‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ 50 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ 50 ਲੱਖ ਬੂਟੇ ਮੁਫ਼ਤ ਵੰਡੇ: ਸਾਧੂ ਸਿੰਘ ਧਰਮਸੋਤ

18 ਲੱਖ ਤੋਂ ਵੱਧ ਬੂਟੇ ‘ਆਈ ਹਰਿਆਲੀ’ ਮੋਬਾਈਲ ਐਪ ਰਾਹੀਂ ਵੰਡੇ ਚੰਡੀਗੜ – ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਸਾਫ਼ ਅਤੇ ਹਰਾ-ਭਰਾ ਬਣਾਉਣ ਦੇ ਮਕਸਦ ਨਾਲ ਵਲੋਂ ਆਰੰਭੀ ਗਈ ‘ਘਰ-ਘਰ ਹਰਿਆਲੀ’ ਮੁਹਿੰਮ ਤਹਿਤ ਹੁਣ ਤੱਕ 50 ਲੱਖ ਤੋਂ ਵੱਧ ਬੂਟੇ ਸੂਬੇ ਦੇ ਲੋਕਾਂ ਅਤੇ ਸੰਸਥਾਵਾਂ ਨੂੰ ਵੰਡੇ ਜਾ ਚੁੱਕੇ ਹਨ, ਜਿਸ ਵਿੱਚ 18 ਲੱਖ ਤੋਂ ਵੱਧ ਬੂਟੇ ‘ਆਈ ਹਰਿਆਲੀ’ ਮੋਬਾਈਲ ਐਪ ਤੋਂ ਲੋਕਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਕੇਜਰੀਵਾਲ ਦਿੱਲੀ ਵਿਚਲੇ ਕਾਰਨਾਂ ਵੱਲ ਝਾਤੀ ਮਾਰਨ: ਸੋਨੀ

ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਕੇਜਰੀਵਾਲ ਦਿੱਲੀ ਵਿਚਲੇ ਕਾਰਨਾਂ ਵੱਲ ਝਾਤੀ ਮਾਰਨ: ਸੋਨੀ

ਪੰਜਾਬ ਵਿੱਚ ਪਰਾਲੀ ਫੂਕਣ ਦਾ ਅਸਰ ਚੰਡੀਗੜ ‘ਤੇ ਤਾਂ ਹੋਇਆ ਨਹੀਂ, ਦਿੱਲੀ ਕਿਵੇਂ ਹੋ ਗਿਆ?; ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਦੋਸ਼ ਦੇਣਾ ਗ਼ਲਤ ਚੰਡੀਗੜ – ਪੰਜਾਬ ਦੇ ਵਾਤਾਵਰਣ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਉਸ ਬਿਆਨ, ਜਿਸ ਵਿੱਚ ਉਨਾਂ ਪੰਜਾਬ ਵਿੱਚ ਪਰਾਲੀ ਨੂੰ ਲਾਈ ਜਾਂਦੀ ਅੱਗ ਨੂੰ ਦਿੱਲੀ ਦੇ ਹਵਾ ਪ੍ਰਦੂਸ਼ਣ ਦੇ ਡਿੱਗ ਰਹੇ ਮਿਆਰ ਲਈ ਜ਼ਿੰਮੇਵਾਰ ਠਹਿਰਾਇਆ ਸੀ, ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਇਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਵਿਚ ਪਿੰਡਾਂ ਤੇ ਸ਼ਹਿਰਾਂ ਦੇ ਤਾਲਾਬਾਂ ਦੀ ਸਫਾਈ ਦੀ ਯੋਗ ਵਿਵਸਥਾ ਕਰਨ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਜ ਵਿਚ ਪਿੰਡਾਂ ਤੇ ਸ਼ਹਿਰਾਂ ਦੇ ਤਾਲਾਬਾਂ ਦੀ ਸਫਾਈ ਦੀ ਯੋਗ ਵਿਵਸਥਾ ਕਰਨ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਰਾਜ ਵਿਚ ਪਿੰਡਾਂ ਤੇ ਸ਼ਹਿਰਾਂ ਦੇ ਤਾਲਾਬਾਂ ਦੀ ਸਫਾਈ ਦੀ ਯੋਗ ਵਿਵਸਥਾ ਕਰਨ ਦੇ ਆਦੇਸ਼ ਦਿੱਤੇ ਹੋਏ ਕਿਹਾ ਕਿ ਅਜਿਹਾ ਕਰਦੇ ਸਮੇਂ ਬਸਤੀਆਂ ਵਿਚ ਸਥਿਤ ਤਾਲਾਬਾਂ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਹੋਵੇ| ਉਨਾਂ ਕਿਹਾ ਕਿ ਵੱਧ ਪ੍ਰਵਾਹ ਵਾਲੇ ਤਾਲਾਬਾਂ ਦੇ ਪ੍ਰਬੰਧਨ ਲਈ ਵੀ ਇਕ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬੇਕਾਰ ਬਹਿ ਰਹੇ ਪਾਣੀ ਦੀ ਵਰਤੋਂ ਸਿੰਚਾਈ ਕੰਮਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਕਿਰਤੀਆਂ ਨੂੰ ਵੱਖ-ਵੱਖ ਯੋਜਨਾਵਾਂ ਦੇ ਤਹਿਤ 1.45 ਕਰੋੜ ਰੁਪਏ ਦੀ ਰਕਮ ਪ੍ਰਦਾਨ ਕੀਤੀ – ਕਿਰਤ ਤੇ ਰੁਜ਼ਗਾਰ ਰਾਜ ਮੰਤਰੀ

