ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ – ਸਿਖਿਆ ਮੰਤਰੀ

ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ| ਸ੍ਰੀ ਸ਼ਰਮਾ ਨੇ ਅੱਜ ਇਹ ਜਾਣਕਾਰੀ ਉਨਾਂ ਨੂੰ ਮਿਲਣ ਆਏ ਹਰਿਆਣਾ ਸਿਖਿਆ ਵਿਭਾਗ ਕਰਮਚਾਰੀ ਤਾਲਮੇਲ ਕਮੇਟੀ ਦੇ ਅਹੁੱਦੇਦਾਰਾਂ ਨਾਲ ਗਲਬਾਤ ਦੌਰਾਨ ਦਿੱਤੀ| ਇਸ ਮੌਕੇ ਸਕੂਲ ਸਿਖਿਆ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਧੀਰਾ ਖੰਡੇਲਵਾਲ, ਮੌਲਿਕ ਸਿਖਿਆ ਵਿਭਾਗ ਦੇ ਡਾਇਰੈਕਟਰ ਰਾਜਨਾਰਾਇਣ ਕੌਸ਼ਿਕ ਵੀ ਹਾਜਿਰ ਸਨ| ਸਿਖਿਆ ਮੰਤਰੀ ਨੇ ਦਸਿਆ…

VIA PUNJAB
ਅੱਗੇ ਪੜ੍ਹੋ

ਜਿਲਾ ਸੋਨੀਪਤ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ – ਸਿਹਤ ਮੰਤਰੀ

ਜਿਲਾ ਸੋਨੀਪਤ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜਿਲਾ ਸੋਨੀਪਤ ਦੇ ਬੜੀ ਪਿੰਡ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ| ਇਸ ਦਾ ਨਿਰਮਾਣ ਕੰਮ 163 ਏਕੜ ਜਮੀਨ ‘ਤੇ ਕੀਤਾ ਜਾਵੇਗਾ| ਸਿਹਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਨੀਂਹ ਪੱਥਰ ਰੱਖਿਆ ਹੈ, ਜਿਸ ਦਾ ਨਿਰਮਾਣ ਕੰਮ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ| ਉਨਾਂ ਕਿਹਾ ਕਿ ਸਾਡੀ ਸਰਕਾਰ ਜਿਸ ਵੀ ਕੰਮ ਨੂੰ ਸ਼ੁਰੂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਵਾਸਤੇ ਤਿੰਨ ਮੋਬਾਈਲ ਐਪ ਜਾਰੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਅਤੇ ਜਾਗਰੂਕਤਾ ਪੈਦਾ ਕਰਨ ਵਾਸਤੇ ਤਿੰਨ ਮੋਬਾਈਲ ਐਪ ਜਾਰੀ

ਪਰਾਲੀ ਸਾੜਨ ਦੀ ਸੱਮਸਿਆ ਨਾਲ ਨਿਪਟਣ ਲਈ ਸਬੰਧਤ ਵਿਭਾਗਾਂ ‘ਚ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਚੰਡੀਗੜ – ਪਰਾਲੀ ਸਾੜੇ ਜਾਣ ਨਾਲ ਨਿਪਟਣ ਸਬੰਧੀ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ-ਖਹੁੰਦ ਨੂੰ ਸਾੜੇ ਜਾਣ ਤੋਂ ਰੋਕਣ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਮੋਬਾਈਲ ਐਪ ਜਾਰੀ ਕੀਤੇ ਹਨ। ਵੱਖ ਵੱਖ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਵਿਚਕਾਰ ਤਾਲਮੇਲ ਨੂੰ…

VIA PUNJAB
ਅੱਗੇ ਪੜ੍ਹੋ

ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਮਿਲੇ : ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜ਼ਾ ਮਿਲੇ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਿੰਘ ਸਭਾਵਾਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਚੀਫ ਖ਼ਾਲਸਾ ਦੀਵਾਨ, ਸੇਵਾ ਸੁਸਾਇਟੀਆਂ ਅਤੇ ਸਿੱਖ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਦੇ ਯਤਨ ਸਦਕਾ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ

ਹਰਿਆਣਾ ਸਰਕਾਰ ਦੇ ਯਤਨ ਸਦਕਾ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ

ਚੰਡੀਗੜ – ਹਰਿਆਣਾ ਸਰਕਾਰ ਵਲੋਂ ਸੂਬੇ ਵਿਚ ਫਸਲ ਨਾੜਾਂ ਨੂੰ ਜਲਾਉਣ ਤੋਂ ਰੋਕਣ ਲਈ ਕੀਤੇ ਗਏ ਸਖਤ ਯਤਨਾਂ ਨਾਲ ਝੋਨੇ ਦੇ ਚਾਲੂ ਮੌਸਮ ਵਿਚ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ ਹੈ। ਰਾਜ ਵਿਚ 10 ਅਕਤੂਬਰ, 2018 ਤਕ 4 ਲਖ ਇਕ ਹਜ਼ਾਰ ਹੈਕਟੇਅਰ ਖੇਤਰ ਵਿਚ ਝੋਨੇ ਦੀ ਕਟਾਈ ਹੋ ਚੁਕੀ ਹੈ? ਇਸ ਵਿਚੋਂ ਸਿਰਫ 735 ਹੈਕਟੇਅਰ ਖੇਤਰ ਵਿਚ 459 ਥਾਂਵਾਂ ‘ਤੇ ਨਾੜ ਜਲਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਇਹ ਕੁਲ ਖੇਤਰ ਦਾ…

VIA PUNJAB
ਅੱਗੇ ਪੜ੍ਹੋ

ਮੋਟਰਸਾਈਕਲ ਅਤੇ ਟਰਾਲੇ ਦੀ ਟੱਕਰ ਕਾਰਨ ਇਕ ਦੀ ਮੌਤ

ਮੋਟਰਸਾਈਕਲ ਅਤੇ ਟਰਾਲੇ ਦੀ ਟੱਕਰ ਕਾਰਨ ਇਕ ਦੀ ਮੌਤ

ਮੂਨਕ – ਮੂਨਕ ਰੋਡ ਤੋਂ ਦੇਹਲਾ ਵਿਚਕਾਰ ਬੀਤੀ ਰਾਤ ਇਕ ਮੋਟਰਸਾਈਕਲ ਅਤੇ ਟਰਾਲੇ ਦੀ ਟਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈ ਲਈ ਹਾਦਸਾ ਇੰਨਾ ਭਿਆਨਕ ਸੀ ਕਿ ਨੋਜਵਾਨ ਦੀ ਧੜ ਕਟ ਕੇ ਸਰੀਰ ਤੋਂ ਅਲਗ ਹੋ ਗਈ ਸੀ ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ ਕਾਲਾ ਪੁਤਰ ਗੁਰਜੰਟ ਸਿੰਘ ਵਾਸੀ ਪਿੰਡ ਦੇਹਲਾ ਸ਼ੀਹਾਂ ਉਮਰ 30 ਸਾਲ ਆਪਣੇ ਮੋਟਰਸਾਈਕਲ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਟ

ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਚੰਡੀਗੜ੍ਹ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉਘੇ ਅਥਲੀਟ ਮਿਲਖਾ ਸਿੰਘ ਵੀ ਮੁਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿਤਾ ਗਿਆ। ਇਸ ਮੌਕੇ ਆਪਣੇ ਭਾਸ਼ਣ…

VIA PUNJAB
ਅੱਗੇ ਪੜ੍ਹੋ

ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ – ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਵਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ ‘ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ਪੰਜਾਬ ਸਰਕਾਰ ਨੂੰ ਦਿਤੀ ਹੈ।ਇਸ ਦੇ ਨਾਲ ਹੀ ਸਹਿਣੀ ਦੀ ਪਟੀਸ਼ਨ ਤੇ ਜਵਾਬ ਦੇਣ ਲਈ ਸਰਕਾਰ ਨੂੰ 28 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ। ਇਹ ਹੁਕਮ ਹਾਈ ਕੋਰਟ ਦੇ ਜਜ ਜਸਟਿਸ ਜੀ ਐਸ ਗਿਲ ਦੀ ਅਦਾਲਤ ਵਲੋਂ ਦਿਤੇ ਗਏ। ਸੈਣੀ ਨੇ…

