ਪੰਜਾਬ ਪੁਲਿਸ ਨੇ ਸੁਲਝਾਈ ਮੋਗਾ ਪਾਰਸਲ ਬੰਬ ਧਮਾਕੇ ਦੀ ਗੁੱਥੀ, ਦੋਸ਼ੀ ਨੂੰ ਉੜੀਸਾ ਤੋਂ ਕੀਤਾ ਕਾਬੂ

ਪੰਜਾਬ ਪੁਲਿਸ ਨੇ ਸੁਲਝਾਈ ਮੋਗਾ ਪਾਰਸਲ ਬੰਬ ਧਮਾਕੇ ਦੀ ਗੁੱਥੀ, ਦੋਸ਼ੀ ਨੂੰ ਉੜੀਸਾ ਤੋਂ ਕੀਤਾ ਕਾਬੂ

ਚੰਡੀਗੜ – ਪੰਜਾਬ ਪੁਲਿਸ ਵੱਲੋਂ 26 ਸਤੰਬਰ ਨੂੰ ਚੈਂਬਰ ਰੋਡ, ਮੋਗਾ ਵਿੱਚ ਸਥਿਤ ਇੱਕ ਕੋਰੀਅਰ ਦੀ ਦੁਕਾਨ ‘ਤੇ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਇਆ ਲਿਆ ਗਿਆ ਹੈ ਅਤੇ ਉਡੀਸਾ ਦੇ ਰਹਿਣ ਵਾਲੇ ਰਾਜਬੀਰ ਰਾਜਿਆਨਾ ਨੂੰ ਗਿਰਫਤਾਰ ਵੀ ਕਰ ਲਿਆ ਗਿਆ ਹੈ। ਰਾਜਬੀਰ ਉਰਫ ਰਾਜ ਪੁੱਤਰ ਰਾਜਿੰਦਰ ਰਾਜਿਆਨਾ ਵਸਨੀਕ ਬਸੰਤ ਕਲੋਨੀ, ਰੋੜਕਿਲਾ, ਜ਼ਿਲਾ ਸੁੰਦਰਗੜ, ਉਡੀਸਾ ਨੇ ਜ਼ਿਲਾ ਸੰਗਰੂਰ ਵਿੱਚ ਸਥਿਤ ਇੱਕ ਪਰਿਵਾਰਕ ਜ਼ਮੀਨ ਦੇ ਝਗੜੇ ਕਾਰਨ ਇਸ ਧਮਾਕੇ ਦੀ ਸਾਜਿਸ਼ ਰਚੀ ਸੀ। ਇਸ ਸਬੰਧੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਕਾਲਜ ਕਾਡਰ ਦੇ ਅਧਿਆਪਕਾਂ ਦੀ ਸੀਨੀਆਰਤਾ ਸੂਚੀ 2 ਮਹੀਨਿਆਂ ਅੰਦਰ ਜਾਰੀ ਕੀਤੀ ਜਾਵੇਗੀ: ਰਜ਼ੀਆ ਸੁਲਤਾਨਾ

ਕਾਲਜ ਕਾਡਰ ਦੇ ਅਧਿਆਪਕਾਂ ਦੀ ਸੀਨੀਆਰਤਾ ਸੂਚੀ 2 ਮਹੀਨਿਆਂ ਅੰਦਰ ਜਾਰੀ ਕੀਤੀ ਜਾਵੇਗੀ: ਰਜ਼ੀਆ ਸੁਲਤਾਨਾ

