ਕਰਤਾਰਪੁਰ ਕੋਰੀਡੋਰ ’ਤੇ ਭਾਰਤ-ਪਾਕਿ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ

ਕਰਤਾਰਪੁਰ ਕੋਰੀਡੋਰ ’ਤੇ ਭਾਰਤ-ਪਾਕਿ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ

ਕਰਤਾਰਪੁਰ ਕੋਰੀਡੋਰ ’ਤੇ ਭਾਰਤ ਅਤੇ ਪਾਕਿਸਤਾਨੀ ਅਧਿਕਾਰੀਆਂ ਵਿਚਾਲੇ ਤੀਜੀ ਬੈਠਕ 4 ਸਤੰਬਰ ਨੂੰ ਹੋਵੇਗੀ। ਇਹ ਬੈਠਕ ਅਟਾਰੀ ਵਿਚ ਹੋਵੇਗੀ। ਇਹ ਗੱਲ ਸਮਾਚਾਰ ਏਜੰਸੀ ਐੱਨ.ਆਰ.ਆਈ. ਨੇ ਪਾਕਿਸਤਾਨ ਦੇ ਸੂਤਰਾਂ ਦੇ ਹਵਾਲੇ ਨਾਲ ਕਹੀ ਹੈ।ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਰੋਹਾਂ ਵਿਚ ਸ਼ਾਮਲ ਹੋਣ ਲਈ ਸ਼ਰਧਾਲੂ ਵੀਜ਼ਾ ਲੈ ਪਾਉਣਗੇ। ਇਹ ਫੈਸਲਾ ਬੁੱਧਵਾਰ ਨੂੰ ਧਾਰਮਿਕ ਟੂਰਿਜ਼ਮ ਅਤੇ ਵਿਰਾਸਤ ਕਮੇਟੀ ਨੇ ਰਾਜਪਾਲ ਚੌਧਰੀ ਸਰਵਰ ਦੀ…

VIA PUNJAB
ਅੱਗੇ ਪੜ੍ਹੋ

ਜਾਧਵ ਨੂੰ ਅੱਜ ਮਿਲੇਗਾ ਕੌਂਸੁਲਰ ਐਕਸੈੱਸ, ਮਿਲਣ ਪਹੁੰਚੇ ਭਾਰਤੀ ਡਿਪਟੀ ਹਾਈ ਕਮਿਸ਼ਨਰ

ਜਾਧਵ ਨੂੰ ਅੱਜ ਮਿਲੇਗਾ ਕੌਂਸੁਲਰ ਐਕਸੈੱਸ, ਮਿਲਣ ਪਹੁੰਚੇ ਭਾਰਤੀ ਡਿਪਟੀ ਹਾਈ ਕਮਿਸ਼ਨਰ

ਪਾਕਿਸਤਾਨ ਦੀ ਜੇਲ ਵਿਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਲਈ ਅੱਜ ਵੱਡਾ ਦਿਨ ਹੈ। ਵੀਆਨਾ ਸੰਧੀ ਅਤੇ ਅੰਤਰਰਾਸ਼ਟਰੀ ਕੋਰਟ ਦੇ ਆਦੇਸ਼ ਦਾ ਪਾਲਣ ਕਰਦਿਆਂ ਅੱਜ ਪਾਕਿਸਤਾਨ ਜਾਧਵ ਨੂੰ ਕੌਂਸੁਲਰ ਐਕਸੈੱਸ ਦੇਵੇਗਾ। ਭਾਰਤ ਨੇ ਵੀ ਜਾਧਵ ਨੂੰ ਦਿੱਤੇ ਜਾਣੇ ਵਾਲੇ ਕੌਂਸੁਲਰ ਐਕਸੈੱਸ ਲਈ ਪਾਕਿਸਤਾਨ ਦੇ ਪ੍ਰਸਤਾਵ ਨੂੰ ਮੰਨ ਲਿਆ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਦੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪਾਕਿਸਤਾਨ ਵਿਚ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ…

