ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ

ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ

ਕਰਾਚੀ – ਪਾਕਿਸਤਾਨ ਨੇ 12 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ| ਅੱਜ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੰਧ ਪ੍ਰਾਂਤ ਕੋਲ ਸਮੁੰਦਰ ਵਿੱਚੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਪਾਕਿਸਤਾਨ ਦਾ ਦੋਸ਼ ਹੈ ਕਿ ਇਹ ਭਾਰਤੀ ਮਛੇਰੇ ਕਥਿਤ ਤੌਰ ਤੇ ਉਨ੍ਹਾਂ ਦੀ ਸਮੁੰਦਰੀ ਸੀਮਾ ਵਿੱਚ ਆਏ ਸਨ| ਪਾਕਿਸਤਾਨ ਦੇ ਇਕ ਸੁਰੱਖਿਆ ਅਧਿਕਾਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਮਛੇਰਿਆਂ ਦੀਆਂ 2 ਕਿਸ਼ਤੀਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ| ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ਚੋਣਾਂ: ਪਹਿਲੇ ਗੇੜ ’ਚ 70 ਫ਼ੀਸਦੀ ਮਤਦਾਨ

ਛੱਤੀਸਗੜ੍ਹ ਚੋਣਾਂ: ਪਹਿਲੇ ਗੇੜ ’ਚ 70 ਫ਼ੀਸਦੀ ਮਤਦਾਨ

ਨਵੀਂ ਦਿੱਲੀ – ਛੱਤੀਸਗੜ੍ਹ ਵਿਧਾਨ ਸਭਾ (90) ਲਈ 18 ਸੀਟਾਂ ’ਤੇ ਭਾਰੀ ਸੁਰੱਖਿਆ ਹੇਠ ਪਹਿਲੇ ਗੇੜ ਦੀ ਵੋਟਿੰਗ ’ਚ ਕਰੀਬ 70 ਫ਼ੀਸਦੀ ਵੋਟਰਾਂ ਨੇ ਆਪਣੇ ਹੱਕ ਦੀ ਵਰਤੋਂ ਕੀਤੀ। ਸੀਨੀਅਰ ਉਪ ਚੋਣ ਕਮਿਸ਼ਨਰ ਉਮੇਸ਼ ਸਿਨਹਾ ਨੇ ਕਿਹਾ ਕਿ ਚੋਣ ਪ੍ਰਤੀਸ਼ਤਤਾ ’ਚ ਹੋਰ ਵਾਧਾ ਹੋਣ ਦੇ ਆਸਾਰ ਹਨ ਕਿਉਂਕਿ ਅਜੇ ਅੰਤਮ ਅੰਕੜੇ ਹਾਸਲ ਹੋਣੇ ਬਾਕੀ ਹਨ। ਚੋਣ ਕਮਿਸ਼ਨ ਮੁਤਾਬਕ ਕਾਂਕੇਰ ’ਚ 62 ਫ਼ੀਸਦੀ, ਕੋਂਡਾਗਾਉਂ ’ਚ 61.47, ਬਸਤਰ ’ਚ 58 ਅਤੇ ਦਾਂਤੇਵਾੜਾ ’ਚ 49 ਫ਼ੀਸਦੀ ਵੋਟਿੰਗ ਦਰਜ…

