ਨਾਰਥ ਜੋਨ ਫਿਲਮ ਤੇ ਟੀਵੀ ਆਰਟਿਸਟ ਐਸੋਸੀਏਸ਼ਨ ਨੇ ਮੁਹਾਲੀ ਵਿੱਚ ਖੋਲਿਆ ਆਪਣਾ ਦਫਤਰ

ਨਾਰਥ ਜੋਨ ਫਿਲਮ ਤੇ ਟੀਵੀ ਆਰਟਿਸਟ ਐਸੋਸੀਏਸ਼ਨ ਨੇ ਮੁਹਾਲੀ ਵਿੱਚ ਖੋਲਿਆ ਆਪਣਾ ਦਫਤਰ

ਐਸ.ਏ.ਐਸ.ਨਗਰ – ਆਰਟਿਸਟਾਂ ਦੀ ਬੇਹਤਰੀ ਤੇ ਉਨ੍ਹਾਂ ਦੀ ਭਲਾਈ ਲਈ ਨਾਰਥ ਜੋਨ ਫਿਲਮ ਤੇ ਟੀਵੀ ਆਰਟਿਸਟ ਐਸੋਸੀਏਸ਼ਨ ਦੇ ਦਫਤਰ ਦਾ ਉਦਘਾਟਨ ਹਿੰਦੀ ਤੇ ਪੰਜਾਬੀ ਫਿਲਮ ਇਡਸਟਰੀ ਦੇ ਪ੍ਰਸਿੱਧ ਡਾਇਰੈਕਟਰ ਸ. ਮਨਮੋਹਨ ਸਿੰਘ ਮਨ ਨੇ ਉਦਯੋਗਿਕ ਖੇਤਰ ਫੇਜ਼-8 ਵਿਖੇ ਕੀਤਾ| ਇਸ ਮੌਕੇ ਪੰਜਾਬੀ ਫਿਲਮ ਇਡਸਟਰੀ ਦੀਆਂ ਮੁੱਖ ਸ਼ਖਸੀਅਤਾਂ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ| ਨਾਰਥ ਜੋਨ ਫਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਅੱਜ ਨਵੇਂ ਖੁੱਲੇ ਦਫਤਰ ਦਾ ਬੂਟਾ ਉਸ…

VIA PUNJAB
ਅੱਗੇ ਪੜ੍ਹੋ

ਲੰਮੇ ਸਮੇਂ ਤੋਂ ਖਾਲੀ ਪਏ ਸਨਅਤੀ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇਗੀ ਰੱਦ: ਸੁੰਦਰ ਸ਼ਾਮ ਅਰੋੜਾ

ਲੰਮੇ ਸਮੇਂ ਤੋਂ ਖਾਲੀ ਪਏ ਸਨਅਤੀ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇਗੀ ਰੱਦ: ਸੁੰਦਰ ਸ਼ਾਮ ਅਰੋੜਾ

ਐਸ.ਏ.ਐਸ. ਨਗਰ – ਉਦਯੋਗ ਸਾਡੀ ਆਰਥਿਕਤਾ ਦਾ ਧੁਰਾ ਹਨ ਅਤੇ ਜੇਕਰ ਉਦਯੋਗ ਤਰੱਕੀ ਕਰਣਗੇ ਤਾਂ ਹੀ ਸੂਬਾ ਵੀ ਤਰੱਕੀ ਕਰੇਗਾ| ਪੰਜਾਬ ਸਰਕਾਰ ਉਦਯੋਗਾਂ ਨੂੰ ਲੋੜੀਂਦੀਆਂ ਸਹੂਲਤਾਂ ਦੇ ਕੇ ਮੰਦਹਾਲੀ ਦਾ ਸ਼ਿਕਾਰ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ| ਇਹ ਗੱਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਦੌਰਾਨ…

VIA PUNJAB
ਅੱਗੇ ਪੜ੍ਹੋ

ਇੰਡੋਨੇਸ਼ੀਆ :188 ਯਾਤਰੀਆਂ ਨੂੰ ਲੈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

ਇੰਡੋਨੇਸ਼ੀਆ :188 ਯਾਤਰੀਆਂ ਨੂੰ ਲੈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ

ਜਕਾਰਤਾ – ਇੰਡੋਨੇਸ਼ੀਆ ਦੇ ਜਕਾਰਤਾ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਅੱਜ ਲਾਇਨ ਏਅਰ ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਲਗਭਗ 188 ਯਾਤਰੀ ਸਵਾਰ ਸਨ| ਅੱਜ ਸਵੇਰੇ 6.20 ਵਜੇ ਤੇ ਇਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ, ਇਸ ਦੇ 13 ਮਿੰਟਾਂ ਬਾਅਦ ਹੀ ਸੰਪਰਕ ਟੁੱਟ ਗਿਆ, ਤਦ ਇਸ ਦੀ ਉਚਾਈ ਤਕਰੀਬਨ 2000 ਫੁੱਟ ਘੱਟ ਸੀ| ਸੂਤਰਾਂ ਮੁਤਾਬਕ ਸਮੁੰਦਰ ਦੇ ਕੁਝ ਹਿੱਸੇ ਵਿੱਚ ਜਹਾਜ਼ ਦੀਆਂ ਕੁਰਸੀਆਂ ਅਤੇ ਹੋਰ ਹਿੱਸੇ ਮਿਲੇ ਹਨ| ਇਕ ਅਧਿਕਾਰੀ…

VIA PUNJAB
ਅੱਗੇ ਪੜ੍ਹੋ

ਇੰਦੌਰ ਦੌਰ ਤੇ ਪਹੁੰਚੇ ਰਾਹੁਲ ਗਾਂਧੀ, ਉਜੈਨ ਵਿੱਚ ਭਗਵਾਨ ਮਹਾਕਾਲ ਦੇ ਕੀਤੇ ਦਰਸ਼ਨ

ਇੰਦੌਰ ਦੌਰ ਤੇ ਪਹੁੰਚੇ ਰਾਹੁਲ ਗਾਂਧੀ, ਉਜੈਨ ਵਿੱਚ ਭਗਵਾਨ ਮਹਾਕਾਲ ਦੇ ਕੀਤੇ ਦਰਸ਼ਨ

ਇੰਦੌਰ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦੋ ਦਿਨਾਂ ਦੌਰੇ ਤੇ ਮੱਧ ਪ੍ਰਦੇਸ਼ ਦੇ ਇੰਦੌਰ ਪਹੁੰਚ ਗਏ ਹਨ| ਆਪਣੇ ਦੌਰੇ ਦੇ ਪਹਿਲੇ ਦਿਨ ਰਾਹੁਲ ਗਾਂਧੀ ਉਜੈਨ ਪਹੁੰਚੇ ਹਨ, ਜਿੱਥੇ ਉਹ ਮਹਾਕਲੇਸ਼ਵਰ ਮੰਦਰ ਪੁੱਜੇ| ਇੱਥੇ ਉਨ੍ਹਾਂ ਨੇ ਭਗਵਾਨ ਮਹਾਕਾਲ ਦੇ ਦਰਸ਼ਨ ਕਰ ਕੇ ਪੂਜਾ ਕੀਤੀ| ਉਨ੍ਹਾਂ ਨਾਲ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲ ਨਾਥ ਅਤੇ ਜਯੋਤੀਰਾਦਿਤਿਆ ਸਿੰਧੀਆ ਵੀ ਮੌਜੂਦ ਸਨ|

VIA PUNJAB
ਅੱਗੇ ਪੜ੍ਹੋ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਸੱਤ ਸਾਲ ਦੀ ਸਜ਼ਾ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜਿਆ ਨੂੰ ਸੱਤ ਸਾਲ ਦੀ ਸਜ਼ਾ

ਢਾਕਾ – ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿੱਚ ਸੱਤ ਸਾਲ ਦੀ ਸਜਾ ਸੁਣਾਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦੀ ਚੋਣ ਰੈਲੀ ਤੇ ਗਰਨੇਡ ਹਮਲੇ ਦੇ ਮਾਮਲੇ ਵਿੱਚ ਖਾਲਿਦਾ ਦੇ ਬੇਟੇ ਤਾਰਿਕ ਰਹਿਮਾਨ ਸਮੇਤ 38 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ| ਇਸ ਮਾਮਲੇ ਵਿੱਚ ਕੋਰਟ ਨੇ ਤਾਰਿਕ ਸਮੇਤ 19 ਵਿਅਕਤੀਆਂ ਨੂੰ ਉਮਰ ਕੈਦ ਦੀ ਸਜਾ…

