ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਡੇਰਾ ਬਾਬਾ ਨਾਨਕ – ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰੋਗਰਾਮਾਂ ਦੀ ਲੜੀ ਦੇ ਹਿੱਸੇ ਵਜੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਾਏ। ਲੋਕਾਂ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੇ…

VIA PUNJAB
ਅੱਗੇ ਪੜ੍ਹੋ

ਸ਼ਾਸਤਰੀ ਮਾਡਲ ਸਕੂਲ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ਼ਾਸਤਰੀ ਮਾਡਲ ਸਕੂਲ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਐਸ ਏ ਐਸ ਨਗਰ – ਸ਼ਾਸਤਰੀ ਮਾਡਲ ਸਕੂਲ, ਫੇਜ਼-1, ਮੁਹਾਲੀ ਵਿਖੇ 42ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਸਨ| ਪ੍ਰੋਗਰਾਮ ਦੀ ਪ੍ਰਧਾਨਗੀ ਸ. ਹਿੰਮਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਮੁਹਾਲੀ ਨੇ ਕੀਤੀ| ਇਸ ਮੌਕੇ ਸ੍ਰ ਸਿੱਧੂ ਨੇ ਸਕੂਲ ਨੂੰ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ| ਸਕੂਲ ਦੇ ਮੈਨੇਜਰ ਸ਼੍ਰੀ ਰਜਨੀਸ਼ ਕੁਮਾਰ ਨੇ ਦਸਿਆ ਕਿ ‘ਸੰਭਾਲ’ ਨਾਮ ਦੇ ਇਸ…

VIA PUNJAB
ਅੱਗੇ ਪੜ੍ਹੋ

ਭਾਰਤ ਆਪਣੀ ਧਰਤੀ ’ਤੇ ਅੱਤਵਾਦ ਨੂੰ ਵੱਧਣ-ਫੁੱਲਣ ਨਹੀਂ ਦੇਵੇਗਾ : ਨਾਇਡੂ

ਭਾਰਤ ਆਪਣੀ ਧਰਤੀ ’ਤੇ ਅੱਤਵਾਦ ਨੂੰ ਵੱਧਣ-ਫੁੱਲਣ ਨਹੀਂ ਦੇਵੇਗਾ : ਨਾਇਡੂ

ਡੇਰਾ ਬਾਬਾ ਨਾਨਕ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖੂਨ ਦੇ ਆਖ਼ਰੀ ਕਤਰੇ ਤੱਕ ਸਰਹੱਦੋਂ ਪਾਰਲੇ ਅੱਤਵਾਦ ਤੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਦਾ ਸੰਕਲਪ ਕਰਦਿਆਂ ਕਿਹਾ ਹੈ ਕਿ ਜੇ ਪਾਕਿਸਤਾਨ ਨੇ ਭਾਰਤ ਵਿਰੁੱਧ ਆਪਣੀ ਹਿੰਸਾ ਨਾ ਰੋਕੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਕਰਤਾਰਪੁਰ ਲਾਂਘੇ ਨੂੰ ਬਣਾਉਣ ਲਈ ਭਾਰਤ ਦੀ ਪਹੁੰਚ ਦੇ ਜਵਾਬ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਏ ਗਏ ਫੈਸਲੇ ਲਈ ਉਨ੍ਹਾਂ ਦਾ ਧੰਨਵਾਦ…

VIA PUNJAB
ਅੱਗੇ ਪੜ੍ਹੋ

ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ : ਕੈਪਟਨ

ਸਿੱਧੂ ਦੇ ਸੋਚਣ ਦਾ ਆਪਣਾ ਨਜ਼ਰੀਆ : ਕੈਪਟਨ

ਡੇਰਾ ਬਾਬਾ ਨਾਨਕ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣਾ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ’ਤੇ ਉਥੇ ਜਾਣ ਬਾਰੇ ਨਹੀਂ ਸੋਚ ਸਕਦੇ। ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਪਾਕਿਸਤਾਨ ਵਿਖੇ ਲਾਂਘਾ ਸਮਾਗਮ ’ਚ ਕਰਨਗੇ ਸ਼ਮੂਲੀਅਤ

ਭਾਈ ਲੌਂਗੋਵਾਲ ਪਾਕਿਸਤਾਨ ਵਿਖੇ ਲਾਂਘਾ ਸਮਾਗਮ ’ਚ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ 28 ਨਵੰਬਰ ਨੂੰ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਮੂਲੀਅਤ ਕਰਨਗੇ। ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਲੌਂਗੋਵਾਲ ਨੂੰ ਵੀਜ਼ਾ ਮਿਲ ਗਿਆ ਹੈ ਅਤੇ ਉਹ ਭਲਕੇ ਸੜਕੀ ਰਸਤੇ ਰਵਾਨਾ ਹੋਣਗੇ। ਉਥੋਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਹੈ।

