ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ: ਰੰਧਾਵਾ

ਸੁਖਬੀਰ ਬਾਦਲ ਦਾ ’84 ਦੰਗਿਆਂ ਦੀ ਗੱਲ ਕਰਨਾ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ: ਰੰਧਾਵਾ

ਕੇਂਦਰੀ ਸੱਤਾ ਵਿੱਚ ਭਾਈਵਾਲ ਰਹਿਣ ਦੇ ਬਾਵਜੂਦ ਅਕਾਲੀ ਆਪਣੀ ਕਾਰਗੁਜ਼ਾਰੀ ਵੀ ਸਪੱਸ਼ਟ ਕਰਨ’’, ਕਿਹਾ ਸੁਖਜਿੰਦਰ ਸਿੰਘ ਰੰਧਾਵਾ ਨੇ ਚੰਡੀਗੜ੍ਹ – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ’84 ਦੰਗਿਆਂ ਦਾ ਮੁੱਦਾ ਚੁੱਕ ਕੇ ਲੋਕਾਂ ਦਾ ਧਿਆਨ ਬਰਗਾੜੀ ਮੁੱਦੇ ਤੋਂ ਹਟਾਉਣਾ ਚਾਹੁੰਦਾ ਹੈ ਜਦੋਂ ਕਿ ਅਸਲੀਅਤ ਵਿੱਚ ਉਸ ਦੀ ਇਹ ਕੋਝੀ ਚਾਲ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਉਤੇ ਲੂਣ ਛਿੜਕਣ ਦੇ ਬਰਾਬਰ…

VIA PUNJAB
ਅੱਗੇ ਪੜ੍ਹੋ

ਪੀੜਤ 21 ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ

ਪੀੜਤ 21 ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ

ਸਰਕਾਰ ਹਰ ਪਰਿਵਾਰ ਦੇ ਮੁੜ ਵਸੇਬੇ ਲਈ ਵਚਨਬੱਧ: ਬ੍ਰਹਮ ਮਹਿੰਦਰਾ ਚੰਡੀਗੜ – ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰ ਦਿੱਤੇ ਗਏ। ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਮ੍ਰਿਤਕਾਂ ਦੇ ਵਾਰਸਾਂ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੌਰੇ ਦੇ ਪਹਿਲੇ ਦਿਨ ਪ੍ਰਮੁੱਖ ਕੰਪਨੀਆਂ ਦੇ ਨਾਲ ਮੀਟਿੰਗਾਂ ਰਾਹੀਂ ਨਿਵੇਸ਼ ਨੂੰ ਹੁਲਾਰਾ ਦੇਣ ਵਾਸਤੇ ਬੁਨਿਆਦ ਤਿਆਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੌਰੇ ਦੇ ਪਹਿਲੇ ਦਿਨ ਪ੍ਰਮੁੱਖ ਕੰਪਨੀਆਂ ਦੇ ਨਾਲ ਮੀਟਿੰਗਾਂ ਰਾਹੀਂ ਨਿਵੇਸ਼ ਨੂੰ ਹੁਲਾਰਾ ਦੇਣ ਵਾਸਤੇ ਬੁਨਿਆਦ ਤਿਆਰ

ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਬੁਨਿਆਦੀ ਢਾਂਚੇ, ਖੇਤੀਬਾੜੀ ਅਤੇ ਜਲ ਪ੍ਰਬੰਧਨ ਸੈਕਟਰਾਂ ਵਿੱਚ ਸਹਿਯੋਗ ਦੀ ਸੱਮਰਥਾ ਦਾ ਪਤਾ ਲਾਉਣ ਅਤੇ ਨਿਵੇਸ਼ ਦੇ ਮੌਕਿਆਂ ਨੂੰ ਤਲਾਸ਼ਣ ਦੇ ਵਾਸਤੇ ਇਜ਼ਰਾਈਲ ਦੀਆਂ ਕੁੱਝ ਉੱਘੀਆਂ ਕੰਪਨੀਆਂ ਦੇ ਅਧਿਕਾਰੀਆਂ ਦੇ ਨਾਲ ਲੜੀਵਾਰ ਉੱਚ ਪੱਧਰੀ ਮੀਟਿੰਗਾਂ ਦੌਰਾਨ ਵਿਚਾਰ-ਵਟਾਂਦਰਾ ਕੀਤਾ।ਇਨਾਂ ਮੀਟਿੰਗਾਂ ਦੇ ਰਾਹੀਂ ਪੰਜਾਬ ਦੇ ਕੁੱਝ ਅਹਿਮ ਖੇਤਰਾਂ ਵਿੱਚ ਵਿਕਾਸ ਦੇ ਬਾਰੇ ਦੋਵਾਂ ਧਿਰਾਂ ਵਿਚਕਾਰ ਮਜ਼ਬੂਤ ਸਹਿਯੋਗ ਲਈ ਬੁਨਿਆਦ ਰੱਖ ਦਿੱਤੀ ਗਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ -ਭਾਈ ਲੌਂਗੋਵਾਲ

ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ -ਭਾਈ ਲੌਂਗੋਵਾਲ

ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਕੀਤੀ ਜਾਣ ਵਾਲੀ ਦੀਪਮਾਲਾ ਦਾ ਫੈਸਲਾ ਵੀ ਬਦਲਿਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ਵਾਰ ਨਾ ਚਲਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇਥੇ ਜੌੜਾ ਫਾਟਕ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਮੱਦੇਨਜ਼ਰ…

VIA PUNJAB
ਅੱਗੇ ਪੜ੍ਹੋ

ਉੱਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਉੱਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉੱਚ ਵਿਦਿਆ ਪ੍ਰਾਪਤ ਹਨ। 21 ਅਪ੍ਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ’ ਤੋਂ ਤਿੰਨ ਸਾਲਾ ਕੋਰਸ ਦੌਰਾਨ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਸਾਲਾ ‘ਡਿਪਲੋਮਾ ਇਨ ਡਿਵੀਨਿਟੀ’…

VIA PUNJAB
ਅੱਗੇ ਪੜ੍ਹੋ

ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਗਿਆਨੀ ਹਰਪ੍ਰੀਤ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ। ਉਹ ਤਖ਼ਤ ਸ੍ਰੀ ਦਮਦਮਾ…

VIA PUNJAB
ਅੱਗੇ ਪੜ੍ਹੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਾਂ ਤੇ ਬੱਚੇ ਦੀ ਸਿਹਤ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ:ਪੰਨੂ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਾਂ ਤੇ ਬੱਚੇ ਦੀ ਸਿਹਤ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ:ਪੰਨੂ

ਚੰਗੀਆਂ ਜਣੇਪਾ ਸੇਵਾਵਾਂ ਮੌਜੂਦ ਹੋਣ ਦੇ ਬਾਵਜੂਦ ਲੁਧਿਆਣਾ ਵਿੱਚ ਘਰ ‘ਚ ਹੋਣ ਵਾਲੇ ਜਣੇਪਿਆਂ ਦੀ ਪ੍ਰਤੀਸ਼ਤ 7.7 ਕੀਤੀ ਗਈ ਦਰਜ ਜਦਕਿ ਪਟਿਆਲਾ ਅਤੇ ਨਵਾਂ ਸ਼ਹਿਰ ਵਿੱਚ 0.1 ਰਹੀ ਇਹ ਫੀਸਦ ਚੰਡੀਗੜ – ਹਸਪਤਾਲਾਂ ਵਿੱਚ ਜਣੇਪਿਆਂ ਦੇ ਸਬੰਧ ਵਿੱਚ ਪੰਜਾਬ ਬਹੁਤ ਵਧੀਆ ਪ੍ਰਦਰਸ਼ਨ ਕਰ ਰਿਹਾ ਪਰ 21ਵੀਂ ਸਦੀ ਦੇ ਦੂਜੇ ਦਹਾਕੇ ਦੇ ਅਖ਼ੀਰਲੇ ਸਾਲਾਂ ਦੌਰਾਨ ਜਦੋਂ ਸੂਬੇ ਦੇ ਹਰ ਗਲੀ-ਮੁਹੱਲੇ ਵਿੱਚ ਸਿਹਤ ਸੇਵਾਵਾਂ ਪਹੁੰਚ ਚੁੱਕੀਆਂ ਹਨ, ਇਹ ਬੜਾ ਦੁਖਦਾਈ ਹੈ ਕਿ ਹਾਲੇ ਵੀ ਸੂਬੇ ਵਿੱਚ ਕੁਝ…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ ਤੇ ਸ਼ਰਾਬ ਦਾ ਵੀ ਕੀਤਾ ਜਾਵੇਗਾ ਉਤਪਾਦਨ ਚੰਡੀਗੜ – ਪੰਜਾਬ ਸਰਕਾਰ ਵੱਲੋਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਗੰਨੇ ਅਤੇ ਚੀਨੀ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਲਈ ਨਵੀਂ ਨੀਤੀ ਅਤੇ ਸੁਧਾਰ ਲਿਆਉਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ

ਤਲ ਅਵੀਵ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਈਲ ਦੇ ਸ਼ਹਿਰ ਤਲ ਅਵੀਵ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਤੇ ਮੁਆਵਜ਼ਾ ਛੇਤੀ ਵੰਡਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਲਾਕੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੇ ਹੁਕਮ ਦਿੱਤੇ। ਸਕਾਈਪ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਉਪ-ਰਾਸ਼ਟਰਪਤੀ ਦੁਆਰਾ ਐਲ.ਪੀ.ਯੂ. ਦੀ 9ਵੀਂ ਕੰਵੋਕੇਸ਼ਨ ਨੂੰ ਸੰਬੋਧਨ

ਭਾਰਤ ਦੇ ਉਪ-ਰਾਸ਼ਟਰਪਤੀ ਦੁਆਰਾ ਐਲ.ਪੀ.ਯੂ. ਦੀ 9ਵੀਂ ਕੰਵੋਕੇਸ਼ਨ ਨੂੰ ਸੰਬੋਧਨ

ਭਾਰਤ ਦੇ ਵਿਸ਼ਵ ਗੁਰੁ ਹੋਣ ਦੇ ਪੁਰਾਤਨ ਗੌਰਵ ਨੂੰ ਫਿਰ ਤੋਂ ਪ੍ਰਾਪਤ ਕਰਣ ਲਈ ਪ੍ਰਾਈਵੇਟ ਸੈਕਟਰ ਨੂੰ ਖਾਸ ਭੂਮਿਕਾ ਨਿਭਾਉਂਣੀ ਹੋਵੇਗੀ : ਸ਼੍ਰੀ ਨਾਇਡੂ ਜਲੰਧਰ – ਭਾਰਤ ਦੇ ਮਾਣਯੋਗ ਉਪ-ਰਾਸ਼ਟਰਪਤੀ ਸ਼੍ਰੀ ਮੁੱਪਵਰਾਪੁ ਵੇਂਕਿਆ ਨਾਇਡੂ ਅੱਜ ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਪੁੱਜੇ ਜਿੱਥੇ ਉਹਨਾਂ ਨੇ ਸ਼੍ਰੀ ਬਦਲੇਵ ਰਾਜ ਮਿਤਲ ਯੂਨੀਪੋਲਿਸ ਆੱਡੀਟੋਰਿਅਮ ਵਿੱਚ ਆਜੋਜਿਤ ਯੂਨਿਵਰਸਿਟੀ ਦੇ 9ਵੇਂ ਸਾਲਾਨਾ ਵਿਸ਼ਾਲ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਿੱਤਾ ਜਿੱਸ ਵਿੱਚ ਹਜਾਰਾਂ ਵਿਦਿਆਰਥੀਆਂ ਨੇ ਡਿਗਰਿਆਂ ਅਤੇ ਡਿਪਲੋਮੇ ਪ੍ਰਾਪਤ ਕੀਤੇ। ਸ਼੍ਰੀ ਨਾਇਡੂ ਨੇ ਨਾ ਕੇਵਲ…

VIA PUNJAB
ਅੱਗੇ ਪੜ੍ਹੋ
1 1,069 1,070 1,071 1,072 1,073 1,271