VIA PUNJAB
ਅੱਗੇ ਪੜ੍ਹੋ

‘ਆਪ’ ਵਿਧਾਇਕ ਫੂਲਕਾ ਅੱਜ ਦੇਣਗੇ ਅਸਤੀਫਾ

‘ਆਪ’ ਵਿਧਾਇਕ ਫੂਲਕਾ ਅੱਜ ਦੇਣਗੇ ਅਸਤੀਫਾ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਅਤੇ ਸੀਨੀਅਰ ਐਡਵੋਕੇਟ ਸ੍ਰੀ ਐਚ.ਐਸ. ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿਤਾ ਹੈ।ਸ. ਫੂਲਕਾ ਨੇ ਐਲਾਨ ਕੀਤਾ ਕਿ ਉਹ ਸਰਕਾਰ ਵਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਜਾਂਚ ਸਹੀ ਤਰੀਕੇ ਨਾਲ ਨਾ ਕਰਨ ਦੇ ਰੋਸ ਵਜੋਂ ਭਲਕੇ ਯਾਨੀ ਸ਼ੁਕਰਵਾਰ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦੇਣਗੇ।ਫੂਲਕਾ ਨੇ ਦਸਿਆ ਕਿ ਉਨ੍ਹਾਂ ਸਰਕਾਰ ਨੂੰ ਕਾਰਵਾਈ ਕਰਨ ਲਈ ਪੰਦਰਾਂ ਦਿਨਾਂ ਦਾ ਸਮਾਂ ਦਿਤਾ ਸੀ ਤੇ ਅਜ 45…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿੱਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਲਈ ਆਖਿਆ

ਕੈਪਟਨ ਅਮਰਿੰਦਰ ਸਿੰਘ ਨੇ ਅੰਮਿ੍ਰਤਸਰ ਵਿੱਚ ਜਨਰਲ ਐਲਾਰਡ ਦਾ ਬੁੱਤ ਸਥਾਪਤ ਕਰਨ ਲਈ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਲਈ ਆਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਘੋੜ ਸਵਾਰ ਸੈਨਾ ‘ਫੌਜ-ਏ-ਖਾਸ’ ਦੇ ਮੁਖੀ ਫਰੈਂਕੋਇਸ ਐਲਾਰਡ ਦਾ ਬੁੱਤ ਅੰਮਿ੍ਰਤਸਰ ਵਿੱਚ ਸਥਾਪਤ ਕਰਨ ਲਈ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਰੂਪ-ਰੇਖਾ ਉਲੀਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਹਦਾਇਤਾਂ ਸੈਂਟ-ਟ੍ਰੋਪੇਜ਼ ਦੇ ਡਿਪਟੀ ਮੇਅਰ ਦੇ ਹੈਨਰੀ ਪ੍ਰੀਵੋਸਟ ਐਲਾਰਡ ਜੋ ਜਨਰਲ ਫਰੈਂਕੋਇਸ ਐਲਾਰਡ ਦੇ ਪਰਿਵਾਰ ਵਿੱਚੋਂ ਹਨ, ਦੀ ਅਗਵਾਈ ਵਿੱਚ ਇਕ ਵਫ਼ਦ ਨਾਲ ਮੁਲਾਕਾਤ ਦੌਰਾਨ ਦਿੱਤੀਆਂ। ਦੱਸਣਯੋਗ…

VIA PUNJAB
ਅੱਗੇ ਪੜ੍ਹੋ
1 1,088 1,089 1,090 1,091 1,092 1,271