ਕਾਂਗਰਸ ਦਾ ਦੋਸ਼ : ਚੋਕਸੀ ਨੂੰ ਬਚਾਉਣ ਲਈ ਜੇਤਲੀ ਦੀ ਬੇਟੀ ਨੇ ਲਏ 24 ਲੱਖ

ਕਾਂਗਰਸ ਦਾ ਦੋਸ਼ : ਚੋਕਸੀ ਨੂੰ ਬਚਾਉਣ ਲਈ ਜੇਤਲੀ ਦੀ ਬੇਟੀ ਨੇ ਲਏ 24 ਲੱਖ

ਨਵੀਂ ਦਿੱਲੀ – 5 ਸੂਬਿਆਂ ’ਚ ਹੋਣ ਵਾਲੀ ਚੋਣ ਜੰਗ ਤੋਂ ਪਹਿਲਾਂ ਕਾਂਗਰਸ ਦਾ ਮੋਦੀ ਸਰਕਾਰ ’ਤੇ ਹਮਲਾ ਤੇਜ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ’ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੇ ਮਾਲਿਆ ਨਾਲ ਜੁੜੇ ਮਾਮਲਿਆਂ ਨੂੰ ਆਧਾਰ ਬਣਾਉਂਦਿਆਂ ਕਿਹਾ ਕਿ ਅਰੁਣ ਜੇਤਲੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਚਿਨ ਪਾਇਲਟ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕੋਹਲੀ ਕੋਲ ਸਚਿਨ ਦਾ ਰਿਕਾਰਡ ਤੋੜਨ ਦਾ ਮੌਕਾ

ਕੋਹਲੀ ਕੋਲ ਸਚਿਨ ਦਾ ਰਿਕਾਰਡ ਤੋੜਨ ਦਾ ਮੌਕਾ

ਵਿਸ਼ਾਖਾਪਟਨਮ – ਬਿਹਤਰੀਨ ਫਾਰਮ ਵਿੱਚ ਚੱਲ ਰਹੇ ਸੀਨੀਅਰ ਕ੍ਰਮ ਦੇ ਬੱਲੇਬਾਜ਼ਾਂ ਦੀ ਮਦਦ ਨਾਲ ਭਾਰਤੀ ਟੀਮ ਵੈਸਟ ਇੰਡੀਜ਼ ਖ਼ਿਲਾਫ਼ ਬੁੱਧਵਾਰ ਨੂੰ ਇੱਥੇ ਖੇਡੇ ਜਾਣ ਵਾਲੇ ਦੂਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਵੀ ਜਿੱਤ ਦੀ ਲੈਅ ਕਾਇਮ ਰੱਖਣ ਲਈ ਦ੍ਰਿੜ੍ਹ ਹੈ। ਇਹ ਭਾਰਤ ਦਾ 950ਵਾਂ ਮੈਚ ਹੈ। ਇਸ ਲਈ ਉਸ ਦਾ ਇਰਾਦਾ ਵਿੰਡੀਜ਼ ’ਤੇ ਜਿੱਤ ਨਾਲ ਲੜੀ ਵਿੱਚ 2-0 ਦੀ ਲੀਡ ਬਣਾ ਕੇ ਇਸ ਮੈਚ ਨੂੰ ਯਾਦਗਾਰ ਬਣਾਉਣ ਦਾ ਵੀ ਹੋਵੇਗਾ। ਭਾਰਤੀ ਕਪਤਾਨ ਵਿਰਾਟ ਕੋਹਲੀ ਜੇਕਰ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਚੀਨ ਦਰਮਿਆਨ ਅੰਦਰੂਨੀ ਸੁਰੱਖਿਆ ਸਹਿਯੋਗ ਲਈ ਸਮਝੌਤਾ

