ਸਿੰਗਲਾ ਦੀਆਂ ਕੋਸ਼ਿਸ਼ਾਂ ਨੂੰ ਬੂਰ- 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

ਸਿੰਗਲਾ ਦੀਆਂ ਕੋਸ਼ਿਸ਼ਾਂ ਨੂੰ ਬੂਰ- 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੀ ਸ਼ੁਰੂਆਤ ਇਸੇ ਮਹੀਨੇ

ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ 735 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਇਸੇ ਮਹੀਨੇ ਹੀ ਹੋ ਰਹੀ ਹੈ। ਇਸ ਨਾਲ ਦਿਹਾਤੀ ਖੇਤਰਾਂ ਵਿੱਚ ਸੜਕਾਂ ਦਾ ਪੱਧਰ ਹੋਰ ਵੀ ਸੁਧਰ ਜਾਵੇਗਾ। ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨ (ਪੀ.ਐਮ.ਜੀ.ਐਸ.ਵਾਈ)-3 ਬੈਚ-ਦੇ 1 ਪ੍ਰਾਜੈਕਟ ਹੇਠ ਸੂਬੇ ਦੀਆਂ 1045 ਕਿਲੋਮੀਟਰ ਸੜਕਾਂ ਦਾ ਪੱਧਰ ਉੱਚਾ ਚੁੱਕਿਆ ਜਾਵੇਗਾ। ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ…

VIA PUNJAB
ਅੱਗੇ ਪੜ੍ਹੋ

ਇਸ ਮਹੀਨੇ ਦੇ ਅੰਤ ਤਕ ਸੂਬੇ ਵਿਚ ਕਰੀਬ 35 ਲੱਖ ਲੋਕਾਂ ਦੀ ਵੈਕਸੀਨੇਸ਼ਨ ਦਾ ਯਤਨ ਕੀਤਾ ਜਾਵੇਗਾ – ਸਿਹਤ ਮੰਤਰੀ

ਇਸ ਮਹੀਨੇ ਦੇ ਅੰਤ ਤਕ ਸੂਬੇ ਵਿਚ ਕਰੀਬ 35 ਲੱਖ ਲੋਕਾਂ ਦੀ ਵੈਕਸੀਨੇਸ਼ਨ ਦਾ ਯਤਨ ਕੀਤਾ ਜਾਵੇਗਾ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤਕ ਸੂਬੇ ਵਿਚ ਕਰੀਬ 35 ਲੱਖ ਲੋਕਾਂ ਦੀ ਵੈਕਸੀਨੇਸ਼ਨ ਦਾ ਯਤਨ ਕੀਤਾ ਜਾਵੇਗਾ। ਹੁਣ ਤਕ ਹਰਿਆਣਾ ਵਿਚ ਕਰੀਬ 2 ਲੱਖ ਲੋਕਾਂ ਦਾ ਕੋਵਿਡ੍ਰ19 ਦਾ ਟੀਕਾਕਰਣ ਕੀਤਾ ਹੈ।ਸ੍ਰੀ ਵਿਜ ਕੋਵਿਡ੍ਰ19 ਦੇ ਵਿ ਸ਼ਾ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾy ਹਰ ਸ਼ਵਰਧਨ ਦੀ ਅਗਵਾਈ ਹੇਠ ਆਯੋਜਿਤ 11 ਰਾਜਾਂ ਦੀ ਸਮੀਖਿਆ ਮੀਟਿੰਗ ਵਿਚ ਬੋਲਦੇ ਹੋਏ ਕਿਹਾ ਕਿ ਰਾਜ ਸਰਕਾਰ ਕੋਵਿਡ ਦੀ…

VIA PUNJAB
ਅੱਗੇ ਪੜ੍ਹੋ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਨੌਵੇਂ ਪਾਤਸ਼ਾਹ ਜੀ ਦੇ 400 ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਸਾਰਾ ਸਾਲ ਚੱਲਣਗੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ-ਪ੍ਰੋ. ਕਿਰਪਾਲ ਸਿੰਘ ਬਡੂੰਗਰ ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗਠਿਤ ਕੀਤੀ ਗਈ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਹੋਈ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ…

