ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਨੂੰ ਪੂਰੇ ਰਾਜ ਦਾ ਦਰਜਾ ਦੇਣ ਲਈ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਸੰਵਿਧਾਨਕ ਬੈਂਕ ਦੇ ਫੈਸਲੇ ਦੇ ਬਾਅਦ ਇਸ ‘ਤੇ ਸੁਣਵਾਈ ਜ਼ਰੂਰੀ ਨਹੀਂ ਹੈ। ਸੰਵਿਧਾਨਕ ਬੈਂਚ ਨੇ ਆਪਣੇ ਫੈਸਲੇ ‘ਚ ਕਿਹਾ ਸੀ ਕਿ ਦਿੱਲੀ ਨੂੰ ਇਕ ਰਾਜ ਦਾ ਦਰਜਾ ਨਹੀਂ ਦਿੱਤਾ ਜਾ ਸਕਦਾ। ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਇਹ ਅਰਥਹੀਣ ਹੋ ਗਈ ਹੈ। ਅਦਾਲਤ ਸੰਵਿਧਾਨ ਦੀ ਧਾਰਾ 239-ਏ ਤੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਸਰਕਾਰ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਮੋਦੀ: ਰਾਹੁਲ ਗਾਂਧੀ

ਪੈਟਰੋਲ-ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਮੋਦੀ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਆਸਮਾਨ ਛੂਹ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਕਾਰਨ ਲੋਕ ਪ੍ਰੇਸ਼ਾਨ ਹਨ, ਇਸ ਲਈ ਇਨ੍ਹਾਂ ਉਤਪਾਦਾਂ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਉਂਦਾ ਜਾਵੇ| ਗਾਂਧੀ ਨੇ ਅੱਜ ਟਵੀਟ ਕਰਕੇ ਕਿਹਾ ਕਿ ਮੋਦੀ ਜੀ, ਆਮ ਜਨਤਾ ਪੈਟਰੋਲ-ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਹੈ| ਤੁਸੀਂ ਕ੍ਰਿਪਾ ਕਰਕੇ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਦੇ ਦਾਇਰੇ ਵਿੱਚ ਲਿਆਓ| ਸਰਕਾਰ ਨੇ ਬੀਤੇ ਦਿਨੀਂ ਪੈਟਰੋਲ ਅਤੇ ਡੀਜ਼ਲ ਉਤੇ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਨਸ਼ਾ ਤਸਕਰਾਂ ਨੂੰ ਅਦਾਲਤਾਂ ‘ਚੋਂ ਦਿਵਾਈਆਂ ਜਾਣਗੀਆਂ ਸਖ਼ਤ ਸਜ਼ਾਵਾਂ: ਡੀ.ਜੀ.ਪੀ ਅਰੋੜਾ

ਡੀ.ਜੀ.ਪੀ ਅਰੋੜਾ ਤੇ ਮੁਸਤਫਾ ਵਲੋਂ ਸਰਹੱਦੀ ਜਿਲਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਚੰਡੀਗੜ – ਪੰਜਾਬ ਪੁਲੀਸ ਅਤੇ ਐਸਟੀਐਫ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਦੇ ਆਸ਼ੇ ਤਹਿਤ ਹਰ ਤਰਾਂ ਦੇ ਨਸ਼ਾਂ ਤਸਕਰਾਂ ਖਿਲਾਫ਼ ਵਿਆਪਕ ਮੁਹਿੰਮ ਵਿੱਢੀ ਜਾਵੇਗੀ ਅਤੇ ਉਨਾਂ ਦੇ ਕੇਸਾਂ ਦੀ ਪੁਖ਼ਤਾ ਪੈਰਵੀ ਕਰਕੇ ਅਦਾਲਤਾਂ ਵਿੱਚੋਂ ਸਖ਼ਤ ਕਾਨੂੰਨੀ ਸਜ਼ਾਵਾਂ ਦਿਵਾਈਆਂ ਜਾਣਗੀਆਂ। ਅੱਜ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਜ਼ਿਲਾ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਇਆ ਨਗਰ ਕੀਰਤਨ ਹਰਿਦੁਆਰ ਤੋਂ ਅਗਲੇ ਪੜਾਅ ਲਈ ਰਵਾਨਾ