ਭਾਰਤ ਤੇ ਚੀਨ ਦਰਮਿਆਨ ਅੰਦਰੂਨੀ ਸੁਰੱਖਿਆ ਸਹਿਯੋਗ ਲਈ ਸਮਝੌਤਾ

ਪੇਈਚਿੰਗ – ਚੀਨ ਨੇ ਕਿਹਾ ਹੈ ਕਿ ਭਾਰਤ ਨਾਲ ਕੀਤਾ ਪਹਿਲਾ ਅੰਦਰੂਨੀ ਸੁਰੱਖਿਆ ਸਹਿਯੋਗ ਸਮਝੌਤਾ ਸਰਹੱਦ ਪਾਰਲੇ ਜੁਰਮਾਂ ਨਾਲ ਲੜਨ ਵਿਚ ਸਹਾਇਕ ਹੋਵੇਗਾ ਪਰ ਇਸ ਵਿਚ ਚੀਨ ਵੱਲੋਂ ਭਾਰਤ ਦੀਆਂ ਸੰਯੁਕਤ ਰਾਸ਼ਟਰ ਦੁਆਰਾ ਅਤਿਵਾਦੀ ਸੰਗਠਨ ਜੈਸ਼-ਏ ਮੁਹੰਮਦ ਦੇ ਸਰਗਨੇ ਮਸੂਦ ਅਜ਼ਹਰ ਨੂੰ ਕੌਮਾਂਤਰੀ ਅਤਿਵਾਦੀ ਕਰਾਰ ਦਿਵਾਉਣ ਸਬੰਧੀ ਕੋਸ਼ਿਸ਼ਾਂ ਨੂੰ ਰੋਕਣ ਸਬੰਧੀ ਚੀਨ ਦੀ ਨੀਤੀ ’ਚ ਕਿਸੇ ਤਰ੍ਹਾਂ ਦੀ ਤਬਦੀਲੀ ਦਾ ਜ਼ਿਕਰ ਨਹੀਂ ਹੈ। ਇਸ ਸਮਝੌਤੇ ਉੱਤੇ ਨਵੀਂ ਦਿੱਲੀ ਵਿਚ ਭਾਰਤ ਤੇ ਚੀਨ ਵਿਚਕਾਰ ਪਹਿਲੀ ਦੁਵੱਲੇ…

VIA PUNJAB
ਅੱਗੇ ਪੜ੍ਹੋ

ਓਂਟਾਰੀਓ ਚੋਣਾਂ ਵਿਚ ਪੰਜਾਬੀ ਪਛੜੇ

ਓਂਟਾਰੀਓ ਚੋਣਾਂ ਵਿਚ ਪੰਜਾਬੀ ਪਛੜੇ

ਟੋਰਾਂਟੋ – ਓਂਟਾਰੀਓ ਸੂਬੇ ਵਿਚ ਮਿਉਂਸਿਪਲ ਚੋਣਾਂ ਦੇ ਨਤੀਜੇ ਆ ਗਏ ਹਨ। ਟੋਰਾਂਟੋ ਵਿਚ ਸਿਰਫ਼ 4 ਪੰਜਾਬੀਆਂ ਨੂੰ ਸਫ਼ਲਤਾ ਮਿਲੀ ਹੈ। ਟੋਰਾਂਟੋ ਵਿਚ ਪਿਛਲੇ ਮੇਅਰ ਜੌਹਨ ਟੋਰੀ ਦੁਬਾਰਾ ਕੁਰਸੀ ’ਤੇ ਬੈਠ ਗਏ ਹਨ। ਇਸੇ ਤਰ੍ਹਾਂ ਮਿਸੀਸਾਗਾ ਵਿਚ ਬੌਨੀ ਕਰੌਂਬੀ ਦੁਬਾਰਾ ਮੇਅਰ ਬਣ ਗਈ ਹੈ। ਬਰੈਂਪਟਨ ਦੀ ਪਿਛਲੀ ਮੇਅਰ ਲਿੰਡਾ ਜੈਫਰੀ ਕੋਈ 4 ਹਜ਼ਾਰ ਵੋਟਾਂ ਦੇ ਫਰਕ ਨਾਲ ਸਾਬਕਾ ਸੂਬਾਈ ਕਨਜ਼ਰਵੇਟਿਵ ਪਾਰਟੀ ਲੀਡਰ ਪੈਟਰਿਕ ਬਰਾਊਨ ਤੋਂ ਹਾਰ ਗਈ ਹੈ। ਬਰੈਂਪਟਨ ਦੇ ਵਾਰਡ 9-10 ਵਿਚ ਸਭ ਤੋਂ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ: ਵੱਖਵਾਦੀਆਂ ਦਾ ਧਰਨਾ ਨਾਕਾਮ ਕਰਨ ਲਈ ਵਧਾਈ ਗਈ ਸੁਰੱਖਿਆ