ਹਰਿਆਣਾ ਸਰਕਾਰ ਨੇ ਕਿਰਤੀਆਂ ਨੂੰ ਵੱਖ-ਵੱਖ ਯੋਜਨਾਵਾਂ ਦੇ ਤਹਿਤ 1.45 ਕਰੋੜ ਰੁਪਏ ਦੀ ਰਕਮ ਪ੍ਰਦਾਨ ਕੀਤੀ – ਕਿਰਤ ਤੇ ਰੁਜ਼ਗਾਰ ਰਾਜ ਮੰਤਰੀ

ਚੰਡੀਗੜ- ਹਰਿਆਣਾ ਦੇ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿਚ ਕਿਰਤ ਕੰਮ ਨਾਲ ਜੁੜੇ ਕਿਸੇ ਵੀ ਕਿਰਤੀ ਨੂੰ ਆਪਣੇ ਪਰਿਵਾਰ ਦੀ ਸਿਹਤ, ਬੱਚਿਆਂ ਦੀ ਪੜਾਈ ਅਤੇ ਵਿਆਹ ਦੇ ਖਰਚ ਦੀ ਚਿੰਤਾ ਕਰਨ ਦੀ ਲੋਂੜ ਨਹੀਂ ਹੈ| ਇਸ ਦੀ ਚਿੰਤਾ ਹੁਣ ਸੂਬਾ ਸਰਕਾਰ ਕਰੇਗੀ| ਰਾਜ ਮੰਤਰੀ ਨਾਇਬ ਸਿੰਘ ਸੈਣੀ ਅੱਜ ਜਿਲਾ ਹਿਸਾਰ ਦੇ ਬਰਵਾਲਾ ਅਨਾਜ ਮੰਡੀ ਵਿਚ ਆਯੋਜਿਤ ਅੰਤਯੋਦਯ ਮੇਲਾ-ਕਿਰਤੀ ਜਾਗਰੂਕਤਾ ਤੇ ਸਨਮਾਨ ਸਮਾਰੋਹ ਵਿਚ ਮੌਜ਼ੂਦਾ ਹਜ਼ਾਰਾਂ ਕਿਰਤੀਆਂ ਨੂੰ ਸੰਬੋਧਤ…

