ਪ੍ਰੋ ਕਬੱਡੀ ਲੀਗ ਤੇਲੁਗੂ ਟਾਈਟਨਸ ਤੇ ਯੂ ਮੁੰਬਾ ਨੇ ਕੀਤੀ ਜਿੱਤ ਹਾਸਲ

ਪ੍ਰੋ ਕਬੱਡੀ ਲੀਗ ਤੇਲੁਗੂ ਟਾਈਟਨਸ ਤੇ ਯੂ ਮੁੰਬਾ ਨੇ ਕੀਤੀ ਜਿੱਤ ਹਾਸਲ

ਮੁੰਬਈ – ਤੇਲੁਗੂ ਟਾਈਟਨਸ ਨੇ ਪ੍ਰੋ ਕਬੱਡੀ ਲੀਗ ‘ਚ ਮੰਗਲਵਾਰ ਨੂੰ ਇੱਥੇ ਪੁਣੇਰੀ ਪਲਟਨ ਨੂੰ 28-25 ਨਾਲ ਹਰਾਇਆ। ਤੇਲੁਗੂ ਟਾਈਟਨਸ ਵਲੋਂ ਰਾਹੁਲ ਚੌਧਰੀ ਨੇ 8, ਨੀਲੇਸ਼ ਸਾਲੁੰਕੇ ਨੇ 6 ਤੇ ਕ੍ਰਿਸ਼ਣ ਮਦਾਨੇ ਨੇ 4 ਅੰਕ ਹਾਸਲ ਕੀਤੇ। ਹਾਫ ਸਮੇਂ ਤਕ ਟਾਈਟਨਸ ਦੀ ਟੀਮ 17-11 ਨਾਲ ਅੱਗੇ ਸੀ। ਪੁਣੇ ਨੇ ਆਖਰੀ ਸਮੇਂ ‘ਚ ਵਧੀਆ ਕੋਸ਼ਿਸ਼ ਕੀਤੀ ਪਰ ਇਹ ਜਿੱਤ ਦੇ ਲਈ ਲੋੜੀਦਾ ਨਹੀਂ ਸੀ। ਦਿਨ ਦੇ ਦੂਜੇ ਮੈਚ ‘ਚ ਯੂ ਮੁੰਬਾ ਨੇ ਯੂ. ਪੀ. ਯੋਧਾ ਨੂੰ…

VIA PUNJAB
ਅੱਗੇ ਪੜ੍ਹੋ

ਵ੍ਹਾਈਟ ਹਾਊਸ ‘ਚ ਟਰੰਪ ਨੇ ਮਨਾਏ ਦੀਵਾਲੀ ਦੇ ਜਸ਼ਨ

ਵ੍ਹਾਈਟ ਹਾਊਸ ‘ਚ ਟਰੰਪ ਨੇ ਮਨਾਏ ਦੀਵਾਲੀ ਦੇ ਜਸ਼ਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਨਮਾਨ ਕਰਦੇ ਹਨ ਅਤੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਨਗੇ। ਟਰੰਪ ਅਤੇ ਮੋਦੀ 30 ਨਵੰਬਰ ਅਤੇ ਇਕ ਦਸੰਬਰ ਨੂੰ ਅਰਜਨਟੀਨਾ ‘ਚ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ, ਜਿੱਥੇ ਇਨ੍ਹਾਂ ਦੋਹਾਂ ਵਿਚਕਾਰ ਬੈਠਕ ਹੋਣ ਦੀ ਸੰਭਾਵਨਾ ਹੈ। ਵ੍ਹਾਈਟ ਹਾਊਸ ਨੇ ਹਾਲਾਂਕਿ ਇਸ ਸਬੰਧ ‘ਚ ਹੁਣ ਤਕ ਕੋਈ ਘੋਸ਼ਣਾ ਨਹੀਂ ਕੀਤੀ ਹੈ। ਟਰੰਪ ਨੇ ਵ੍ਹਾਈਟ ਹਾਊਸ ‘ਚ ਦੀਵਾਲੀ ਦੇ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਚੋਣਾਂ ‘ਚ ਟਰੰਪ ਨੂੰ ਟੱਕਰ ਦੇ ਸਕਦੀ ਹੈ ਭਾਰਤੀ ਮੂਲ ਦੀ ਮਹਿਲਾ