ਜੰਮੂ ਕਸ਼ਮੀਰ: ਵੱਖਵਾਦੀਆਂ ਦਾ ਧਰਨਾ ਨਾਕਾਮ ਕਰਨ ਲਈ ਵਧਾਈ ਗਈ ਸੁਰੱਖਿਆ

ਸ਼੍ਰੀਨਗਰ – ਸ਼੍ਰੀਨਗਰ ਦੇ ਲਾਲ ਚੌਕ ਤੇ ਵੱਖਵਾਂਦੀਆਂ ਦੇ ਧਰਨਾ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਅਧਿਕਾਰੀਆਂ ਨੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਸ ਤੋਂ ਬਾਅਦ ਅੱਜ ਲਗਾਤਾਰ ਦੂਜੇ ਦਿਨ ਇੱਥੇ ਸਮਾਨ ਜਨਜੀਵਨ ਪ੍ਰਭਾਵਿਤ ਰਿਹਾ| ਵੱਖਵਾਦੀਆਂ ਨੇ ਐਤਵਾਰ ਨੂੰ ਕੁਲਗਾਮ ਜ਼ਿਲੇ ਵਿੱਚ ਮੁਕਾਬਲੇ ਸਥਾਨ ਤੇ ਹੋਏ ਧਮਾਕੇ ਵਿੱਚ 7 ਵਿਅਕਤੀਆਂ ਦੀ ਮੌਤ ਖਿਲਾਫ ਵਿਰੋਧ ਜਾਹਿਰ ਕਰਨ ਲਈ ਧਰਨਾ-ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ| ਅਧਿਕਾਰੀਆਂ ਨੇ ਦੱਸਿਆ ਕਿ ਲਾਲ ਚੌਕ ਦੇ ਇਤਿਹਾਸਕ ਘੰਟਾਘਰ…

VIA PUNJAB
ਅੱਗੇ ਪੜ੍ਹੋ

ਦੀਵਾਲੀ ਤੇ ਸਿਰਫ 2 ਘੰਟੇ ਲਈ ਚਲਾ ਸਕੋਗੇ ਪਟਾਕੇ: ਸੁਪਰੀਮ ਕੋਰਟ

ਦੀਵਾਲੀ ਤੇ ਸਿਰਫ 2 ਘੰਟੇ ਲਈ ਚਲਾ ਸਕੋਗੇ ਪਟਾਕੇ: ਸੁਪਰੀਮ ਕੋਰਟ

ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ| ਸੁਪਰੀਮ ਕੋਰਟ ਨੇ ਦੇਸ਼ ਵਿੱਚ ਕੁਝ ਸ਼ਰਤਾਂ ਨਾਲ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਹੈ| ਕੋਰਟ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਘੱਟ ਪ੍ਰਦੂਸ਼ਣ ਵਾਲੇ ਪਟਾਕਿਆਂ ਦੀ ਵਰਤੋਂ ਹੋਵੇ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਹੋਵੇ| ਇਸ ਫੈਸਲੇ ਤੋਂ ਬਾਅਦ ਸਾਫ ਹੈ ਕਿ ਇਸ ਦੀਵਾਲੀ ਤੇ ਦੇਸ਼ ਵਿੱਚ ਪਟਾਕਿਆਂ ਦੀ ਗੂੰਜ ਜ਼ਰੂਰ ਸੁਣਾਈ…