VIA PUNJAB
ਅੱਗੇ ਪੜ੍ਹੋ

ਪੇਡਾ ਨੇ ਸਟੇਟ ਐਨਰਜੀ ਕਨਜ਼ਰਵੇਸ਼ਨ ਐਵਾਰਡ ਸਮਾਰੋਹ ਕਰਵਾਇਆ

ਪੇਡਾ ਨੇ ਸਟੇਟ ਐਨਰਜੀ ਕਨਜ਼ਰਵੇਸ਼ਨ ਐਵਾਰਡ ਸਮਾਰੋਹ ਕਰਵਾਇਆ

ਗੁਰਪ੍ਰੀਤ ਕਾਂਗੜ ਨੇ 10 ਊਰਜਾ ਸੰਭਾਲ ਸਨਅਤਾਂ ਨੂੰ ਕੀਤਾ ਸਨਮਾਨਿਤ ਚੰਡੀਗੜ – ਪੰਜਾਬ ਸਰਕਾਰ ਵਲੋਂ ਊਰਜਾ ਬਚਤ ਅਤੇ ਸਾਫ-ਸੁਥਰੀ ਤੇ ਨਵਿਆਉਣਯੋਗ ਊਰਜਾ ਨੂੰ ਅਪਣਾਉਣ ਅਤੇ ਊਰਜਾ ਸੰਭਾਲ ਵਿਚ ਵਧੀਆ ਕਾਰਗੁਜ਼ਾਰੀ ਲਈ 10 ਉਦਯੋਗਪਤੀਆਂ, ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ । ਇਸ ਸਬੰਧੀ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵਲੋਂ ਆਪਣੇ ਚੰਡੀਗੜ ਸਥਿਤ ਮੁੱਖ ਦਫਤਰ ਵਿਖੇ ਕਰਵਾਇਆ ਗਿਆ। ਇਸ ਸੂਬਾ ਪੱਧਰੀ ਪੁਰਸਕਾਰ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਬਿਜਲੀ ਤੇ ਨਵਿਆਉਣਯੋਗ ਮੰਤਰੀ, ਪੰਜਾਬ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਰੋਟਰੀ ਵੱਲੋਂ ਜਵਾਨਾਂ ਲਈ ਦੀਵਾਲੀ ਦੀ ਮਿਠਾਈ ਦੇ ਤੋਹਫੇ ਨੂੰ ਝੰਡਾ ਦਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਰਾਜਪਾਲ ਨੇ ਰੋਟਰੀ ਵੱਲੋਂ ਜਵਾਨਾਂ ਲਈ ਦੀਵਾਲੀ ਦੀ ਮਿਠਾਈ ਦੇ ਤੋਹਫੇ ਨੂੰ ਝੰਡਾ ਦਿਖਾ ਕੇ ਰਵਾਨਾ ਕੀਤਾ

ਚੰਡੀਗੜ – ਰੋਟਰੀ ਡਿਸਟ੍ਰਿਕਟ 3080 ਦੇ ਰੋਟੇਰਿਅਨਾਂ ਨੇ ਅੱਜ ਭਾਰਤੀ ਸਰਹੱਦ ‘ਤੇ ਜਵਾਨਾਂ ਲਈ 5000 ਕਿਲੋ ਮਠਿਆਈ ਭੇਜੀ। ਪੰਜਾਬ ਦੇ ਰਾਜਪਾਲ ਅਤੇ ਯੂ ਟੀ ਚੰਡੀਗੜ ਦੇ ਪ੍ਰਸ਼ਾਸਕ ਸ਼੍ਰੀ ਵੀ.ਪੀ. ਸਿੰਘ ਬਦਨੋਰ ਨੇ ਅੱਜ ਇੱਥੇ ਜਵਾਨਾਂ ਲਈ 5,000 ਡੱਬਿਆਂ ਨਾਲ ਭਰੇ ਦੋ ਟਰੱਕਾਂ ਨੂੰ ਰਾਜ ਭਵਨ ਤੋਂ ਝੰਡਾ ਦਿਖਾ ਕੇ ਰਵਾਨਾ ਕੀਤਾ। ਜਿਥੇ ਰੋਟਰੀ ਦੇ ਕਿ ਜਾਣੇ-ਮਾਣੇ ਮੈਂਬਰ ਵੀ ਮੌਜੂਦ ਸਨ।ਉਹਨਾਂ ਕਿਹਾ ਕਿ ਇਹ ਰੋਟੇਰਿਅਨਾਂ ਵੱਲੋਂ ਸੈਨਾ ਦੇ ਜਵਾਨਾਂ ਨੂੰ ਧੰਨਵਾਦ ਕਰਨ ਦਾ ਇੱਕ ਸ਼ਲਾਘਾਯੋਗ ਕਦਮ…

VIA PUNJAB
ਅੱਗੇ ਪੜ੍ਹੋ

ਪੰਚਾਇਤ ਚੋਣਾ ਦਸੰਬਰ 2018 ਦੇ ਪਹਿਲੇ ਹਫਤੇ ਤੋਂ ਪਹਿਲਾਂ ਹੋਣਗੀਆਂ: ਤ੍ਰਿਪਤ ਬਾਜਵਾ

ਪੰਚਾਇਤ ਚੋਣਾ ਦਸੰਬਰ 2018 ਦੇ ਪਹਿਲੇ ਹਫਤੇ ਤੋਂ ਪਹਿਲਾਂ ਹੋਣਗੀਆਂ: ਤ੍ਰਿਪਤ ਬਾਜਵਾ

ਸ੍ਰੋਮਣੀ ਅਕਾਲੀ ਦਲ ਗੈਰ ਮੁਦਿਆਂ ਨੂੰ ਮੁੱਦਾ ਬਣਾ ਰਿਹਾ: ਬਾਜਵਾ ਜਗਰਾਓਂ – ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾ ਦਸੰਬਰ ਦੇ ਪਹਿਲੇ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਕਰਨ ਦੇਣ ਲਈ ਕਾਨੂਨ ਵਿਚ ਕੁਝ ਜਰੂਰੀ ਬਦਲਾਅ ਕੀਤੇ ਜਾਣੇ ਸਨ, ਜਿੰਨਾਂ ਨੂੰ ਕਰਨ ਉਪਰੰਤ ਦੋ ਦਿਨ ਪਹਿਲਾਂ ਰਾਜ ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ…

