ਪੰਜਾਬ ਦੇ ਮੁੱਖ ਮੰਤਰੀ ਵੱਲੋਂ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਦੇ ਡਾਇਰੈਕਟਰ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਾਸਤੇ ਕਰਜ਼ੇ ਦੇ ਪ੍ਰਸਤਾਵਾਂ ਨੂੰ ਪ੍ਰਵਾਨਗੀ ਲਈ ਏ.ਡੀ.ਬੀ ਦੇ ਡਾਇਰੈਕਟਰ ਨੂੰ ਅਪੀਲ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3127 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਵਾਉਣ ਨੂੰ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਕਰਜ਼ ਪ੍ਰਸਤਾਵਾਂ ਨੂੰ ਤੇਜ਼ੀ ਨਾਲ ਪ੍ਰਵਾਨਗੀ ਦਿਵਾਉਣ ਲਈ ਏਸ਼ੀਅਨ ਵਿਕਾਸ ਬੈਂਕ (ਏ.ਡੀ.ਬੀ) ਦੇ ਕੰਟਰੀ ਡਾਇਰੈਕਟਰ ਕੇਨਿਚੀ ਯੋਕੋਯਾਮਾ ਨੂੰ ਅਪੀਲ ਕੀਤੀ ਹੈ | ਇਨ੍ਹਾਂ ਪ੍ਰਾਜੈਕਟਾਂ ਵਿੱਚ ਜਲੰਧਰ ਅਤੇ ਪਟਿਆਲਾ ਲਈ 24×7 ਸਤਹੀ ਜਲ ਸਪਲਾਈ ਪ੍ਰਣਾਲੀ ਸਣੇ ਸੂਬੇ ਭਰ ਵਿੱਚ ਇਤਿਹਾਸਕ ਸਮਾਰਕਾਂ ਅਤੇ ਇਮਾਰਤਾਂ ਦੀ ਸਾਂਭ-ਸੰਭਾਲ ਸਬੰਧੀ ਪ੍ਰਾਜੈਕਟ ਸ਼ਾਮਲ…

VIA PUNJAB
ਅੱਗੇ ਪੜ੍ਹੋ

ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗਣ ਦੀ ਆਖਰੀ ਮਿਤੀ 15 ਅਕਤੂਬਰ ਤੱਕ ਵਧਾਈ

ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗਣ ਦੀ ਆਖਰੀ ਮਿਤੀ 15 ਅਕਤੂਬਰ ਤੱਕ ਵਧਾਈ

ਪੰਜਾਬ ਸਰਕਾਰ ਦਿਵਿਆਂਗ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ: ਅਰੁਨਾ ਚੌਧਰੀ ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਤਹਿਤ ਦਿਵਿਆਂਗ ਵਿਦਿਆਰਥੀਆਂ ਤੋਂ ਮੰਗੀਆਂ ਅਰਜ਼ੀਆਂ ਦੀ ਆਖਰੀ ਮਿਤੀ ਵਧਾ ਕੇ 15 ਅਕਤੂਬਰ 2018 ਕਰ ਦਿੱਤੀ ਹੈ। ਵਿਭਾਗ ਵੱਲੋਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਲਈ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਦੇ ਵਿਭਾਗ ਦੀਆਂ ਹਿਦਾਇਤਾਂ ਦੇ ਅਨੁਸਾਰ ਮੰਗੀਆਂ ਗਈਆਂ ਹਨ।…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਪੇਂਟਿੰਗ ਮੁਕਾਬਲੇ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਵਿਚ 15 ਕਾਲਜਾਂ ਤੇ 70 ਸਕੂਲਾਂ ਦੇ 350 ਦੇ ਕਰੀਬ ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਵਿਦਿਆਰਥੀਆਂ ਵਿਚ 6 ਬੱਚੇ ਭਾਈ ਨਗਾਹੀਆ ਜੀ ਸਕੂਲ ਫਾਰ ਡੈੱਫ ਆਲਮਗੀਰ ਲੁਧਿਆਣਾ ਤੋਂ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾਵੇਗੀ ਸਫ਼ਾਈ ਤੇ ਸਜਾਵਟ ਮੁਹਿੰਮ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਚਲਾਈ ਜਾਵੇਗੀ ਸਫ਼ਾਈ ਤੇ ਸਜਾਵਟ ਮੁਹਿੰਮ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਨਗਰ ਨਿਗਮ ਮੇਅਰ ਵੱਲੋਂ ਬੈਠਕ ਦੌਰਾਨ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਸ. ਕਰਮਜੀਤ ਸਿੰਘ ਰਿੰਟੂ ਵੱਲੋਂ ਇੱਕ ਮੀਟਿੰਗ ਵਿਚ ਸਾਂਝੇ ਤੌਰ ’ਤੇ ਲਿਆ ਗਿਆ। ਮੀਟਿੰਗ…