VIA PUNJAB
ਅੱਗੇ ਪੜ੍ਹੋ

ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ

ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’ ਮਨਾਇਆ

ਚੰਡੀਗੜ – ਉੱਚ ਜੋਖਮ ਵਾਲੀ ਆਬਾਦੀ ਵਿਚ ਕੋਵਿਡ -19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਸਾਰੇ ਸਰਕਾਰੀ ਹਸਪਤਾਲਾਂ ਵਿਚ ‘ਵਿਸ਼ਵ ਸਿਹਤ ਦਿਵਸ’ ਮਨਾਇਆ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜਿਲਿਆਂ ਦੇ ਨਿਰਧਾਰਤ ਟੀਚੇ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਦੇ ਉਦੇਸ਼ ਨਾਲ “ਸਿਹਤਮੰਦ ਅਤੇ ਨਿਰਪੱਖ ਵਿਸ਼ਵ ਦਾ ਨਿਰਮਾਣ” ਵਿਸ਼ੇ ‘ਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਉਨਾਂ ਦੱਸਿਆ ਕਿ ਇਹ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

ਬੈਲਜੀਅਮ ਅਧਾਰਤ ਅੱਤਵਾਦੀ ਅਤੇ ਨਸ਼ਾ ਤਸਕਰ ਜਗਦੀਸ਼ ਭੂਰਾ ਇਸ ਨਸ਼ਿਆਂ ਦੇ ਕਾਰੋਬਾਰ ਵਿੱਚ ਮੁੱਖ ਸਾਜ਼ਿਸ-ਕਰਤਾਅੰਮਿ੍ਰਤਸਰ – ਅੰਮਿ੍ਰਤਸਰ ਪੁਲਿਸ (ਦਿਹਾਤੀ) ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਸਾਂਝੀ ਕਾਰਵਾਈ ਤਹਿਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਮੁਠਭੇੜ ਦੌਰਾਨ ਇਕ ਪਾਕਿਸਤਾਨੀ ਨਸ਼ਾ ਤਸਕਰ ਨੂੰ ਢਹਿ-ਢੇਰੀ ਕਰ ਦਿੱਤਾ। ਇਹ ਆਪ੍ਰੇਸ਼ਨ ਪੰਜਾਬ ਪੁਲਿਸ ਵਲੋਂ ਦਿੱਤੀ ਜਾਣਕਾਰੀ ਦੇ ਅਧਾਰ ’ਤੇ ਲੋਪੋਕੇ ਪੁਲਿਸ ਥਾਣਾ ਦੇ ਅਧਿਕਾਰ ਖੇਤਰ ਵਿੱਚ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਅਤੇ ਅਮਰਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਜਸਟਿਸ ਮਹਿਤਾਬ ਗਿੱਲ ਅਤੇ ਅਮਰਪ੍ਰਤਾਪ ਸੇਖੋਂ ਨੂੰ ਸਹੁੰ ਚੁਕਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਜ ਭਵਨ ਵਿਖੇ ਆਯੋਜਿਤ ਇੱਕ ਵਰਚੁਅਲ ਸਮਾਰੋਹ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਮੁੱਖ ਵਿਜੀਲੈਂਸ ਕਮਿਸ਼ਨਰ ਅਤੇ ਅਮਰਪ੍ਰਤਾਪ ਸਿੰਘ ਸੇਖੋਂ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਵਜੋਂ ਸਹੁੰ ਚੁਕਾਈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਪਣੇ ਦਫਤਰ ਤੋਂ ਰਾਜਪਾਲ ਤੋਂ ਸਹੁੰ ਚੁੱਕ ਸਮਾਗਮ ਸੁਰੂ ਕਰਨ ਦੀ ਆਗਿਆ ਮੰਗੀ। ਇਸ ਮੌਕੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੀ ਮੌਜੂਦ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ 48ਵੇਂ ਚੀਫ਼ ਜਸਟਿਸ ਬਣਨਗੇ ਐਨ. ਵੀ. ਰੰਮਨਾ, ਰਾਸ਼ਟਰਪਤੀ ਕੋਵਿੰਦ ਨੇ ਲਗਾਈ ਮੋਹਰ