VIA PUNJAB
ਅੱਗੇ ਪੜ੍ਹੋ

ਇੰਦੌਰ ਦੌਰ ਤੇ ਪਹੁੰਚੇ ਰਾਹੁਲ ਗਾਂਧੀ, ਉਜੈਨ ਵਿੱਚ ਭਗਵਾਨ ਮਹਾਕਾਲ ਦੇ ਕੀਤੇ ਦਰਸ਼ਨ

ਇੰਦੌਰ ਦੌਰ ਤੇ ਪਹੁੰਚੇ ਰਾਹੁਲ ਗਾਂਧੀ, ਉਜੈਨ ਵਿੱਚ ਭਗਵਾਨ ਮਹਾਕਾਲ ਦੇ ਕੀਤੇ ਦਰਸ਼ਨ

ਇੰਦੌਰ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਦੋ ਦਿਨਾਂ ਦੌਰੇ ਤੇ ਮੱਧ ਪ੍ਰਦੇਸ਼ ਦੇ ਇੰਦੌਰ ਪਹੁੰਚ ਗਏ ਹਨ| ਆਪਣੇ ਦੌਰੇ ਦੇ ਪਹਿਲੇ ਦਿਨ ਰਾਹੁਲ ਗਾਂਧੀ ਉਜੈਨ ਪਹੁੰਚੇ ਹਨ, ਜਿੱਥੇ ਉਹ ਮਹਾਕਲੇਸ਼ਵਰ ਮੰਦਰ ਪੁੱਜੇ| ਇੱਥੇ ਉਨ੍ਹਾਂ ਨੇ ਭਗਵਾਨ ਮਹਾਕਾਲ ਦੇ ਦਰਸ਼ਨ ਕਰ ਕੇ ਪੂਜਾ ਕੀਤੀ| ਉਨ੍ਹਾਂ ਨਾਲ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲ ਨਾਥ ਅਤੇ ਜਯੋਤੀਰਾਦਿਤਿਆ ਸਿੰਧੀਆ ਵੀ ਮੌਜੂਦ ਸਨ|

VIA PUNJAB
ਅੱਗੇ ਪੜ੍ਹੋ

ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਾਈ ਕੋਰਸ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਧਾਨਕ ਸਮਾਜ ਦੇ ਰਵਾਇਤੀ ਕਪੜਾ ਬੁਨਾਈ ਦੇ ਉਦਯੋਗ ਨੂੰ ਮੁੜ ਸ਼ੁਰੂ ਕਰਨ ਲਈ ਕੌਸ਼ਲ ਯੂਨੀਵਰਸਿਟੀ ਵਿਚ ਕਪੜਾ ਬੁਨਣ ਦੇ ਕੋਰਸ ਵਿਚ ਸ਼ਾਮਿਲ ਕਰਕੇ ਨੌਜੁਆਨਾਂ ਨੂੰ ਸਿਖਿਅਤ ਕੀਤਾ ਜਾਵੇਗਾ, ਜਿਸ ਨਾਲ ਉਹ ਰੁਜ਼ਗਾਰ ਦੇ ਯੋਗ ਵੀ ਬਣਨਗੇ ਅਤੇ ਸਵੈ-ਰੁਜ਼ਗਾਰ ਵੀ ਸਥਾਪਿਤ ਕਰ ਪਾਉਣਗੇ| ਮੁੱਖ ਮੰਤਰੀ ਨੇ ਇਹ ਐਲਾਨ ਅੱਜ ਇੱਥੇ ਸੂਬੇ ਦੇ ਸਾਰੇ ਜਿਲਿਆਂ ਤੋਂ ਆਏ ਧਾਨਕ ਸਮਾਜ ਦੇ ਲੋਕਾਂ ਤੋਂ ਗਲਬਾਤ ਕਰਨ ਦੌਰਾਨ ਦਿੱਤੀ|…