VIA PUNJAB
ਅੱਗੇ ਪੜ੍ਹੋ

ਸ. ਨਵਜੋਤ ਸਿੰਘ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਕੀਤਾ ਸ਼ੁਕਰਾਨਾ

ਸ. ਨਵਜੋਤ ਸਿੰਘ ਸਿੱਧੂ ਨੇ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਕੀਤਾ ਸ਼ੁਕਰਾਨਾ

ਡੇਰਾ ਬਾਬਾ ਨਾਨਕ – ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸਭਿਆਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿਧੂ ਨੇ ਅਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹਦ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਸੀਸ ਝੁਕਾ ਕੇ ਸ਼ੁਕਰਾਨਾ ਕੀਤਾ।ਸ. ਸਿਧੂ ਅਜ ਮਧ ਪ੍ਰਦੇਸ਼ ਤੋਂ ਸਵੇਰੇ ਅੰਮ੍ਰਿਤਸਰ ਰਾਹੀਂ ਡੇਰਾ ਬਾਬਾ ਨਾਨਕ ਪੁਜੇ ਅਤੇ ਸਰਹਦ ਤੋਂ ਹੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦੂਰਬੀਨ ਰਾਹੀਂ ਦਰਸ਼ਨ ਕਰ ਕੇ ਕਰਤਾਰਪੁਰ ਲਾਂਘਾ ਖੁਲਵਾਉਣ ਦੇ ਯਤਨਾਂ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਨਸ਼ਿਆਂ ਤੋਂ ਦੂਰੀ ਲਈ ਸਭਿਆਚਾਰ ਤੇ ਖੇਡ ਸਰਗਰਮੀਆਂ ਜ਼ਰੂਰੀ : ਰਾਜਪਾਲ ਸ੍ਰੀ ਆਰਿਆ

ਨਸ਼ਿਆਂ ਤੋਂ ਦੂਰੀ ਲਈ ਸਭਿਆਚਾਰ ਤੇ ਖੇਡ ਸਰਗਰਮੀਆਂ ਜ਼ਰੂਰੀ : ਰਾਜਪਾਲ ਸ੍ਰੀ ਆਰਿਆ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਰਾਇਣ ਆਰਿਆ ਨੇ ਕਿਹਾ ਕਿ ਸਭਿਆਚਾਰ ਤੇ ਖੇਡ ਗਤੀਵਿਧੀਆਂ ਨਾਲ ਜੁੜ ਕੇ ਹੀ ਨੌਜੁਆਨਾ ਨੂੰ ਨਸ਼ੇ ਵਰਗੀ ਆਦਤਾਂ ਤੋਂ ਦੂਰ ਰਖਿਆ ਜਾ ਸਕਦਾ ਹੈ। ਸ੍ਰੀ ਆਰਿਆ ਅਜ ਇਥੇ ਬਸੰਤ ਗਿਰਿਜਾ ਸ਼੍ਰੀ ਸੋਸਾਇਟੀ ਅਤੇ ਪੁਰਵਾਂਚਲ ਸਭਾ ਵਲੋਂ ਆਯੋਜਿਤ ਪੁਰਵਾਂਚਲ ਸਭਿਆਚਾਰਕ ਮਹਾ ਉਤਸਵ ਦੇ ਉਦਘਾਟਨ ਦੇ ਬਾਅਦ ਦਰਸ਼ਕਾਂ ਨੂੰ ਸੰਬੋਧਿਤ ਕਰ ਰਹੇ ਸਨ। ਰਾਜਪਾਲ ਸ੍ਰੀ ਆਰਿਆ ਨੇ ਕਿਹਾ ਕਿ ਅਜ ਦੀ ਯੁਵਾ ਪੀੜੀ ਨੂੰ ਚਾਹੀਦਾ ਹੈ ਕਿ ਉਹ ਸਿਖਿਆ ਦੇ ਨਾਲ-ਨਾਲ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਇੱਕ ਇਤਿਹਾਸਕ ਸੰਕੇਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਇੱਕ ਇਤਿਹਾਸਕ ਸੰਕੇਤ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦੇ ਪੁਲ ਵਜੋਂ ਕੰਮ ਕਰੇਗਾ ਕਾਰੀਡੋਰ : ਰਾਣਾ ਸੋਢੀ ਸਾਂਦੇ ਹਾਸ਼ਮ – ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਦਾ ਨੀਂਹ ਪਥਰ ਰਖਣਾ ਪੰਜਾਬ ਦੇ ਵਾਸੀਆਂ ਲਈ ਇਕ ਤੋਹਫ਼ਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਇਕ ਮਹੱਤਵਪੂਰਨ ਮੰਗ ਨੂੰ ਪੂਰਾ ਕੀਤਾ ਹੈ।ਇਹ ਵਿਚਾਰ ਅਜ ਪੰਜਾਬ ਦੇ ਖੇਡ ਮੰਤਰੀ, ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ ਇਕ ਪ੍ਰੈਸ ਬਿਆਨ ਵਿਚ ਪ੍ਰਗਟ ਕੀਤੇ ਗਏ।ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਕਾਰੀਡੋਰ ਦੇ…

