ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 200 ਕਮਰਿਆਂ ਦੀ ਸੇਵਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 200 ਕਮਰਿਆਂ ਦੀ ਸੇਵਾ

ਸੰਗਤਾਂ ਨੂੰ ਨਹੀਂ ਪੇਸ਼ ਆਵੇਗੀ ਕੋਈ ਮੁਸ਼ਕਿਲ -ਡਾ. ਰੂਪ ਸਿੰਘ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਉੜੀਸਾ ’ਚ ਕਰਵਾਏਗੀ ਵਿਸ਼ਾਲ ਗੁਰਮਤਿ ਸਮਾਗਾਮ

550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਉੜੀਸਾ ’ਚ ਕਰਵਾਏਗੀ ਵਿਸ਼ਾਲ ਗੁਰਮਤਿ ਸਮਾਗਾਮ

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਵਿਖੇ 19 ਤੇ 20 ਜਨਵਰੀ 2019 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਹ ਫੈਸਲਾ ਸ਼੍ਰੋਮਣੀ ਕਮੇਟੀ ਅਤੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੀ ਗੁਰਦੁਆਰਾ ਸਿੰਘ ਸਭਾ ਭੁਬਨੇਸ਼ਵਰ ਵਿਖੇ ਹੋਈ ਸਾਂਝੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜੂਨੀਅਰ…

VIA PUNJAB
ਅੱਗੇ ਪੜ੍ਹੋ

ਜਗਾਧਰੀ ਤੋਂ ਵਿਦਿਆਰਥੀ ਲਾਪਤਾ ਹੋਇਆ

ਜਗਾਧਰੀ ਤੋਂ ਵਿਦਿਆਰਥੀ ਲਾਪਤਾ ਹੋਇਆ

ਚੰਡੀਗੜ – ਸ੍ਰੀ ਚੈਤੰਨਿਆ ਇੰਸਟੀਚਊਟ, ਚੰਡੀਗੜ ਵਿਖੇ ਪੜ ਰਿਹਾ ਵਿਦਿਆਰਥੀ ਅਨਿਰੁੱਧ ਸੈਣੀ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਸਬੰਧੀ ਹੁਣ ਤੱਕ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ। ਲਾਪਤਾ ਵਿਦਿਆਰਥੀ ਅਨਿਰੁੱਧ ਸੈਣੀ ਦੇ ਪਿਤਾ ਸ੍ਰੀ ਅਨਿਲ ਕੁਮਾਰ ਵਾਸੀ ਜਗਾਧਰੀ, ਹਰਿਆਣਾ ਨੇ ਦੱਸਿਆ ਕਿ ਅਨਿਰੁੱਧ ਸੈਣੀ ਦੀ ਉਮਰ 17 ਸਾਲ ਹੈ। ਉਹ ਆਖਰੀ ਵਾਰ 5 ਅਕਤੂਬਰ, 2018 ਤੋਂ ਜਗਾਧਰੀ, ਹਰਿਆਣਾ ਬੱਸ ਸਟੈਂਡ ਤੋਂ ਚੰਡੀਗੜ ਦੀ ਬੱਸ ਵਿੱਚ ਚੜਦਾ ਵੇਖਿਆ ਗਿਆ ਹੈ। ਉਹ ਸ੍ਰੀ ਚੈਤੰਨਿਆ ਇੰਸਟੀਚਊਟ, ਚੰਡੀਗੜ…