VIA PUNJAB
ਅੱਗੇ ਪੜ੍ਹੋ

ਰੇਲ ਹਾਦਸੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਰਦਾਸ ਸਮਾਗਮ

ਰੇਲ ਹਾਦਸੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਅਰਦਾਸ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਗੁਰੂ ਨਗਰੀ ’ਚ ਜੌੜਾ ਫਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਰਾਣਾ ਕੇਪੀ ਸਿੰਘ ਦੇ ਵਿਦੇਸ਼ ਮੰਤਰੀ ਨੂੰ ਪੱਤਰ ਨੇ ਦੋ ‘ਆਪ’ ਵਿਧਾਇਕਾਂ ਲਈ ਖੋਲ੍ਹੇ ਕੈਨੇਡਾ ਦੇ ਬੂਹੇ

ਰਾਣਾ ਕੇਪੀ ਸਿੰਘ ਦੇ ਵਿਦੇਸ਼ ਮੰਤਰੀ ਨੂੰ ਪੱਤਰ ਨੇ ਦੋ ‘ਆਪ’ ਵਿਧਾਇਕਾਂ ਲਈ ਖੋਲ੍ਹੇ ਕੈਨੇਡਾ ਦੇ ਬੂਹੇ

ਵਿਦੇਸ਼ ਮੰਤਰੀ ਨੇ ਸਪੀਕਰ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਦੋ ਮੈਂਬਰਾਂ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸ. ਅਮਰਜੀਤ ਸਿੰਘ ਸੰਦੋਆ, ਜਿਨ੍ਹਾਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਇਸ ਸਾਲ 21 ਜੁਲਾਈ ਨੂੰ ਓਟਵਾ ਹਵਾਈ ਅੱਡੇ ‘ਤੇ ਕੈਨੇਡਾ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ ਸੀ, ਲਈ ਕੈਨੇਡਾ ਦੇ ਮੁੜ ਦਰਵਾਜ਼ੇ ਖੁੱਲ੍ਹ ਗਏ ਹਨ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਸਿਲੇਬਸ ਕਮੇਟੀ ਵਿੱਚੋਂ ਆਪਣੇ ਨੁਮਾਇੰਦੇ ਵਾਪਸ ਲਏ

ਸ਼੍ਰੋਮਣੀ ਕਮੇਟੀ ਨੇ ਪੰਜਾਬ ਬੋਰਡ ਦੀ ਸਿਲੇਬਸ ਕਮੇਟੀ ਵਿੱਚੋਂ ਆਪਣੇ ਨੁਮਾਇੰਦੇ ਵਾਪਸ ਲਏ

ਪੰਜਾਬ ਸਰਕਾਰ ਕਿਸੇ ਸਾਜ਼ਿਸ਼ ਤਹਿਤ ਸਿੱਖ ਇਤਿਹਾਸ ਨੂੰ ਬਦਲਣ ਦਾ ਯਤਨ ਕਰ ਰਹੀ ਹੈ -ਭਾਈ ਲੌਂਗੋਵਾਲ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਗਿਆਰ੍ਹਵੀਂ ਤੇ ਬਾਰ੍ਹਵੀਂ ਦਾ ਸਿਲੇਬਸ ਤਿਆਰ ਕਰਨ ਲਈ ਬਣਾਈ ਕਮੇਟੀ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਈ ਲੌਂਗੋਵਾਲ ਨੇ ਦੋਸ਼ ਲਗਾਇਆ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਵਾਨ ਵਾਲਮੀਕਿ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ”ਆਦਿ ਕਵੀ” ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਲਈ ਉਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ…

VIA PUNJAB
ਅੱਗੇ ਪੜ੍ਹੋ
1 1,066 1,067 1,068 1,069 1,070 1,271