ਚੋਣ ਲਾਹੇ ਲਈ ਅਧੂਰੇ ਪ੍ਰਾਜੈਕਟ ਦਾ ਉਦਘਾਟਨ: ਕਾਂਗਰਸ

ਚੋਣ ਲਾਹੇ ਲਈ ਅਧੂਰੇ ਪ੍ਰਾਜੈਕਟ ਦਾ ਉਦਘਾਟਨ: ਕਾਂਗਰਸ

ਨਵੀਂ ਦਿੱਲੀ – ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਵੱਲੋਂ ਅਧੂਰੀ ਐਕਸਪ੍ਰੈਸਵੇਅ ਦਾ ਉਦਘਾਟਨ ਕਰਨ ਦੀ ਆਲੋਚਨਾ ਕੀਤੀ ਕਿ ਚੋਣਾਂ ਦੌਰਾਨ ਲਾਹਾ ਲੈਣ ਲਈ ਕਾਹਲੀ ਵਿੱਚ ਲੋਕਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਤੇ ਸ੍ਰੀ ਖੱਟਰ ਦੋਨੋਂ ਜਵਾਬ ਦੇਣ ਕਿ ‘ਕੇਐਮਪੀ’ ਦੀ ਇੰਜੀਨੀਅਰਾਂ ਵੱਲੋਂ ਜਾਂਚ ਨਾ ਹੋਣ ਦੇ ਬਾਵਜੂਦ ਉਦਘਾਟਨ ਕੀਤਾ ਗਿਆ। ਤੀਜੀ ਧਿਰ ਦੇ ਸਲਾਹਕਾਰ ਨੇ ‘ਸੰਪੂਰਨ ਪ੍ਰਮਾਣ ਪੱਤਰ’ ਦੇਣ ਤੋਂ ਮਨ੍ਹਾਂ ਕੀਤਾ ਤੇ ਇੱਥੋਂ ਤਕ ਕਿ ‘ਐੱਚਐੱਸਆਈਆਈਡੀਸੀ’ ਨੇ…

VIA PUNJAB
ਅੱਗੇ ਪੜ੍ਹੋ

ਡੇਟਾ ਸੁਰੱਖਿਆ ਬਿੱਲ ਛੇਤੀ ਪਾਸ ਹੋਣ ਦੀ ਉਮੀਦ: ਵੋਹਰਾ

ਡੇਟਾ ਸੁਰੱਖਿਆ ਬਿੱਲ ਛੇਤੀ ਪਾਸ ਹੋਣ ਦੀ ਉਮੀਦ: ਵੋਹਰਾ

ਨਵੀਂ ਦਿੱਲੀ – ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐਨ.ਐਨ.ਵੋਹਰਾ ਨੇ ਆਸ ਜਤਾਈ ਹੈ ਕਿ ਜਸਟਿਸ ਬੀ.ਐਨ.ਸ੍ਰੀਕ੍ਰਿਸ਼ਨਾ ਕਮੇਟੀ ਵੱਲੋਂ ਸਰਕਾਰ ਨੂੰ ਸੌਂਪੇ ਗਏ ਡੇਟਾ ਸੁਰੱਖਿਆ ਬਿੱਲ ਦੇ ਖਰੜੇ ਨੂੰ ਸੰਸਦ ਬਿਨਾਂ ਕਿਸੇ ਦੇਰੀ ਦੇ ਅਗਾਮੀ ਸਰਦ ਰੁੱਤ ਇਜਲਾਸ ’ਚ ਪਾਸ ਕਰ ਦਿੱਤਾ ਜਾਵੇਗਾ। ‘ਦਿ ਡੇਟਾ ਪ੍ਰਾਈਵੇਸੀ ਰਿਪੋਰਟ’ ਵਿਸ਼ੇ ’ਤੇ ਅੱਜ ਸੰਵਾਦ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਵੋਹਰਾ ਨੇ ਕਿਹਾ ਕਿ ਬਿਲ ਦੀ ਮਹੱਤਤਾ ਨੂੰ ਵੇਖਦਿਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਆਗਾਮੀ ਸੀਜ਼ਨ ਵਿੱਚ ਬਿੱਲ ਪਾਸ ਕਰਕੇ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਅਮਰੀਕਾ ਲਈ ਕੁਝ ਨਹੀਂ ਕਰਦਾ : ਟਰੰਪ