ਰਾਸ਼ਟਰਪਤੀ ਚੋਣਾਂ ‘ਚ ਟਰੰਪ ਨੂੰ ਟੱਕਰ ਦੇ ਸਕਦੀ ਹੈ ਭਾਰਤੀ ਮੂਲ ਦੀ ਮਹਿਲਾ

ਵਾਸ਼ਿੰਗਟਨ – ਅਮਰੀਕੀ ਕਾਂਗਰਸ ‘ਚ ਪਹਿਲੀ ਹਿੰਦੂ ਸੰਸਦੀ ਮੈਂਬਰ ਤੁਲਸੀ ਗੱਬਾਰਡ 2020 ‘ਚ ਰਾਸ਼ਟਰਪਤੀ ਚੋਣਾਂ ਲੜਨ ‘ਤੇ ਵਿਚਾਰ ਕਰ ਰਹੀ ਹੈ। ਲਾਸ ਏਜੰਲਸ ਦੇ ਮੇਡਟ੍ਰਾਨਿਕ ਕਾਨਫਰੰਸ ‘ਚ ਸ਼ੁੱਕਰਵਾਰ ਨੂੰ ਭਾਰਤੀ-ਅਮਰੀਕੀ ਡਾਕਟਰ ਸੰਪਤ ਸ਼ਿਵਾਂਗੀ ਨੇ ਤੁਲਸੀ (37) ਦੀ ਜਾਣ-ਪਛਾਣ ਕਰਾਈ। ਸੰਪਤ ਨੇ ਕਿਹਾ ਕਿ ਤੁਲਸੀ 2020 ‘ਚ ਅਮਰੀਕਾ ਦੀ ਨਵੀਂ ਰਾਸ਼ਟਰਪਤੀ ਹੋ ਸਕਦੀ ਹੈ। ਤੁਲਸੀ ਦੇ ਸੰਖੇਪ ਬਿਆਨ ਤੋਂ ਬਾਅਦ ਲੋਕਾਂ ਨੇ ਖੜ੍ਹੇ ਹੋ ਕੇ ਉਸ ਦਾ ਸਵਾਗਤ ਕੀਤਾ। ਡੈਮੋਕ੍ਰੇਟ ਦੀ ਹਵਾਈ ਤੋਂ ਸੰਸਦ ਮੈਂਬਰੀ ਤੁਲਸੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ

ਅਮਰੀਕਾ ‘ਚ ਪੰਜਾਬੀ ਵਿਦਿਆਰਥੀ ਦੀ ਸ਼ੱਕੀ ਹਾਲਾਤ ‘ਚ ਮੌਤ

ਮਾਛੀਵਾੜਾ – ਮਾਛੀਵਾੜਾ ਸ਼ਹਿਰ ਦੇ ਜੰਮਪਲ ਨੌਜਵਾਨ ਅਭੀ ਬਰਾੜ (21) ਜੋ ਕਿ ਅਮਰੀਕਾ ਵਿਖੇ ਪੜ੍ਹਾਈ ਲਈ ਗਿਆ ਸੀ, ਉਸ ਦੀ ਭੇਤਭਰੇ ਢੰਗ ਨਾਲ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ ਅਤੇ ਉਸ ਦੀ ਲਾਸ਼ ਪੁਲਸ ਨੂੰ ਕਾਰ ‘ਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨਿਵਾਸੀ ਜਗਜੀਤ ਸਿੰਘ ਬਰਾੜ ਦਾ ਇਹ ਨੌਜਵਾਨ ਪੁੱਤਰ ਅਭੀ ਬਰਾੜ ਕਰੀਬ 5 ਸਾਲ ਪਹਿਲਾਂ ਅਮਰੀਕਾ ਵਿਖੇ ਪੜ੍ਹਨ ਲਈ ਗਿਆ ਸੀ ਅਤੇ ਉਹ ਉੱਥੇ ਮਿਸ਼ੀਗਨ ਯੂਨੀਵਰਸਿਟੀ ‘ਚ ਕ੍ਰਾਈਮ ਆਫ਼ ਜਸਟਿਸ…