VIA PUNJAB
ਅੱਗੇ ਪੜ੍ਹੋ

ਪ੍ਰਚਾਰਕ ਗਿਆਨੀ ਠਾਕੁਰ ਸਿੰਘ ਦੀ ਟਿੱਪਣੀ ’ਤੇ ਭਾਈ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ

ਪ੍ਰਚਾਰਕ ਗਿਆਨੀ ਠਾਕੁਰ ਸਿੰਘ ਦੀ ਟਿੱਪਣੀ ’ਤੇ ਭਾਈ ਲੌਂਗੋਵਾਲ ਨੇ ਇਤਰਾਜ਼ ਪ੍ਰਗਟ ਕੀਤਾ

ਰਾਜਿਸਥਾਨ ’ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ’ਤੇ ਵੀ ਪ੍ਰਗਟਾਇਆ ਰੋਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ ’ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ’ਤੇ ਚੱਲ ਰਹੀ ਇਕ ਵੀਡੀਓ ਜਿਸ ਵਿਚ ਇਕ ਸਿੱਖ ਪ੍ਰਚਾਰਕ ਗਿਆਨੀ ਠਾਕੁਰ ਸਿੰਘ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹਰਿਆਣਾ ਦੇ ਸਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਲਈ ਅਨੇਕ ਕਦਮ ਚੁੱਕੇ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹਰਿਆਣਾ ਦੇ ਸਭਿਆਚਾਰ ਨੂੰ ਪ੍ਰੋਤਸਾਹਿਤ ਕਰਨ ਲਈ ਅਨੇਕ ਕਦਮ ਚੁੱਕੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੀ ਸਭਿਆਚਾਰ ਨੂੰ ਅਮੀਰ ਅਤੇ ਜੀਵੰਤ ਦੱਸਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੀ ਅਮੀਰ ਵਿਰਾਸਤ ਨੂੰ ਬੜ•ਾਵਾ ਦੇਣ ਲਈ ਅਨੇਕ ਕਦਮ ਚੁੱਕੇ ਹਨ| ਪ੍ਰਦਰਸ਼ਨ ਲਈ ਹੋਰ ਦੇਸ਼ਾਂ ਵਿਚ ਸਭਿਆਚਾਰਕ ਦਲ ਭੇਜਣ ਤੋਂ ਇਲਾਵਾ ਹਰ ਸਾਲ ਆਪਣੀ ਸਭਿਆਚਾਰ ਅਤੇ ਵਿਰਾਸਤ ਨੂੰ ਦਰਸਾਉਂਦੇ ਸੂਰਜਕੁੰਡ ਕ੍ਰਾਫਟ ਮੇਲੇ ਅਤੇ ਗੀਤਾ ਜੈਯੰਤੀ ਸਮਾਰੋਹ ਦਾ ਆਯੋਜਨ ਕੀਤਾ ਜਾਂਦਾ ਹੈ| ਸ੍ਰੀ ਮਨੋਹਰ ਲਾਲ ਕਲ ਦੇਰ ਸ਼ਾਮ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਬੰਦ ਪਈਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ: ਸੁੰਦਰ ਸ਼ਾਮ ਅਰੋੜਾ