VIA PUNJAB
ਅੱਗੇ ਪੜ੍ਹੋ

ਅਫ਼ਗਾਨਿਸਤਾਨ ’ਚ ਪੁਲਿਸ ਕਾਫ਼ਲੇ ’ਤੇ ਹਮਲਾ-22 ਮੁਲਾਜ਼ਮਾਂ ਦੀ ਮੌਤ

ਅਫ਼ਗਾਨਿਸਤਾਨ ’ਚ ਪੁਲਿਸ ਕਾਫ਼ਲੇ ’ਤੇ ਹਮਲਾ-22 ਮੁਲਾਜ਼ਮਾਂ ਦੀ ਮੌਤ

ਨਵੀਂ ਦਿੱਲੀ – ਅਫ਼ਗਾਨਿਸਤਾਨ ਦੇ ਪਛਮੀ ਇਲਾਕੇ ’ਚ ਅਤਵਾਦੀ ਸੰਗਠਨ ਤਾਲਿਬਾਨ ਨੇ ਸੁਰਖਿਆ ਕਾਫ਼ਲੇ ’ਤੇ ਅਜ ਹਮਲਾ ਕੀਤਾ ਹੈ। ਇਸ ਹਮਲੇ ਵਿਚ 22 ਪੁਲਿਸ ਕਰਮੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਤਾਲਿਬਾਨੀ ਅਤਵਾਦੀਆਂ ਵਲੋਂ ਘਾਤ ਲਗਾ ਕੇ ਕੀਤੇ ਗਏ ਇਸ ਹਮਲੇ ’ਚ 22 ਪੁਲਿਸ ਅਧਿਕਾਰੀਆਂ ਦੀ ਮੌਕੇ ’ਤੇ ਮੌਤ ਹੋ ਗਈ ਹੈ। ਉਥੇ ਹੀ ਹਮਲੇ ’ਚ ਜ਼ਖ਼ਮੀ ਹੋਏ ਪੰਜ ਅਧਿਕਾਰੀਆਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ। ਸੁਰਖਿਆ ਬਲਾਂ ਨੂੰ ਘਟਨਾ ਵਾਲੀ ਥਾਂ…

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦੇ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਅਮਰੀਕਾ ਵੱਲੋਂ 35 ਕਰੋੜ ਦੇ ਇਨਾਮ ਦਾ ਐਲਾਨ

ਮੁੰਬਈ ਹਮਲੇ ਦੇ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਅਮਰੀਕਾ ਵੱਲੋਂ 35 ਕਰੋੜ ਦੇ ਇਨਾਮ ਦਾ ਐਲਾਨ

ਨਵੀਂ ਦਿੱਲੀ – ਮੁੰਬਈ ’ਚ 26 ਨਵੰਬਰ ਨੂੰ ਹੋਏ ਅਤਵਾਦੀ ਹਮਲੇ ਨੂੰ 10 ਸਾਲ ਬੀਤ ਗਏ ਹਨ। ਮੁੰਬਈ ਵਿਖੇ ਹੋਏ ਅਤਵਾਦੀ ਹਮਲੇ ਦੀ ਅੱਜ 10ਵੀਂ ਬਰਸੀ ਹੈ। ਇਸ ਹਮਲੇ ਦੇ ਸਬੰਧ ਵਿਚ ਅਮਰੀਕਾ ਨੇ ਵਡਾ ਐਲਾਨ ਕੀਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕਲ ਪੌਂਪੀਓ ਨੇ ਮੁੰਬਈ ਅਤਵਾਦੀ ਹਮਲੇ ’ਚ ਸ਼ਾਮਿਲ ਅਤਵਾਦੀਆਂ ਜਾਂ ਹਮਲੇ ਸਬੰਧੀ ਸੂਚਨਾ ਦੇਣ ਵਾਲੇ ਨੂੰ 35 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਤਵਾਦੀਆਂ ਨੇ ਮੁੰਬਈ ਦੀਆਂ ਮੁਖ ਥਾਂਵਾਂ ’ਤੇ ਹਮਲਾ…

VIA PUNJAB
ਅੱਗੇ ਪੜ੍ਹੋ
1 1,006 1,007 1,008 1,009 1,010 1,271