ਭਾਰਤ ਨੇ ਆਪਣੀ ਆਜ਼ਾਦ ਨੀਤੀ ਦੀ ਪਾਲਣਾ ਕੀਤੀ: ਜਨਰਲ ਰਾਵਤ

ਭਾਰਤ ਨੇ ਆਪਣੀ ਆਜ਼ਾਦ ਨੀਤੀ ਦੀ ਪਾਲਣਾ ਕੀਤੀ: ਜਨਰਲ ਰਾਵਤ

ਨਵੀਂ ਦਿੱਲੀ – ਅਮਰੀਕਾ ਦੇ ਡਰ ਦਰਮਿਆਨ ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਐਸ-400 ਸਮਝੌਤੇ ’ਤੇ ਟਿੱਪਣੀ ਕਰਦਿਆਂ ਐਤਵਾਰ ਨੂੰ ਕਿਹਾ ਕਿ ਭਾਰਤ ਆਪਣੀ ਆਜ਼ਾਦਾਨਾ ਨੀਤੀ ਦੀ ਪਾਲਣਾ ਕਰ ਰਿਹਾ ਹੈ ਅਤੇ ਮਾਸਕੋ ਤੋਂ ਕਾਮੋਵ ਹੈਲੀਕਾਪਟਰ ਅਤੇ ਹੋਰ ਜੰਗੀ ਸਾਜ਼ੋ ਸਾਮਾਨ ਪ੍ਰਾਪਤ ਕਰਨ ਲਈ ਉਤਸੁਕ ਹੈ। ਭਾਰਤ ਅਤੇ ਰੂਸ ਨੇ ਸ਼ੁੱਕਰਵਾਰ ਨੂੰ ਅਰਬਾਂ ਡਾਲਰ ਦੇ ਐਸ-400 ਸਮਝੌਤੇ ’ਤੇ ਹਸਤਾਖ਼ਰ ਕੀਤੇ ਸਨ ਜੋ ਕਿ ਅਮਰੀਕਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਸਬੰਧੀ ਅਮਰੀਕੀ ਐਕਟ (ਕਾਸਟਾ) ਅਧੀਨ…

VIA PUNJAB
ਅੱਗੇ ਪੜ੍ਹੋ

ਆਸਾਨ ਨਹੀਂ ਹੋਵੇਗਾ ਭਾਰਤ ਨੂੰ ਅਮਰੀਕਾ ਦੇ ਰਾਸ਼ਟਰਪਤੀ ਤੋਂ ਛੋਟ ਮਿਲਣਾ ਮਾਹਿਰ

ਆਸਾਨ ਨਹੀਂ ਹੋਵੇਗਾ ਭਾਰਤ ਨੂੰ ਅਮਰੀਕਾ ਦੇ ਰਾਸ਼ਟਰਪਤੀ ਤੋਂ ਛੋਟ ਮਿਲਣਾ ਮਾਹਿਰ

ਵਾਸ਼ਿੰਗਟਨ – ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕੀ ਪ੍ਰਸ਼ਾਸਨ ਵਿੱਚ ਬਦਲਦੇ ਰਾਜਨੀਤੀਕ ਸਮੀਕਰਣਾਂ ਅਤੇ ਭਾਰਤ ਦੀ ਵਪਾਰ ਅਤੇ ਮਹਿਸੂਲ ਨੀਤੀਆਂ ਪ੍ਰਤੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਖ਼ਤ ਨਿਜੀ ਵਿਚਾਰਾਂ ਦੇ ਸੰਦਰਭ ’ਚ ਰੂਸ ਦੇ ਨਾਲ ਐਸ 400 ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਖਰੀਦ ਤੋਂ ਬਾਅਦ ਸਖ਼ਤ ‘ਸੀਏਏਟੀਐਸਏ’ ਪ੍ਰਤੀਬੰਧਾਂ ਤੋਂ ਭਾਰਤ ਨੂੰ ਛੋਟ ਮਿਲਣਾ ਆਸਾਨ ਨਹੀਂ ਹੋਵੇਗਾ। ਪਿਛਲੇ ਸਾਲ ਕਾਨੂੰਨ ਦਾ ਰੂਪ ਲੈਣ ਵਾਲੇ ਸੀਏਏਟੀਐਸਏ ਐਕਟ ਤਹਿਤ ਭਾਰਤ ’ਤੇ ਹੁਣ ਪਾਬੰਦੀਆਂ ਲੱਗ ਸਕਦੀਆਂ ਹਨ ਕਿਉਂਕਿ ਉਸ ਦੇ ਰੂਸ…

