ ਖਤਰਾ-ਅਮਰੀਕਾ ਨੇ ਕੀਤਾ ਚੌਕਸ

ਭਾਰਤ ‘ਤੇ ਅੱਤਵਾਦੀ ਹਮਲੇ ਦਾ ਖਤਰਾ-ਅਮਰੀਕਾ ਨੇ ਕੀਤਾ ਚੌਕਸ

ਵਾਸ਼ਿੰਗਟਨ – ਭਾਰਤ ‘ਚ ਅੱਤਵਾਦੀ ਹਮਲਿਆਂ ਨੂੰ ਲੈ ਕੇ ਅਮਰੀਕਾ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਲੈ ਕੇ ਪਾਕਿਸਤਾਨ ਦੇ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਅਮਰੀਕਾ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਨ੍ਹਾਂ ਅੱਤਵਾਦੀ ਸੰਗਠਨਾਂ ਨੂੰ ਕਾਬੂ ‘ਚ ਰੱਖੇ ਤਾਂ ਇਨ੍ਹਾਂ ਹਮਲਿਆਂ ਨੂੰ ਰੋਕਿਆ ਜਾ ਸਕਦਾ ਹੈ। ਭਾਰਤ ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਰੱਖਿਆ ਮੰਤਰੀ ਰੈਂਡਲ ਸ਼ਰਾਈਵਰ ਨੇ ਵਾਸ਼ਿੰਗਟਨ ਦੀ ਜਨਤਾ ਨੂੰ ਕਿਹਾ ਕਿ ਕਸ਼ਮੀਰ ‘ਤੇ ਫੈਸਲੇ ਤੋਂ ਬਾਅਦ ਕਈਆਂ ਨੂੰ ਡਰ ਹੈ…

VIA PUNJAB
ਅੱਗੇ ਪੜ੍ਹੋ

ਅਮਰੀਕੀ ਸਿੱਖ ਪੁਲੀਸ ਅਫਸਰ ਸੰਦੀਪ ਸਿੰਘ ਧਾਲੀਵਾਲ ਦਾ ਸਸਕਾਰ ਅੱਜ

ਅਮਰੀਕੀ ਸਿੱਖ ਪੁਲੀਸ ਅਫਸਰ ਸੰਦੀਪ ਸਿੰਘ ਧਾਲੀਵਾਲ ਦਾ ਸਸਕਾਰ ਅੱਜ

ਭਾਰਤੀ ਮੂਲ ਦੇ ਅਮਰੀਕੀ ਸਿੱਖ ਪੁਲੀਸ ਅਫਸਰ ਸੰਦੀਪ ਸਿੰਘ ਧਾਲੀਵਾਲ, ਜਿਸ ਦੀ ਡਿਊਟੀ ਦੌਰਾਨ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਬੁੱਧਵਾਰ ਨੂੰ ਕੀਤੇ ਜਾਣ ਵਾਲੇ ਅੰਤਿਮ ਸੰਸਕਾਰ ਲਈ ਸਿੱਖ ਭਾਈਚਾਰੇ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਧਰ, ਇਸ ਮਰਹੂਮ ਸਿੱਖ ਅਫਸਰ ਦੇ ਪਰਿਵਾਰ ਲਈ ਛੇ ਲੱਖ ਅਮਰੀਕੀ ਡਾਲਰ ਇਕੱਠੇ ਹੋਏ ਹਨ ਅਤੇ ਇਹ ਰਕਮ ਉਸ ਦੇ ਤਿੰਨ ਬੱਚਿਆਂ ਦੀ ਪੜ੍ਹਾਈ ਅਤੇ ਹੋਰ ਖ਼ਰਚਿਆਂ ਲਈ ਮੱਦਦ ਵਜੋਂ ਦਿੱਤੀ ਗਈ ਹੈ। ਧਾਲੀਵਾਲ ਦੇ ਪਰਿਵਾਰ…

VIA PUNJAB
ਅੱਗੇ ਪੜ੍ਹੋ

ਜੈਸ਼ੰਕਰ ਨੇ ਪੋਂਪਿਓ ਨਾਲ ਖੇਤਰੀ ਤੇ ਗਲੋਬਲ ਮੁੱਦਿਆਂ ਤੇ ਕੀਤੀ ਚਰਚਾ

ਜੈਸ਼ੰਕਰ ਨੇ ਪੋਂਪਿਓ ਨਾਲ ਖੇਤਰੀ ਤੇ ਗਲੋਬਲ ਮੁੱਦਿਆਂ ਤੇ ਕੀਤੀ ਚਰਚਾ

ਵਾਸ਼ਿੰਗਟਨ – ਭਾਰਤੀ ਵਿਦੇਸ਼ ਮੰਤਰੀ ਡਾਕਟਰ ਸੁਬਰਾਮਣੀਅਮ ਜੈਸ਼ੰਕਰ ਨੇ ਅਮਰੀਕੀ ਦੌਰੇ ਦੌਰਾਨ ਆਪਣੇ ਹਮਰੁਤਬਾ ਮਾਈਕ ਪੋਂਪਿਓ ਨਾਲ ਮੁਲਾਕਾਤ ਕੀਤੀ| ਮੁਲਾਕਾਤ ਦੌਰਾਨ ਦੋਹਾਂ ਨੇ ਵਿਭਿੰਨ ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਮਹੱਤਵਪੂਰਨ ਚਰਚਾ ਕੀਤੀ| ਜੈਸ਼ੰਕਰ ਨੇ ਅੱਜ ਟਵੀਟ ਕੀਤਾ,”ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਹੋਰ ਅੱਗੇ ਵਧਾਉਣ ਤੇ ਧਿਆਨ ਕੇਂਦਰਿਤ ਕਰਦਿਆਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਦੇ ਨਾਲ ਸਾਰਥਕ ਗੱਲਬਾਤ ਹੋਈ| ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਵੀ ਚਰਚਾ ਹੋਈ|”ਉਨ੍ਹਾਂ ਨੇ ਕਿਹਾ ਕਿ ਇਕ ਪ੍ਰਮੱਖ ਹਿੱਸੇਦਾਰੀ ਨੂੰ ਲਗਾਤਾਰ…

VIA PUNJAB
ਅੱਗੇ ਪੜ੍ਹੋ
1 66 67 68 69 70 192