ਪਾਕਿਸਤਾਨ ਅਮਰੀਕਾ ਲਈ ਕੁਝ ਨਹੀਂ ਕਰਦਾ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਨੂੰ ਕਰੋੜਾਂ ਡਾਲਰ ਦੀ ਫੌਜੀ ਮਦਦ ਰੋਕੇ ਜਾਣ ਦੇ ਆਪਣੇ ਪ੍ਰਸ਼ਾਸਨ ਦੇ ਫੈਸਲੇ ਦਾ ਬਚਾਅ ਕਰਦੇ ਹੋਏ ਕਿਹਾ ਕਿ ਇਹ ਦੇਸ਼ ਅਮਰੀਕਾ ਲਈ ਕੋਈ ਕੰਮ ਨਹੀਂ ਕਰਦਾ ਅਤੇ ਉਥੋਂ ਦੀ ਸਰਕਾਰ ਨੇ ਅਲਕਾਇਦਾ ਦੇ ਸਰਗਣਾ ਓਸਾਮਾ ਬਿਨ ਲਾਦੇਨ ਨੂੰ ਲੁਕਾਉਣ ਵਿਚ ਮਦਦ ਕੀਤੀ ਸੀ| ਟਰੰਪ ਨੇ ਇਕ ਇੰਟਰਵਿਊ ਵਿਚ ਲਾਦੇਨ ਤੇ ਪਾਕਿਸਤਾਨ ਦੇ ਐਬਟਾਬਾਦ ਵਿਚ ਉਸ ਟਿਕਾਣੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਰਾ ਸੋਚੋ ‘ਤੁਸੀਂ ਜਾਣਦੇ ਹੋ…

VIA PUNJAB
ਅੱਗੇ ਪੜ੍ਹੋ

ਬਹਾਦਰੀ ਤੇ ਕੁਰਬਾਨੀ ਦੀਆਂ ਗਾਥਾਵਾਂ ਨਾਲ ਗੂੰਜਿਆ ਚੰਡੀਗੜ ਗੌਲਫ ਕਲੱਬ ਦਾ ਵਿਹੜਾ

ਬਹਾਦਰੀ ਤੇ ਕੁਰਬਾਨੀ ਦੀਆਂ ਗਾਥਾਵਾਂ ਨਾਲ ਗੂੰਜਿਆ ਚੰਡੀਗੜ ਗੌਲਫ ਕਲੱਬ ਦਾ ਵਿਹੜਾ

ਚੰਡੀਗੜ – ਅੱਜ ਚੰਡੀਗੜ ਗੌਲਫ ਕਲੱਬ ਦਾ ਹਰਾ ਕਚੂਰ ਵਿਹੜਾ ਉਨਾਂ ਬਹਾਦਰੀ ਤੇ ਕੁਰਬਾਨੀਆਂ ਦੀਆਂ ਬੇਮਿਸਾਲ ਗਾਥਾਵਾਂ ਨਾਲ ਸੁਰਜੀਤ ਹੋ ਉੱਠਿਆ, ਜੋ ਭਾਰਤੀ ਸੁਰੱਖਿਆ ਬਲਾਂ ਵੱਲੋਂ ਆਪਣੇ ਸੇਵਾ ਕਾਲ ਦੌਰਾਨ ਕੀਤੀਆਂ ਗਈਆਂ। ਤਿੰਨੋਂ ਸੇਨਾਵਾਂ ਨਾਲ ਸਬੰਧਤ ਤੇ ਵੱਖ ਵੱਖ ਜੰਗਾਂ ਵਿੱਚ ਆਪਣਾ ਲੋਹਾ ਮੰਨਵਾ ਚੁੱਕੇ ਕਰੀਬ 175 ਜਾਂਬਾਜ਼ਾਂ ਤੋਂ ਇਲਾਵਾ ਸਿਵਲ ਸਰਵਿਸਿਜ਼ ਅਧਿਕਾਰੀ ਵੈਟਰਨ ਇਨਵੀਟੇਸ਼ਨਲ ਗੌਲਫ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਚੰਡੀਗੜ ਵਿੱਚ ਇਕੱਤਰ ਹੋਏ। ਇਹ ਟੂਰਨਾਮੈਂਟ 7 ਤੋਂ 9 ਦਸੰਬਰ ਨੂੰ ਹੋਣ ਵਾਲੇ ਮਿਲਟਰੀ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ

ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ

ਸਾਰੇ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਲ ਮਿਲ ਕੇ ਕੀਤੇ ਜਾਣ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਤੌਰ ’ਤੇ ਮਿਲ ਕੇ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਭਾਈ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ‘ਚ ਸ਼ਾਮਲ ਹੋਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ‘ਚ ਸ਼ਾਮਲ ਹੋਣ ਦੀ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਆਪਣੇ ਸੌੜੇ ਹਿੱਤ ਲਾਂਭੇ ਰੱਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸੁਚੱਜੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੰਤ ਸਮਾਜ ਨੂੰ ਇਨਾਂ ਪਾਰਟੀਆਂ ਅਤੇ ਸੰਸਥਾਵਾਂ ਦੇ ਲੀਡਰਾਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਖਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਲਈ ਐਸ.ਜੀ.ਪੀ.ਸੀ. ਦੇ ਮੁਖੀ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਲਈ ਐਸ.ਜੀ.ਪੀ.ਸੀ. ਦੇ ਮੁਖੀ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਨੂੰ ਸਫ਼ਲ ਬਨਾਉਣ ਦੇ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਸੂਬਾ ਸਰਕਾਰ ਨਾਲ ਮਿਲਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਸ਼੍ਰੀ ਲੋਂਗੋਵਾਲ ਨੂੰ ਇਹ ਅਪੀਲ ਅੱਜ ਇਕ ਸੰਖੇਪ ਮੀਟਿੰਗ ਦੌਰਾਨ ਉਸ ਵੇਲੇ ਕੀਤੀ ਜਦੋਂ ਉਹ 23 ਨਵੰਬਰ ਨੂੰ ਐਸ.ਜੀ.ਪੀ.ਸੀ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਸਮਾਰੋਹਾਂ ਦੇ ਲਈ ਉਨਾਂ ਨੂੰ…