VIA PUNJAB
ਅੱਗੇ ਪੜ੍ਹੋ

19 ਨਵੰਬਰ ਨੂੰ ਪ੍ਰਧਾਨ ਮੰਤਰੀ ਕੇ.ਐਮ.ਪੀ. ਐਕਸਪ੍ਰੈਸ ਵੇ ਦਾ ਉਦਘਾਟਨ ਕਰਨਗੇ

19 ਨਵੰਬਰ ਨੂੰ ਪ੍ਰਧਾਨ ਮੰਤਰੀ ਕੇ.ਐਮ.ਪੀ. ਐਕਸਪ੍ਰੈਸ ਵੇ ਦਾ ਉਦਘਾਟਨ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ ਹਰਿਆਣਾ ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੂਰੀ ਸਾਬਤ ਹੋਣ ਵਾਲੇ ਕੇ.ਐਮ.ਪੀ. ਐਕਸਪ੍ਰੈਸ ਵੇ ਨੂੰ ਲੋਕਾਂ ਨੂੰ ਸਪਰਪਿਤ ਕਰਨਗੇ| ਉਨਾਂ ਕਿਹਾ ਕਿ ਗੁਰੂਗ੍ਰਾਮ ਦੇ ਸੁਲਤਾਨਪੁਰ ਖੇਤਰ ਵਿਚ ਆਯੋਜਿਤ ਕੇ.ਐਮ.ਪੀ. ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਦੀ ਅਨੇਕ ਹੋਰ ਪਰਿਯੋਜਨਾਵਾਂ ਦਾ ਨੀਂਹ ਪੱਥਰ ਤੇ ਸ਼ੁਰੂਆਤ ਕੀਤਾ ਜਾਵੇਗਾ| ਮੁੱਖ ਮੰਤਰੀ ਨੇ ਇਹ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਬੰਗਲੂਰੂ ਵਿਖੇ ਫੇਫੜਿਆਂ ਦੇ ਕੈਂਸਰ ਕਾਰਨ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਨੰਤ ਕੁਮਾਰ ਨੂੰ ਇਕ ਵਧੀਆ ਮਨੁੱਖ ਅਤੇ ਵਧੀਆ ਗੁਣਾਂ ਵਾਲਾ ਭੱਦਰਪੁਰਸ਼ ਸਿਆਸਤਦਾਨ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਨੰਤ…

VIA PUNJAB
ਅੱਗੇ ਪੜ੍ਹੋ

ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ: ਸੋਨੀ

ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ: ਸੋਨੀ

ਸਿੱਖਿਆ ਵਿਭਾਗ ਵਿੱਚ ਆਏ ਸੁਸਾਇਟੀਆਂ ਦੇ 650 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਐੱਸ.ਏ.ਐੱਸ. ਨਗਰ – ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਯੂਨੀਅਨਾਂ ਨਿੱਜੀ ਮੁਫ਼ਾਦ ਲਈ ਅਧਿਆਪਕਾਂ ਨੂੰ ਵਰਤ ਰਹੀਆਂ ਹਨ। ਕੈਪਟਨ ਸਰਕਾਰ ਨੇ ਅਧਿਆਪਕਾਂ ਨੂੰ ਦੋਵੇਂ ਆਪਸ਼ਨਾਂ ਦਿੱਤੀਆਂ ਸਨ। ਉਹ ਜਾਂ ਸੁਸਾਇਟੀਆਂ ਅਧੀਨ ਸੇਵਾਵਾਂ ਜਾਰੀ ਰੱਖਣ ਜਾਂ ਫਿਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ

ਬੇਅਦਬੀ ਮਾਮਲਿਆਂ ਵਿੱਚ ਬਾਦਲਾਂ ਅਤੇ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਸਰਕਾਰ ਦੀ ਕੋਈ ਭੂਮਿਕਾ ਨਹੀਂ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਮੰਡੀਆਂ ਵਿੱਚੋਂ ਫਸਲ ਦਾ ਇਕ-ਇਕ ਦਾਣਾ ਚੁੱਕਣ ਦਾ ਭਰੋਸਾ ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਪੜਤਾਲ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਬਾਦਲਾਂ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਿੱਚ ਉਨ੍ਹਾਂ ਦੀ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਅੱਜ ਸੰਗਰੂਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰਨ ਵੱਲ ਵਿਸ਼ੇਸ਼ ਤਵੱਜੋਂ ਦੇਣ ਦੇ ਨਿਰਦੇਸ਼

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰਨ ਵੱਲ ਵਿਸ਼ੇਸ਼ ਤਵੱਜੋਂ ਦੇਣ ਦੇ ਨਿਰਦੇਸ਼