VIA PUNJAB
ਅੱਗੇ ਪੜ੍ਹੋ

ਬੈਡਮਿੰਟਨ ਕਸ਼ਿਅਪ ਦਾ ਹਾਂਗਕਾਂਗ ਓਪਨ ਵਿੱਚ ਜੇਤੂ ਆਗਾਜ਼

ਬੈਡਮਿੰਟਨ ਕਸ਼ਿਅਪ ਦਾ ਹਾਂਗਕਾਂਗ ਓਪਨ ਵਿੱਚ ਜੇਤੂ ਆਗਾਜ਼

ਕੋਵਲੂਨ – ਰਾਸ਼ਟਰਮੰਡਲ ਖੇਡਾਂ ਦੇ ਸਾਬਕਾ ਚੈਂਪੀਅਨ ਪਾਰੂਪੱਲੀ ਕਸ਼ਿਅਪ ਨੇ ਹਾਂਗਕਾਂਗ ਵਿਸ਼ਵ ਟੂਰ ਸੁਪਰ-500 ਟੂਰਨਾਮੈਂਟ ਵਿੱਚ ਅੱਜ ਇੱਥੇ ਆਪਣੀ ਮੁਹਿੰਮ ਦੀ ਚੰਗੀ ਸ਼ੁਰੂਆਤ ਕਰਦਿਆਂ ਕੁਆਲੀਫਾਈਂਗ ਰਾਊਂਡ ਵਿੱਚ ਚੀਨੀ ਤਾਇਪੈ ਦੇ ਸੂ ਜੇਨ ਹਾਓ ਨੂੰ ਹਰਾਇਆ। ਪਿਛਲੇ ਕੁੱਝ ਸਾਲਾਂ ਵਿੱਚ ਸੱਟਾਂ ਤੋਂ ਪ੍ਰੇਸ਼ਾਨ ਰਹੇ ਕਸ਼ਿਅਪ ਨੇ ਹਾਓ ਨੂੰ ਇੱਕ ਘੰਟੇ ਅਤੇ ਤਿੰਨ ਮਿੰਟ ਚੱਲੇ ਮੁਕਾਬਲੇ ਵਿੱਚ 21-7, 12-21, 21-18 ਨਾਲ ਹਰਾਇਆ। ਮੁੱਖ ਡਰਾਅ ਵਿੱਚ ਥਾਂ ਬਣਾਉਣ ਲਈ ਹੁਣ ਕਸ਼ਿਅਪ ਦਾ ਸਾਹਮਣਾ ਸੱਤਵਾਂ ਦਰਜਾ ਪ੍ਰਾਪਤ ਇੰਡੋਨੇਸ਼ੀਆ ਦੇ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਨੇ ਜ਼ਿੰਬਾਬਵੇ ’ਤੇ ਸ਼ਿਕੰਜਾ ਕਸਿਆ

ਬੰਗਲਾਦੇਸ਼ ਨੇ ਜ਼ਿੰਬਾਬਵੇ ’ਤੇ ਸ਼ਿਕੰਜਾ ਕਸਿਆ

ਢਾਕਾ – ਖੱਬੇ ਹੱਥ ਦੇ ਫ਼ਿਰਕੀ ਗੇਂਦਬਾਜ਼ ਤਾਇਜੁਲ ਇਸਲਾਮ ਨੇ ਅੱਜ ਲਗਾਤਾਰ ਤੀਜੀ ਪਾਰੀ ਵਿੱਚ ਪੰਜ ਸ਼ਿਕਾਰ ਕੀਤੇ, ਜਿਸ ਦੀ ਬਦੌਲਤ ਬੰਗਲਾਦੇਸ਼ ਨੇ ਬਰੈਂਡਨ ਟੇਲਰ ਦੇ ਸੈਂਕੜੇ ਦੇ ਬਾਵਜੂਦ ਇੱਥੇ ਦੂਜੇ ਕ੍ਰਿਕਟ ਟੈਸਟ ਦੇ ਤੀਜੇ ਦਿਨ ਜ਼ਿੰਬਾਬਵੇ ਖ਼ਿਲਾਫ਼ ਆਪਣੀ ਸਥਿਤੀ ਮਜ਼ਬੂਤ ਰੱਖੀ। ਬੰਗਲਾਦੇਸ਼ ਨੇ ਪਹਿਲੀ ਪਾਰੀ ਸੱਤ ਵਿਕਟਾਂ ’ਤੇ 522 ਦੌੜਾਂ ਬਣਾ ਕੇ ਐਲਾਨੀ ਸੀ। ਇਸ ਦੇ ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 304 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਮੇਜ਼ਬਾਨ ਟੀਮ ਨੂੰ 218 ਦੌੜਾਂ ਦੀ…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਨੂੰ ਭਾਰਤ ‘ਏ’ ਕ੍ਰਿਕਟ ਟੀਮ ਤੋਂ ਆਰਾਮ