VIA PUNJAB
ਅੱਗੇ ਪੜ੍ਹੋ

ਟਰੰਪ ਵੱਲੋਂ ਭਾਰਤੀ-ਅਮਰੀਕੀ ਅਟਾਰਨੀ ਸ਼ਿਰੀਨ ਫੈਡਰਲ ਜੱਜ ਲਈ ਨਾਮਜ਼ਦ

ਟਰੰਪ ਵੱਲੋਂ ਭਾਰਤੀ-ਅਮਰੀਕੀ ਅਟਾਰਨੀ ਸ਼ਿਰੀਨ ਫੈਡਰਲ ਜੱਜ ਲਈ ਨਾਮਜ਼ਦ

ਰਾਸ਼ਟਰਪਤੀ ਡੋਨਲਡ ਟਰੰਪ ਨੇ ਉੱਘੀ ਭਾਰਤੀ-ਅਮਰੀਕੀ ਅਟਾਰਨੀ ਸ਼ਿਰੀਨ ਮੈਥਿਊਜ਼ ਨੂੰ ਕੈਲੀਫੋਰਨੀਆ ਦੇ ਦੱਖਣੀ ਜ਼ਿਲ੍ਹੇ ਵਿਚ ਅਮਰੀਕੀ ਡਿਸਟ੍ਰਿਕਟ ਕੋਰਟ ਦੇ ਜੱਜ ਲਈ ਨਾਮਜ਼ਦ ਕੀਤਾ ਹੈ।ਜੇ ਮੈਥਿਊਜ਼ ਦੀ ਨਿਯੁਕਤੀ ਪੱਕੀ ਹੋ ਜਾਂਦੀ ਹੈ ਤਾਂ ਉਹ ਇਸ ਅਹੁਦੇ ’ਤੇ ਪਹੁੰਚਣ ਵਾਲੀ ਏਸ਼ਿਆਈ ਪ੍ਰਸ਼ਾਂਤ ਖਿੱਤੇ ਨਾਲ ਸਬੰਧਤ ਪਹਿਲੀ ਅਮਰੀਕੀ ਮਹਿਲਾ ਹੋਵੇਗੀ। ਸ਼ਿਰੀਨ ਆਰਟੀਕਲ ਤਿੰਨ ਤਹਿਤ ਦੱਖਣੀ ਜ਼ਿਲ੍ਹੇ ਵਿਚ ਫੈਡਰਲ ਜੱਜ ਹੋਵੇਗੀ। ਆਰਟੀਕਲ ਤਿੰਨ ਤਹਿਤ ਆਉਂਦੇ ਜੱਜ ਉਮਰ ਭਰ ਲਈ ਨਿਯੁਕਤ ਹੁੰਦੇ ਹਨ।