ਗੁਰਦੁਆਰਾ ਕੋੜੀ ਵਾਲਾ ਘਾਟ ਤੋਂ ਆਰੰਭ ਹੋਇਆ ਨਗਰ ਕੀਰਤਨ ਹਰਿਦੁਆਰ ਤੋਂ ਅਗਲੇ ਪੜਾਅ ਲਈ ਰਵਾਨਾ

ਨਿਰਮਲੇ, ਉਦਾਸੀਨ ਸੰਪ੍ਰਦਾ ਨਾਲ ਸਬੰਧਤ ਮਹਾਂਪੁਰਖਾਂ ਨੇ ਕੀਤਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਤੋਂ ਬੀਤੇ ਦਿਨੀਂ ਆਰੰਭ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਕਸਬਿਆਂ ਤੋਂ ਹੁੰਦਾ ਹੋਇਆ ਅੱਜ ਪੰਜਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਅੱਜ ਨਗਰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸਾਰੇ ਧਰਮਾਂ ਦੇ ਲੋਕ ਸ਼ਾਮਲ ਹੋਣਗੇ -ਡਾ. ਰੂਪ ਸਿੰਘ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸਾਰੇ ਧਰਮਾਂ ਦੇ ਲੋਕ ਸ਼ਾਮਲ ਹੋਣਗੇ -ਡਾ. ਰੂਪ ਸਿੰਘ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਾਰੇ ਧਰਮਾਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਚੇ ਤੌਰ ’ਤੇ ਸੱਦਾ ਦਿੱਤਾ ਜਾਵੇਗਾ। ਇਸ ਤਹਿਤ ਮੁਸਲਮਾਨ, ਈਸਾਈ ਤੇ ਹਿੰਦੂ ਧਰਮ ਦੇ ਪ੍ਰਤੀਨਿਧਾਂ ਤੱਕ ਪਹੁੰਚ ਕੀਤੀ ਜਾਵੇਗੀ। ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਅਧਿਕਾਰੀਆਂ ਨਾਲ ਬੈਠਕ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ। ਡਾ. ਰੂਪ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦਾ ਦਿੱਤਾ ਭਰੋਸਾ

ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦਾ ਦਿੱਤਾ ਭਰੋਸਾ

ਹਾਕੀ ਓਲੰਪੀਅਨ ਬਲਦੇਵ ਸਿੰਘ ਤੇ ਅਜੀਤ ਸਿੰਘ ਨੇ ਵੀ ਹਾਲ ਪੁੱਛਿਆ ਚੰਡੀਗੜ – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲਚਾਲ ਪੁੱਛਣ ਲਈ ਪੀ.ਜੀ.ਆਈ. ਪੁੱਜੇ। ਉਨਾਂ ਡਾਕਟਰਾਂ ਤੋਂ ਜਿੱਥੇ ਉਨਾਂ ਦੀ ਸਿਹਤ ਦਾ ਹਾਲ ਪੁੱਛਿਆ ਉਥੇ ਬਲਬੀਰ ਸਿੰਘ ਸੀਨੀਅਰ ਦੇ ਦੋਹਤੇ ਕਬੀਰ ਸਿੰਘ ਨੂੰ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਫੋਂ ਹਰ ਤਰਾਂ ਦੀ ਮੱਦਦ ਦਾ ਭਰੋਸਾ ਦਿੱਤਾ। ਰਾਣਾ ਸੋਢੀ ਨੇ ਉਨਾਂ ਦੇ ਜਲਦ ਸਿਹਤਯਾਬ ਹੋਣ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ

ਧਰਮਸੋਤ ਵੱਲੋਂ ਸਿਊਂਕ ਘਟਨਾ ‘ਚ ਜ਼ਖ਼ਮੀ ਹੋਏ ਜੰਗਲਾਤ ਕਰਮਚਾਰੀਆਂ ਦੀ ਵਿੱਤੀ ਸਹਾਇਤਾ

ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਚਾਰ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜਿਲਾ ਐਸ.ਏ.ਐਸ. ਨਗਰ ਵਿਖੇ ਵਾਪਰੀ ਇੱਕ ਘਟਨਾ ‘ਚ ਗੰਭੀਰ ਜ਼ਖ਼ਮੀ ਹੋਏ 6 ਜੰਗਲਾਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗਰੇਸ਼ੀਆ ਸਕੀਮ ਤਹਿਤ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਸ ਮੌਕੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਦੇ ਅਤੇ ਚਾਰ ਕਰਮਚਾਰੀਆਂ ਨੂੰ 21-21 ਹਜ਼ਾਰ ਰੁਪਏ ਦੇ ਚੈੱਕ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਜਾਰੀ

ਸ਼੍ਰੋਮਣੀ ਕਮੇਟੀ ਨੇ ਸਕੂਲੀ ਬੱਚਿਆਂ ਦੇ ਸਾਖੀ ਸੁਨਾਉਣ ਦੇ ਮੁਕਾਬਲੇ ਕਰਵਾਏ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਖੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 37 ਸਕੂਲਾਂ ਤੋਂ ਇੱਕ-ਇੱਕ ਵਿਦਿਆਰਥੀ ਨੇ ਭਾਗ ਲਿਆ। ਹਰੇਕ ਬੱਚੇ ਨੂੰ ਸਾਖੀ ਸੁਨਾਉਣ ਲਈ ਤਿੰਨ ਤੋਂ ਪੰਜ ਮਿੰਟ ਦਾ ਸਮਾਂ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ ਵੱਲੋਂ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਡਾ.ਮਹੇਸ਼ ਸ਼ਰਮਾ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਵੱਲੋਂ ਸਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਡਾ.ਮਹੇਸ਼ ਸ਼ਰਮਾ ਨਾਲ ਮੁਲਾਕਾਤ

ਜਲਿਆਂ ਵਾਲਾ ਬਾਗ ਦੇ 100 ਸਾਲਾ ਯਾਦਗਾਰੀ ਸਮਾਗਮ ਮਨਾਉਣ ਲਈ ਜਲਿਆਂ ਵਾਲਾ ਬਾਗ ਟ੍ਰਸਟ ਦੇ ਨਵੇਂ ਮੈਂਬਰ ਜਲਦ ਨਿਯੁਕਤ ਕਰਨ ‘ਤੇ ਦਿੱਤਾ ਜ਼ੋਰ ਨਵੀਂ ਦਿੱਲੀ – ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਸਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਡਾ. ਮਹੇਸ਼ ਸ਼ਰਮਾ ਨਾਲ ਮੀਟਿੰਗ ਕਰਕੇ ਜਲਿਆਂ ਵਾਲਾ ਬਾਗ ਰਾਸ਼ਟਰੀ ਯਾਦਗਾਰੀ ਟ੍ਰਸਟ ਦੇ ਨਵੇਂ ਮੈਂਬਰਾਂ ਦੀ ਨਿਯੁਕਤੀ ਦੀ ਪ੍ਰਕ੍ਰਿਆ ਜਲਦ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਕੇਂਦਰ ਵੱਲੋਂ…

VIA PUNJAB
ਅੱਗੇ ਪੜ੍ਹੋ

7 ਦੀ ਪਟਿਆਲਾ ਰੈਲੀ ਕੈਪਟਨ ਦੇ ਮਹਿਲ ਦੀਆਂ ਨੀਂਹਾਂ ਹਿਲਾ ਦੇਵੇਗੀ : ਪ੍ਰਕਾਸ਼ ਸਿੰਘ ਬਾਦਲ

7 ਦੀ ਪਟਿਆਲਾ ਰੈਲੀ ਕੈਪਟਨ ਦੇ ਮਹਿਲ ਦੀਆਂ ਨੀਂਹਾਂ ਹਿਲਾ ਦੇਵੇਗੀ : ਪ੍ਰਕਾਸ਼ ਸਿੰਘ ਬਾਦਲ

ਬਾਦਲ ਦੀ ਆਮਦ ਮੌਕੇ ਨਾ ਪੁਜੇ ਰੁਸੇ ਹੋਏ ਟਕਸਾਲੀ ਅਕਾਲੀ ਆਗੂ ਤਲਵੰਡੀ ਸਾਬੋ – ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਲਈ ਹਲਕਾਵਾਰ ਮੀਟਿੰਗਾਂ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਤਲਵੰਡੀ ਸਾਬੋ ਵਿਖੇ ਵਰਕਰ ਮਿਲਣੀ ਦੌਰਾਨ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਕੱਠ ਨੂੰ ਦੇਖ ਕੇ ਬਾਦਲ ਇਹ ਕਹੇ ਬਿਨਾਂ ਵੀ ਨਾ ਰਹੇ ਕਿ…

VIA PUNJAB
ਅੱਗੇ ਪੜ੍ਹੋ
1 1,099 1,100 1,101 1,102 1,103 1,271