VIA PUNJAB
ਅੱਗੇ ਪੜ੍ਹੋ

ਏਅਰ ਇੰਡੀਆ ਦਾ ਜਹਾਜ਼ ਕੰਧ ਨਾਲ ਟਕਰਾਇਆ, ਮੁੰਬਈ ’ਚ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦਾ ਜਹਾਜ਼ ਕੰਧ ਨਾਲ ਟਕਰਾਇਆ, ਮੁੰਬਈ ’ਚ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਮੁੰਬਈ – ਏਅਰ ਇੰਡੀਆ ਦਾ ਜਹਾਜ਼ 9ਯ-611 ਵਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਿਆ।ਤ੍ਰਿਚੀ ਤੋਂ ਦੁਬਈ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਮੁੰਬਈ ’ਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਜਹਾਜ਼ ਨੇ ਰਾਤ ਕਰੀਬ ਡੇਢ ਵਜੇ ਤਾਮਿਲਨਾਡੂ ਦੇ ਤ੍ਰਿਚੀ ਤੋਂ ਦੁਬਈ ਲਈ ਉਡਾਣ ਭਰੀ ਸੀ। ਉਡਾਣ ਦੌਰਾਨ ਜਹਾਜ਼ ਏਅਰਪੋਰਟ ਦੀ ਸੇਫਟੀ ਵਾਲ ਨਾਲ ਟਰਕਾਇਆ ਸੀ, ਜਿਸ ਕਾਰਨ ਇਸ ਦਾ ਸੰਪਰਕ ਏ.ਟੀ.ਸੀ. ਨਾਲ ਟੁਟ ਗਿਆ। ਜਿਸ ਚਲਦੇ ਜਹਾਜ਼ ਦੀ ਮੁੰਬਈ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।

VIA PUNJAB
ਅੱਗੇ ਪੜ੍ਹੋ

‘ਆਪ’ ਆਗੂ ਫੂਲਕਾ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ

‘ਆਪ’ ਆਗੂ ਫੂਲਕਾ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ

ਦਾਖਾ ਹਲਕੇ ਦੀ ਜਿਮਨੀ ਚੋਣ ਜਲਦੀ ਹੋਣ ਦੇ ਆਸਾਰ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਡਵੋਕੇਟ ਸ੍ਰੀ ਐਚ.ਐਸ. ਫੂਲਕਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫੇ ਦੇ ਦਿਤਾ ਹੈ।ਉਨ੍ਹਾਂ ਵੱਲੋਂ ਈਮੇਲ ਤੇ ਫੈਕਸ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ।ਉਹ ਉਨ੍ਹਾਂ ਨੇ ਇਸ ਦੀ ਜਾਣਕਾਰੀ ਚੋਣ ਕਮਿਸ਼ਨਰ ਨੂੰ ਵੀ ਦੇ ਦਿੱਤੀ ਹੈ। ਸ. ਫੂਲਕਾ ਬੇਅਦਬੀ ਮਾਮਲਿਆਂ ’ਤੇ ਪੰਜਾਬ ਸਰਕਾਰ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਦੇ ਪੁਰਤਾਨ 12 ਗੇਟ ਸੁਰਜੀਤ ਹੋਣਗੇ : ਸ. ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ ਦੇ ਪੁਰਤਾਨ 12 ਗੇਟ ਸੁਰਜੀਤ ਹੋਣਗੇ : ਸ. ਨਵਜੋਤ ਸਿੰਘ ਸਿੱਧੂ

15 ਨੂੰ ਮੁੱਖ ਮੰਤਰੀ ਸ਼ਹਿਰ ਦੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਕਰਨਗੇ ਅੰਮ੍ਰਿਤਸਰ – ਇਤਹਾਸਕ ਰਾਮ ਬਾਗ, ਜਿਸਦੀ ਉਸਾਰੀ ਮਹਾਰਾਜਾ ਰਣਜੀਤ ਸਿੰਘ ਵੱਲੋਂ ਕਰਵਾਈ ਗਈ ਸੀ, ਪਰ ਅੰਗਰੇਜ਼ੀ ਰਾਜ ਦੌਰਾਨ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਉਸਦੇ ਪੁਰਾਣੇ ਠਾਠ-ਬਾਠ ਵਿਚ ਧਿਆਨ ਵਿਚ ਰੱਖਕੇ ਕੀਤੀ ਗਈ ਹੈ ਅਤੇ ਅੱਜ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਦੁਬਾਰਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ। ਦੱਸਣਯੋਗ ਹੈ ਕਿ ਇੱਥੇ ਹੁਣ ਲੋਕ ਵਿਰਸਾ…