VIA PUNJAB
ਅੱਗੇ ਪੜ੍ਹੋ

ਇਰਾਨੀ ਸੈਟੇਲਾਈਟ ਦੀ ਨਾਕਾਮੀ ’ਚ ਅਮਰੀਕਾ ਦਾ ਹੱਥ ਨਹੀਂ: ਟਰੰਪ

ਇਰਾਨੀ ਸੈਟੇਲਾਈਟ ਦੀ ਨਾਕਾਮੀ ’ਚ ਅਮਰੀਕਾ ਦਾ ਹੱਥ ਨਹੀਂ: ਟਰੰਪ

ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਵੱਲੋਂ ਸੈਟੇਲਾਈਟ ਦਾਗ਼ਣ ਦੀ ਨਾਕਾਮ ਕੋਸ਼ਿਸ਼ ਦੀ ਤਸਵੀਰ ਜਾਰੀ ਕਰਦਿਆਂ ਕਿਹਾ ਹੈ ਕਿ ਅਮਰੀਕਾ ਦਾ ਇਸ ਘਟਨਾਕ੍ਰਮ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਤਹਿਰਾਨ ਨੇ ਉੱਤਰੀ ਇਰਾਨ ਦੇ ਸੇਮਨਾਨ ਪੁਲਾੜ ਕੇਂਦਰ ਤੋਂ ਰਾਕੇਟ ਨੂੰ ਦਾਗ਼ਣ ਦੀ ਕੋਸ਼ਿਸ਼ ਕੀਤੀ ਸੀ। ਟਰੰਪ ਨੇ ਲਾਂਚ ਪੈਡ ਦੀਆਂ ਤਸਵੀਰਾਂ ਟਵੀਟ ਕਰਦਿਆਂ ਵਾਹਨ ਅਤੇ ਲਾਂਚਿੰਗ ਸਥਾਨ ਦੇ ਨੁਕਸਾਨੇ ਜਾਣ ’ਤੇ ਟਿੱਪਣੀ ਕੀਤੀ ਹੈ। ਇਰਾਨ ਅਤੇ ਅਮਰੀਕਾ ਵਿਚਕਾਰ ਪਿਛਲੇ ਕਈ ਮਹੀਨਿਆਂ ਤੋਂ ਤਣਾਅ ਦਾ ਮਾਹੌਲ ਬਣਿਆ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕੋਈ ਬਦਲ ਨਹੀਂ : ਕੁਰੈਸ਼ੀ

ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕੋਈ ਬਦਲ ਨਹੀਂ : ਕੁਰੈਸ਼ੀ

ਇਸਲਾਮਾਬਾਦ- ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੇ ਹੁਣ ਗੱਲਬਾਤ ਨਾਲ ਮਸਲਾ ਹੱਲ ਕਰਨ ਦੀ ਗੱਲ ਆਖੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਹ ਦੁਵੱਲੇ ਮੁੱਦਿਆਂ ‘ਤੇ ਭਾਰਤ ਨਾਲ ਗੱਲਬਾਤ ਲਈ ਤਿਆਰ ਹਨ ਪਰ ਭਾਰਤ ਵਿੱਚ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਮਾਹੌਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਗ ਕੋਈ ਵਿਕਲਪ ਨਹੀਂ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਭਾਰਤ ਨਾਲ ਕਸ਼ਮੀਰ ਮੁੱਦੇ ‘ਤੇ ਸ਼ਰਤਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕੁਰੈਸ਼ੀ ਦਾ…

VIA PUNJAB
ਅੱਗੇ ਪੜ੍ਹੋ

ਕਾਰ ਰੇਸ ਵਿਚ ਅਮਰੀਕੀ ਡਰਾਈਵਰ ਜੇਸੀ ਕੌਂਬਰਸ ਦੀ ਦਰਦਨਾਕ ਮੌਤ

ਕਾਰ ਰੇਸ ਵਿਚ ਅਮਰੀਕੀ ਡਰਾਈਵਰ ਜੇਸੀ ਕੌਂਬਰਸ ਦੀ ਦਰਦਨਾਕ ਮੌਤ

ਜ਼ਮੀਨ ‘ਤੇ ਸਪੀਡ ਦਾ ਇਕ ਨਵਾਂ ਮੁਕਾਮ ਹਾਸਲ ਕਰਨ ਦੀ ਕੋਸ਼ਿਸ਼ ਕਰਦੀ ਹੋਈ ਅਮਰੀਕੀ ਰੇਸ ਕਾਰ ਡਰਾਈਵਰ ਜੇਸੀ ਕੌਂਬਰਸ ਦੀ ਇਕ ਹਾਈ ਸਪੀਡ ਕਾਰ ਕ੍ਰੈਸ਼ ਵਿਚ ਮੌਤ ਹੋ ਗਈ। ਫਾਸਟੈਸਟ ਵੁਮਨ ਆਨ ਫੋਰ ਵ੍ਹੀਲਸ ਵਜੋਂ ਜਾਣੀ ਜਾਣ ਵਾਲੀ 36 ਸਾਲਾ ਜੇਸੀ 823 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਵਾਲਾ ਔਰਤਾਂ ਦਾ ਲੈਂਡ-ਸਪੀਡ ਰਿਕਾਰਡ ਤੋੜਣ ਦੀ ਕੋਸ਼ਿਸ਼ ਕਰ ਰਹੀ ਸੀ। ਟੀ.ਵੀ. ਕਾਰ ਆਲ ਗਰਲਸ ਗੈਰਾਜ ਦੀ ਮੇਜ਼ਬਾਨ, ਰੇਸ ਕਾਰ ਚਾਲਕ ਜੇਸੀ ਕੌਂਬ ਨੂੰ ਇਕ ਹਾਈ-ਸਪੀਡ ਕ੍ਰੈਸ਼ ਵਿਚ…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੈਲੀ ਰੱਦ

ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰੈਲੀ ਰੱਦ

ਇਥੋਂ ਦੇ ਲੋਕਤੰਤਰ ਦੇ ਮੁੱਦਈ ਕਾਰਕੁਨਾਂ ਵਲੋਂ ਭਲਕੇ ਦੀ ਰੈਲੀ ਰੱਦ ਕਰਨ ਦੇ ਐਲਾਨ ਤੋਂ ਬਾਅਦ ਪੁਲੀਸ ਨੇ ਵੱਡੀ ਗਿਣਤੀ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਥੇ ਪਿਛਲੇ ਤਿੰਨ ਮਹੀਨਿਆਂ ਤੋਂ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਕਈ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਕਾਰਨ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ।ਇਨ੍ਹਾਂ ਕਾਰਕੁਨਾਂ ਨੇ ਸ਼ਨਿਚਰਵਾਰ ਨੂੰ ਵੱਡੀ ਰੈਲੀ ਕਰਨੀ ਸੀ ਪਰ ਪੁਲੀਸ ਵਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਰੈਲੀ ਨਾ ਕਰਨ ਲਈ ਕਿਹਾ ਗਿਆ ਜਿਸ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਅੰਦਰੂਨੀ ਮਸਲਾ ਹੈ ਕਸ਼ਮੀਰ: ਰੋ ਖੰਨਾ

ਭਾਰਤ ਦਾ ਅੰਦਰੂਨੀ ਮਸਲਾ ਹੈ ਕਸ਼ਮੀਰ: ਰੋ ਖੰਨਾ

ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਦਾ ਕਹਿਣਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਸਲਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਬਾਰੇ ਭੜਕਾਊ ਬਿਆਨਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਕੈਲੀਫੋਰਨੀਆ ਦੇ ਫਰੀਮੌਂਟ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਖੰਨਾ ਨੇ ਕਿਹਾ, ‘‘ਭਾਰਤ ਦੇ ਲੋਕਤੰਤਰ ਲਈ ਕਸ਼ਮੀਰ ਅੰਦਰੂਨੀ ਮਾਮਲਾ ਹੈ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣੀ ਗਰਮ ਬਿਆਨਬਾਜ਼ੀ ਨੂੰ ਨਰਮ ਕਰਨਾ ਚਾਹੀਦਾ ਹੈ ਅਤੇ ਇਸ ਮੁੱਦੇ ’ਤੇ ਜੰਗ…