VIA PUNJAB
ਅੱਗੇ ਪੜ੍ਹੋ

ਆਧਾਰ ਸਬੰਧੀ ਬੈਂਕਾਂ ਤੇ ਡਾਕਘਰਾਂ ’ਚ ਪਹਿਲਾਂ ਵਾਲੇ ਨਿਯਮ ਹੀ ਰਹਿਣਗੇ ਜਾਰੀ: ਪਾਂਡੇ

ਆਧਾਰ ਸਬੰਧੀ ਬੈਂਕਾਂ ਤੇ ਡਾਕਘਰਾਂ ’ਚ ਪਹਿਲਾਂ ਵਾਲੇ ਨਿਯਮ ਹੀ ਰਹਿਣਗੇ ਜਾਰੀ: ਪਾਂਡੇ

ਨਵੀਂ ਦਿੱਲੀ – ਵਿਲੱਖਣ ਪਛਾਣ ਅਥਾਰਿਟੀ ਆਫ ਇੰਡੀਆ (ਯੂਆਈਡੀਏਆਈ) ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਆਧਾਰ ਦੀ ਵਰਤੋਂ ਰੋਕਣ ਸਬੰਧੀ ਹੁਕਮ ਐਨਰੋਲਮੈਂਟ ਅਤੇ ਸੇਵਾਵਾਂ ਨੂੰ ਅੱਪਡੇਟ ਕਰਨ ਦੇ ਮਾਮਲੇ ਵਿੱਚ ਲਾਗੂ ਨਹੀਂ ਹੋਣਗੇ ਅਤੇ ਇਹ ਸੇਵਾਵਾਂ ਬੈਂਕਾਂ, ਡਾਕਘਰਾਂ ਤੇ ਸਰਕਾਰੀ ਦਫਤਰਾਂ ਵਿੱਚ ਜਾਰੀ ਰਹਿਣਗੀਆਂ ਕਿਉਂਕਿ ਸਮੁੱਚੀ ਆਧਾਰ ਪ੍ਰਕਿਰਿਆ ਵਿੱਚ ਬੈਂਕਾਂ ਦਾ ਵਿਆਪਕ ਰੋਲ ਹੈ। ਇਸ ਲਈ ਬੈਂਕਾਂ ਤੇ ਡਾਕਘਰਾਂ ਦੇ ਅਧਾਰ ਸਬੰਧੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ। ਇਹ ਪਹਿਲਕਦਮੀ ਇਸ ਕਰਕੇ ਹੋਈ…

VIA PUNJAB
ਅੱਗੇ ਪੜ੍ਹੋ

ਤਿੰਨ ਸਾਲਾਂ ’ਚ ਹੋ ਜਾਵੇਗਾ ਨਕਸਲੀਆਂ ਦਾ ਸਫਾਇਆ: ਰਾਜਨਾਥ

ਤਿੰਨ ਸਾਲਾਂ ’ਚ ਹੋ ਜਾਵੇਗਾ ਨਕਸਲੀਆਂ ਦਾ ਸਫਾਇਆ: ਰਾਜਨਾਥ

ਲਖਨਊ – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੁਲਕ ਵਿੱਚੋਂ ਖੱਬੇ ਪੱਖੀ ਇੰਤਹਾਪਸੰਦੀ(ਐੱਲਡਬਲਿਊਈ) ਦੀ ਅਲਾਮਤ ਦਾ ਅਗਲੇ ਤਿੰਨ ਸਾਲਾਂ ’ਚ ਖ਼ਾਤਮਾ ਕਰ ਦਿੱਤਾ ਜਾਵੇਗਾ। ਸਿੰਘ ਨੇ ਕਿਹਾ ਕਿ ਨਕਸਲੀਆਂ ਖਿਲਾਫ਼ ਰੈਪਿਡ ਐਕਸ਼ਨ ਫੋਰਸ ਦੀ ਕਾਰਵਾਈ ਤੇਜ਼ ਤੇ ਜਾਨਦਾਰ ਹੋਵੇ ਤੇ ਸਲਾਮਤੀ ਦਸਤੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ। ਗ੍ਰਹਿ ਮੰਤਰੀ ਇਥੇ ਸੀਆਰਪੀਐਫ ਕੈਂਪ ਵਿੱਚ ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀ 26ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਰੱਖੇ ਸਮਾਗਮ ਮੌਕੇ ਫ਼ੌਜੀ ਜਵਾਨਾਂ ਨੂੰ ਸੰਬੋਧਨ ਕਰ ਰਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਤਕਨੀਕੀ ਸਿੱÎਖਿਆ ਮੰਤਰੀ ਚੰਨੀ ਨੇ ਕੌਮੀ ਹੁਨਰ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੀ ਵਧਾਈ