ਯੂ.ਜੀ.ਸੀ ਦੀ 7ਵੀਂ ਪੇਅ ਰੀਵਿਊ ਕਮੇਟੀ ਵਲੋਂ ਸੁਝਾਏ ਨਵੇਂ ਸਕੇਲਾਂ ਨੂੰ ਲਾਗੂ ਕਰਨ ਸਬੰਧੀ ਡੀ.ਪੀ.ਆਈ ਲੈਵਲ ਕਮੇਟੀ ਜਲਦ ਫੈਸਲਾ ਲਵੇਗੀ ਚੰਡੀਗੜ – ਪੰਜਾਬ ਸਰਕਾਰ ਦੇ ਉਚੇਰੀ ਸਿਖਿਆ ਵਿਭਾਗ ਵਲੋਂ ਯੂਨੀਵਰਸਿਟੀ, ਸਰਕਾਰੀ ਕਾਲਜਾਂ ਅਤੇ ਏਡਿਡ ਕਾਲਜਾਂ ਦੇ ਅਧਿਆਪਕਾਂ ਦੀਆਂ ਸਾਰੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀਆਂ ਸਾਰੀਆਂ ਮੰਗਾਂ ਵਿਚੋਂ ਕਾਲਜ ਕਾਰਡ ਦੇ ਅਧਿਆਪਕਾਂ ਦੀ ਸੀਨੀਆਰਤਾ ਸੂਚੀ ਤਿਆਰ ਕਰਨਾਸਭ ਤੋਂ ਅਹਿਮ ਹੈ ਜੋ ਦੋ ਮਹੀਨਿਆਂ ਅੰਦਰ ਜਾਰੀ ਕੀਤੀ ਜਾਵੇਗੀ। ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਉਤਰਾਖੰਡ ਦੀ ਸੰਗਤ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਗਏ ਖਾਸ ਪ੍ਰਬੰਧ ਅੰਮ੍ਰਿਤਸਰ – ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਆਰੰਭ ਕੀਤੇ ਵਿਸ਼ਾਲ ਨਗਰ ਕੀਰਤਨ ਦੇ ਚੌਥੇ ਦਿਨ ਦੀ ਆਰੰਭਤਾ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਜ਼ਿਲ੍ਹਾ ਊਧਮ ਸਿੰਘ ਨਗਰ ਉਤਰਾਖੰਡ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ…

VIA PUNJAB
ਅੱਗੇ ਪੜ੍ਹੋ

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

ਖਰਾਬ ਸਬਜ਼ੀਆਂ ਅਤੇ ਫ਼ਲਾਂ ਦੀ ਵਿਕਰੀ ਲਈ ਮੰਡੀ ਸੁਪਰਵਾਈਜਰਾਂ ਦੀ ਜਿੰਮੇਵਾਰੀ ਹੋਵੇਗੀ ਤੈਅ: ਪੰਨੂੰ

75 ਕੁਇੰਟਲ ਖਰਾਬ ਫ਼ਲ ਅਤੇ ਸਬਜੀਆਂ ਨਸ਼ਟ ਕੀਤੀਆਂ ਚੰਡੀਗੜ – ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਅੱਜ ਰਾਜ ਭਰ ਦੀਆਂ 60 ਮੰਡੀ ਵਿਚ ਵਿਕ ਰਹੇ ਫਲਾਂ ਅਤੇ ਸਬਜੀਆ ਦੀ ਗੁਣਵਤਾ ਦੀ ਜਾਂਚ ਕੀਤੀ ਗਈ । ਇਸ ਜਾਂਚ ਦੌਰਾਨ 75 ਕੁਇੰਟਲ ਫ਼ਲ ਅਤੇ ਸਬਜੀਆਂ ਬਰਾਮਦ ਕੀਤੀਆਂ ਗਈਆਂ ਜੋ ਕਿ ਮਨੁੱਖੀ ਵਰਤੋਂ ਲਈ ਨੁਕਸਾਨਦੇਹ ਸਨ। ਬਰਾਮਦ ਕੀਤੇ ਗਏ ਫ਼ਲ਼ਾਂ ਅਤੇ ਸਬਜੀਆ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਗਿਆ ।ਉਕਤ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ਼੍ਰੀ ਕੇ.ਐਸ ਪੰਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਇੱਕਠੇ ਕੀਤੇ ਗਏ ਸੈੱਸ ਦੀ ਰਿਪੋਰਟ ਵਿਭਾਗ ਜਲਦ ਪੇਸ਼ ਕਰਨ: ਬਲਬੀਰ ਸਿੰਘ ਸਿੱਧੂ

