ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਕੀਤਾ ਗਿਆ ਨਿਰਧਾਰਤ ਚੰਡੀਗੜ੍ਹ – ਪੰਜਾਬ ਰਾਜ ਵਿੱਚ 10 ਅਪ੍ਰੈਲ 2021 ਤੋਂ ਰੱਬੀ ਸੀਜ਼ਨ 2021-22 ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

ਨਿਊਜ਼ੀਲੈਂਡ ਨੇ ਭਾਰਤ ਤੋਂ ਇਥੇ ਪਹੁੰਚਣ ਵਾਲਿਆਂ ’ਤੇ ਲਾਈ ਰੋਕ

ਔਕਲੈਂਡ – ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲੇ ਲੋਕਾਂ ਉਤੇ ਰੋਕ ਲਾ ਦਿੱਤੀ ਹੈ ਕਿਉਂਕਿ ਇਸ ਵੇਲੇ ਭਾਰਤ ਦੇ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸਰਕਾਰ ਚਾਹੁੰਦੀ ਹੈ ਕਿ ਇਥੇ ਕੋਰੋਨਾ ਪਾਜ਼ੀਟਿਵ ਲੋਕ ਇਥੇ ਨਾ ਆਉਣ। ਇਹ ਰੋਕ ਐਤਵਾਰ 11 ਅਪ੍ਰੈਲ ਤੋਂ ਲਾਗੂ ਹੋਵੇਗੀ ਅਤੇ 28 ਅਪ੍ਰੈਲ ਤੱਕ ਜਾਰੀ ਰਹੇਗੀ। ਨਿਊਜ਼ੀਲੈਂਡ ਦੇਸ਼ ਇਸ ਵੇਲੇ ਭਾਰਤ ਨੂੰ ਹਾਈ ਰਿਸਕ (ਕੋਰੋਨਾ ਕਾਰਨ ਖਤਰੇ ਵਾਲਾ ਦੇਸ਼) ਵਾਲਾ ਦੇਸ਼ ਮੰਨ ਰਿਹਾ ਹੈ। ਪ੍ਰਧਾਨ ਮੰਤਰੀ ਜੈਕਿੰਡਾ ਅਰਡਰਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ

ਅਮਰੀਕਾ ਵਾਈਸ ਪ੍ਰੈਜ਼ੀਡੈਂਟ ਕਮਲਾ ਹੈਰਿਸ ਹੋਏ ਸਰਕਾਰੀ ਵੀ ਪੀ ਨਿਵਾਸ ਵਿੱਚ ਤਬਦੀਲ

ਕੈਲੀਫੋਰਨੀਆ – ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਆਪਣੇ ਪਤੀ ਸਮੇਤ ਕਈ ਮਹੀਨਿਆਂ ਦੀ ਮੁਰੰਮਤ ਦੇ ਇੰਤਜ਼ਾਰ ਤੋਂ ਬਾਅਦ, ਆਖਿਰਕਾਰ ਆਪਣੇ ਅਧਿਕਾਰਤ ਨਿਵਾਸ ਵਿੱਚ ਦਾਖਲ ਹੋਏ ਹਨ। ਸੂਤਰਾਂ ਅਨੁਸਾਰ ਡੈਮੋਕਰੇਟ ਕਮਲਾ ਹੈਰਿਸ ਆਪਣੇ ਪਤੀ ਡੱਗ ਐਮਹੋਫ ਨਾਲ ਮੰਗਲਵਾਰ ਰਾਤ ਨੂੰ ਨੰਬਰ ਇੱਕ ਆਬਜ਼ਰਵੇਟਰੀ ਸਰਕਲ ਵਿੱਚ ਚਲੇ ਗਏ ਹਨ। ਹੈਰਿਸ(56) ਹੁਣ ਆਬਜ਼ਰਵੇਟਰੀ ਦੇ ਮੈਦਾਨਾਂ ਵਿੱਚ 9,150 ਵਰਗ ਫੁੱਟ ਘਰ ਵਿੱਚ ਰਹਿਣ ਵਾਲੀ ਅੱਠਵੀ ਉਪ ਰਾਸ਼ਟਰਪਤੀ ਹੈ। ਵ੍ਹਾਈਟ ਹਾਊਸ ਦੀ ਅਧਿਕਾਰਤ ਵੈਬਸਾਈਟ ਦੇ ਅਨੁਸਾਰ, ਮਹਾਰਾਣੀ ਐਨ ਸਟਾਈਲ ਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ : ਬਾਈਡੇਨ