ਪੰਜਾਬ ‘ਚ ਬੰਦ ਪਈਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ: ਸੁੰਦਰ ਸ਼ਾਮ ਅਰੋੜਾ

ਮੰਡੀ ਗੋਬਿੰਦਗੜ੍ਹ ਦੀਆਂ 15 ਯੂਨਿਟਾਂ ਮੁੜ ਚਾਲੂ, 31 ਹੋਰਨਾਂ ਯੂਨਿਟਾਂ ਨੇ ਬਿਜਲੀ ਕਨੈਕਸ਼ਨ ਮੁੜ ਬਹਾਲ ਕਰਵਾਏ ਅਤੇ ਪਾਵਰ ਲੋਡ ਵਧਾਇਆ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ‘ਨਵੀਂ ਸਨਅਤੀ ਨੀਤੀ-2017’ ਨਾਲ ਸੂਬੇ ‘ਚ ਸਨਅਤਪੱਖੀ ਮਾਹੌਲ ਦੀ ਸਿਰਜਣਾ ਹੋਈ ਹੈ। ਨਵੀਂ ਨੀਤੀ ਦੇ ਲਾਗੂ ਹੋਣ ਨਾਲ ਜਿੱਥੇ ਸਨਅਤਕਾਰਾਂ ਨੂੰ ਵਿਭਿੰਨ ਲਾਭ ਮਿਲਣੇ ਸ਼ੁਰੂ ਹੋਣੇ ਹਨ, ਉੱਥੇ ਹੀਂ ਸੂਬੇ ‘ਚ ਬੰਦ ਪਈਆਂ ਛੋਈਆਂ ਵੱਡੀਆਂ ਸਨਅਤਾਂ ਮੁੜ ਸੁਰਜੀਤ ਹੋਣ ਲੱਗੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਉਦਯੋਗ ਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਜੀ ਵਿੱਚਕਾਰ ਰੋਪਵੇਅ ਪ੍ਰਾਜੈਕਟ ਦੀ ਸਥਾਪਤੀ ਲਈ ਪੰਜਾਬ ਤੇ ਹਿਮਾਚਲ ਵੱਲੋਂ ਸਹਿਮਤੀ ਪੱਤਰ ਉੱਤੇ ਹਸਤਾਖਰ

ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਜੀ ਵਿੱਚਕਾਰ ਰੋਪਵੇਅ ਪ੍ਰਾਜੈਕਟ ਦੀ ਸਥਾਪਤੀ ਲਈ ਪੰਜਾਬ ਤੇ ਹਿਮਾਚਲ ਵੱਲੋਂ ਸਹਿਮਤੀ ਪੱਤਰ ਉੱਤੇ ਹਸਤਾਖਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਖਿੱਤੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਲਈ ਸੈਰ-ਸਪਾਟੇ ਨੂੰ ਬੜ੍ਹਾਵਾ ਦੇਣ ਦੀ ਮਹੱਤਤਾ ‘ਤੇ ਜ਼ੋਰ ਚੰਡੀਗੜ੍ਹ – ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਦੀ ਸਥਾਪਤੀ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਇੱਕ ਸਹਿਮਤੀ ਪੱਤਰ (ਐਮ.ਓ.ਯੂ) ਉੱਤੇ ਹਸਤਾਖਰ ਕਰਨ ਦੇ ਨਾਲ ਇਸ ਖਿੱਤੇ ਵਿਚ ਸੈਰ-ਸਪਾਟੇ ਨੂੰ ਵੱਡਾ ਬੜ੍ਹਾਵਾ ਮਿਲਣ ਲਈ ਰਾਹ ਪੱਧਰਾ ਹੋ ਗਿਆ ਹੈ | ਇਸ ਸਹਿਮਤੀ ਪੱਤਰ ਉੱਤੇ ਹਸਤਾਖਰ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਨ ਮੌਕੇ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵਿੱਚ ਔਰਤਾਂ ਅਸੁਰੱਖਿਅਤ —- ਕੈਂਥ