VIA PUNJAB
ਅੱਗੇ ਪੜ੍ਹੋ

ਪਾਕਿ ਵਲੋਂ ਜਾਧਵ ਮੁੱਦੇ ’ਤੇ ਭਾਰਤ ਦੇ ਸੰਪਰਕ ’ਚ ਹੋਣ ਦਾ ਦਾਅਵਾ

ਪਾਕਿ ਵਲੋਂ ਜਾਧਵ ਮੁੱਦੇ ’ਤੇ ਭਾਰਤ ਦੇ ਸੰਪਰਕ ’ਚ ਹੋਣ ਦਾ ਦਾਅਵਾ

ਕੁਲਭੂਸ਼ਣ ਜਾਧਵ ਨੂੰ ਸਫ਼ਾਰਤੀ ਰਸਾਈ ਦਿੱਤੇ ਜਾਣ ਦਾ ਵਾਅਦਾ ਕਰਨ ਤੋਂ ਕਰੀਬ ਛੇ ਹਫ਼ਤਿਆਂ ਬਾਅਦ ਅੱਜ ਪਾਕਿਸਤਾਨ ਨੇ ਕਿਹਾ ਹੈ ਕਿ ਉਹ ਇਸ ਮੁੱਦੇ ’ਤੇ ਭਾਰਤ ਦੇ ਸੰਪਰਕ ਵਿੱਚ ਹੈ। ਅੱਜ ਇੱਥੇ ਇਸ ਮੁੱਦੇ ’ਤੇ ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫੈਸਲ ਨੇ ਮੀਡੀਆ ਨਾਲ ਗੱਲਬਾਤ ਮੌਕੇ ਕਿਹਾ ਕਿ ਜਾਧਵ ਨੂੰ ਸਫ਼ਾਰਤੀ ਸਹਾਇਤਾ ਦਿੱਤੇ ਜਾਣ ਦੇ ਮੁੱਦੇ ’ਤੇ ਪਾਕਿਸਤਾਨ ਅਤੇ ਭਾਰਤ ਸੰਪਰਕ ਵਿੱਚ ਹਨ। ਭਾਰਤ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਕਲਭੂਸ਼ਣ ਜਾਧਣ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਬੈਲਿਸਟਿਕ ਮਿਜ਼ਾਈਲ ‘ਗਜ਼ਨਵੀ’ ਦਾ ਕੀਤਾ ਪਰੀਖਣ

ਪਾਕਿ ਨੇ ਬੈਲਿਸਟਿਕ ਮਿਜ਼ਾਈਲ ‘ਗਜ਼ਨਵੀ’ ਦਾ ਕੀਤਾ ਪਰੀਖਣ

ਇਸਲਾਮਾਬਾਦ – ਪਾਕਿਸਤਾਨ ਨੇ ਵੀਰਵਾਰ ਨੂੰ ਬੈਲਿਸਟਿਕ ਮਿਜ਼ਾਈਲ ‘ਗਜ਼ਨਵੀ’ ਦਾ ਸਫਲਤਾਪੂਰਵਕ ਪਰੀਖਣ ਕੀਤਾ। ਸਤਹਿ ਤੋਂ ਸਤਹਿ ਤੱਕ 290 ਤੋਂ 320 ਕਿਲੋਮੀਟਰ ਤੱਕ ਮਾਰ ਕਰਨ ਵਿੱਚ ਸਮਰੱਥ ਗਜ਼ਨਵੀ ਮਿਜ਼ਾਈਲ 700 ਕਿਲੋਗ੍ਰਾਮ ਵਿਸਫੋਟਕ ਲਿਜਾਣ ਵਿੱਚ ਸਮਰੱਥ ਹੈ। ਇਸ ਪਰੀਖਣ ਲਈ ਪਾਕਿਸਤਾਨ ਨੇ ਆਪਣਾ ਕਰਾਚੀ ਏਅਰਸਪੇਸ ਬੰਦ ਕਰ ਦਿੱਤਾ ਸੀ। ਪਾਕਿਸਤਾਨ ਦਾ ਗਜ਼ਨਵੀ ਮਿਜ਼ਾਈਲ ਦਾ ਪਰੀਖਣ ਕਰਨਾ ਦੁਨੀਆ ਨੂੰ ਤਣਾਅ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਮੰਨਿਆ ਜਾ ਰਿਹਾ ਹੈ।

VIA PUNJAB
ਅੱਗੇ ਪੜ੍ਹੋ
1 74 75 76 77 78 192