VIA PUNJAB
ਅੱਗੇ ਪੜ੍ਹੋ

‘ਮੀ ਟੂ’ ਦੇ ਸਾਹਮਣੇ ਆ ਰਹੇ ਦੋਸ਼ਾਂ ਦੀ ਹੋਵੇਗੀ ਜਾਂਚ : ਮੇਨਕਾ

‘ਮੀ ਟੂ’ ਦੇ ਸਾਹਮਣੇ ਆ ਰਹੇ ਦੋਸ਼ਾਂ ਦੀ ਹੋਵੇਗੀ ਜਾਂਚ : ਮੇਨਕਾ

ਨਵੀਂ ਦਿੱਲੀ – ਕੇਂਦਰ ਸਰਕਾਰ ‘ਮੀ ਟੂ‘ ਮੁਹਿੰਮ ਨੂੰ ਲੈ ਕੇ ਸਖਤ ਹੋ ਗਈ ਹੈ। ਮਹਿਲਾ ਅਤੇ ਬਾਲ ਵਿਕਾਸ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਅਜ ਕਿਹਾ ਕਿ ਸਰਕਾਰ ਤਹਿਤ ਆ ਰਹੇ ਸਾਰੇ ਦੋਸ਼ਾਂ ਦੀ ਜਾਂਚ ਕਰਵਾਏਗੀ ਅਤੇ ਇਸ ਦੇ ਲਈ ਕਮੇਟੀ ਗਠਿਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ‘ਮੀ ਟੂ‘ ਮਾਮਲਿਆਂ ਦੀ ਜਨ ਸੁਣਵਾਈ ਲਈ ਰਿਟਾਇਰਡ ਜਜਾਂ ਦੀ ਚਾਰ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ।ਸੀਨੀਅਰ ਜਜ ਅਤੇ ਕਾਨੂੰਨੀ ਮਾਹਰਾਂ ਵਾਲੀ ਪ੍ਰਸਤਾਵਿਤ ਇਹ ਕਮੇਟੀ ‘ਮੀ ਟੂ’…

VIA PUNJAB
ਅੱਗੇ ਪੜ੍ਹੋ

ਮਾਲ ਅਫ਼ਸਰਾਂ ਨੂੰ ਫੀਲਡ ਵਿੱਚ ਜਾ ਕੇ ਕੰਮ ਕਰਨ ਦੇ ਆਦੇਸ਼

ਮਾਲ ਅਫ਼ਸਰਾਂ ਨੂੰ ਫੀਲਡ ਵਿੱਚ ਜਾ ਕੇ ਕੰਮ ਕਰਨ ਦੇ ਆਦੇਸ਼

ਸਰਕਾਰੀਆ ਵੱਲੋਂ ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਹਰ ਮਹੀਨੇ ਟੂਰ ਪ੍ਰੋਗਰਾਮ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ – ਸਹੀ ਮਾਅਨਿਆਂ ਵਿੱਚ ਲੋਕਪੱਖੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੇ ਮਾਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਫੀਲਡ ਵਿੱਚ ਜਾ ਕੇ ਕੰਮ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਖੱਜਲ-ਖੁਆਰੀ ਨਾ ਹੋਵੇ। ਮਾਲ ਮੰਤਰੀ ਦੇ ਨੋਟਿਸ ਵਿੱਚ ਆਇਆ ਸੀ ਕਿ ਕੁੱਝ ਅਫ਼ਸਰਾਂ ਵੱਲੋਂ ਮੌਕੇ ’ਤੇ ਜਾ ਕੇ ਕੰਮ ਕਰਨ ਬਜਾਏ ਆਪਣੇ…