ਪੰਜਾਬ ਦੇ ਤਕਨੀਕੀ ਸਿੱÎਖਿਆ ਮੰਤਰੀ ਚੰਨੀ ਨੇ ਕੌਮੀ ਹੁਨਰ ਮੁਕਾਬਲੇ ਦੇ ਜੇਤੂਆਂ ਨੂੰ ਦਿੱਤੀ ਵਧਾਈ

ਜੇਤੂ 2019 ਵਿੱਚ ਕਜ਼ਾਨ (ਰੂਸ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ ਵਿੱਚ ਲੈਣਗੇ ਹਿੱਸਾ ਚੰਡੀਗੜ – ਪੰਜਾਬ ਦੇ ਨੌਜਵਾਨਾਂ ਨੇ ਕੌਮੀ ਹੁਨਰ ਮੁਕਾਬਲੇ ਵਿੱਚ 8 ਤਗ਼ਮੇ ਜਿੱਤਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ, ਜਿੰਨਾਂ ਵਿੱਚ 3 ਸੋਨੇ ਦੇ, 1 ਚਾਂਦੀ, 2 ਕਾਂਸੀ ਤੇ 2 ਹੋਰ ਤਗਮੇ (ਮੈਡਲੇਨ)ਸ਼ਾਮਲ ਹਨ। ਇਹ ਹੁਨਰ ਮੁਕਾਬਲੇ 2 ਤੋਂ 5 ਅਕਤੂਬਰ, 2018 ਤੱਕ ਔਰੰਗਾਬਾਦ, ਚੇਨੰਈ ਅਤੇ ਦਿੱਲੀ ਵਿਖੇ ਕਰਵਾਏ ਗਏ। ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਮੰਤਰੀ…

VIA PUNJAB
ਅੱਗੇ ਪੜ੍ਹੋ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਪੀ ਤੋਂ ਆਰੰਭ ਹੋਇਆ ਨਗਰ ਕੀਰਤਨ ਪੰਜਾਬ ’ਚ ਪ੍ਰਵੇਸ਼

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਪੀ ਤੋਂ ਆਰੰਭ ਹੋਇਆ ਨਗਰ ਕੀਰਤਨ ਪੰਜਾਬ ’ਚ ਪ੍ਰਵੇਸ਼

ਸੰਗਤ ਵੱਲੋਂ ਥਾਂ-ਥਾਂ ਭਰਵਾਂ ਸਵਾਗਤ, ਸੁਲਤਾਨਪੁਰ ਲੋਧੀ ਵਿਖੇ ਭਲਕੇ 8 ਅਕਤੂਬਰ ਨੂੰ ਹੋਵੇਗਾ ਸੰਪੰਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਯੂਪੀ ਵਿਚ ਪੈਂਦੇ ਗੁਰਦੁਆਰਾ ਕੋੜੀ ਵਾਲਾ ਘਾਟ ਤੋਂ 1 ਅਕਤੂਬਰ ਨੂੰ ਖਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ਨੇ ਅੱਜ ਪੰਜਾਬ ਵਿਚ ਪ੍ਰਵੇਸ਼ ਕੀਤਾ। ਸਤਵੇਂ ਦਿਨ ਹਰਿਆਣਾ ’ਚ ਪੈਂਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲ ਮੋਚਨ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ ਵਜਾਇਆ ਲੋਕ ਸਭਾ ਚੋਣਾਂ ਦਾ ਬਿਗਲ

ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਤੋਂ ਵਜਾਇਆ ਲੋਕ ਸਭਾ ਚੋਣਾਂ ਦਾ ਬਿਗਲ

ਮੰਡੀ ਕਿਲਿਆਂਵਾਲੀ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪੰਜਾਬ ਵਾਸੀਆਂ ਨੂੰ ਸੂਬੇ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਕਾਂਗਰਸ ਨੂੰ ਜਿਤਾ ਕਿ ਸੂਬਾਈ ਅਤੇ ਕੌਮੀ ਸਿਆਸਤ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰ ਦੇਣ ਦਾ ਸਦਾ ਦਿਤਾ ਹੈ।ਅਜ ਲੰਬੀ ਵਿਚ ਬੇਮਿਸਾਲ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਖ ਮੰਤਰੀ ਨੇ ਲੋਕਾਂ ਨੂੰ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਜਮਹੂਰੀਅਤ ਪਖੀ ਸਰਕਾਰ ਬਣਾਉਣ ਦੀ…