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਇੱਕਠੇ ਕੀਤੇ ਗਏ ਸੈੱਸ ਦੀ ਰਿਪੋਰਟ ਵਿਭਾਗ ਜਲਦ ਪੇਸ਼ ਕਰਨ: ਬਲਬੀਰ ਸਿੰਘ ਸਿੱਧੂ

ਚੰਡੀਗੜ – ਅੱਜ ਇਥੇ ਕਿਰਤ ਵਿਭਾਗ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਐਕਟ ਅਧੀਨ ਸੱੈਸ ਇਕੱਠਾ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਕਿਰਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਵਲੋਂ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮੰਤਵ ਲਈ…

VIA PUNJAB
ਅੱਗੇ ਪੜ੍ਹੋ

ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੰਤਰ ਕਾਲਜ ਚੈਸ ਮੁਕਾਬਲੇ ਸਫਲਤਾਪੂਰਵਕ ਸਮਾਪਤ

ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅੰਤਰ ਕਾਲਜ ਚੈਸ ਮੁਕਾਬਲੇ ਸਫਲਤਾਪੂਰਵਕ ਸਮਾਪਤ

ਬਠਿੰਡਾ – ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰਕਾਲਜ ਚੈਸ ਮੁਕਾਬਲਾ ਕਰਵਾਇਆ ਗਿਆ। ਇਹਨਾਂ ਅੰਤਰਕਾਲਜ ਚੈਸ ਮੁਕਾਬਲਿਆਂ ਵਿਚ ਜਿੱਤੇ ਹੋਏ ਵਿਦਿਆਰਥੀਆਂ ਨੂੰ ਵਿੱਤ ਅਤੇ ਯੋਜਨਾਂ ਮੰਤਰੀ (ਪੰਜਾਬ) ਯ੍ਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਯ੍ਰੀਮਤੀ ਵੀਨੂ ਬਾਦਲ ਵੱਲ੍ਵੋ ਸਨਮਾਨਿਤ ਕੀਤਾ ਇਹਨਾਂ ਮੁਕਾਬਲਿਆਂ ਵਿਚ ਦੂਸਰੇ ਦਿਨ ਲੜਕਿਆਂ ਦੀਆਂ ਟੀਮਾਂ ਡੀ. ਏ.ਵੀ. ਕਾਲਜ, ਬਠਿੰਡਾ, ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ, ਗੁਰੂ ਕ੍ਯਾੀ ਕਾਲਜ, ਤਲਵੰਡੀ ਸਾਬੋ, ਐਸ.ਯੂਐਸ. ਸਰਕਾਰੀ ਕਾਲਜ ਸੁਨਾਂਮ, ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਪਸ ਅਤੇ ਐਸ. ਜੀ.ਟੀ.ਬੀ. ਕਾਲਜ, ਸ੍ਰੀ ਆਨੰਦਪੁਰ ਸਾਹਿਬ,…

VIA PUNJAB
ਅੱਗੇ ਪੜ੍ਹੋ

ਖੇਡਾਂ ਲਈ ਉਸਾਰੂ ਮਾਹੌਲ ਸਿਰਜਣ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ‘ਚ ਅਹਿਮ ਰੋਲ ਨਿਭਾਏਗੀ ਨਵੀਂ ਖੇਡ ਨੀਤੀ: ਰਾਣਾ ਸੋਢੀ

ਖੇਡਾਂ ਲਈ ਉਸਾਰੂ ਮਾਹੌਲ ਸਿਰਜਣ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ‘ਚ ਅਹਿਮ ਰੋਲ ਨਿਭਾਏਗੀ ਨਵੀਂ ਖੇਡ ਨੀਤੀ: ਰਾਣਾ ਸੋਢੀ