VIA PUNJAB
ਅੱਗੇ ਪੜ੍ਹੋ

ਬਰਗਾੜੀ ਕਾਂਡ ਸਬੰਧੀ ਕਾਂਗਰਸ ’ਤੇ ਵਰ੍ਹੇ ਸੁਖਪਾਲ ਖਹਿਰਾ

ਬਰਗਾੜੀ ਕਾਂਡ ਸਬੰਧੀ ਕਾਂਗਰਸ ’ਤੇ ਵਰ੍ਹੇ ਸੁਖਪਾਲ ਖਹਿਰਾ

ਚੰਡੀਗੜ੍ਹ- ‘ਆਮ ਆਦਮੀ ਪਾਰਟੀ’ ਦੇ ਬਾਗੀ ਧੜੇ ਦੇ ਨੇਤਾ ਸ. ਸੁਖਪਾਲ ਸਿੰਘ ਖਹਿਰਾ ਨੇ ਬਰਗਾੜੀ ਕਾਂਡ ਮਾਮਲੇ ’ਚ ਕਾਂਗਰਸ ਨੂੰ ਕਰੜੇ ਹਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ ਵਲੋਂ ਬਰਗਾੜੀ ਤੇ ਬਹਿਬਲ ਕਲਾ ਕਾਂਡ ਦੇ ਦੋਸ਼ੀਆਂ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਖਹਿਰਾ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਪਹਿਲਾਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਲਈ ਕੰਮ ਕਰਦੇ ਸਨ ਪਰ ਹੁਣ ਉਹ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ…

VIA PUNJAB
ਅੱਗੇ ਪੜ੍ਹੋ

ਫੌਜੀ ਮੁੱਖ ਮੰਤਰੀ ਦੀ ਸਰਕਾਰ ਦੇ ਕਿਸੇ ਵੀ ਅਧਿਕਾਰੀ ਦਾ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਨਾ ਪ੍ਰਗਟਾਉਣ ਸ਼ਰਮ ਦੀ ਗੱਲ : ਬੀਬਾ ਬਾਦਲ

ਫੌਜੀ ਮੁੱਖ ਮੰਤਰੀ ਦੀ ਸਰਕਾਰ ਦੇ ਕਿਸੇ ਵੀ ਅਧਿਕਾਰੀ ਦਾ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਨਾ ਪ੍ਰਗਟਾਉਣ ਸ਼ਰਮ ਦੀ ਗੱਲ : ਬੀਬਾ ਬਾਦਲ

ਮੌੜ ਮੰਡੀ – ਕੈਪਟਨ ਅਮਰਿੰਦਰ ਸਿੰਘ ਖੁਦ ਇਕ ਫੌਜੀ ਹਨ ਤੇ ਇਸ ਸਰਕਾਰ ਦਾ ਤਾਂ ਫਰਜ਼ ਬਣਦਾ ਸੀ ਕਿ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਵਿਚ ਜਾ ਕੇ ਪਰਿਵਾਰਾਂ ਦਾ ਹੌਸਲਾ ਵਧਾਉਦੇ ਪਰ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਸ ਸਰਕਾਰ ਦਾ ਕੋਈ ਮੰਤਰੀ ਤਾਂ ਕੀ ਪ੍ਰਸ਼ਾਸ਼ਨ ਦਾ ਕੋਈ ਵੀ ਉਚ ਅਧਿਕਾਰੀ ਸਹੀਦ ਹੈਪੀ ਸਿੰਘ ਦੇ ਅੰਤਿਮ ਸੰਸਕਾਰ ਜਾਂ ਭੋਗ ਮੌਕੇ ਨਹੀ ਪੁੱਜਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਕੈਬਨਿਟ ਮੰਤਰੀ…

VIA PUNJAB
ਅੱਗੇ ਪੜ੍ਹੋ
1 1,086 1,087 1,088 1,089 1,090 1,271