ਅਮਰੀਕਾ ਵਿੱਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ : ਬਾਈਡੇਨ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਹੈ ਕਿ ਉਹਨਾਂ ਦੇ ਪ੍ਰਸ਼ਾਸਨ ਨੇ ਸਿਰਫ 75 ਦਿਨ ਦੇ ਅੰਦਰ ਰਿਕਾਰਡ 15 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਹੈ ਅਤੇ ਦੇਸ਼ ਵਿਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਟੀਕਾ ਲੱਗ ਸਕੇਗਾ। ਉਹਨਾਂ ਨੇ ਆਪਣੀ ਘੋਸ਼ਣਾ ਵਿਚ ਕਿਹਾ ਕਿ 19 ਅਪ੍ਰੈਲ ਤੋਂ ਹਰ ਬਾਲਗ ਟੀਕਾ ਲਗਵਾ ਸਕੇਗਾ ਅਤੇ ਟੀਕਾਕਰਨ ਮੁਹਿੰਮ ਦਾ ਵਿਸਥਾਰ ਹੋਵੇਗਾ। ਬਾਈਡੇਨ ਨੇ ਆਪਣੇ ਪ੍ਰਸ਼ਾਸਨ ਦੇ ਸ਼ੁਰੂਆਤੀ 100 ਦਿਨਾਂ ਦੇ ਅੰਦਰ 10 ਕਰੋੜ ਲੋਕਾਂ ਦੇ…

VIA PUNJAB
ਅੱਗੇ ਪੜ੍ਹੋ

ਹਰੇਕ ਭਾਰਤੀ ਦੇ ਸੁਰੱਖਿਅਤ ਜੀਵਨ ਲਈ ਟੀਕਾਕਰਨ ਜਰੂਰੀ: ਰਾਹੁਲ ਗਾਂਧੀ

ਹਰੇਕ ਭਾਰਤੀ ਦੇ ਸੁਰੱਖਿਅਤ ਜੀਵਨ ਲਈ ਟੀਕਾਕਰਨ ਜਰੂਰੀ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਸਾਰੇ ਨਾਗਰਿਕਾਂ ਲਈ ਕੋਰੋਨਾ ਦੇ ਟੀਕੇ ਦੀ ਪੈਰਵੀ ਕੀਤੀ। ਰਾਹੁਲ ਨੇ ਕਿਹਾ ਕਿ ਇਸ ਟੀਕੇ ਦੀ ਜ਼ਰੂਰਤ ਨੂੰ ਲੈ ਕੇ ਬਹਿਸ ਕਰਨਾ ਮਜ਼ਾਕੀਆ ਹੈ ਅਤੇ ਹਰ ਭਾਰਤੀ ਸੁਰੱਖਿਅਤ ਜੀਵਨ ਦਾ ਮੌਕਾ ਪਾਉਣ ਦਾ ਹੱਕਦਾਰ ਹੈ।ਉਨ੍ਹਾਂ ਨੇ ‘ਕੋਵਿਡ ਵੈਕਸੀਨ’ ਹੈਸ਼ਟੈਗ ਨਾਲ ਟਵੀਟ ਕੀਤਾ, ”ਜ਼ਰੂਰਤ ਅਤੇ ਮਰਜ਼ੀ ਨੂੰ ਲੈ ਕੇ ਬਹਿਸ ਕਰਨਾ ਬੇਕਾਰ ਹੈ। ਹਰ ਭਾਰਤੀ ਸੁਰੱਖਿਅਤ ਜੀਵਨ ਦਾ ਮੌਕਾ ਪਾਉਣ ਦਾ ਹੱਕਦਾਰ ਹੈ।”ਜਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ

ਤਿੰਨ ਦਿਨਾਂ ਵਿੱਚ ਦੂਜੀ ਵਾਰ ਦੇਸ਼ ਵਿੱਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਤਿੰਨ ਦਿਨਾਂ ਵਿੱਚ ਦੂਜੀ ਵਾਰ ਦੇਸ਼ ਵਿੱਚ ਕੋਰੋਨਾ ਦੇ ਇਕ ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1.15 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 1,28,01,785 ਹੋ ਗਈ ਹੈ। ਸਿਹਤ ਮੰਤਰਾਲਾ ਨੇ ਦੱਸਿਆ ਕਿ ਤਿੰਨ ਦਿਨਾਂ ਵਿੱਚ ਦੂਜੀ ਵਾਰ ਇਕ ਦਿਨ ਵਿੱਚ ਕੋਰੋਨਾ ਵਾਇਰਸ ਦੇ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮੰਤਰਾਲਾ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1,15,736 ਮਾਮਲੇ ਸਾਹਮਣੇ ਆਏ ਅਤੇ 630…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਪੀ.ਜੀ.ਆਈ. ਵਿਖੇ ਪੰਜਾਬ ਦੇ ਮਰੀਜਾਂ ਲਈ 50 ਆਈ.ਸੀ.ਯੂ. ਬਿਸਤਰੇ ਰਾਖਵੇਂ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਕਰਨਗੇ ਅਪੀਲਚੰਡੀਗੜ – ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਬਾਰੇ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ

ਜ਼ਮੀਨ ਦਾ ਰੇਟ 5 ਕਰੋੜ ਰੁਪਏ ਪ੍ਰਤੀ ਏਕੜ ਲੈਣ ਵਾਸਤੇ ਅਦਾਲਤ ਵਿਚ ਚੱਲ ਰਿਹਾ ਹੈ ਕੇਸ-ਐਡਵੋਕੇਟ ਹਰਜਿੰਦਰ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਕੀਤੀ ਜਾ ਰਹੀ ਤੱਥਹੀਨ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਸਖ਼ਤ ਸ਼ਬਦਾਂ ਨਿਖੇਧੀ ਕੀਤੀ ਹੈ। ਸ. ਹਰਜਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਪਿੰਡ ਪ੍ਰੇਮਗੜ੍ਹ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਸਿਆਸੀ ਇਕੱਠਾਂ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆਂ ਉੱਤੇ ਡੀ.ਐਮ.ਏ. ਤੇ ਮਹਾਂਮਾਰੀ ਐਕਟ ਤਹਿਤ ਹੋਣਗੇ ਮੁਕੱਦਮੇ ਦਰਜ

ਸੂਬੇ ਭਰ ਵਿੱਚ ਨਾਈਟ ਕਰਫਿਊ ਲਾਗੂ, ਸਾਰੀਆਂ ਪਾਬੰਦੀਆਂ 30 ਅਪਰੈਲ ਤੱਕ ਕਾਇਮ ਚੰਡੀਗੜ੍ਹ – ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ ‘ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ ‘ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ: ਚੇਅਰਮੈਨ ਜੱਗਾ ਰਾਮ

ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ: ਚੇਅਰਮੈਨ ਜੱਗਾ ਰਾਮ

ਚੰਡੀਗੜ੍ਹ – ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬੋਰਡ ਵੱਲੋਂ ਸਮਾਂਬੱਧ ਢੰਗ ਤਰੀਕਾ ਅਪਣਾਇਆ ਜਾਵੇਗਾ।ਬੋਰਡ ਮੈਂਬਰਾਂ ਨਾਲ ਕੀਤੀ ਮੀਟਿੰਗ ਮਗਰੋਂ ਪੰਜਾਬ ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਜੱਗਾ ਰਾਮ ਨੇ ਕਿਹਾ ਕਿ ਪੰਜਾਬ ਬਾਜੀਗਰ ਅਤੇ ਟੱਪਰੀਵਾਸ ਸਮਾਜ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲਾਗੂ…

VIA PUNJAB
ਅੱਗੇ ਪੜ੍ਹੋ
1 109 110 111 112 113 1,271