VIA PUNJAB
ਅੱਗੇ ਪੜ੍ਹੋ

ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ – ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ

ਅਦਲੀਵਾਲ ਗ੍ਰੇਨੇਡ ਹਮਲੇ ‘ਚ ਪਾਕਿਸਤਾਨ ਦੀ ਸ਼ਮੂਲੀਅਤ – ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ

ਗ੍ਰੇਨੇਡ ਹਮਲੇ ਨੂੰ 1978 ਦੇ ਨਿਰੰਕਾਰੀ ਵਿਵਾਦ ਨਾਲ ਨਹੀਂ ਜੋੜਨਾ ਚਾਹੀਦਾ, ਅਦਲੀਵਾਲ ਘਟਨਾ ਪੂਰੀ ਤਰਾਂ ਅੱਤਵਾਦੀ ਮਾਮਲਾ ਅਦਲੀਵਾਲ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਿਰੰਕਾਰੀ ਭਵਨ ਵਿਖੇ ਹੋਏ ਗ੍ਰੇਨੇਡ ਹਮਲੇ ਵਿੱਚ ਪਾਕਿਸਤਾਨ ਦੀ ਸ਼ਮੂਲੀਅਤ ਲਗਦੀ ਹੈ ਅਤੇ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਵਿੱਚ ਵਰਤੇ ਗਿਆ ਗ੍ਰੇਨੇਡ ਪਾਕਿਸਤਾਨ ਦੀ ਆਰਮੀ ਆਰਡੀਨੈਂਸ ਫੈਕਟਰੀ ਵਿੱਚ ਤਿਆਰ ਕੀਤੇ ਜਾਂਦੇ ਗ੍ਰੇਨੇਡਾਂ ਵਰਗਾ ਹੈ। ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਆਪਣੇ…

VIA PUNJAB
ਅੱਗੇ ਪੜ੍ਹੋ

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

ਰਾਜਪਾਲ ਬਦਨੌਰ ਵੱਲੋਂ ਅੰਮ੍ਰਿਤਸਰ ਵਿੱਚ ਹੋਏ ਘਿਨੌਣੇ ਹਮਲੇ ਦੀ ਨਿਖੇਧੀ

ਚੰਡੀਗੜ ਵਿੱਚ ਹਾਈ ਅਲਰਟ ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂਟੀ ,ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਅੰਮ੍ਰਿਤਸਰ ਦੇ ਇੱਕ ਨਿਰੰਕਾਰੀ ਭਵਨ ਵਿੱਚ ਧਾਰਮਿਕ ਸਮਾਗਮ ਦੌਰਾਨ ਕੀਤੇ ਗਏ ਗਰਨੇਡ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਉਨਾਂ ਨੇ ਇਸ ਹਮਲੇ ਨੂੰ ਇੱਕ ਘਿਨੌਣੀ ਤੇ ਕਾਇਰਤਾ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਇਸ ਮੌਕੇ ਦਾ ਜਾਇਜ਼ਾ ਲੈਂਦਿਆਂ ਸ੍ਰੀ ਬਦਨੌਰ ਨੇ ਕਿਹਾ ਕਿ ਅਜਿਹੀਆਂ ਅਪਰਾਧਕ ਗਤੀਵਿਧੀਆਂ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰਾਂ ਲੈਸ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਗੁਰਦੁਆਰਾ ਸਾਹਿਬ ਦੀ ਇਮਾਰਤ ਡਿੱਗਣ ਨਾਲ ਹੋਈਆਂ ਮੌਤਾਂ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਇੱਕ ਪਿੰਡ ਵਿਚ ਨਿਰਮਾਣ ਅਧੀਨ ਗੁਰਦੁਆਰਾ ਸਾਹਿਬ ਦੀ ਬੀਤੇ ਕੱਲ੍ਹ ਇਮਾਰਤ ਡਿੱਗਣ ਕਾਰਨ ਹੋਈਆਂ ਮੌਤਾਂ ’ਤੇ ਅਫਸੋਸ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਬਣ ਰਹੀ ਇਮਾਰਤ ਦੇ ਡਿੱਗ ਜਾਣ ਅਤੇ ਇਸ ਹਾਦਸੇ ਕਾਰਨ ਹੋਈਆਂ ਚਾਰ ਮੌਤਾਂ ਨਾਲ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪੁੱਜਾ…

VIA PUNJAB
ਅੱਗੇ ਪੜ੍ਹੋ
1 1,019 1,020 1,021 1,022 1,023 1,271