VIA PUNJAB
ਅੱਗੇ ਪੜ੍ਹੋ

ਤਜਾਕਿਸਤਾਨ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ਤਜਾਕਿਸਤਾਨ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ

ਦੁਸ਼ਾਂਬੇ – ਤਿੰਨ ਦਿਨਾਂ ਦੌਰੇ ‘ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਜ ਤਜਾਕਿਸਤਾਨ ਪਹੁੰਚ ਗਏ ਹਨ। ਰਾਜਧਾਨੀ ਦੋਸ਼ਾਂਬੇ ਵਿਖੇ ਹਵਾਈ ਅਡੇ ‘ਤੇ ਪਹੁੰਚਣ ‘ਤੇ ਤਜਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਜ਼ੋਕਿਰੋਜ਼ੋਡਾ ਮਹਿਮੋਤਦੌਰ ਜ਼ੋਇਰ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਕਾਂਗਰਸ ਨੂੰ ਗੁਰਧਾਮਾਂ ਉਤੇ ਕਬਜ਼ੇ ਨਹੀਂ ਕਰਨ ਦੇਵਾਂਗੇ : ਪਰਕਾਸ਼ ਸਿੰਘ ਬਾਦਲ

ਕਾਂਗਰਸ ਨੂੰ ਗੁਰਧਾਮਾਂ ਉਤੇ ਕਬਜ਼ੇ ਨਹੀਂ ਕਰਨ ਦੇਵਾਂਗੇ : ਪਰਕਾਸ਼ ਸਿੰਘ ਬਾਦਲ

ਪਟਿਆਲਾ – ਸਾਬਕਾ ਮੁਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅਜ ਐਲਾਨ ਕੀਤਾ ਹੈ ਕਿ ਖਾਲਸਾ ਪੰਥ ਸਿਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿਖ ਗੁਰਧਾਮਾਂ ਉਤੇ ਕਬਜ਼ੇ ਕਰਨ ਅਤੇ ਸਿਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।ਇਥੇ ਪਾਰਟੀ ਦੇ ਇਕ ਵਡੇ ਇਕਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਹਮੇਸ਼ਾਂ ਇਹ ਗਲ ਕਹੀ ਹੈ ਕਿ ਬੇਅਦਬੀ ਦੇ ਮੁਦੇ ਉਤੇ ਉਹਨਾਂ ਦੀ ਪਾਰਟੀ ਖ਼ਿਲਾਫ ਲਾਏ ਜਾ ਰਹੇ ਸਾਰੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਨੋਟੀਫਾਈ

ਪੰਜਾਬ ਸਰਕਾਰ ਵੱਲੋਂ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਨੋਟੀਫਾਈ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਵੀਜ਼ਨਲ ਖੇਤੀ ਕਰਜ਼ਾ ਨਿਪਟਾਰਾ ਫੋਰਮਾਂ ਦੀ ਸਥਾਪਨਾ ਨੂੰ ਨੋਟੀਫਾਈ ਕਰ ਦਿੱਤਾ ਹੈ ਜਿਸ ਦਾ ਉਦੇਸ਼ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਣਾਲੀ ਨੂੰ ਹੋਰ ਸੁਖਾਲਾ ਬਣਾਉਣਾ ਹੈ।ਡਵੀਜ਼ਨਲ ਕਮਿਸ਼ਨਰਾਂ ਦੀ ਅਗਵਾਈ ਵਿੱਚ ਇਹ ਫੋਰਮ ਸਬੰਧਤ ਡਵੀਜ਼ਨਾਂ ਦੇ ਅਧਿਕਾਰ ਖੇਤਰ ਵਿੱਚ ‘ਦਾ ਪੰਜਾਬ ਕਰਜ਼ਾ ਨਿਪਟਾਰਾ (ਸੋਧ) ਐਕਟ-2018’ ਤਹਿਤ ਕੰਮਕਾਜ ਦੇਖਣਗੀਆਂ। ਕਾਨੂੰਨ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ‘ਦਾ ਪੰਜਾਬ ਖੇਤੀ ਕਰਜ਼ਾ ਨਿਪਟਾਰਾ ਐਕਟ-2016’ ਵਿਚਲੀ ਕਮੀਆਂ ਅਤੇ…

VIA PUNJAB
ਅੱਗੇ ਪੜ੍ਹੋ
1 1,097 1,098 1,099 1,100 1,101 1,271