ਦੇਸ਼ ਦੇ 48ਵੇਂ ਚੀਫ਼ ਜਸਟਿਸ ਬਣਨਗੇ ਐਨ. ਵੀ. ਰੰਮਨਾ, ਰਾਸ਼ਟਰਪਤੀ ਕੋਵਿੰਦ ਨੇ ਲਗਾਈ ਮੋਹਰ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੁਪਰੀਮ ਕੋਰਟ ਦੇ ਦੂਜੇ ਸੀਨੀਅਰ ਜੱਜ ਐਨ. ਵੀ. ਰੰਮਨਾ ਨੂੰ ਦੇਸ਼ ਦਾ ਨਵਾਂ ਚੀਫ਼ ਜਸਟਿਸ (ਸੀ. ਜੇ. ਆਈ.) ਨਿਯੁਕਤ ਕੀਤਾ ਹੈ। ਕਾਨੂੰਨ ਅਤੇ ਨਿਆਂ ਮੰਤਰਾਲਾ ਦੇ ਨਿਆਂ ਵਿਭਾਗ ਵਲੋਂ ਅੱਜ ਜਾਰੀ ਬਿਆਨ ਅਨੁਸਾਰ, ਸ਼੍ਰੀ ਕੋਵਿੰਦ ਨੇ ਸੰਵਿਧਾਨ ਦੀ ਧਾਰਾ 124 ਦੇ ਪ੍ਰਬੰਧ 2 ਵਿੱਚ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਸਟਿਸ ਰੰਮਨਾ ਨੂੰ ਨਵਾਂ ਸੀ. ਜੇ. ਆਈ. ਨਿਯੁਕਤ ਕੀਤਾ ਹੈ। ਰੰਮਨਾ ਦਾ ਕਾਰਜਕਾਲ ਮੌਜੂਦਾ ਸੀ. ਜੇ. ਆਈ. ਜੱਜ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ 30 ਅਪ੍ਰੈਲ ਤੱਕ ਨਾਈਟ ਕਰਫਿਊ ਦਾ ਐਲਾਨ

ਦਿੱਲੀ ਵਿੱਚ 30 ਅਪ੍ਰੈਲ ਤੱਕ ਨਾਈਟ ਕਰਫਿਊ ਦਾ ਐਲਾਨ

ਨਵੀਂ ਦਿੱਲੀ – ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਦਿੱਲੀ ਵਿੱਚ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 5 ਵਜੇਂ ਤਕ ਨਾਈਟ ਕਰਫਿਊ ਰਹੇਗਾ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ਅਤੇ 30 ਅਪ੍ਰੈਲ ਤਕ ਰਹੇਗਾ। ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਰਗਰਮ ਮਾਮਲੇ 607 ਵੱਧ ਕੇ 14,589 ਹੋ ਗਏ ਹਨ।…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਨੇ ਫਰਾਂਸੀਸੀ ਸਮਾਚਾਰ ਪੋਰਟਲ ਦੀ ਰਿਪੋਰਟ ਤੇ ਸਰਕਾਰ ਤੋਂ ਮੰਗਿਆ ਜਵਾਬ

ਰਾਹੁਲ ਗਾਂਧੀ ਨੇ ਫਰਾਂਸੀਸੀ ਸਮਾਚਾਰ ਪੋਰਟਲ ਦੀ ਰਿਪੋਰਟ ਤੇ ਸਰਕਾਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਸੌਦੇ ਵਿੱਚ ਇਕ ਵਿਚੋਲੇ ਨੂੰ 11 ਲੱਖ ਯੂਰੋ (ਕਰੀਬ 9.5 ਕਰੋੜ ਰੁਪਏ) ਦਾ ਭੁਗਤਾਨ ਕੀਤੇ ਜਾਣ ਦੇ ਦਾਅਵੇ ਸੰਬੰਧੀ ਫਰਾਂਸੀਸੀ ਮੀਡੀਆ ਦੀ ਇਕ ਖ਼ਬਰ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਹੈ। ਉਹਨਾਂ ਕਿਹਾ ਕਿ ਵਿਅਕਤੀ ਜੋ ਕਰਮ ਕਰਦਾ ਹੈ, ਉਸ ਦਾ ਫ਼ਲ ਸਾਹਮਣੇ ਆ ਜਾਂਦਾ ਹੈ ਅਤੇ ਇਸ ਤੋਂ ਕੋਈ ਬਚ ਨਹੀਂ ਸਕਦਾ। ਉਨ੍ਹਾਂ ਨੇ ਟਵੀਟ ਕੀਤਾ,’ਕਰਮ- ਕਿਸੇ ਦੇ ਕੰਮਾਂ ਦਾ ਲੇਖਾ-ਜੋਖਾ। ਕੋਈ…

VIA PUNJAB
ਅੱਗੇ ਪੜ੍ਹੋ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਧਮਧਾਨ ਸਾਹਿਬ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਧਮਧਾਨ ਸਾਹਿਬ ਲਈ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਥਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ,…

VIA PUNJAB
ਅੱਗੇ ਪੜ੍ਹੋ
1 110 111 112 113 114 1,271