ਚੰਡੀਗੜ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਦੇ ਸਮੂਹ ਜ਼ਿਲਿਆਂ ਦੇ ਡਿਪਟੀ ਰਜਿਸਟਰਾਰਾਂ ਨੂੰ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰਨ ਵੱਲ ਵਿਸ਼ੇਸ਼ ਤਵੱਜੋਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਹ ਅੱਜ ਇਥੇ ਮਾਰਕਫੈਡ ਦੇ ਮੁੱਖ ਦਫਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਕਿਸਾਨੀ ਦੀ ਰੀੜ ਦੀ ਹੱਡੀ ਹੈ ਅਤੇ ਜੇਕਰ ਸਹਿਕਾਰੀ ਸਭਾਵਾਂ ਮਾਲੀ ਤੌਰ ‘ਤੇ ਮਜ਼ਬੂਤ ਹੋਣਗੀਆਂ ਤਾਂ ਅੱਗੇ ਕਿਸਾਨੀ ਦਾ ਵੀ ਫਾਇਦਾ ਹੋਵੇਗਾ। ਉਨਾਂ ਕਿਹਾ ਕਿ ਵਿਭਾਗ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਖਾਦ ਅਤੇ ਰਸਾਇਨ ਅਤੇ ਸੰਸਦੀ ਮਾਮਲੇ ਮੰਤਰੀ ਅਨੰਤ ਕੁਮਾਰ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ, ਜਿੰਨਾਂ ਨੇ ਅੱਜ ਬੇਂਗਲੁਰੂ ਵਿਚ ਆਖਰੀ ਸਾਹ ਲਏ| ਅੱਜ ਜਾਰੀ ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਅਨੰਦ ਕੁਮਾਰ ਦੀ ਮੌਤ ‘ਤੇ ਸ਼ੋਕ ਪ੍ਰਗਟਾਉਂਦੇ ਹੋਏ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਹ ਇਕ ਵਧੀਆ ਨੇਤਾ ਸਨ ਅਤੇ ਉਨਾਂ ਦੀ ਮੌਤ ਨਾਲ ਜੋ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਨਹੀਂ ਕੀਤੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ

ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦਿਹਾਂਤ

ਫੇਫੜਿਆਂ ਦੇ ਕੈਂਸਰ ਤੋਂ ਸਨ ਪੀੜਤ ਅੱਜ ਹੋਵੇਗਾ ਅੰਤਿਮ ਸਸਕਾਰ ਨਵੀਂ ਦਿੱਲੀ – ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਲੀਡਰ ਅਨੰਤ ਕੁਮਾਰ ਦਾ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਲੰਦਨ ਤੇ ਨਿਊਯਾਰਕ ਵਿਚ ਵੀ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। 59 ਸਾਲਾ ਅਨੰਤ ਕੁਮਾਰ ਮੋਦੀ ਸਰਕਾਰ ਵਿਚ ਸੰਸਦੀ ਕਾਰਜ ਮੰਤਰੀ ਸਨ। ਅਨੰਤ ਕੁਮਾਰ ਕਰਨਾਟਕ ਤੇ ਬੰਗਲੁਰੂ ਉਤਰ ਤੋਂ ਲਗਾਤਾਰ ਛੇ ਵਾਰ ਸੰਸਦ ਮੈਂਬਰ ਰਹੇ।ਸੀਨੀਅਰ ਲੀਡਰ ਦੀ…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਸੰਗਰੂਰ ਵਿਖੇ 100 ਬਿਸਤਰਿਆਂ ਦੇ ਕੈਂਸਰ ਹਸਪਤਾਲ ਦਾ ਉਦਘਾਟਨ

ਓਨਕੌਲੋਜੀ ਟ੍ਰੇਨਿੰਗ ਸੈਂਟਰ ਦੀ ਸਥਾਪਤੀ ਦਾ ਐਲਾਨ ਝ ਮੁੱਲਾਂਪੁਰ ਕੈਂਸਰ ਹਸਪਤਾਲ ਦੀ ਪ੍ਰਗਤੀ ਦਾ ਜਾਇਜ਼ਾ ਸੰਗਰੂਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਜ਼ਿਬ ਦਰਾਂ ’ਤੇ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੇ ਮਿਸ਼ਨ ਅੱਗ ਖੜਦੇ ਹੋਏ ਅੱਜ ਸੰਗਰੂਰ ਵਿਖੇ 100 ਬਿਸਤਰਿਆਂ ਦੇ ਅਤਿ-ਅਧੁਨਿਕ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਦੀ ਸਥਾਪਨਾ ਸੂਬਾ ਸਰਕਾਰ ਦੇ ਸਹਿਯੋਗ…

VIA PUNJAB
ਅੱਗੇ ਪੜ੍ਹੋ
1 1,032 1,033 1,034 1,035 1,036 1,271