VIA PUNJAB
ਅੱਗੇ ਪੜ੍ਹੋ

ਲਘੂ, ਸੂਖਮ ਤੇ ਮੱਧਮ ਉਦਯੋਗ ਅਰਥਵਿਵਸਥਾ ਦੀ ਰੀੜ ਦੀ ਹੱਡੀ – ਮੁੱਖ ਮੰਤਰੀ

ਲਘੂ, ਸੂਖਮ ਤੇ ਮੱਧਮ ਉਦਯੋਗ ਅਰਥਵਿਵਸਥਾ ਦੀ ਰੀੜ ਦੀ ਹੱਡੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਲਘੂ, ਸੂਖਮ ਤੇ ਮੱਧਮ ਉਦਯੋਗ (ਐਮ.ਐਸ.ਐਮ.ਈ.) ਸਾਡੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹੈ, ਜਿਸ ਨੂੰ ਮਜਬੂਤ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ| ਕੱਚੇ ਉਤਪਾਦਨ ਵਿਚ ਖੇਤੀਬਾੜੀ ਖੇਤਰ ਮੁੱਖ ਹੈ ਤਾਂ ਉਸ ਦਾ ਉਤਪਾਦਨ ਕਰਕੇ ਖਪਤਕਾਰ ਤਕ ਪਹੁੰਚਾਉਣ ਵਿਚ ਐਮ.ਐਸ.ਐਮ.ਈ. ਦਾ ਯੋਗਦਾਨ ਹੁੰਦਾ ਹੈ| ਇੰਨਾਂ ਖੇਰਤਾਂ ਨੂੰ ਤੇਜੀ ਨਾਲ ਅੱਗੇ ਵੱਧਾਇਆ ਜਾ ਰਿਹਾ ਹੈ| ਮੁੱਖ ਮੰਤਰੀ ਮਨੋਹਰ ਲਾਲ ਅੱਜ ਦੀਨਬੰਧੂ ਛੋਟੂਰਾਮ ਵਿਗਿਆਨ ਤੇ…

VIA PUNJAB
ਅੱਗੇ ਪੜ੍ਹੋ

1984 ’ਚ ਕਾਂਗਰਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ- ਭਾਈ ਲੌਂਗੋਵਾਲ

1984 ’ਚ ਕਾਂਗਰਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਅੰਮ੍ਰਿਤਸਰ – ਕਾਂਗਰਸ ਜਮਾਤ ਸਦਾ ਹੀ ਸਿੱਖਾਂ ਦੀ ਵਿਰੋਧੀ ਰਹੀ ਹੈ ਅਤੇ ਜਦੋਂ-ਜਦੋਂ ਵੀ ਇਸ ਦੀ ਦੇਸ਼ ਅਤੇ ਪੰਜਾਬ ਅੰਦਰ ਸਰਕਾਰ ਬਣੀ ਤਾਂ ਇਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ। ਪਹਿਲਾਂ ਜੂਨ 1984 ’ਚ ਸਿੱਖ ਕੌਮ ਦੇ ਮਹਾਨ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਸ ਨੇ ਤੋਪਾਂ, ਟੈਂਕਾਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਵਿਸ਼ਵਕਰਮਾ ਦਿਵਸ ਦੀ ਛੁੱਟੀ

ਪੰਜਾਬ ‘ਚ ਵਿਸ਼ਵਕਰਮਾ ਦਿਵਸ ਦੀ ਛੁੱਟੀ

ਚੰਡੀਗੜ – ਪੰਜਾਬ ਸਰਕਾਰ ਨੇ ਵਿਸ਼ਵਕਰਮਾ ਦਿਵਸ ਦੀ ਗਜਟਿਡ ਛੁੱਟੀ ਦਾ ਐਲਾਨ ਕੀਤਾ ਹੈ। ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ 8 ਨਵੰਬਰ, 2018 ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਬਾਬਤ ਪ੍ਰਸੋਨਲ ਵਿਭਾਗ ਵੱਲੋ ਚਿੱਠੀ ਜਾਰੀ ਕਰ ਦਿੱਤੀ ਗਈ ਹੈ।

VIA PUNJAB
ਅੱਗੇ ਪੜ੍ਹੋ
1 1,047 1,048 1,049 1,050 1,051 1,271