ਕੈਪਟਨ ਸਰਕਾਰ ਵਿੱਚ ਔਰਤਾਂ ਅਸੁਰੱਖਿਅਤ —- ਕੈਂਥ

ਔਰਤਾਂ ਉਤੇ ਤਸ਼ਦੱਦ ਬਾਰੇ ਕੈਪਟਨ ਅਮਰਿੰਦਰ ਸਿੰਘ ਚੁੱਪੀ ਤੋੜਨ —- ਕੈਂਥ ਚੰਡੀਗੜ੍ਹ – ਕੈਪਟਨ ਸਰਕਾਰ ਵਿੱਚ ਔਰਤਾਂ ਅਤੇ ਲੜਕੀਆਂ ਨੂੰ ਸ਼ਾਸਨ ਪ੍ਰਸ਼ਾਸਨ ਵੱਲੋਂ ਬੁਹਤ ਬੁਰਾ ਵਿਵਹਾਰ ਅਤੇ ਤਸ਼ਦੱਦ ਦੇ ਸ਼ਿਕਾਰ ਵਿੱਚ ਜੀਵਨ ਗੁਜ਼ਾਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ,ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦੀਆਂ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਗ੍ਰਹਿ ਵਿਭਾਗ ‘ਔਰਤਾਂ ਨੂੰ ਸੁਰੱਖਿਆ ਪ੍ਰਦਾਨ’ ਕਰਨ ਵਿੱਚ ਅਸਫਲ ਸਾਬਿਤ ਹੋ ਰਿਹਾ ਹੈ। ਉਹਨਾਂ ਅੱਗੇ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਵਿਰੁੱਧ ਪੂਰੀ ਗੰਭੀਰਤਾ ਨਾਲ ਖੇਡਾਂਗੇ : ਸ਼ਿਖਰ

ਬੰਗਲਾਦੇਸ਼ ਵਿਰੁੱਧ ਪੂਰੀ ਗੰਭੀਰਤਾ ਨਾਲ ਖੇਡਾਂਗੇ : ਸ਼ਿਖਰ

ਦੁਬਈ – ਭਾਰਤੀ ਉਪ ਕਪਤਾਨ ਤੇ ਓਪਨਰ ਸ਼ਿਖਰ ਧਵਨ ਨੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸ਼ੁੱਕਰਵਾਰ ਨੂੰ ਹੋਣ ਵਾਲੇ ਖਿਤਾਬੀ ਮੁਕਾਬਲੇ ਦੇ ਪੁਰਾਣੇ ਵਿਰੋਧੀ ਬੰਗਲਾਦੇਸ਼ ਨੂੰ ਲੈ ਕੇ ਅੱਜ ਕਿਹਾ ਕਿ ਟੀਮ ਬੰਗਲਾਦੇਸ਼ ਨੂੰ ਪੂਰੀ ਗੰਭੀਰਤਾ ਨਾਲ ਲਵੇਗੀ। ਫਾਈਨਲ ਤੋਂ ਪੂਰਬਲੀ ਸ਼ਾਮ ‘ਤੇ ਸ਼ਿਖਰ ਨੇ ਪੱਤਰਕਾਰ ਸੰਮੇਲਨ ਵਿਚ ਕਿਹਾ, ”ਬੰਗਲਾਦੇਸ਼ ਨੇ ਟੂਰਨਾਮੈਂਟ ਵਿਚ ਚੰਗਾ ਪ੍ਰਦਰਸ਼ਨ ਕੀਤਾ ਤੇ ਜਿਸ ਤਰ੍ਹਾਂ ਉਸ ਨੇ ਪਿਛਲੇ ਮੁਕਾਬਲੇ ਵਿਚ ਪਾਕਿਸਤਾਨ ਨੂੰ ਹਰਾਇਆ, ਉਸ ਨੂੰ ਦੇਖਦੇ ਹੋਏ ਸਾਨੂੰ ਆਪਣਾ ਸੌ ਫੀਸਦੀ…

VIA PUNJAB
ਅੱਗੇ ਪੜ੍ਹੋ
1 1,111 1,112 1,113 1,114 1,115 1,271