ਰੋਹਿਤ ਸ਼ਰਮਾ ਨੂੰ ਭਾਰਤ ‘ਏ’ ਕ੍ਰਿਕਟ ਟੀਮ ਤੋਂ ਆਰਾਮ

ਨਵੀਂ ਦਿੱਲੀ – ਭਾਰਤੀ ਟੈਸਟ ਟੀਮ ਵਿੱਚ ਵਾਪਸੀ ਕਰਨ ਵਾਲੇ ਰੋਹਿਤ ਸ਼ਰਮਾ ਨੂੰ ਉਸ ਦੇ ਹਾਲ ਦੇ ਰੁਝੇਵਿਆਂ ਨੂੰ ਵੇਖਦਿਆਂ ਭਾਰਤ ‘ਏ’ ਕ੍ਰਿਕਟ ਟੀਮ ਵੱਲੋਂ ਨਿਊਜ਼ੀਲੈਂਡ ‘ਏ’ ਖ਼ਿਲਾਫ਼ ਪਹਿਲੇ ਚਾਰ ਰੋਜ਼ਾ ਮੈਚ ਤੋਂ ਆਰਾਮ ਦਿੱਤਾ ਗਿਆ ਹੈ ਅਤੇ ਹੁਣ ਉਹ ਟੀ-20 ਨਾਲ ਹੀ ਆਸਟਰੇਲੀਆ ਦੌਰੇ ’ਤੇ ਰਵਾਨਾ ਹੋਵੇਗਾ। ਰੋਹਿਤ ਨੂੰ ਪਹਿਲਾਂ ਭਾਰਤ ‘ਏ’ ਟੀਮ ਲਈ ਚੁਣਿਆ ਗਿਆ ਸੀ, ਜੋ ਅਜਿੰਕਿਆ ਰਹਾਣੇ ਦੀ ਅਗਵਾਈ ਵਿੱਚ ਨਿਊਜ਼ੀਲੈਂਡ ‘ਏ’ ਖ਼ਿਲਾਫ਼ ਮਾਉਂਟ ਮਾਨਗੁਨਈ ਵਿੱਚ 16 ਨਵੰਬਰ ਤੋਂ ਪਹਿਲਾ ਚਾਰ…

VIA PUNJAB
ਅੱਗੇ ਪੜ੍ਹੋ

ਯੇਚੁਰੀ ਵੱਲੋਂ ਸਟਾਲਿਨ ਨੂੰ ‘ਮਹਾਂਗੱਠਜੋੜ’ ਦਾ ਹਿੱਸਾ ਬਣਨ ਦਾ ਸੱਦਾ

ਯੇਚੁਰੀ ਵੱਲੋਂ ਸਟਾਲਿਨ ਨੂੰ ‘ਮਹਾਂਗੱਠਜੋੜ’ ਦਾ ਹਿੱਸਾ ਬਣਨ ਦਾ ਸੱਦਾ

ਚੇਨੱਈ – ਸੀਪੀਆਈ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਕੇਂਦਰ ਵਿੱਚ ਭਾਜਪਾ ਖ਼ਿਲਾਫ਼ ਮਹਾਂਗਠਜੋੜ ਬਣਾਉਣ ਦੇ ਮੰਤਵ ਨਾਲ ਅੱਜ ਇਥੇ ਡੀਐਮਕੇ ਮੁਖੀ ਐੱਮ.ਕੇ.ਸਟਾਲਿਨ ਨਾਲ ਗੱਲਬਾਤ ਕੀਤੀ। ਸ੍ਰੀ ਯੇਚੁਰੀ ਨੇ ਭਰੋਸਾ ਜਤਾਇਆ ਕਿ ਖੇਤਰੀ ਪਾਰਟੀਆਂ ਨਾਲ ਮਿਲ ਕੇ ਮਹਾਂਗੱਠਜੋੜ ਵੱਡਾ ਆਕਾਰ ਲੈ ਲਏਗਾ। ਉਨ੍ਹਾਂ ਕਿਹਾ ਕਿ ਵੱਡੇ ਵੱਡੇ ਆਗੂਆਂ ਦੇ ਕੱਦ ਨਾਲੋਂ ਮੈਦਾਨ ਨਾਲ ਜੁੜੇ ਲੋਕ ਮੁਲਕ ਨੂੰ ਬਚਾਉਣ ਲਈ ਉਨ੍ਹਾਂ ਨੂੰ ਹੱਲਾਸ਼ੇਰੀ ਦਿੰਦਿਆਂ ਇਕੱਠੇ ਹੋਣ ਲਈ ਜ਼ੋਰ ਪਾਉਣਗੇ। ਅਦਾਕਾਰ ਰਜਨੀਕਾਂਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