ਨਵੀਂ ਖੇਡ ਨੀਤੀ ਦੇ ਟੋਕੀਓ ਓਲੰਪਿਕ-2020 ਵਿੱਚ ਸਾਰਥਿਕ ਨਤੀਜੇ ਸਾਹਮਣੇ ਆਉਣਗੇ: ਰਾਣਾ ਸੋਢੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਖੇਡ ਨੀਤੀ ਦਾ ਮਨੋਰਥ ਸੂਬੇ ਵਿੱਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਣਾ, ਖਿਡਾਰੀਆਂ ਦੀ ਵੱਡੇ ਨਗਦ ਰਾਸ਼ੀ ਪੁਰਸਕਾਰਾਂ ਅਤੇ ਨੌਕਰੀਆਂ ਨਾਲ ਹੌਸਲਾ ਅਫਜ਼ਾਈ ਕਰਨਾ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਉਭਰਦੇ ਖਿਡਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਪਾਸਵਾਨ ਨੇ ਚਾਲੂ ਸੀਜ਼ਨ ਦੋਰਾਨ ਝੋਨੇ ਦੀ ਖ਼ਰੀਦ ਲਈ ਸੀ.ਸੀ.ਐਲ. ਜਾਰੀ ਕਰਨ ਨੂੰ ਯਕੀਨੀ ਬਣਾਉਣ ਹਿੱਤ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ

ਪਾਸਵਾਨ ਨੇ ਚਾਲੂ ਸੀਜ਼ਨ ਦੋਰਾਨ ਝੋਨੇ ਦੀ ਖ਼ਰੀਦ ਲਈ ਸੀ.ਸੀ.ਐਲ. ਜਾਰੀ ਕਰਨ ਨੂੰ ਯਕੀਨੀ ਬਣਾਉਣ ਹਿੱਤ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ

ਨਵੀਂ ਦਿੱਲੀ – ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਲਈ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਜਾਰੀ ਕਰਵਾਉਣ ਲਈ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ। ਕੇਂਦਰੀ ਖੁਰਾਕ ਮੰਤਰੀ ਨੇ ਕਣਕ (ਆਰ.ਐਮ.ਐਸ. 2017-18) ‘ਤੇ ਖ਼ਰੀਦ ਸਟਾਕ ਅਤੇ ਆਈ.ਡੀ.ਸੈਸ ਦੇ 500 ਕਰੋੜ ਰੁਪਏ ਦੇ ਬਕਾਏ ਦੇ ਮੁੜ ਭੁਗਤਾਨ ਨੂੰ ਤੁਰੰਤ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ: ਤ੍ਰਿਪਤ ਬਾਜਵਾ

ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ: ਤ੍ਰਿਪਤ ਬਾਜਵਾ

ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਲਈ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ ਵਿਚ ਸੋਧ ਕੀਤੀ ਜਾਵੇਗੀ ਚੰਡੀਗੜ – ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਹੁਣ ਇਸ ਦੇ ਨਾਲ ਹੀ ਪੰਜਾਬ…

VIA PUNJAB
ਅੱਗੇ ਪੜ੍ਹੋ

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ

ਚੰਡੀਗੜ – ਗਾਂਧੀ ਜੈਅੰਤੀ ਮੌਕੇ ਲਾਏ ਗਏ ਮੈਗਾ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਤ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਮਹੀਨੇ ਅਜਿਹੇ ਕੈਂਪ ਲਾਏ ਜਾਇਆ ਕਰਨਗੇ ਤਾਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚ ਕੀਤੀ ਜਾ ਸਕੇ। ਸੂਬਾ ਸਰਕਾਰ ਵੱਲੋਂ 2 ਅਕਤੂਬਰ ਨੂੰ ਲਾਏ ਮੈਗਾ ਕੈਂਪਾਂ ਵਿੱਚ 2.36 ਲੱਖ ਲਾਭਪਾਤਰੀ ਪਹੁੰਚੇ ਅਤੇ 1.22 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ। ਇਨਾਂ ਸਮੇਤ ਹੁਣ…

VIA PUNJAB
ਅੱਗੇ ਪੜ੍ਹੋ
1 1,102 1,103 1,104 1,105 1,106 1,271