VIA PUNJAB
ਅੱਗੇ ਪੜ੍ਹੋ

ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਦੇਸ਼ ਦਿੱਤੇ ਕਿ ਸਕਸ਼ਮ ਯੁਵਾ ਯੋਜਨਾ ਦੇ ਤਹਿਤ ਰਜਿਸਟਰਡ ਨੌਜੁਆਨਾਂ ਨੂੰ ਹਰਿਆਣਾ ਸ਼ਹਿਰੀ ਆਜੀਵਿਕਾ ਮਿਸ਼ਨ ਦੇ ਤਹਿਤ ਕੌਸ਼ਲ ਸਿਖਲਾਈ ਲਈ ਨਾਮਜਦ ਕਰਦੇ ਸਮੇਂ ਅਤੇ ਪਲੇਸਮੈਂਟ ਪ੍ਰਦਾਨ ਕਰਦੇ ਸਮੇਂ ਤਰਜੀਹ ਦਿੱਤੀ ਜਾਵੇਗੀ| ਉਨਾਂ ਕਿਹਾ ਕਿ ਪੋਸਟ-ਗ੍ਰੈਜੂਏਟ ਅਤੇ ਵਿਗਿਆਨ ਤੇ ਬਰਾਬਰ ਵਿਗਿਆਨ ਤੋਂ ਬਾਅਦ ਹੁਣ ਸਰਕਾਰ ਛੇਤੀ ਹੀ ਸਕਸ਼ਮ ਯੁਵਾ ਯੋਜਨਾ ਦੇ ਘੇਰੇ ਵਿਚ ਹੋਰ ਵੱਧ ਸਟਰੀਮਾਂ ਨੂੰ ਸ਼ਾਮਿਲ ਕਰਨ ਜਾ ਰਹੀ ਹੈ| ਸ੍ਰੀ ਮਨੋਹਰ ਲਾਲ ਇੱਥੇ…

VIA PUNJAB
ਅੱਗੇ ਪੜ੍ਹੋ

ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮ ਚਲਾਈ : ਉੱਪਲ

ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਬਿਊਰੋ ਨੇ ਜਾਗਰੂਕਤਾ ਮੁਹਿੰਮ ਚਲਾਈ : ਉੱਪਲ

ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਜੀਵਨ ਵਿੱਚ ਇਮਾਨਦਾਰੀ ਕਾਇਮ ਰੱਖਣ ਦਾ ਲਿਆ ਪ੍ਰਣ ਚੰਡੀਗੜ੍ਹ – ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਸਪਤਾਹ’ ਸੂਬੇ ਭਰ ਵਿੱਚ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ। ਬੀ.ਕੇ. ਉੱਪਲ, ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਲੋਕਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਹੈ ਕਿ ਉਹ ਸਮਾਜ ਵਿੱਚੋਂ ਭ੍ਹਿਸ਼ਟਾਚਾਰ ਦੀ ਸਮੱਸਿਆ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਅੰਗਰੇਜ਼ੀ ਦੀ ਸਚਿੱਤਰ ਪੁਸਤਕ ਸੰਗਤ ਅਰਪਣ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਅੰਗਰੇਜ਼ੀ ਦੀ ਸਚਿੱਤਰ ਪੁਸਤਕ ਸੰਗਤ ਅਰਪਣ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਲਿਖੀ ਗਈ ਹੈ ਪੁਸਤਕ ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅੰਗਰੇਜ਼ੀ ਪੁਸਤਕ ‘The Abode of God’ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤੀ ਗਈ। ਪ੍ਰਸਿੱਧ ਪ੍ਰਕਾਸ਼ਕ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਤ ਕੀਤੀ ਇਸ ਸਚਿੱਤਰ ਪੁਸਤਕ ਵਿਚ ਫੋਟੋਗ੍ਰਾਫੀ ਲਈ ਸਹਿਯੋਗ ਸ੍ਰੀ ਰੁਪਿੰਦਰ ਖੁੱਲਰ ਨੇ ਦਿੱਤਾ ਹੈ, ਜਦਕਿ ਇਸ ਦਾ ਅੰਗਰੇਜ਼ੀ ਅਨੁਵਾਦ ਡਾ….

VIA PUNJAB
ਅੱਗੇ ਪੜ੍ਹੋ
1 1,056 1,057 1,058 1,059 1,060 1,271