VIA PUNJAB
ਅੱਗੇ ਪੜ੍ਹੋ

ਰਾਫ਼ਾਲ ਬਾਰੇ ਕੈਗ ਦੀ ‘ਸੁਸਤੀ’ ’ਤੇ ਉੱਠੇ ਸਵਾਲ

ਰਾਫ਼ਾਲ ਬਾਰੇ ਕੈਗ ਦੀ ‘ਸੁਸਤੀ’ ’ਤੇ ਉੱਠੇ ਸਵਾਲ

ਨਵੀਂ ਦਿੱਲੀ – ਸੱਠ ਸੇਵਾਮੁਕਤ ਅਫ਼ਸਰਾਂ ਨੇ ਕੈਗ ਨੂੰ ਪੱਤਰ ਲਿਖ ਕੇ ਨੋਟਬੰਦੀ ਤੇ ਰਾਫ਼ਾਲ ਸੌਦੇ ਬਾਰੇ ਆਡਿਟ ਰਿਪੋਰਟਾਂ ਵਿਚ ਹੋ ਰਹੀ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਜਾਣ ਬੁੱਝ ਕੇ ਅਜਿਹਾ ਕੀਤਾ ਜਾ ਰਿਹਾ ਹੈ ਤਾਂ ਕਿ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿਚ ਐਨਡੀਏ ਸਰਕਾਰ ਦੀ ਕਿਰਕਿਰੀ ਨਾ ਹੋਵੇ। ਉਨ੍ਹਾਂ ਕਿਹਾ ਕਿ ਆਡਿਟ ਰਿਪੋਰਟਾਂ ਹੁਣ ਤੱਕ ਆ ਜਾਣੀਆਂ ਚਾਹੀਦੀਆਂ ਸਨ ਤਾਂ ਕਿ ਪਾਰਲੀਮੈਂਟ ਦੇ ਸਰਦ ਰੁੱਤ ਸੈਸ਼ਨ ਵਿਚ ਪੇਸ਼ ਕੀਤੀਆਂ ਜਾ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਸੁਪਰੀਮ ਕੋਰਟ ਸਾਹਮਣੇ ‘ਚੋਰੀ’ ਮੰਨੀ: ਰਾਹੁਲ

ਮੋਦੀ ਨੇ ਸੁਪਰੀਮ ਕੋਰਟ ਸਾਹਮਣੇ ‘ਚੋਰੀ’ ਮੰਨੀ: ਰਾਹੁਲ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰੀਮ ਕੋਰਟ ਸਾਹਮਣੇ ਰਾਫ਼ਾਲ ਸੌਦੇ ਵਿਚ ਕੀਤੀ ‘ਚੋਰੀ’ ਮੰਨ ਲਈ ਹੈ ਕਿ ਭਾਰਤੀ ਹਵਾਈ ਫ਼ੌਜ ਨੂੰ ਪੁੱਛੇ ਬਗ਼ੈਰ ਕੰਟ੍ਰੈਕਟ ਵਿਚ ਰੱਦੋਬਦਲ ਕੀਤੀ ਗਈ ਸੀ। ਹਿੰਦੀ ਵਿਚ ਕੀਤੇ ਇਕ ਟਵੀਟ ਵਿਚ ਕਾਂਗਰਸ ਆਗੂ ਨੇ ਕਿਹਾ ‘‘ ਮੋਦੀ ਜੀ ਨੇ ਸੁਪਰੀਮ ਕੋਰਟ ਵਿਚ ਆਪਣੀ ਚੋਰੀ ਮੰਨ ਲਈ ਹੈ। ਹਲਫ਼ਨਾਮੇ ਵਿਚ ਉਨ੍ਹਾਂ ਮੰਨਿਆ ਹੈ ਕਿ ਹਵਾਈ ਫ਼ੌਜ ਨੂੰ ਪੁੱਛੇ ਬਗ਼ੈਰ ਕੰਟ੍ਰੈਕਟ…

VIA PUNJAB
ਅੱਗੇ ਪੜ੍ਹੋ
1 1,029 1,030 1,031 1,032 1,033 1,271